ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਜੀਵਨ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ।

ਸੁੱਖੂ, ਜੋ ਰਾਜ 'ਚ ਕਾਂਗਰਸ ਸਰਕਾਰ ਦੀ ਅਗਵਾਈ ਕਰ ਰਹੇ ਹਨ, ਵੀਰਵਾਰ ਨੂੰ 62 ਸਾਲ ਦੇ ਹੋ ਗਏ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਹਾਰਦਿਕ ਸ਼ੁੱਭਕਾਮਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ ਨੂੰ ਲੰਬਾ ਜੀਵਨ ਅਤੇ ਚੰਗੀ ਸਿਹਤ ਮਿਲੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚਾਰ ਸਾਲਾ ਕੁੜੀ ਨੇ ਯੋਗੀ ਆਦਿਤਿਆਨਾਥ ਨੂੰ 'ਬੁਲਡੋਜ਼ਰ' ਕੀਤਾ ਗਿਫ਼ਟ, ਤੋਹਫ਼ਾ ਵੇਖ ਹੱਸ ਪਏ CM
NEXT STORY