Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    1:17:03 PM

  • ashwani sharma  s big statement after the attack on bjp office

    ਭਾਜਪਾ ਦਫ਼ਤਰ 'ਤੇ ਹਮਲੇ ਮਗਰੋਂ ਅਸ਼ਵਨੀ ਸ਼ਰਮਾ ਦਾ...

  • war has ruined the kitchen budget of punjabis

    ਜੰਗ ਨੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ...

  • major disaster possible in punjab on april 3 and 4

    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ...

  • it will not be easy to bring jewelry from abroad  rules changed

    ਹੁਣ ਵਿਦੇਸ਼ਾਂ ਤੋਂ ਗਹਿਣੇ ਲਿਆਉਣਾ ਨਹੀਂ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਆਜ਼ਾਦੀ ਦਿਹਾੜਾ : ਵਿਕਾਸ ਦੀਆਂ ਉੱਚਾਈਆਂ ਵੱਲ ਵੱਧ ਰਿਹਾ ਹੈ ਜੰਮੂ-ਕਸ਼ਮੀਰ- PM ਮੋਦੀ

NATIONAL News Punjabi(ਦੇਸ਼)

ਆਜ਼ਾਦੀ ਦਿਹਾੜਾ : ਵਿਕਾਸ ਦੀਆਂ ਉੱਚਾਈਆਂ ਵੱਲ ਵੱਧ ਰਿਹਾ ਹੈ ਜੰਮੂ-ਕਸ਼ਮੀਰ- PM ਮੋਦੀ

  • Edited By Disha,
  • Updated: 15 Aug, 2020 10:45 AM
Jammu & Kashmir
narendra modi 74th independence day jammu and kashmir democracy
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ/ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਜੰਮੂ-ਕਸ਼ਮੀਰ ਦਾ ਮੁੱਖ ਤੌਰ 'ਤੇ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਇਕ ਸਾਲ ਜੰਮੂ-ਕਸ਼ਮੀਰ ਦੀ ਨਵੀਂ ਵਿਕਾਸ ਯਾਤਰਾ ਦਾ ਸਾਲ ਹੈ। ਸਥਾਨਕ ਜਨਪ੍ਰਤੀਨਿਧੀਆਂ ਦੀ ਸਰਗਰਮੀ ਅਤੇ ਸੰਵੇਦਨਸ਼ੀਲਤਾ ਦੇ ਨਾਲ ਹੀ ਪੀ.ਐੱਮ. ਨੇ ਲੇਹ, ਲੱਦਾਖ, ਕਸ਼ਮੀਰ ਖੇਤਰ 'ਚ ਵਿਕਾਸ ਦੇ ਮਾਡਲ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ,''ਇਕ ਸਾਲ ਜੰਮੂ-ਕਸ਼ਮੀਰ 'ਚ ਬੀਬੀਆਂ, ਦਲਿਤਾਂ ਨੂੰ ਮਿਲੇ ਅਧਿਕਾਰਾਂ ਦਾ ਸਾਲ ਹੈ। ਇਹ ਜੰਮੂ-ਕਸ਼ਮੀਰ 'ਚ ਸ਼ਰਨਾਰਥੀਆਂ ਦੇ ਸਨਮਾਨ ਵਾਲੇ ਜੀਵਨ ਦਾ ਵੀ ਇਕ ਸਾਲ ਹੈ। ਲੋਕਤੰਤਰ ਦੀ ਸੱਚੀ ਤਾਕਤ ਸਥਾਨਕ ਇਕਾਈਆਂ 'ਚ ਹੈ। ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ ਕਿ ਜੰਮੂ-ਕਸ਼ਮੀਰ 'ਚ ਸਥਾਨਕ ਇਕਾਈਆਂ ਦੇ ਜਨਪ੍ਰਤੀਨਿਧੀ ਸਰਗਰਮੀ ਅਤੇ ਸੰਵੇਦਨਸ਼ੀਲਤਾ ਨਾਲ ਵਿਕਾਸ ਦੇ ਨਵੇਂ ਯੁੱਧ ਨੂੰ ਅੱਗੇ ਵਧਾ ਰਹੇ ਹਨ।''

ਨਰਿੰਦਰ ਮੋਦੀ ਨੇ ਕਿਹਾ,''ਜੰਮੂ-ਕਸ਼ਮੀਰ 'ਚ ਹੱਦਬੰਦੀ ਦਾ ਕੰਮ ਚੱਲ ਰਿਹਾ ਹੈ। ਅਸੀਂ ਸਾਰੇ ਚਾਹੁੰਦੇ ਹਾਂ ਕਿ ਜਲਦ ਇਹ ਪ੍ਰਕਿਰਿਆ ਪੂਰੀ ਹੋਵੇ, ਜਿਸ ਤੋਂ ਬਾਅਦ ਜਲਦ ਚੋਣਾਂ ਹੋਣ, ਵਿਧਾਇਕ ਅਤੇ ਮੰਤਰੀ ਵੀ ਜੰਮੂ-ਕਸ਼ਮੀਰ ਖੇਤਰ ਤੋਂ ਚੁਣ ਕੇ ਆਉਣ। ਬੀਤੇ ਸਾਲ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਕੇ, ਉੱਥੇ ਦੇ ਲੋਕਾਂ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਹਿਮਾਲਿਆ ਦੀਆਂ ਉੱਚਾਈਆਂ 'ਚ ਵਸਿਆ ਲੱਦਾਖ ਅੱਜ ਵਿਕਾਸ ਦੀਆਂ ਨਵੀਆਂ ਉੱਚਾਈਆਂ ਨੂੰ ਛੂਹਣ ਲਈ ਅੱਗੇ ਵੱਧ ਰਿਹਾ ਹੈ।''

ਉਨ੍ਹਾਂ ਕਿਹਾ,''ਜਿਸ ਤਰ੍ਹਾਂ ਨਾਲ ਸਿੱਕਮ ਨੇ ਜੈਵਿਕ ਸੂਬੇ ਵਜੋਂ ਆਪਣੀ ਪਛਾਣ ਬਣਾਈ ਹੈ। ਇਸੇ ਤਰ੍ਹਾਂ ਆਉਣ ਵਾਲੇ ਦਿਨਾਂ 'ਚ ਲੱਦਾਖ ਅਤੇ ਲੇਹ ਦਾ ਖੇਤਰ, ਆਪਣੀ ਪਛਾਣ ਇਕ ਕਾਰਬਨ ਨਿਰਪੱਖ ਇਕਾਈ ਦੇ ਤੌਰ 'ਤੇ ਬਣਾਏ, ਇਸ ਦਿਸ਼ਾ 'ਚ ਵੀ ਤੇਜ਼ੀ ਨਾਲ ਕੰਮ ਹੋ ਰਿਹਾ ਹੈ। ਇਹ ਜ਼ਰੂਰਤਾਂ ਦੀ ਪੂਰਤੀ ਵਾਲਾ ਮਾਡਲ ਹੋਵੇਗਾ।''

  • Narendra Modi
  • 74th Independence Day
  • Jammu and Kashmir
  • Democracy
  • ਨਰਿੰਦਰ ਮੋਦੀ
  • 74ਵਾਂ ਆਜ਼ਾਦੀ ਦਿਹਾੜਾ
  • ਜੰਮੂ-ਕਸ਼ਮੀਰ
  • ਲੋਕਤੰਤਰ

ਕੁੜੀਆਂ ਦੇ ਵਿਆਹ ਦੀ ਸਹੀ ਉਮਰ 'ਤੇ ਸਰਕਾਰ ਜਲਦ ਲਵੇਗੀ ਫੈਸਲਾ : PM ਮੋਦੀ

NEXT STORY

Stories You May Like

  • pm modi hails jammu and kashmir  s historic ranji trophy win
    PM ਮੋਦੀ ਨੇ 'ਮਨ ਕੀ ਬਾਤ' 'ਚ ਜੰਮੂ-ਕਸ਼ਮੀਰ ਦੀ ਇਤਿਹਾਸਕ ਰਣਜੀ ਟਰਾਫੀ ਜਿੱਤ ਨੂੰ ਸਲਾਹਿਆ
  • pm narendra modi navratri
    PM ਨਰਿੰਦਰ ਮੋਦੀ ਨੇ ਚੇਤ ਦੇ ਨਰਾਤਿਆਂ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • noida international airport pm modi
    ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਅੱਜ ਉਦਘਾਟਨ ਕਰਨਗੇ PM ਮੋਦੀ, ਕਰੀਬ 11282 ਕਰੋੜ ਕੀਤੇ ਖ਼ਰਚ
  • pm modi greetings on gudi padwa
    PM ਮੋਦੀ ਨੇ 'ਗੁੜੀ ਪੜਵਾ' ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ
  • pm modi  disabled cricket team coach
    PM ਮੋਦੀ ਨੂੰ ਮਿਲਣਗੇ ਦਿਵਿਆਂਗ ਕ੍ਰਿਕਟ ਟੀਮ ਦੇ ਕੋਚ ਦੀਪਕ ਕੰਬੋਜ, ਕਿਹਾ-"ਮੇਰਾ ਇੱਕ ਸੁਫ਼ਨਾ...''
  • jammu kashmir  lashkar e taiba  terrorists  property attachment
    ਜੰਮੂ ਕਸ਼ਮੀਰ : ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦੀ ਜਾਇਦਾਦ ਕੁਰਕ
  • pm modi in assam
    ਅਸਾਮ ਪਹੁੰਚੇ PM ਮੋਦੀ ! ਚਾਹ ਦੇ ਬਾਗ 'ਚ ਮਹਿਲਾ ਕਾਮਿਆਂ ਨਾਲ ਤੋੜੀਆਂ ਪੱਤੀਆਂ
  • pm modi talks to emmanuel macron
    PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨਾਲ ਕੀਤੀ ਗੱਲਬਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
Trending
Ek Nazar
nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • alcohol liquor price hike
      ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ
    • potato onion and tomato prices have fallen sharply
      ਮੂਧੇ ਮੂੰਹ ਡਿੱਗੇ ਆਲੂ-ਪਿਆਜ਼-ਟਮਾਟਰ ਦੇ ਭਾਅ, ਮਹਿੰਗਾਈ ਤੋਂ ਰਾਹਤ ਪਰ ਕਿਸਾਨ...
    • drain gas  cooking stove  lpg shortage  methane gas
      ਹੁਣ 'ਨਾਲ਼ੇ ਦੀ ਗੈਸ' ਨਾਲ ਬਲਣਗੇ ਚੁੱਲ੍ਹੇ ! LPG ਦੀ ਕਿੱਲਤ ਦਾ ਲੋਕਾਂ ਨੇ...
    • pilgrims tractor trolley overturns
      ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...
    • son  love  mother  daughter  police  arrested
      ਪੁੱਤ ਦੇ ਪਿਆਰ 'ਚ ਅੰਨ੍ਹੀ ਹੋਈ ਮਾਂ ! ਇਲਾਜ ਲਈ ਧੀ ਦੀ ਦੇ'ਤੀ ਬਲੀ
    • indigo flight danger tissue paper
      ਮੁੰਬਈ-ਅਹਿਮਦਾਬਾਦ ਇੰਡੀਗੋ ਦੀ ਫਲਾਈਟ ‘ਖਤਰਾ’ ਲਿਖਿਆ ਟਿਸ਼ੂ ਪੇਪਰ ਮਿਲਿਆ, ਮਚੀ...
    • bjp  suvendu adhikari adhikari  nomination papers  amit shah
      ਸ਼ੁਵੇਂਦੂ ਅਧਿਕਾਰੀ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਸਮੇਂ ਮੌਜੂਦ ਰਹਿਣਗੇ ਅਮਿਤ ਸ਼ਾਹ
    • lottery for these 5 zodiac signs
      ਇਨ੍ਹਾਂ 5 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! ਬਣ ਰਿਹੈ 'ਧਰੁਵ ਯੋਗ', ਬਜਰੰਗਬਲੀ...
    • fuel price hike
      ਪੈਟਰੋਲ 7 ਤੇ ਡੀਜ਼ਲ 25 ਰੁਪਏ ਹੋਇਆ ਮਹਿੰਗਾ! ਇਸ ਪੈਟਰੋਲੀਅਮ ਕੰਪਨੀ ਨੇ ਵਧਾਏ ਰੇਟ
    • horrific accident in kushinagar fair
      ਕੁਸ਼ੀਨਗਰ ਦੇ ਮੇਲੇ 'ਚ ਭਿਆਨਕ ਹਾਦਸਾ, ਝੂਲਾ ਟੁੱਟਣ ਕਾਰਨ 20 ਤੋਂ ਵੱਧ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +