Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:07:18 PM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਪ੍ਰਧਾਨ ਮੰਤਰੀ ਮੋਦੀ ਨੇ ਲੱਦਾਖ 'ਚ 3,350 ਕਰੋੜ ਰੁਪਏ ਦੇ 5 ਪ੍ਰਮੁੱਖ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

NATIONAL News Punjabi(ਦੇਸ਼)

ਪ੍ਰਧਾਨ ਮੰਤਰੀ ਮੋਦੀ ਨੇ ਲੱਦਾਖ 'ਚ 3,350 ਕਰੋੜ ਰੁਪਏ ਦੇ 5 ਪ੍ਰਮੁੱਖ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

  • Edited By Disha,
  • Updated: 15 Oct, 2026 01:46 PM
Jammu & Kashmir
narendra modi  ladakh  project  inauguration
  • Share
    • Facebook
    • Tumblr
    • Linkedin
    • Twitter
  • Comment

ਲੇਹ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਲੱਦਾਖ 'ਚ ਲਗਭਗ 3,350 ਕਰੋੜ ਰੁਪਏ ਦੀ ਲਾਗਤ ਵਾਲੇ 5 ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਇਨ੍ਹਾਂ ਪ੍ਰਾਜੈਕਟਾਂ 'ਚ ਹਵਾਈ ਅੱਡਾ ਬੁਨਿਆਦੀ ਢਾਂਚਾ, ਰਣਨੀਤੀ ਸੜਕ ਸੰਪਰਕ, ਨਵਿਆਉਣਯੋਗ ਊਰਜਾ, ਸੰਸਕ੍ਰਿਤਕ ਵਿਰਾਸਤ ਦੀ ਸੁਰੱਖਿਆ ਅਤੇ ਜਲ ਸੁਰੱਖਿਆ ਸ਼ਾਮਲ ਹਨ।

ਇਨ੍ਹਾਂ ਪ੍ਰਾਜੈਕਟਾਂ 'ਚ ਲੇਹ ਸਥਿਤ ਕੁਸ਼ੋਕ ਬਕੁਲਾ ਰਿਮਪੋਛੇ ਏਅਰਪੋਰਟ 'ਤੇ 640 ਕਰੋੜ ਦੀ ਲਾਗਤ ਨਾਲ ਬਣਿਆ ਇਕ ਨਵਾਂ ਯਾਤਰੀ ਟਰਮਿਨਲ ਵੀ ਸ਼ਾਮਲ ਹੈ। ਅਧਿਕਾਰੀਆਂ ਨੇ 23,800 ਵਰਗ ਮੀਟਰ 'ਚ ਫੈਲਿਆ ਇਹ ਟਰਮਿਨਲ ਸਾਲਾਨਾ 35 ਲੱਖ (3.5 ਮਿਲੀਅਨ) ਯਾਤਰੀਆਂ ਨੂੰ ਸੰਭਾਲਣ ਲਈ ਡਿਜ਼ਾਈਨ ਕੀਤਾ ਗਿਆ ਹੈ। ਪ੍ਰੋਗਰਾਮ ਨੂੰ ਵਰਚੁਅਲੀ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਕੈਨਕਟੀਵਿਟੀ ਅਤੇ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣਗੇ, ਨਾਲ ਹੀ ਲੱਦਾਖ ਦੀ ਪ੍ਰਾਚੀਨ ਵਿਰਾਸਤ ਦੀ ਸੁਰੱਖਿਆ ਨੂੰ ਵੀ ਮਜ਼ਬੂਤ ਕਰਨਗੇ।

ਉਨ੍ਹਾਂ ਕਿਹਾ,''ਅੱਜ ਲੱਦਾਖ ਦੀ ਤਰੱਕੀ ਅਤੇ ਵਿਕਾਸ 'ਚ ਇਕ ਹੋਰ ਅਧਿਆਏ ਜੁੜ ਰਿਹਾ ਹੈ। ਮੈਨੂੰ ਖੁਸ਼ੀ ਹੈ ਕਿ ਮੈਂ ਤਕਨੀਕ ਦੇ ਮਾਧਿਅਮ ਨਾਲ ਇਸ ਮੌਕੇ ਦਾ ਹਿੱਸਾ ਬਣ ਸਕਿਆ। ਅੱਜ ਲੱਦਾਖ 'ਚ ਕਈ ਮਹੱਤਵਪੂਰਨ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਇਹ ਪ੍ਰਾਜੈਕਟ ਕਈ ਲੋਕਾਂ ਲਈ ਯਾਤਰਾ ਨੂੰ ਸੌਖਾ ਬਣਾਉਣਗੇ, ਕੁਝ ਖੇਤਰਾਂ 'ਚ ਬਿਜਲੀ ਦੀ ਸਹੂਲਤਾਂ 'ਚ ਸੁਧਾਰ ਕਰਨਗੇ, ਹੋਰ ਥਾਵਾਂ 'ਤੇ ਪਾਣੀ ਦੀ ਉਪਲੱਬਧਤਾ ਵਧਾਉਣਗੇ ਅਤੇ ਸਾਡੀ ਪ੍ਰਾਚੀਨ ਵਿਰਾਸਤ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਗੇ।'' ਉਨ੍ਹਾਂ ਨੇ ਲੱਦਾਖ ਦੇ ਲੋਕਾਂ ਅਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ,''ਮੈਂ ਇਨ੍ਹਾਂ ਪ੍ਰਾਜੈਕਟਾਂ ਲਈ ਲੱਦਾਖ ਦੇ ਸਾਰੇ ਲੋਕਾਂ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਮੈਂ ਇਨ੍ਹਾਂ ਪ੍ਰਾਜੈਕਟਾਂ ਨਾਲ ਜੁੜੇ ਸਾਰੇ ਇੰਜੀਨੀਅਰਾਂ, ਮਜ਼ਦੂਰਾਂ ਅਤੇ ਸਥਾਨਕ ਸਾਥੀਆਂ ਨੂੰ ਵੀ ਵਧਾਈ ਦਿੰਦਾ ਹਾਂ। ਮੈਂ ਵਿਸ਼ੇਸ਼ ਰੂਪ ਨਾਲ ਬੀਆਰਓ (ਸਰਹੱਦੀ ਸੜਕ ਸੰਗਠਨ) ਦੇ ਸਾਥੀਆਂ ਦੀ ਵੀ ਸ਼ਲਾਘਾ ਕਰਦਾ ਹਾਂ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Narendra Modi
  • Ladakh
  • Project
  • Inauguration
  • ਨਰਿੰਦਰ ਮੋਦੀ
  • ਲੱਦਾਖ
  • ਪ੍ਰਾਜੈਕਟ
  • ਉਦਘਾਟਨ

ਦਿੱਲੀ ਦੇ ਸਕੂਲਾਂ 'ਚ ਬੰਬ ਨਾਲ ਹੋਣਗੇ ਧਮਾਕੇ, ਧਮਕੀ ਦੀ ਈਮੇਲ ਨੇ ਪੁਲਸ ਨੂੰ ਪੁਆ 'ਤੀਆਂ ਭਾਜੜਾਂ

NEXT STORY

Stories You May Like

  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • e commerce companies sold goods worth rs 24 000 crore in festive sale
    ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • pm modi  chennai metro inauguration
    PM ਮੋਦੀ ਨੇ 4900 ਕਰੋੜ ਨਾਲ ਬਣੇ ਚੇਨਈ ਮੈਟਰੋ ਦੇ ਪੂਨਾਮਲੀ-ਵਡਾਪਲਾਨੀ ਸੈਕਸ਼ਨ ਦਾ ਕੀਤਾ ਉਦਘਾਟਨ
  • diwali  farmers  5 000 rupees  chief minister
    ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ ਕੀਤਾ ਐਲਾਨ
  • pm modi in tamilnadu
    ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • premanand maharaj virat kohli 5 crore ashram falahari maharaj
    ਵਿਰਾਟ ਕੋਹਲੀ ਨੇ ਪ੍ਰੇਮਾਨੰਦ ਜੀ ਦੇ ਆਸ਼ਰਮ ਆਉਣ ਲਈ ਲਏ 5 ਕਰੋੜ ! ਦਾਅਵੇ ਨੇ ਮਚਾਈ ਸਨਸਨੀ
  • narendra modi  10th india mobile congress  inauguration  cyber crime
    PM ਮੋਦੀ ਨੇ 10ਵੀਂ ਇੰਡੀਆ ਮੋਬਾਈਲ ਕਾਂਗਰਸ ਦਾ ਕੀਤਾ ਉਦਘਾਟਨ, ਸਾਈਬਰ ਕ੍ਰਾਈਮ ਰੋਕਣ 'ਤੇ ਦਿੱਤਾ ਜ਼ੋਰ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • holiday on october 19 all schools colleges and government offices
      19 ਅਕਤੂਬਰ ਨੂੰ ਛੁੱਟੀ ! ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, CM...
    • ground is sinking beneath 465 cities worldwide
      ਦੁਨੀਆ ਦੇ 465 ਸ਼ਹਿਰਾਂ 'ਚ ਹੇਠਾਂ ਧੱਸ ਰਹੀ ਜ਼ਮੀਨ, ਮੈਕਸੀਕੋ ਸਿਟੀ ’ਚ ਧਸਣ ਦੀ...
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • petition filed seeking ban on children use of social media
      ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਾਉਣ ਲਈ ਦਾਇਰ ਪਟੀਸ਼ਨ, SC ਨੇ...
    • delhi high court extends interim bail of property owner
      Malviya Nagar Hotel Fire: ਦਿੱਲੀ ਹਾਈ ਕੋਰਟ ਨੇ ਜਾਇਦਾਦ ਮਾਲਕ ਦੀ ਅੰਤਰਿਮ...
    • ed fitjee
      ਮਨੀ ਲਾਂਡਰਿੰਗ ਦੇ ਮਾਮਲੇ ’ਚ ‘ਫਿਟਜੀ’ ਅਤੇ ਡਾਇਰੈਕਟਰ ਜੋੜੇ ਖ਼ਿਲਾਫ਼ ਦੋਸ਼ ਪੱਤਰ...
    • navy  warship  samarthak  india
      ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ
    • big incident
      ਪਹਿਲਾਂ ਇਕੱਠਿਆਂ ਬਹਿ ਕੇ ਪੀਤੀ ਸ਼ਰਾਬ, ਮਗਰੋਂ 3000 ਰੁਪਏ ਪਿੱਛੇ ਕਰ'ਤਾ ਸਾਥੀ ਦਾ...
    • ladakh  tehsil  vk saxena  lieutenant governor
      ਬਣਨਗੀਆਂ 5 ਨਵੀਆਂ ਤਹਿਸੀਲਾਂ ! ਲੱਦਾਖ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
    • sc on rahul gandhi
      ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +