Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:19:00 PM

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਿਕਸਿਤ ਦੇਸ਼ਾਂ ਦੀ ਕਾਰਬਨ ਨਿਕਾਸੀ ਭਾਰਤ ਨਾਲੋਂ 6 ਗੁਣਾ ਵੱਧ : PM ਮੋਦੀ

NATIONAL News Punjabi(ਦੇਸ਼)

ਵਿਕਸਿਤ ਦੇਸ਼ਾਂ ਦੀ ਕਾਰਬਨ ਨਿਕਾਸੀ ਭਾਰਤ ਨਾਲੋਂ 6 ਗੁਣਾ ਵੱਧ : PM ਮੋਦੀ

  • Edited By Disha,
  • Updated: 19 Sep, 2026 01:39 PM
New Delhi
narendra modi  carbon  developed countries  india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਕਾਰਬਨ ਨਿਕਾਸ ਲਈ ਹਮੇਸ਼ਾ ਵਿਕਾਸਸ਼ੀਲ ਦੇਸ਼ਾਂ ਨੂੰ ਗਲਤ ਤਰੀਕੇ ਨਾਲ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ, ਜਦੋਂ ਕਿ ਸੱਚਾਈ ਇਹ ਹੈ ਕਿ ਵਿਕਸਿਤ ਦੇਸ਼ਾਂ ਦਾ ਪ੍ਰਤੀ ਵਿਅਕਤੀ ਕਾਰਬਨ ਨਿਕਾਸ ਭਾਰਤ ਦੀ ਤੁਲਨਾ 'ਚ 6 ਗੁਣਾ ਵਧ ਹੈ। ਪ੍ਰਧਾਨ ਮੰਤਰੀ ਨੇ ਇੱਥੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵਲੋਂ ਆਯੋਜਿਤ 2 ਦਿਨ ਦੇ ਅੰਤਰਰਾਸ਼ਟਰੀ ਸੰਮੇਲਨ ਦੇ ਉਦਘਾਟਨ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਵੀ ਉਹ ਪਰਮਾਣੂ ਊਰਜਾ ਉਤਪਾਦਨ ਨਾਲ ਜੁੜੇ ਕੰਮ ਨੂੰ ਅੱਗੇ ਵਧਾਉਣਗੇ ਤਾਂ ਹਮੇਸ਼ਾ ਵਾਤਾਵਰਣ ਦੀ ਗੱਲ ਕਰਨ ਵਾਲੇ ਲੋਕ ਇਸ ਨੂੰ ਰੋਕਣ ਲਈ ਅਦਾਲਤ ਪਹੁੰਚ ਜਾਣਗੇ। 

ਇਸ ਸੰਮੇਲਨ 'ਚ ਵਾਤਾਵਰਣ ਮਾਹਿਰ, ਸੁਪਰੀਮ ਕੋਰਟ ਦੇ ਜੱਜ, ਕਾਨੂੰਨ ਮਾਹਿਰ ਅਤੇ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਪੀਐੱਮ ਮੋਦੀ ਨੇ 2 ਦਿਨਾ ਸੰਮੇਲਨ 'ਚ ਕਿਹਾ,''ਅਸੀਂ ਸਾਰੇ ਜਾਣਦੇ ਹਾਂ ਕਿ ਕਾਰਬਨ ਨਿਕਾਸ ਦੀ ਜ਼ਿੰਮੇਵਾਰੀ ਹਮੇਸ਼ਾ ਗਲਤ ਤਰੀਕੇ ਨਾਲ ਵਿਕਾਸਸ਼ੀਲ ਦੇਸ਼ਾਂ 'ਤੇ ਪਾ ਦਿੱਤੀ ਜਾਂਦੀ ਹੈ, ਜਦੋਂ ਕਿ ਇਤਿਹਾਸਕ ਸੱਚਾਈ ਇਹ ਹੈ ਕਿ ਭਾਰਤ ਦਾ ਪ੍ਰਤੀ ਵਿਅਕਤੀ ਕਾਰਬਨ ਨਿਕਾਸ ਅੱਜ ਵੀ ਗਲੋਬਲ ਔਸਤ ਦੇ ਅੱਧੇ ਤੋਂ ਵੀ ਘੱਟ ਹੈ।'' ਪੀਐੱਮ ਮੋਦੀ ਨੇ ਕਿਹਾ ਕਿ ਵਿਕਸਿਤ ਦੇਸ਼ਾਂ ਦਾ ਪ੍ਰਤੀ ਵਿਅਕਤੀ ਕਾਰਬਨ ਨਿਕਾਸ ਭਾਰਤ ਦੀ ਤੁਲਨਾ 'ਚ 6 ਗੁਣਾ ਵੱਧ ਹੈ ਅਤੇ ਭਾਰਤ ਇਸ ਤੱਥ ਨੂੰ ਗਲੋਬਲ ਮੰਚਾਂ 'ਤੇ ਮਜ਼ਬੂਤੀ ਨਾਲ ਰੱਖਦਾ ਹੈ।

ਉਨ੍ਹਾਂ ਕਿਹਾ,''ਅਤੇ ਮੈਂ ਹਰ ਭਾਰਤੀ ਨੂੰ ਕਹਾਂਗਾ ਕਿ ਤੁਸੀਂ ਵੀ ਇਸ ਗੱਲ ਨੂੰ ਮਜ਼ਬੂਤੀ ਨਾਲ ਕਰੋ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਬਾਕੀ ਦੁਨੀਆ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਵਾਤਾਵਰਣ ਸੁਰੱਖਿਆ ਦੇ ਖੇਤਰ 'ਚ ਨਵੇਂ ਮਾਪਦੰਡ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨਵੀਨੀਕਰਨ ਊਰਜਾ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਅਤੇ ਉਹ ਜੀ-20 ਦਾ ਇਕਮਾਤਰ ਅਜਿਹਾ ਦੇਸ਼ ਹੈ, ਜਿਸ ਨੇ ਪੈਰਿਸ 'ਚ ਆਯੋਜਿਤ ਜਲਵਾਯੂ ਪਰਿਵਰਤਨ ਸੰਮੇਲਨ (ਸੀਓਪੀ-21) 'ਚ ਜਤਾਈ ਗਈ ਆਪਣੀ ਵਚਨਬੱਧਤਾ ਨੂੰ ਤੈਅ ਸਮੇਂ ਤੋਂ ਕਾਫ਼ੀ ਪਹਿਲੇ ਪੂਰਾ ਕਰ ਲਿਆ ਹੈ। ਪੀਐੱਮ ਮੋਦੀ ਨੇ ਕਹਿਾ,''ਇਹੀ ਨਵੇਂ ਭਾਰਤ ਦੀ ਤਾਕਤ ਹੈ। ਗੈਰ-ਜੀਵਾਸ਼ਮ ਈਂਧਨ, ਸੌਰ ਊਰਜਾ ਸਮਰੱਥਾ, ਕਾਰਬਨ ਨਿਕਾਸ 'ਤੇ ਰੋਕ... ਅਜਿਹੇ ਸਾਰੇ ਮਾਨਕਾਂ 'ਤੇ ਭਾਰਤ ਦੇ ਪ੍ਰਦਰਸ਼ਨ ਦੀ ਦੁਨੀਆ ਭਰ 'ਚ ਚਰਚਾ ਹੋ ਰਹੀ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Narendra Modi
  • carbon
  • developed countries
  • India
  • ਨਰਿੰਦਰ ਮੋਦੀ
  • ਕਾਰਬਨ
  • ਵਿਕਸਿਤ ਦੇਸ਼
  • ਭਾਰਤ

ਜੰਮੂ-ਕਸ਼ਮੀਰ: ਪੁੰਛ ਜ਼ਿਲ੍ਹਾ ਹਸਪਤਾਲ 'ਚ ਲੱਗੀ ਅੱਗ, ਕਰਮਚਾਰੀਆਂ 'ਚ ਦਹਿਸ਼ਤ ਦਾ ਮਾਹੌਲ

NEXT STORY

Stories You May Like

  • pm modi in brics business forum
    ਬਿਜ਼ਨਸ ਫੋਰਮ 'ਚ PM ਮੋਦੀ ਨੇ ਕੀਤਾ ਸੰਬੋਧਨ ! BRICS ਦੇਸ਼ਾਂ ਦੀ ਦਿਖਾਈ ਤਾਕਤ
  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • pm narendra modi brics summit 2026
    ਬ੍ਰਿਕਸ ਸੰਮੇਲਨ ਸ਼ੁਰੂ ; ਭਾਰਤ ਮੰਡਪਮ ਪੁੱਜੇ ਗਲੋਬਲ ਲੀਡਰ, PM ਮੋਦੀ ਨੇ ਕੀਤਾ ਸੰਬੋਧਨ
  • semicon india 2026 pm modi
    ''ਪੂਰੀ ਦੁਨੀਆ 'ਚ Chips ਭੇਜੇਗਾ ਭਾਰਤ..!'', PM ਮੋਦੀ ਨੇ SEMINCON INDIA 2026 ਦਾ ਕੀਤਾ ਉਦਘਾਟਨ
  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • 6 sectors will change india  s industrial picture    jeffreys   confidence
    6 ਸੈਕਟਰ ਬਦਲਣਗੇ ਭਾਰਤ ਦੀ ਉਦਯੋਗਿਕ ਤਸਵੀਰ, ‘ਜੈਫਰੀਜ਼’ ਨੇ ਪ੍ਰਗਟਾਇਆ ਭਰੋਸਾ
  • ganesh chaturthi  pm modi
    ਗਣੇਸ਼ ਚਤੁਰਥੀ ਦੇ ਮੌਕੇ 'ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
  • pm modi and putin
    100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  job fair  free trade agreement  youth
      'ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ..!', PM ਮੋਦੀ ਨੇ ਭਾਰਤ ਦੇ...
    • isro s e0s 5
      ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
    • madrasa  students  cold drink  health
      ਮਦਰੱਸੇ ਦੀਆਂ ਵਿਦਿਆਰਥਣਾਂ ਦੀ ਕੋਲਡ ਡਰਿੰਕ ਪੀਣ ਨਾਲ ਵਿਗੜ ਗਈ ਸਿਹਤ
    • narendra modi  carbon  developed countries  india
      ਵਿਕਸਿਤ ਦੇਸ਼ਾਂ ਦੀ ਕਾਰਬਨ ਨਿਕਾਸੀ ਭਾਰਤ ਨਾਲੋਂ 6 ਗੁਣਾ ਵੱਧ : PM ਮੋਦੀ
    • poonch district hospital  fire
      ਜੰਮੂ-ਕਸ਼ਮੀਰ: ਪੁੰਛ ਜ਼ਿਲ੍ਹਾ ਹਸਪਤਾਲ 'ਚ ਲੱਗੀ ਅੱਗ, ਕਰਮਚਾਰੀਆਂ 'ਚ ਦਹਿਸ਼ਤ ਦਾ...
    • iit  exam  chatgpt  students  hostel  mumbai
      IIT ਦੇ ਪੇਪਰ 'ਚ ChatGPT ਤੋਂ ਨਕਲ ਮਾਰਦਾ ਸੀ ਮੁੰਡਾ, ਫੜਿਆ ਗਿਆ ਤਾਂ...
    • inflation  public  prime minister  jairam ramesh  elections
      ਮਹਿੰਗਾਈ ਝੱਲ ਰਹੀ ਜਨਤਾ ਆਉਣ ਵਾਲੀਆਂ ਚੋਣਾਂ 'ਚ PM ਨੂੰ ਦੱਸੇਗੀ 'ਆਟੇ-ਦਾਲ ਦੀ...
    • gurugram  18 spa centers  police  raid
      ਗੁਰੂਗ੍ਰਾਮ: 18 ਸਪਾ ਸੈਂਟਰਾਂ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ 30 ਔਰਤਾਂ...
    • post department  recruitment  10th pass  apply
      ਡਾਕ ਵਿਭਾਗ 'ਚ 10ਵੀਂ ਪਾਸ ਲਈ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
    • milk prices hike 8 rupees
      8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +