ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਹਾਨ ਸੰਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਮਨ ਕੀਤਾ। ਸ਼੍ਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਲਿਖਿਆ,''ਮਹਾਨ ਸੰਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ। ਉਨ੍ਹਾਂ ਦੇ ਵਿਚਾਰਾਂ 'ਚ ਨਿਆਂ ਅਤੇ ਦਇਆ ਦਾ ਭਾਵ ਸਰਵਉੱਚ ਸੀ, ਜੋ ਜਨਕਲਿਆਣ ਦੀਆਂ ਸਾਡੀਆਂ ਯੋਜਨਾਵਾਂ ਦੇ ਮੂਲ 'ਚ ਹੈ।''

ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਨੇ ਸਮਾਜਿਕ ਸਦਭਾਵਨਾ ਦੇ ਜਿਸ ਦੀਵੇ ਨੂੰ ਜਗਾਇਆ, ਉਹ ਦੇਸ਼ ਵਾਸੀਆਂ ਦੇ ਮਾਰਗ ਨੂੰ ਹਮੇਸ਼ਾ ਰੌਸ਼ਨ ਕਰਦਾ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਕਿ ਨੇ ਰਿਹਾਅ ਕੀਤੇ 7 ਭਾਰਤੀ ! ਹੜ੍ਹਾਂ ਦੌਰਾਨ ਰੁੜ੍ਹ ਕੇ ਪਹੁੰਚ ਗਏ ਸੀ ਸਰਹੱਦ ਪਾਰ, ਅਟਾਰੀ ਰਾਹੀਂ ਹੋਈ ਵਾਪਸੀ
NEXT STORY