Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    4:30:22 PM

  • fire breaks out in gurdwara sangatsar sahib

    ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ...

  • dc gulpreet singh aulakh ias bans overloaded vehicles in sbs nagar

    ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ, ਜਾਰੀ...

  • punjab farmers decision

    ਪੰਜਾਬ 'ਚ ਵਾਇਰਸ ਅਤੇ ਖ਼ਰਾਬ ਮੌਸਮ ਦੇ ਡਰੋਂ...

  • indian origin woman in uk

    ਬ੍ਰਿਟੇਨ : ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ 23...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਿਕਾਸ ਦੇ ਨਾਂ ’ਤੇ 2019 ’ਚ ਜਿੱਥੇ NDA ਨੂੰ ਮਿਲੀਆਂ ਸਨ 81 ਸੀਟਾਂ, ਉੱਥੇ 2024 ’ਚ ਲੱਗਾ ਵੱਡਾ ਝਟਕਾ

NATIONAL News Punjabi(ਦੇਸ਼)

ਵਿਕਾਸ ਦੇ ਨਾਂ ’ਤੇ 2019 ’ਚ ਜਿੱਥੇ NDA ਨੂੰ ਮਿਲੀਆਂ ਸਨ 81 ਸੀਟਾਂ, ਉੱਥੇ 2024 ’ਚ ਲੱਗਾ ਵੱਡਾ ਝਟਕਾ

  • Edited By Rajwinder Kaur,
  • Updated: 17 Jun, 2024 10:27 AM
New Delhi
name of development where nda got 81 seats in 2019 big setback in 2024
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਸਾਲ 2018 ’ਚ ਕੇਂਦਰ ’ਚ ਭਾਜਪਾ ਸਰਕਾਰ ਨੇ ਜਿਨ੍ਹਾਂ 112 ਜ਼ਿਲਿਆਂ ’ਚ ਅਭਿਲਾਸ਼ੀ ਜ਼ਿਲ੍ਹਾ ਪ੍ਰੋਗਰਾਮ ਸ਼ੁਰੂ ਕੀਤਾ ਸੀ, ਉਥੇ 2019 ਦੀਆਂ ਲੋਕ ਸਭਾ ਚੋਣਾਂ ’ਚ 115 ਲੋਕ ਸਭਾ ਸੀਟਾਂ ’ਚੋਂ ਭਾਜਪਾ ਨੇ 64 ਸੀਟਾਂ ਜਿੱਤੀਆਂ ਸਨ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੇ 17 ਸੀਟਾਂ ਜਿੱਤੀਆਂ ਸਨ। ਕੁੱਲ ਮਿਲਾ ਕੇ ਐੱਨ. ਡੀ. ਏ. ਇੱਥੇ 81 ਸੀਟਾਂ ਜਿੱਤਣ ’ਚ ਕਾਮਯਾਬ ਰਿਹਾ ਸੀ। ਪਰ 2024 ਦੀਆਂ ਲੋਕ ਸਭਾ ਚੋਣਾਂ ’ਚ ਇਨ੍ਹਾਂ 115 ਸੀਟਾਂ ’ਚੋਂ ਭਾਜਪਾ ਸਿਰਫ਼ 56 ਸੀਟਾਂ ਹੀ ਜਿੱਤ ਸਕੀ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਸਿਰਫ਼ 13 ਸੀਟਾਂ ਹੀ ਜਿੱਤ ਸਕੀਆਂ। ਇਸ ਤਰ੍ਹਾਂ ਐੱਨ. ਡੀ. ਏ. ਪਿਛਲੀ ਵਾਰ ਮਿਲੀਆਂ 81 ਸੀਟਾਂ ਦੇ ਮੁਕਾਬਲੇ ਸਿਰਫ਼ 69 ਸੀਟਾਂ ਹੀ ਜਿੱਤ ਸਕਿਆ।

ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: 2 ਵੱਡੇ ਭਰਾਵਾਂ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਇਕ ਮੀਡੀਆ ਰਿਪੋਰਟ ’ਚ ਕੀਤੇ ਗਏ ਵਿਸ਼ਲੇਸ਼ਣ ’ਚ ਕਿਹਾ ਗਿਆ ਹੈ ਕਿ ਐੱਨ. ਡੀ. ਏ. ਦੀਆਂ ਸੀਟਾਂ ਘਟਣ ਦਾ ਸਭ ਤੋਂ ਵੱਧ ਫਾਇਦਾ ਕਾਂਗਰਸ ਨੂੰ ਹੋਇਆ ਹੈ। ਕਾਂਗਰਸ ਨੇ ਇਨ੍ਹਾਂ ਜ਼ਿਲ੍ਹਿਆਂ ’ਚ ਆਉਂਦੀਆਂ 22 ਸੀਟਾਂ ਜਿੱਤੀਆਂ ਹਨ, ਜਦਕਿ 2019 ’ਚ ਉਸ ਨੇ 11 ਸੀਟਾਂ ਜਿੱਤੀਆਂ ਸਨ। ਇਸ ਤਰ੍ਹਾਂ ਕਾਂਗਰਸ ਨੇ ਇਸ ਮਾਮਲੇ ਵਿਚ ਆਪਣੀਆਂ ਸੀਟਾਂ ਦੀ ਗਿਣਤੀ ਦੁੱਗਣੀ ਕਰ ਲਈ ਹੈ।

‘ਇੰਡੀਆ’ ਗੱਠਜੋੜ ਨੂੰ 15 ਦੇ ਮੁਕਾਬਲੇ ਮਿਲੀਆਂ 37 ਸੀਟਾਂ
‘ਇੰਡੀਆ’ ਗੱਠਜੋੜ ’ਚ ਸ਼ਾਮਲ ਹੋਰ ਸਿਆਸੀ ਪਾਰਟੀਆਂ ਨੇ ਇਸ ਵਾਰ 15 ਸੀਟਾਂ ਜਿੱਤੀਆਂ ਹਨ, ਜਦਕਿ ਪਿਛਲੀ ਵਾਰ ਉਨ੍ਹਾਂ ਨੇ ਸਿਰਫ਼ 4 ਸੀਟਾਂ ਹੀ ਜਿੱਤੀਆਂ ਸਨ। ਇਸ ਤਰ੍ਹਾਂ 2019 ’ਚ ‘ਇੰਡੀਆ’ ਗੱਠਜੋੜ ’ਚ ਸ਼ਾਮਲ ਪਾਰਟੀਆਂ ਨੂੰ 15 ਸੀਟਾਂ ਮਿਲੀਆਂ ਸਨ ਪਰ ਇਸ ਵਾਰ ਉਨ੍ਹਾਂ ਨੇ 37 ਸੀਟਾਂ ਜਿੱਤੀਆਂ ਹਨ। ਭਾਵੇਂ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਜਪਾ ਅਤੇ ਕਾਂਗਰਸ ਦਰਮਿਆਨ ਸੀਟਾਂ ਦੀ ਗਿਣਤੀ ਵਧੀ ਜਾਂ ਘਟੀ ਹੈ ਪਰ ਵੋਟ ਸ਼ੇਅਰ ਪਿਛਲੀ ਵਾਰ ਦੀ ਤਰ੍ਹਾਂ ਹੀ ਰਿਹਾ ਹੈ।

ਇਹ ਵੀ ਪੜ੍ਹੋ - ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

ਭਾਜਪਾ ਨੇ 49 ਸੀਟਾਂ ’ਤੇ ਮੁੜ ਹਾਸਲ ਕੀਤੀ ਜਿੱਤ
2019 ’ਚ ਭਾਜਪਾ ਅਭਿਲਾਸ਼ੀ ਜ਼ਿਲ੍ਹਾ ਪ੍ਰੋਗਰਾਮ ਵਾਲੇ ਜ਼ਿਲ੍ਹਿਆਂ ’ਚ ਜਿਨ੍ਹਾਂ 64 ਸੀਟਾਂ ’ਤੇ ਜਿੱਤੀ ਸੀ, ਉਨ੍ਹਾਂ ’ਚੋਂ ਇਸ ਵਾਰ ਮੁੜ ਉਸ ਨੇ 49 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਦੀਆਂ ਪਾਰਟੀਆਂ ਨੂੰ 14 ਸੀਟਾਂ ਮਿਲੀਆਂ ਹਨ। ਇਸ ਵਾਰ ਭਾਜਪਾ ਵਿਰੋਧੀ ਪਾਰਟੀਆਂ ਤੋਂ 6 ਸੀਟਾਂ ਖੋਹਣ ’ਚ ਕਾਮਯਾਬ ਰਹੀ ਹੈ। 2019 ਦੇ ਮੁਕਾਬਲੇ 49 ਸੀਟਾਂ ’ਚੋਂ 33 ਸੀਟਾਂ ’ਤੇ ਭਾਜਪਾ ਦਾ ਵੋਟ ਸ਼ੇਅਰ ਘਟਿਆ ਹੈ ਅਤੇ 20 ਸੀਟਾਂ ’ਤੇ ਉਸ ਦੀ ਜਿੱਤ ਦਾ ਫ਼ਰਕ ਵੀ ਘਟ ਗਿਆ ਹੈ। ਇਸ ਵਾਰ ਇਨ੍ਹਾਂ ਜ਼ਿਲ੍ਹਿਆਂ ’ਚ ਕਾਂਗਰਸ ਨੇ 17 ਨਵੀਆਂ ਸੀਟਾਂ ਜਿੱਤੀਆਂ ਹਨ ਅਤੇ ਇਨ੍ਹਾਂ ’ਚੋਂ 12 ਅਜਿਹੀਆਂ ਸੀਟਾਂ ਹਨ, ਜੋ ਪਿਛਲੀ ਵਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੇ ਜਿੱਤੀਆਂ ਸਨ। ਹਾਲਾਂਕਿ, ਕਾਂਗਰਸ 6 ਅਜਿਹੀਆਂ ਸੀਟਾਂ ਗੁਆ ਚੁੱਕੀ ਹੈ, ਜੋ ਉਸ ਨੇ 2019 ’ਚ ਜਿੱਤੀਆਂ ਸਨ।

ਇਹ ਵੀ ਪੜ੍ਹੋ - ਪਟਨਾ 'ਚ ਦਿਨ ਦਿਹਾੜੇ ਵਾਪਰੀ ਵੱਡੀ ਵਾਰਦਾਤ, ਐਕਸਿਸ ਬੈਂਕ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੇ 17 ਲੱਖ ਤੋਂ ਵੱਧ ਰੁਪਏ

ਸਰਕਾਰ ਦੇ ਵੱਡੇ ਮੰਤਰੀ ਹਾਰੇ ਚੋਣਾਂ
ਅਭਿਲਾਸ਼ੀ ਜ਼ਿਲ੍ਹਾ ਪ੍ਰੋਗਰਾਮ ਵਾਲੀਆਂ ਸੀਟਾਂ ’ਚ ਭਾਜਪਾ ਨੂੰ ਜਿੱਥੇ ਵੱਡੀ ਹਾਰ ਮਿਲੀ ਹੈ, ਉਨ੍ਹਾਂ ’ਚ ਸਾਬਕਾ ਕੇਂਦਰੀ ਮੰਤਰੀ ਅਰਜੁਨ ਮੁੰਡਾ ਦੀ ਖੁੰਟੀ ਸੀਟ ਅਤੇ ਸਾਬਕਾ ਹੈਵੀ ਇੰਡਸਟਰੀ ਮੰਤਰੀ ਮਹਿੰਦਰ ਪਾਂਡੇ ਦੀ ਚੰਦੌਲੀ ਸੀਟ ਵੀ ਸ਼ਾਮਲ ਹੈ। 115 ਸੀਟਾਂ ’ਚੋਂ ਅੱਧੀਆਂ ਸੀਟਾਂ ਸਿਰਫ਼ 5 ਸੂਬਿਆਂ-ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਓਡਿਸ਼ਾ ’ਚ ਹਨ। ਬਿਹਾਰ ਅਤੇ ਝਾਰਖੰਡ ’ਚ ਐੱਨ. ਡੀ. ਏ. ਗੱਠਜੋੜ ਸੀਟਾਂ ਜਿੱਤਣ ਦੇ ਮਾਮਲੇ ’ਚ ਅੱਗੇ ਰਿਹਾ ਹੈ, ਜਦਕਿ ਮੱਧ ਪ੍ਰਦੇਸ਼ ’ਚ ਉਸ ਨੇ ਸਾਰੀਆਂ 29 ਲੋਕ ਸਭਾ ਸੀਟਾਂ ਜਿੱਤੀਆਂ ਹਨ। ਓਡਿਸ਼ਾ ’ਚ ਵੀ ਐੱਨ. ਡੀ. ਏ. ਨੇ 21 ’ਚੋਂ 20 ਸੀਟਾਂ ਜਿੱਤੀਆਂ ਹਨ ਪਰ ਉੱਤਰ ਪ੍ਰਦੇਸ਼ ’ਚ ਐੱਨ. ਡੀ. ਏ. ਗੱਠਜੋੜ ਨੂੰ ਸੰਘਰਸ਼ ਕਰਨਾ ਪਿਆ ਹੈ, ਜਿੱਥੇ ‘ਇੰਡੀਆ’ ਗੱਠਜੋੜ ਨੇ ਉਸ ਤੋਂ ਵੀ ਵੱਧ ਸੀਟਾਂ ਜਿੱਤੀਆਂ ਹਨ।

ਅਭਿਲਾਸ਼ੀ ਜ਼ਿਲ੍ਹਾ ਪ੍ਰੋਗਰਾਮ ਤਹਿਤ 10 ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ’ਚ ਆਉਂਦੀਆਂ 13 ਲੋਕ ਸਭਾ ਸੀਟਾਂ ’ਚੋਂ ਭਾਜਪਾ ਨੇ 2019 ’ਚ 10 ਸੀਟਾਂ ਜਿੱਤੀਆਂ ਸਨ, ਜਦਕਿ ਇਸ ਦੇ ਸਹਿਯੋਗੀ ਅਪਨਾ ਦਲ (ਸੋਨੇਲਾਲ) ਨੂੰ ਇਕ ਸੀਟ ਮਿਲੀ ਸੀ ਪਰ 2024 ’ਚ ਇਨ੍ਹਾਂ ਜ਼ਿਲ੍ਹਿਆਂ ’ਚ ਭਾਜਪਾ ਦੀਆਂ ਸੀਟਾਂ ਦੀ ਗਿਣਤੀ ਘਟ ਕੇ 7 ਰਹਿ ਗਈ, ਜਦਕਿ ਸਪਾ ਨੇ 4 ਅਤੇ ਕਾਂਗਰਸ ਨੇ 2 ਸੀਟਾਂ ਜਿੱਤੀਆਂ। 2019 ਦੀਆਂ ਲੋਕ ਸਭਾ ਚੋਣਾਂ ’ਚ ‘ਇੰਡੀਆ’ ਗੱਠਜੋੜ ਦੀਆਂ ਪਾਰਟੀਆਂ ਨੂੰ ਇਨ੍ਹਾਂ 13 ਸੀਟਾਂ ’ਚੋਂ ਇਕ ਵੀ ਸੀਟ ਨਹੀਂ ਮਿਲੀ ਸੀ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • BJP government
  • Lok Sabha elections
  • development
  • NDA
  • 81 seats
  • big shock
  • ਭਾਜਪਾ ਸਰਕਾਰ
  • ਲੋਕ ਸਭਾ ਚੋਣਾਂ
  • ਵਿਕਾਸ

ਬਸਪਾ ਦੇ ਦਰਵਾਜ਼ੇ ਇਸ ਵੇਲੇ ਆਕਾਸ਼ ਆਨੰਦ ਲਈ ਬੰਦ, ਮਾਇਆਵਤੀ ਨੂੰ ਸਹੀ ਸਮੇਂ ਦੀ ਉਡੀਕ

NEXT STORY

Stories You May Like

  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • big setback during ipl victory celebrations
    IPL ਜਿੱਤ ਦੇ ਜਸ਼ਨਾਂ ਦੌਰਾਨ ਵੱਡਾ ਝਟਕਾ: RCB ਦੇ ਸਟਾਰ ਖਿਡਾਰੀ 'ਤੇ ਲੱਗਾ ਬੈਨ, BCCI ਨੇ ਅੱਧੀ ਕਮਾਈ ਵੀ ਕੱਟੀ
  • effect of heat is now visible on animals too
    ਗਰਮੀ ਦਾ ਅਸਰ ਹੁਣ ਜਾਨਵਰਾਂ 'ਤੇ ਵੀ ਲੱਗਾ ਦਿੱਸਣ, ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ ਬਰਫ਼ ਤੇ ਹਾਥੀਆਂ ਨੂੰ ਦਿੱਤੇ ਜਾ
  • the star batsman refused to play in the odi world cup
    ਟੀਮ ਨੂੰ ਲੱਗਾ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਵਨਡੇ ਵਰਲਡ ਕੱਪ ਖੇਡਣ ਤੋਂ ਕੀਤਾ ਮਨ੍ਹਾ
  • ipl 2026 kkr
    KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ
  • municipal corporation bathinda
    ਬਠਿੰਡਾ ’ਚ ਕਾਂਗਰਸ ਅਤੇ ਆਜ਼ਾਦ 6-6, ਸ਼੍ਰੋਮਣੀ ਅਕਾਲੀ ਦਲ 3 ਅਤੇ ਭਾਜਪਾ ਨੂੰ 2 ਸੀਟਾਂ ਮਿਲੀਆਂ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ ਹੋਇਆ...
  • supreme court  s big blow to online gaming companies
    ਆਨਲਾਈਨ ਗੇਮਿੰਗ ਕੰਪਨੀਆਂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ, ਹੁਣ ਦੇਣਾ ਪਵੇਗਾ 28 ਫ਼ੀਸਦੀ ‘ਬੈਕਡੇਟਿਡ ਟੈਕਸ’
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
Trending
Ek Nazar
punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 1 crore families will have their own permanent home
      1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...
    • k  annamalai  we the leader  name new party
      BJP ਛੱਡਣ ਮਗਰੋਂ ਕੇ. ਅੰਨਾਮਲਾਈ ਦਾ ਵੱਡਾ ਧਮਾਕਾ: 'We The Leader' ਨਾਂ ਤੋਂ...
    • amarnath yatra pilgrims identification qr code app
      ਸ਼੍ਰੀ ਅਮਰਨਾਥ ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ: ਇਸ ਵਾਰ QR ਕੋਡ ਨਾਲ ਹੋਵੇਗੀ...
    • srinagar police  drug smuggler  property seized
      ਪੁਲਸ ਨੇ ਸ਼੍ਰੀਨਗਰ 'ਚ ਨਸ਼ੀਲੇ ਪਦਾਰਥ ਤਸਕਰਾਂ ਦੀ 4 ਕਰੋੜ ਰੁਪਏ ਤੋਂ ਵੱਧ ਦੀ...
    • 54 kg laddus  cake cut cm yogi  s birthday
      54 ਕਿਲੋ ਲੱਡੂਆਂ ਤੋਂ ਬਣਿਆ ਕੇਕ ਕੱਟ ਵਾਰਾਣਸੀ 'ਚ ਸਮਰਥਕਾਂ ਨੇ ਮਨਾਇਆ CM ਯੋਗੀ...
    • plumber becomes millionaire overnight
      ਰਾਤੋਂ-ਰਾਤ ਕਰੋੜਪਤੀ ਬਣਿਆ ਪਲੰਬਰ ! ਅਚਾਨਕ ਬੈਂਕ ਖਾਤੇ 'ਚ ਆਏ 294 ਕਰੋੜ 80 ਲੱਖ...
    • ev showroom  fire  people  neighbors
      EV ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਉੱਪਰਲੀਆਂ ਮੰਜ਼ਿਲਾਂ 'ਤੇ ਫਸੇ ਲੋਕਾਂ ਦੀ...
    • iit pass baba 24 girls relationships mobile videos
      IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...
    • rss  kumar mangalam birla  mohan bhagwat
      RSS ਹਮੇਸ਼ਾ ਸਮਾਜ ਅਤੇ ਰਾਸ਼ਟਰ ਨਾਲ ਖੜ੍ਹਾ ਰਿਹਾ ਹੈ : ਕੁਮਾਰ ਮੰਗਲਮ ਬਿਰਲਾ
    • samrat sarkar  lalu yadav  rabri devi  security
      ਸਮਰਾਟ ਸਰਕਾਰ ਨੇ ਲਾਲੂ-ਰਾਬੜੀ ਦੀ 'Z+' ਸੁਰੱਖਿਆ ਕੀਤੀ ਖ਼ਤਮ, ਤੇਜ ਪ੍ਰਤਾਵ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +