Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    11:55:39 AM

  • donald trump extended birthday wishes to pm modi

    ਡੋਨਾਲਡ ਟਰੰਪ ਨੇ PM ਮੋਦੀ ਨੂੰ ਜਨਮਦਿਨ 'ਤੇ...

  • india on trump tariff

    ਟਰੰਪ ਦੀ 100 ਫ਼ੀਸਦੀ ਟੈਰਿਫ਼ ਦੀ ਧਮਕੀ 'ਤੇ ਭਾਰਤ...

  • tarun chugh paid obeisance at sri harmandir sahib on pm modi  s birthday

    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ...

  • canada deported punjabis

    ਕੈਨੇਡਾ ਨੇ ਡਿਪਰੋਟ ਕਰ 'ਤੇ 60 ਫ਼ੀਸਦੀ ਪੰਜਾਬੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨਰਿੰਦਰ ਮੋਦੀ ਦੇ ਸੇਵਾ ਦੇ ਲਖਾਇਕ ਅੱਜ ਦੀ ਨੌਜਵਾਨ ਪੀੜ੍ਹੀ ਲਈ ਮਿਸਾਲ

NATIONAL News Punjabi(ਦੇਸ਼)

ਨਰਿੰਦਰ ਮੋਦੀ ਦੇ ਸੇਵਾ ਦੇ ਲਖਾਇਕ ਅੱਜ ਦੀ ਨੌਜਵਾਨ ਪੀੜ੍ਹੀ ਲਈ ਮਿਸਾਲ

  • Edited By Rajwinder Kaur,
  • Updated: 07 Oct, 2021 11:55 AM
New Delhi
narendra modi  service  young generation  example
  • Share
    • Facebook
    • Tumblr
    • Linkedin
    • Twitter
  • Comment

ਅਰਜੁਨ ਰਾਮ ਮੇਘਵਾਲ

ਭਾਰਤ ਦੇ ਸਫਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ’ਚ ਸੱਤਾ ਦੀ ਚੋਟੀ ’ਤੇ ਰਹਿੰਦੇ ਹੋਏ ਲੋਕ ਸੇਵਾ ਦੇ 20 ਸਾਲ ਪੂਰੇ ਹੋ ਚੁੱਕੇ ਹਨ। ਉਨ੍ਹਾਂ ਲਈ ਸੱਤਾ ਵਸੀਲਾ ਨਹੀਂ ਸਗੋਂ ਸੇਵਾ ਦਾ ਇਕ ਜ਼ਰੀਆ ਹੈ। ਅੱਜ ਦੇਸ਼ ਮਾਣਯੋਗ ਪ੍ਰਧਾਨ ਮੰਤਰੀ ਜੀ ਦੀ ਅਗਵਾਈ ’ਚ ਲਗਾਤਾਰ ਤਰੱਕੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ। ਨਰਿੰਦਰ ਮੋਦੀ ਜੀ ਦੇਸ਼ ਦੇ ਅਜਿਹੇ ਪਹਿਲੇ ਪ੍ਰਧਾਨ ਮੰਤਰੀ ਹਨ ਜੋ ਲਾਲ ਕਿਲੇ ਤੋਂ ਖੁਦ ਨੂੰ ਮੁੱਖ ਸੇਵਕ ਦੇ ਰੂਪ ’ਚ ਸੰਬੋਧਿਤ ਕਰਦੇ ਹਨ। ਜਦੋਂ ਉਹ 2014 ’ਚ ਦੇਸ਼ ਦੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਸੰਸਦ ਨੂੰ ਲੋਕਤੰਤਰ ਦਾ ਮੰਦਰ ਮੰਨ ਕੇ ਉਸ ਨੂੰ ਪ੍ਰਣਾਮ ਕਰਦੇ ਹਨ ਅਤੇ 2019 ’ਚ ਫਿਰ ਤੋਂ ਪ੍ਰਧਾਨ ਮੰਤਰੀ ਬਣਨ ’ਤੇ ਭਾਰਤ ਦੇ ਸੰਵਿਧਾਨ ਨੂੰ ਨਮਨ ਕਰਦੇ ਹਨ। ਇਹ ਉਨ੍ਹਾਂ ਦੀ ਰਾਸ਼ਟਰ ਪਹਿਲਾਂ ਪ੍ਰਤੀ ਅਟੁੱਟ ਆਸਥਾ ਅਤੇ ਲੋਕਤੰਤਰ ’ਚ ਦ੍ਰਿੜ੍ਹ ਵਿਸ਼ਵਾਸ ਨੂੰ ਪ੍ਰਦਰਸ਼ਿਤ ਕਰਦਾ ਹੈ। ਸਬਕਾ ਸਾਥ-ਸਬਕਾ ਵਿਕਾਸ, ਸਬਕਾ-ਪ੍ਰਯਾਸ ਦੇ ਮੂਲ ਮੰਤਰ ਨੂੰ ਆਪਣਾ ਮਕਸਦ ਬਣਾਉਂਦੇ ਹੋਏ ਅੱਜ ਪ੍ਰਧਾਨ ਮੰਤਰੀ ਦੇਸ਼ ਦੀ ਸੇਵਾ ’ਚ ਸਮਰਪਿਤ ਹਨ।

ਮੁੱਖ ਮੰਤਰੀ ਦੇ ਰੂਪ ’ਚ ਨਰਿੰਦਰ ਮੋਦੀ ਨੇ ਗੁਜਰਾਤ ’ਚ ਕਈ ਨਵੀਆਂ ਯੋਜਨਾਵਾਂ ਆਰੰਭ ਕੀਤੀਆਂ ਜਿਨ੍ਹਾਂ ਦਾ ਲਾਭ ਗੁਜਰਾਤ ਦੇ ਸਮੁੱਚੇ ਲੋਕਾਂ ਨੇ ਮਹਿਸੂਸ ਕੀਤਾ, ਜਿਨ੍ਹਾਂ ਨੇ ਗੁਜਰਾਤ ਦੇ ਵਿਕਾਸ ’ਚ ਬੜੀ ਵੱਡੀ ਭੂਮਿਕਾ ਨਿਭਾਈ। ਦੇਸ਼ ਦੀ ਸਿਆਸਤ ਚ 2014 ਦਾ ਸਾਲ ਇਕ ਮਹੱਤਵਪੂਰਨ ਸਾਲ ਦੇ ਰੂਪ ’ਚ ਅੰਕਿਤ ਹੈ। ਦਹਾਕਿਆਂ ਬਾਅਦ ਦੇਸ਼ ਦੀ ਜਨਤਾ ਨੇ ਕਿਸੇ ਇਕ ਪਾਰਟੀ ਨੂੰ ਮੁਕੰਮਲ ਬਹੁਮਤ ਦੇ ਨਾਲ ਸਰਕਾਰ ਬਣਾਉਣ ਦਾ ਫਤਵਾ ਦਿੱਤਾ, ਜੋ ਕਾਂਗਰਸ ਵਾਲੀ ਯੂ. ਪੀ. ਏ. ਦੇ 10 ਸਾਲਾਂ ਦੇ ਭ੍ਰਿਸ਼ਟ ਸ਼ਾਸਨ ਤੋਂ ਤੰਗ ਆ ਚੁੱਕੀ ਸੀ। ਨਰਿੰਦਰ ਮੋਦੀ ਜਨਤਾ ’ਚ ਆਸ ਦੀ ਕਿਰਨ ਬਣ ਕੇ ਉੱਭਰੇ।

ਪ੍ਰਧਾਨ ਮੰਤਰੀ ਮੋਦੀ ਜੀ ਦੇ ਸ਼ਾਸਨ ’ਚ ਦੇਸ਼ ਦੇ ਆਮ ਆਦਮੀ ਨੇ ਆਪਣੀ ਜ਼ਿੰਦਗੀ ’ਚ ਹਾਂਪੱਖੀ ਤਬਦੀਲੀਆਂ ਨੂੰ ਮਹਿਸੂਸ ਕੀਤਾ ਹੈ। ਪ੍ਰਧਾਨ ਮੰਤਰੀ ਇਕ ਪਾਰਦਰਸ਼ੀ, ਜਵਾਬਦੇਹ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ’ਚ ਸਫਲ ਰਹੇ ਹਨ। ਅੰਤੋਦਿਆ ਦੀ ਭਾਵਨਾ ਦੇ ਨਾਲ ਸਮਾਜ ਦੀ ਅੰਤਿਮ ਪੌੜੀ ’ਤੇ ਖੜ੍ਹੇ ਗਰੀਬ, ਮਜ਼ਦੂਰ, ਕਿਸਾਨ ਦੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਸਮੁੱਚੇ ਸਮਾਜ ਦੇ ਹਿੱਤ ’ਚ ਇਤਿਹਾਸਕ ਅਤੇ ਦਲੇਰੀ ਭਰੇ ਫ਼ੈਸਲੇ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਜੀ ਦੀ ਅਗਵਾਈ ’ਚ ਪਹਿਲੀ ਵਾਰ ਰਾਸ਼ਟਰੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਕਰਦੇ ਹੋਏ ਸਰਹੱਦ ਪਾਰੋਂ ਅੱਤਵਾਦੀ ਸਰਗਰਮੀਆਂ ਦਾ ਖਾਤਮਾ ਕਰਨ ਲਈ ਸਰਜੀਕਲ ਸਟ੍ਰਾਈਕ ਅਤੇ ਏਅਰ ਸਟ੍ਰਾਈਕ ਵਰਗੇ ਆਪ੍ਰੇਸ਼ਨ ਨੂੰ ਸੰਚਾਲਿਤ ਕੀਤਾ ਗਿਆ ਅਤੇ ਦੇਸ਼ ਦੇ ਮਾਣ ’ਚ ਵਾਧਾ ਕੀਤਾ ਗਿਆ। ਗਰੀਬਾਂ ਦੀ ਭਲਾਈ ਪ੍ਰਧਾਨ ਮੰਤਰੀ ਜੀ ਦੀਆਂ ਯੋਜਨਾਵਾਂ ਦੇ ਕੇਂਦਰ ’ਚ ਰਹੀ। ਵੱਡੇ ਟੀਚੇ ਨਿਰਧਾਰਤ ਕਰਨਾ ਅਤੇ ਉਨ੍ਹਾਂ ਨੂੰ ਪੂਰਾ ਕਰਨਾ ਪ੍ਰਧਾਨ ਮੰਤਰੀ ਜੀ ਦੀ ਕਾਰਜਪ੍ਰਣਾਲੀ ਰਹੀ ਹੈ। ਉਨ੍ਹਾਂ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਦੇਸ਼ ਦੇ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ’ਚ ਖੁੱਲ੍ਹੇ ’ਚ ਜੰਗਲ ਪਾਣੀ ਤੋਂ ਮੁਕਤੀ ਦੀ ਮੁਹਿੰਮ ਚਲਾਈ ਗਈ। ਅੱਜ 12 ਕਰੋੜ ਟਾਇਲਟਾਂ ਦਾ ਨਿਰਮਾਣ ਪ੍ਰਧਾਨ ਮੰਤਰੀ ਜੀ ਦੇ ਟੀਚੇ ਪ੍ਰਤੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਜੀ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦੇ ਮਕਸਦ ਨਾਲ ਕਈ ਦਲੇਰੀ ਭਰੇ ਫੈਸਲੇ ਵੀ ਇਨ੍ਹਾਂ ਸਾਲਾਂ ’ਚ ਲਏ ਗਏ। ਜੰਮੂ-ਕਸ਼ਮੀਰ ’ਚੋਂ ਧਾਰਾ-370 ਅਤੇ 35-ਏ ਨੂੰ ਖਤਮ ਕਰ ਕੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੇ ਟੀਚੇ ਨੂੰ ਸਾਕਾਰ ਰੂਪ ਦਿੱਤਾ ਗਿਆ। ਨਾਗਰਿਕਤਾ ਸੋਧ ਬਿੱਲ ਰਾਹੀਂ ਪਾਕਿਸਤਾਨ, ਬੰਗਲਾਦੇਸ਼, ਅਫਗਾਨਿਸਤਾਨ ’ਚੋਂ ਧਾਰਮਿਕ ਤਸ਼ੱਦਦ ਕਾਰਨ ਭਾਰਤ ’ਚ ਸ਼ਰਨਾਰਥੀ ਬਣ ਕੇ ਆਏ ਹਿੰਦੂ, ਸਿੱਖ, ਬੋਧੀ, ਜੈਨ, ਇਸਾਈ ਅਤੇ ਪਾਰਸੀ ਭਾਈਚਾਰੇ ਦੇ ਲੋਕਾਂ ਲਈ ਨਾਗਰਿਕਤਾ ਦੇ ਰਾਹ ਨੂੰ ਪੱਧਰਾ ਕਰ ਕੇ ਭਾਰਤੀ ਸੱਭਿਆਚਾਰ ਦੇ ਮਨੁੱਖੀ ਨਜ਼ਰੀਏ ਨੂੰ ਪ੍ਰਗਟ ਕੀਤਾ। ਮੁਸਲਿਮ ਔਰਤਾਂ ਦੀ ਜ਼ਿੰਦਗੀ ਨੂੰ ਸ਼ਾਨਦਾਰ ਅਤੇ ਸਨਮਾਨਜਨਕ ਬਣਾਉਂਦੇ ਹੋਏ 3 ਤਲਾਕ ’ਤੇ ਕਾਨੂੰਨ ਲਿਆ ਕੇ ਇਸ ਭੈੜੀ ਪ੍ਰਥਾ ਨੂੰ ਖਤਮ ਕੀਤਾ ਗਿਆ।

ਦੇਸ਼ ਦੇ 14.5 ਕਰੋੜ ਕਿਸਾਨਾਂ ਨੂੰ ਹਰ ਸਾਲ 6000 ਰੁਪਏ ਦੀ ਇਨਪੁਟ ਪ੍ਰਾਈਸ ਦੀ ਰਕਮ ਦੇ ਕੇ ਉਨ੍ਹਾਂ ਨੂੰ ਖੇਤੀ ਨਾਲ ਜੁੜੀਆਂ ਸ਼ੁਰੂਆਤੀ ਲੋੜਾਂ ਨੂੰ ਪੂਰਾ ਕਰਨ ਲਈ ਆਸਰਾ ਿਦੱਤਾ। ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ’ ਤਹਿਤ ਪਿਛਲੇ ਇਕ ਸਾਲ ’ਚ 9.5 ਕਰੋੜ ਕਿਸਾਨਾਂ ਦੇ ਖਾਤਿਆਂ ’ਚ 72,000 ਕਰੋੜ ਦੀ ਰਾਸ਼ੀ ਮੁਹੱਈਆ ਕੀਤੀ ਗਈ। ਪਹਿਲੀ ਵਾਰ ਮੋਦੀ ਸਰਕਾਰ ਵੱਲੋਂ ਲਘੂ ਅਤੇ ਦਰਮਿਆਨੇ ਕਿਸਾਨਾਂ, ਗੈਰ-ਸੰਗਠਿਤ ਖੇਤਰ ਦੇ ਛੋਟੇ ਕਾਮਿਆਂ ਅਤੇ ਦੁਕਾਨਦਾਰਾਂ ਨੂੰ 60 ਸਾਲ ਦੀ ਉਮਰ ਦੇ ਬਾਅਦ 3 ਹਜ਼ਾਰ ਰੁਪਏ ਮਾਸਿਕ ਪੈਨਸ਼ਨ ਦੇਣ ਦੀ ਵਿਵਸਥਾ ਕੀਤੀ ਗਈ।

ਸਮਤਾਮੂਲਕ ਸਮਾਜ ਦੀ ਸਥਾਪਨਾ ਅਤੇ ਇਕੋ ਜਿਹੇ ਮੌਕੇ ਮੁਹੱਈਆ ਕਰਨ ਦੇ ਮਕਸਦ ਦੀ ਪ੍ਰਾਪਤੀ ਲਈ ‘ਓ. ਬੀ. ਸੀ. ਕਮਿਸ਼ਨ’ ਨੂੰ ਸੰਵਿਧਾਨਕ ਦਰਜਾ ਦਿੱਤਾ ਗਿਆ। ਦਿਵਿਆਂਗਾਂ ਨੂੰ ਨਵੀਂ ਪਛਾਣ ਦਿੱਤੀ ਗਈ।        ‘ਨਵੀਂ ਸਿੱਖਿਆ ਨੀਤੀ’ ਰਾਹੀਂ ਸਿੱਖਿਆ ਨੂੰ ਸਰਵਗ੍ਰਾਹੀ, ਸਮਾਵੇਸ਼ੀ ਅਤੇ ਤਰਕਸੰਗਤ ਬਣਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਸਿੱਖਿਆ ’ਚ ਮਾਤਭਾਸ਼ਾ ਨੂੰ ਪ੍ਰਮੁੱਖਤਾ ਿਦੱਤੀ ਜਾ ਰਹੀ ਹੈ। ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਗਰੀਬ ਵਿਅਕਤੀਆਂ ਲਈ ਸਿਹਤ ਸੇਵਾਵਾਂ ਨੂੰ ਸੁਲੱਭ ਬਣਾਇਆ ਜਾ ਰਿਹਾ ਹੈ।

ਇਸ ਦੌਰਾਨ ਅਸੀਂ ਅੰਦਰੂਨੀ ਮਹਾਸ਼ਕਤੀ ਬਣਨ ਦੇ ਰਾਹ ’ਤੇ ਵੀ ਵਧੇ ਹਾਂ। ਚੰਦਰਯਾਨ-2 ਨੂੰ ਚੰਦਰਮਾ ਦੇ ਗ੍ਰਹਿ ਪੰਧ ’ਚ ਸਫਲਤਾਪੂਰਵਕ ਸਥਾਪਿਤ ਕੀਤਾ ਗਿਆ। ਪੀ. ਐੱਸ. ਐੱਲ. ਵੀ. ਨੂੰ 50ਵੀਂ ਉਡਾਣ ਦੁਆਰਾ ਕਾਰਟੋਸੈਟ-3 ਅਤੇ 13 ਕਾਰੋਬਾਰੀ ਨੈਨੋ ਉਪਗ੍ਰਹਿਆਂ ਨੂੰ ਸਫਲਤਾਪੂਰਵਕ ਲਾਂਚ ਕੀਤਾ ਗਿਆ। ਕੋਵਿਡ ਕਾਲ ’ਚ ਪ੍ਰਧਾਨ ਮੰਤਰੀ ਜੀ ਵੱਲੋਂ ‘ਆਫਤ ਨੂੰ ਅਵਸਰ’ ’ਚ ਬਦਲਣ ਦਾ ਮੰਤਰ ਦਿੱਤਾ ਗਿਆ ਅਤੇ ਇਸ ਮਕਸਦ ਦੀ ਪੂਰਤੀ ਲਈ 20 ਲੱਖ ਕਰੋੜ ਰੁਪਏ ਦੇ ਪੈਕੇਜ ਦੇ ਐਲਾਨ ਦੇ ਨਾਲ ‘ਆਤਮਨਿਰਭਰ ਭਾਰਤ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ।

ਮਾਣਯੋਗ ਪ੍ਰਧਾਨ ਮੰਤਰੀ ਜੀ ਨੇ ਸੇਵਾ ਦੇ ਜੋ ਮੀਲ ਪੱਥਰ ਸਥਾਪਿਤ ਕੀਤੇ ਹਨ, ਉਹ ਅੱਜ ਦੀ ਨੌਜਵਾਨ ਪੀੜ੍ਹੀ ਲਈ ਮਿਸਾਲ ਹਨ।


 

  • Narendra Modi
  • service
  • young generation
  • example
  • ਨਰਿੰਦਰ ਮੋਦੀ
  • ਸੇਵਾ
  • ਨੌਜਵਾਨ ਪੀੜ੍ਹੀ
  • ਮਿਸਾਲ

ਲਖੀਮਪੁਰ ਹਿੰਸਾ ਦੀ ਵੀਡੀਓ ਸਾਂਝੀ ਕਰ ਵਰੁਣ ਗਾਂਧੀ ਬੋਲੇ- ‘ਕਤਲ ਕਰ ਕਿਸਾਨਾਂ ਨੂੰ ਚੁੱਪ ਨਹੀਂ ਕਰਾਇਆ ਜਾ ਸਕਦਾ’

NEXT STORY

Stories You May Like

  • diljit dosanjh to perform in ahmedabad on november 21
    ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ
  • mumbai  gsb seva mandal  ganesh utsav  insurance
    ਮੁੰਬਈ ਦੇ ਜੀਸੀਬੀ ਸੇਵਾ ਮੰਡਲ ਨੇ ਗਣੇਸ਼ ਉਤਸਵ ਲਈ 703 ਕਰੋੜ ਰੁਪਏ ਦਾ ਬੀਮਾ ਕਰਵਾਇਆ
  • kar sewa of footwear house begins at takht sri patna sahib
    ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਵੇਂ ਜੋੜਾਘਰ ਦੀ ਕਾਰ ਸੇਵਾ ਸ਼ੁਰੂ, ਭੂਰੀ ਵਾਲਿਆਂ ਦੇ ਸੰਪਰਦਾਇ ਵੱਲੋਂ ਨਿਭਾਈ ਜਾਵੇਗੀ...
  • example of honesty  iphone  diamond earrings
    ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
  • service center  complete closure  employees
    15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
  • pm modi  76th birthday  today
    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀ ਵਧਾਈ
  • narendra modi  school  friends  land  encroachment  company
    PM ਮੋਦੀ ਦੇ ਸਕੂਲ ਦੇ ਦੋਸਤ ਦੀ ਜ਼ਮੀਨ 'ਤੇ ਹੋ ਗਿਆ ਕਬਜ਼ਾ ! ਬਸ ਇਕ ਮੁਲਾਕਾਤ ਤੇ...
  • neighbor  young man  jewelry
    ਨਸ਼ਿਆਂ ਦੀ ਪੂਰਤੀ ਲਈ ਨੌਜਵਾਨ ਨੇ ਗੁਆਂਢੀਆਂ ਦੇ ਘਰੋਂ ਗਹਿਣੇ ਤੇ ਨਕਦੀ ਕੀਤੀ ਚੋਰੀ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
Trending
Ek Nazar
isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mata vaishno devi  route pilgrims
      ਮਾਤਾ ਵੈਸ਼ਨੋ ਦੇਵੀ ਲਈ ਅਰਧਕੁਆਰੀ ਤੋਂ ਭਵਨ ਵੱਲ ਜਾਣ ਵਾਲਿਆਂ ਨੂੰ ਰਾਹਤ, ਪੈਦਲ...
    • airport gold
      ਦਿੱਲੀ ਏਅਰਪੋਰਟ ’ਤੇ 1.88 ਕਰੋੜ ਰੁਪਏ ਦਾ ਸੋਨਾ ਜ਼ਬਤ, ਬੰਗਲਾਦੇਸ਼ੀ ਨਾਗਰਿਕ...
    • wb action
      10 ਵਿਧਾਇਕਾਂ ਨੂੰ ਅਯੋਗਤਾ ਨੋਟਿਸ ! WB ਵਿਧਾਨ ਸਭਾ ਨੇ ਕੀਤੀ ਵੱਡੀ ਕਾਰਵਾਈ
    • suspected pigeon
      ਕਬੂਤਰ ਦੇ ਪੰਜੇ ’ਚ ਮਿਲੀ ਸ਼ੱਕੀ ‘ਰਿੰਗ’, ਪੁਲਸ ਨੇ ਸ਼ੁਰੂ ਕੀਤੀ ਜਾਂਚ
    • uccopposed
      ਆਫ਼ ਦਿ ਰਿਕਾਰਡ: ਰਾਜਗ ਸ਼ਾਸਿਤ ਨਾਰਥ ਈਸਟ ਦੇ 5 ਸੂਬਿਆਂ ਨੇ ਯੂ. ਸੀ. ਸੀ. ਦਾ...
    • expensive  indigo travel extra charges
      ਮਹਿੰਗਾ ਹੋਇਆ IndiGo ਦਾ ਸਫ਼ਰ; ਨਵਜੰਮੇ ਬੱਚਿਆਂ ਦੀਆਂ ਟਿਕਟਾਂ ਤੇ ਓਵਰ ਵੇਟ...
    • manoj jarange ends hunger strike after 20 days
      ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ,...
    • people of these two zodiac signs should be alert today
      ਅੱਜ ਇਹ 2 ਰਾਸ਼ੀਆਂ ਹੋ ਜਾਣ ਅਲਰਟ ! ਵਰਤੋਂ ਇਹ ਸਾਵਧਾਨੀਆਂ ਨਹੀਂ ਤਾਂ ਹੋ ਸਕਦੈ...
    • jhiram valley  naxalites  10 convicts  punishment
      ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ ਦੀ ਸਜ਼ਾ; NIA ਦੀ ਵਿਸ਼ੇਸ਼...
    • satya niketan building delhi high court
      ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ ਹਾਦਸਾ ਨਹੀਂ : ਦਿੱਲੀ ਹਾਈ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +