Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    11:52:46 PM

  • bikram majithia in phagwara

    ਮੇਰੀ ਆਵਾਜ਼ ਨੂੰ ਦਬਾਅ ਨਹੀਂ ਸਕਦੀ ਭਗਵੰਤ ਮਾਨ...

  • punjabi singer and her brother arrested with heroin

    ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਕਾਬੂ

  • roshan ayurvedic

    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ...

  • an indian canadian man was shot dead in toronto

    Canada 'ਚ ਭਾਰਤੀ ਨੌਜਵਾਨ ਦਾ ਕਤਲ, ਸ਼ਾਪਿੰਗ ਸੈਂਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਫੌਜ ਨੂੰ ਲੈ ਕੇ ਪੀ.ਐੱਮ. ਮੋਦੀ ਦਾ ਵੱਡਾ ਐਲਾਨ, ਦੇਸ਼ ਨੂੰ ਮਿਲੇਗਾ ਚੀਫ ਆਫ ਡਿਫੈਂਸ ਸਟਾਫ਼

NATIONAL News Punjabi(ਦੇਸ਼)

ਫੌਜ ਨੂੰ ਲੈ ਕੇ ਪੀ.ਐੱਮ. ਮੋਦੀ ਦਾ ਵੱਡਾ ਐਲਾਨ, ਦੇਸ਼ ਨੂੰ ਮਿਲੇਗਾ ਚੀਫ ਆਫ ਡਿਫੈਂਸ ਸਟਾਫ਼

  • Edited By Disha,
  • Updated: 15 Aug, 2019 11:58 AM
New Delhi
narendra modi army chief of defense staff
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੋਂ ਤਿੰਨਾਂ ਸੈਨਾਵਾਂ ਦੇ ਸੈਨਾਪਤੀ ਚੀਫ ਆਫ ਡਿਫੈਂਸ ਸਟਾਫ ਯਾਨੀ ਸੀ.ਡੀ.ਐੱਸ. ਦਾ ਅਹੁਦਾ ਬਣਾਉਣ ਦਾ ਵੱਡਾ ਐਲਾਨ ਕੀਤਾ ਹੈ। ਮੋਦੀ ਨੇ 73ਵੇਂ ਆਜ਼ਾਦੀ ਦਿਵਸ ਮੌਕੇ ਲਾਲੇ ਕਿਲੇ ਦੀ ਪ੍ਰਾਚੀਰ ਤੋਂ ਆਪਣੇ ਭਾਸ਼ਣ 'ਚ ਇਹ ਮਹੱਤਵਪੂਰਨ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸੀ.ਡੀ.ਐੱਸ. ਫੌਜ ਦੇ ਤਿੰਨ ਅੰਗਾਂ ਦਰਮਿਆਨ ਤਾਲਮੇਲ ਯਕੀਨੀ ਕਰੇਗਾ ਅਤੇ ਉਨ੍ਹਾਂ ਨੂੰ ਪ੍ਰਭਾਵੀ ਅਗਵਾਈ ਦੇਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਚੀਫ ਆਫ ਡਿਫੈਂਸ ਸਟਾਫ ਦਾ ਅਹੁਦਾ ਬਣਾਇਆ ਜਾਵੇਗਾ।

1999 'ਚ ਹੋਏ ਕਾਰਗਿਲ ਯੁੱਧ ਤੋਂ ਬਾਅਦ ਦੇਸ਼ ਦੀ ਸੁਰੱਖਿਆ ਵਿਵਸਥਾ 'ਚ ਕਮੀਆਂ ਦਾ ਪਤਾ ਲਗਾਉਣ ਲਈ ਗਠਿਤ ਉੱਚ ਪੱਧਰੀ ਕਮੇਟੀ ਨੇ ਚੀਫ ਆਫ ਡਿਫੈਂਸ ਸਟਾਫ ਦੀ ਨਿਯੁਕਤੀ ਦੀ ਪੈਰਵੀ ਕੀਤੀ ਸੀ। ਰਾਸ਼ਟਰੀ ਸੁਰੱਖਿਆ ਵਿਵਸਥਾ 'ਚ ਜ਼ਰੂਰੀ ਸੁਧਾਰਾਂ ਦਾ ਵਿਸ਼ਲੇਸ਼ਣ ਕਰ ਰਹੇ ਇਕ ਮੰਤਰੀ ਸਮੂਹ ਨੇ ਵੀ ਚੀਫ ਆਫ ਡਿਫੈਂਸ ਸਟਾਫ ਦੀ ਨਿਯੁਕਤੀ ਦੀ ਪੈਰਵੀ ਕੀਤੀ ਸੀ। ਸਾਲ 2012 'ਚ 'ਨਰੇਂਦਰ ਚੰਦਰ ਟਾਸਕ ਫੋਰਸ' ਨੇ ਇਸ ਲਈ ਇਕ ਪਰਮਾਨੈਂਟ ਅਹੁਦਾ ਚੀਫ ਆਫ ਡਿਫੈਂਸ ਸਟਾਫ ਬਣਾਉਣ ਦੀ ਮੰਗ ਕੀਤੀ ਸੀ। ਚੀਫ ਆਫ ਸਟਾਫ ਕਮੇਟੀ 'ਚ ਸੈਨਾ, ਜਲ ਸੈਨਾ, ਹਵਾਈ ਸੈਨਾ ਦੇ ਪ੍ਰਮੁੱਖ ਹੁੰਦੇ ਹਨ ਅਤੇ ਇਨ੍ਹਾਂ 'ਚ ਸਭ ਤੋਂ ਸੀਨੀਅਰ ਵਿਅਕਤੀ ਇਸ ਦਾ ਪ੍ਰਮੁੱਖ ਹੁੰਦਾ ਹੈ।

  • Narendra Modi
  • Army
  • Chief of Defense Staff
  • ਨਰਿੰਦਰ ਮੋਦੀ
  • ਫੌਜ
  • ਚੀਫ ਆਫ ਡਿਫੈਂਸ ਸਟਾਫ਼

ਸ਼੍ਰੀਨਗਰ : ਰਾਜਪਾਲ ਮਲਿਕ ਨੇ ਲਹਿਰਾਇਆ ਤਿਰੰਗਾ, ਕਿਹਾ- ਕੇਂਦਰ ਦੇ ਫੈਸਲੇ ਨਾਲ ਖੁੱਲ੍ਹੇ ਵਿਕਾਸ ਦੇ ਨਵੇਂ ਰਸਤੇ

NEXT STORY

Stories You May Like

  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ
  • uk pm keir starmer  s chief of staff morgan mcsweeney resigns
    ਬ੍ਰਿਟਿਸ਼ PM ਸਟਾਰਮਰ ਨੂੰ ਵੱਡਾ ਝਟਕਾ! ਚੀਫ਼ ਆਫ਼ ਸਟਾਫ਼ ਮੋਰਗਨ ਮੈਕਸਵੀਨੀ ਨੇ ਦਿੱਤਾ ਅਸਤੀਫਾ
  • big announcement in punjab on february 5th
    ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ ਨੂੰ ਭੋਜਨ-ਦੁੱਧ ਤੇ ਲੰਗਰ...
  • rbi makes repo rate in monetary policy meeting
    MPC Meeting : RBI ਨੇ ਮੋਨੇਟਰੀ ਪਾਲਿਸੀ ਮੀਟਿੰਗ 'ਚ ਰੈਪੋ ਰੇਟ ਨੂੰ ਲੈ ਕੇ ਕੀਤਾ ਵੱਡਾ ਐਲਾਨ
  • smart meters in punjab  punjab electricity department
    ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ
  • pension  high court  job
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
  • trump announces tariff increment
    ਇਕ ਹੋਰ ਦੇਸ਼ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ ਟਰੰਪ ! ਟੈਰਿਫ਼ ਵਧਾਉਣ ਦਾ ਕੀਤਾ ਐਲਾਨ
  • this country will grant legal status to thousands of immigrants
    ਅਮਰੀਕਾ ਦੇ Deport ਐਕਸ਼ਨ ਵਿਚਾਲੇ ਯੂਰਪੀ ਦੇਸ਼ ਦਾ ਵੱਡਾ ਐਲਾਨ ! ਲੱਖਾਂ ਪ੍ਰਵਾਸੀਆਂ ਨੂੰ ਦੇਵੇਗਾ PR
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • family coming from america refuses to come to punjab due to terror
    NRI ਦੇ ਘਰ ਹਮਲਾ, ਦਹਿਸ਼ਤ ਕਾਰਨ ਅਮਰੀਕਾ ਤੋਂ ਆਉਣ ਵਾਲੇ ਪਰਿਵਾਰ ਨੇ ਪੰਜਾਬ ਆਉਣ...
  • press freedom and law and order in danger  majithia
    ਪ੍ਰੈੱਸ ਦੀ ਆਜ਼ਾਦੀ ਤੇ ਲਾਅ ਐਂਡ ਆਰਡਰ ਖਤਰੇ 'ਚ : ਮਜੀਠੀਆ
  • punjab long pwercut
    ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
  • fire breaks out in gurdwara sahib in goraya
    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ...
  • illegal occupation of latifpura
    ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ...
Trending
Ek Nazar
heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • railway passengers will now get hot food on the train seat itself irctc
      ਯਾਤਰੀਆਂ ਨੂੰ ਹੁਣ ਟ੍ਰੇਨ ਦੀ ਸੀਟ 'ਤੇ ਹੀ ਮਿਲੇਗਾ ਗਰਮਾ-ਗਰਮ ਖਾਣਾ, IRCTC ਨੇ...
    • chatgpt and gemini in trouble
      ChatGPT ਤੇ Gemini ਦੀ ਛੁੱਟੀ! ਭਾਰਤੀ AI ਨੇ ਰਚਿਆ ਇਤਿਹਾਸ, ਦੁਨੀਆ ਵੀ ਹੋ ਗਈ...
    • special taxi service will be started to relieve traffic jams in big cities
      ਵੱਡੇ ਸ਼ਹਿਰਾਂ 'ਚ ਟ੍ਰੈਫਿਕ ਜਾਮ ਤੋਂ ਮਿਲੇਗੀ ਨਿਜਾਤ, ਸ਼ੁਰੂ ਕੀਤੀ ਜਾਵੇਗੀ ਖ਼ਾਸ...
    • digital fraud  supreme court  robbery  scam
      ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...
    • paper  student  knife  murder  delhi
      ਦਰਦਨਾਕ ਵਾਰਦਾਤ: 10ਵੀਂ ਦਾ ਪੇਪਰ ਦੇਣ ਜਾ ਰਹੇ ਵਿਦਿਆਰਥੀ ਦਾ ਸਿਰ 'ਚ ਚਾਕੂ ਮਾਰ...
    • pak stares at 1 2 billion of vaccine import bill by 2031
      ਭਾਰਤ ਨੇ ਰੋਕੀ ਵੈਕਸੀਨ! 2031 ਤੱਕ Pak ਸਿਰ ਪੈ ਸਕਦੈ 1.2 ਬਿਲੀਅਨ ਡਾਲਰ ਦਾ...
    • baba arrested
      ''ਬੁਰੀ ਰੂਹ ਦਾ ਸਾਇਆ'' ਕਹਿ ਕਿ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ ! ਪੁਲਸ ਨੇ...
    • as exams approach  students feel a strange unease
      ਪ੍ਰੀਖਿਆ ਨੇੜੇ ਆਉਂਦੇ ਹੀ ਵਿਦਿਆਰਥੀ ਮਹਿਸੂਸ ਕਰਦੇ ਹਨ ਇਕ ਅਜੀਬ ਬੇਚੈਨੀ, ਇਸ...
    • delhi metro  lines  different colors
      ਵੱਖ-ਵੱਖ ਰੰਗਾਂ ਦੀਆਂ ਕਿਉਂ ਹੁੰਦੀਆਂ ਹਨ ਮੈਟਰੋ ਦੀਆਂ ਲਾਈਨਾਂ, 99% ਲੋਕ ਨਹੀਂ...
    • head lice took the girl  s life
      ਸਿਰ ਦੀਆਂ ਜੂੰਆਂ ਨੇ ਲਈ ਕੁੜੀ ਦੀ ਜਾਨ ! ਹੈਰਾਨ ਕਰ ਦੇਵੇਗਾ ਇਹ ਖੌਫਨਾਕ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +