Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    3:18:53 PM

  • 300 new buses cm vijay tickets travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

  • be careful when leaving home in bad weather

    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ...

  • lockdown begun

    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ...

  • meter reader domestic consumer pspcl

    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

NATIONAL News Punjabi(ਦੇਸ਼)

ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

  • Edited By Disha,
  • Updated: 25 Jun, 2026 11:48 AM
New Delhi
narendra modi venezuela earthquake deeply saddened help
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਵੇਨੇਜ਼ੁਏਲਾ 'ਚ ਭੂਚਾਲ ਨਾਲ ਹੋਈ ਤਬਾਹੀ 'ਤੇ ਦੁੱਖ ਜਤਾਇਆ ਅਤੇ ਇਸ ਮੁਸ਼ਕਲ ਸਮੇਂ 'ਚ ਭਾਰਤ ਦੇ ਸਮਰਥਨ ਨੂੰ ਦੋਹਰਾਇਆ। ਵੇਨੇਜ਼ੁਏਲਾ 'ਚ ਇਕ ਤੋਂ ਇਕ 2 ਜ਼ਬਰਦਸਤ ਭੂਚਾਲ ਆਏ, ਜਿਨ੍ਹਾਂ ਨਾਲ ਰਾਜਧਾਨੀ ਕਾਰਾਕਸ 'ਚ ਵੀ ਤੇਜ਼ ਝਟਕੇ ਮਹਿਸੂਸ ਕੀਤੇ ਗਏ। 

ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਵੇਨੇਜ਼ੁਏਲਾ 'ਚ ਆਏ ਭਿਆਨਕ ਭੂਚਾਲ ਨਾਲ ਹੋਈ ਤਬਾਹੀ ਤੋਂ ਬਹੁਤ ਦੁੱਖ ਹੋਇਆ ਹੈ। ਭਾਰਤ ਦੇ ਲੋਕਾਂ ਵਲੋਂ, ਮੈਂ ਵੇਨੇਜ਼ੁਏਲਾ ਦੀ ਸਰਕਾਰ ਅਤੇ ਉੱਥੋਂ ਦੇ ਲੋਕਾਂ ਦੇ ਪ੍ਰਤੀ, ਖ਼ਾਸ ਕਰ ਕੇ ਉਨ੍ਹਾਂ ਪਰਿਵਾਰਾਂ ਦੇ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਅਜੀਜਾਂ ਨੂੰ ਗੁਆ ਦਿੱਤਾ ਹੈ।'' ਉਨ੍ਹਾਂ ਕਿਹਾ,''ਅਸੀਂ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਾ ਕਰਦੇ ਹਾਂ ਅਤੇ ਇਸ ਮੁਸ਼ਕਲ ਸਮੇਂ 'ਚ ਪ੍ਰਭਾਵਿਤ ਸਾਰੇ ਲੋਕਾਂ ਨਾਲ ਇਕਜੁਟਤਾ ਨਾਲ ਖੜ੍ਹੇ ਹਾਂ।'' ਪ੍ਰਧਾਨ ਮੰਤਰੀ ਨੇ ਕਿਹਾ,''ਭਾਰਤ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।''

PunjabKesari

ਦੱਸਣਯੋਗ ਹੈ ਕਿ ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਮੁਤਾਬਕ, ਵੇਨੇਜ਼ੁਏਲਾ 'ਚ ਪਹਿਲਾ ਭੂਚਾਲ ਬੁੱਧਵਾਰ ਸ਼ਾਮ ਦੇ ਸਮੇਂ ਆਇਆ, ਜਿਸ ਦੀ ਤੀਬਰਤਾ 7.1 ਦਰਜ ਕੀਤੀ ਗਈ। ਇਸ ਦੇ ਠੀਕ ਇੱਕ ਮਿੰਟ ਬਾਅਦ ਹੀ ਇਸ ਤੋਂ ਵੀ ਭਿਆਨਕ ਤੇ ਤੇਜ਼ 7.5 ਤੀਬਰਤਾ ਦਾ ਇਕ ਹੋਰ ਜ਼ਬਰਦਸਤ ਝਟਕਾ ਮਹਿਸੂਸ ਕੀਤਾ ਗਿਆ। ਦੋਵਾਂ ਭੂਚਾਲਾਂ ਦਾ ਕੇਂਦਰ ਰਾਜਧਾਨੀ ਕਾਰਾਕਾਸ ਤੋਂ ਲਗਭਗ 160 ਕਿਲੋਮੀਟਰ ਪੱਛਮ ਵਿੱਚ ਸਥਿਤ ਤੱਟਵਰਤੀ ਸ਼ਹਿਰ 'ਮੋਰੋਨ' ਦੇ ਨੇੜੇ ਸੀ। ਇਹੀ ਨਹੀਂ, ਇਨ੍ਹਾਂ ਝਟਕਿਆਂ ਤੋਂ ਬਾਅਦ ਦੇਸ਼ 'ਚ 2 ਦਰਜਨ ਤੋਂ ਵੱਧ ਆਫਟਰਸ਼ਾਕਸ ਵੀ ਮਹਿਸੂਸ ਕੀਤੇ ਗਏ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Narendra Modi
  • Venezuela
  • earthquake
  • Deeply saddened
  • help
  • ਨਰਿੰਦਰ ਮੋਦੀ
  • ਵੇਨੇਜ਼ੁਏਲਾ
  • ਭੂਚਾਲ
  • ਦੁੱਖ
  • ਮਦਦ

ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ ਕਰੋ ਚੈੱਕ, ਜਾਣੋ ਕਿਵੇਂ

NEXT STORY

Stories You May Like

  • pm modi expresses grief over coaching centre accident
    ਕੋਚਿੰਗ ਸੈਂਟਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
  • narendra modi  jaspal rana  death  mourning
    PM ਮੋਦੀ ਨੇ ਜਸਪਾਲ ਰਾਣਾ ਦੇ ਦਿਹਾਂਤ 'ਤੇ ਜਤਾਇਆ ਦੁੱਖ
  • neet re exam pm modi ministers
    NEET Exam: PM ਮੋਦੀ ਨੇ ਕੀਤੀ ਮੰਤਰੀਆਂ ਦੀ ਸ਼ਲਾਘਾ, ਬੋਲੇ–ਮਿਲ ਕੇ ਕੰਮ ਕਰੀਏ ਤਾਂ ਹਰ ਚੁਣੌਤੀ ਆਸਾਨ
  • pm modi pm vbry 70 lakh jobs social security future
    'ਦੁਨੀਆ ਭਰ 'ਚ ਸਾਡੀ ਯੁਵਾ ਸ਼ਕਤੀ ਦੀ ਚਰਚਾ', PM ਮੋਦੀ ਨੇ ਗਿਣਾਈਆਂ PM-VBRY ਦੀਆਂ ਪ੍ਰਾਪਤੀਆਂ
  • energetic  goal  yoga day  pm modi
    50 ਦੀ ਉਮਰ 'ਚ 30 ਸਾਲ ਨਾਲੋਂ ਵਧੇਰੇ ਊਰਜਾਵਾਨ ਬਣਨ ਦਾ ਰੱਖੋ ਟੀਚਾ, ਯੋਗ ਦਿਵਸ 'ਤੇ ਬੋਲੇ PM ਮੋਦੀ
  • earthquakes in venezuela
    ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ 32 ਲੋਕਾਂ ਦੀ ਮੌਤ, 700 ਜ਼ਖਮੀ; ਗਿਣਤੀ ਵਧਣ ਦਾ ਖਦਸ਼ਾ
  • pm modi arrives in slovakia
    ਸਲੋਵਾਕੀਆ ਪੁੱਜੇ PM ਮੋਦੀ, ਰਾਸ਼ਟਰਪਤੀ ਪੇਲੇਗ੍ਰਿਨੀ ਤੇ ਪ੍ਰਧਾਨ ਮੰਤਰੀ ਫਿਕੋ ਨਾਲ ਕਰਨਗੇ ਮੁਲਾਕਾਤ
  • pm modi  trump priyanka gandhi
    PM ਮੋਦੀ ਟਰੰਪ ਨਾਲ ਮੁਲਾਕਾਤ ਦੌਰਾਨ ਚੁੱਕਣ ਭਾਰਤੀ ਮਲਾਹਾਂ ਦੀ ਮੌਤ ਦਾ ਮੁੱਦਾ: ਪ੍ਰਿਯੰਕਾ ਗਾਂਧੀ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • factory incident
      3 ਸਾਲਾਂ ਤੋਂ ਬੰਦ ਪਈ ਫੈਕਟਰੀ 'ਚ ਹੋ ਗਿਆ ਧਮਾਕਾ ! 3 ਨੌਜਵਾਨ ਗੰਭੀਰ ਰੂਪ 'ਚ...
    • selfie  cauvery river  death  police
      ਸੈਲਫ਼ੀ ਦੇ ਚੱਕਰ 'ਚ ਗੁਆਉਣੀ ਪਈ ਜਾਨ ! ਕਾਵੇਰੀ ਨਦੀ 'ਚ ਡੁੱਬਣ ਕਾਰਨ 5 ਦੀ ਮੌਤ
    • cross voters in karnataka
      ਕਰਨਾਟਕ 'ਚ ਕ੍ਰਾਸ-ਵੋਟਿੰਗ ਕਰਨ ਵਾਲੇ ਵਿਧਾਇਕਾਂ 'ਤੇ ਐਕਸ਼ਨ ਦੀ ਤਿਆਰੀ 'ਚ...
    • arunachal  pusa  flood  4 missing  road repair
      ਅਰੁਣਾਚਲ: ਪੂਸਾ 'ਚ ਅਚਾਨਕ ਆਇਆ ਹੜ੍ਹ, 4 ਲਾਪਤਾ ਲੋਕਾਂ ਦੀ ਭਾਲ ਤੇਜ਼, ਸੜਕ...
    • passport is not proof of citizenship ministry of external affairs
      'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ...
    • national player  death  practice  heart attack
      ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ
    • 10 lakh compensation families of deceased 1 lakh injured
      ਕੋਲਕਾਤਾ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਤੇ ਜ਼ਖ਼ਮੀਆਂ ਨੂੰ 1-1...
    • congress  private corporate  jairam ramesh  economic power
      ਨਿੱਜੀ ਕਾਰਪੋਰੇਟ ਨਿਵੇਸ਼ 'ਚ ਤੇਜ਼ੀ ਦੀ ਕਮੀ ਸਭ ਤੋਂ ਗੰਭੀਰ ਚੁਣੌਤੀ : ਜੈਰਾਮ ਰਮੇਸ਼
    • kolkata  godown accident  narendra modi  compensation amount
      ਕੋਲਕਾਤਾ ਗੋਦਾਮ ਹਾਦਸਾ : PM ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ...
    • kolkata godown roof collapses  9 people sit
      ਕੋਲਕਾਤਾ 'ਚ ਗੋਦਾਮ ਦੀ ਛੱਤ ਡਿੱਗਣ ਨਾਲ ਹੁਣ ਤੱਕ 9 ਲੋਕਾਂ ਦੀ ਮੌਤ, 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +