Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:49:49 PM

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਹਿਲੀ ਵਾਰ PM ਮੋਦੀ ਨੂੰ ਲੈ ਕੇ VVIP ਜਹਾਜ਼ ‘ਏਅਰ ਇੰਡੀਆ ਵਨ’ ਨੇ ਭਰੀ ਉਡਾਣ, ਜਾਣੋ ਇਸ ਦੀ ਖ਼ਾਸੀਅਤ

NATIONAL News Punjabi(ਦੇਸ਼)

ਪਹਿਲੀ ਵਾਰ PM ਮੋਦੀ ਨੂੰ ਲੈ ਕੇ VVIP ਜਹਾਜ਼ ‘ਏਅਰ ਇੰਡੀਆ ਵਨ’ ਨੇ ਭਰੀ ਉਡਾਣ, ਜਾਣੋ ਇਸ ਦੀ ਖ਼ਾਸੀਅਤ

  • Edited By Cherry,
  • Updated: 26 Mar, 2021 12:35 PM
New Delhi
narendra modi bangladesh visit air india one aircraft vvip aircraft
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਕਾਲ ਦੀ ਸ਼ੁਰੂਆਤ ਦੇ ਬਾਅਦ ਅੱਜ ਪਹਿਲੀ ਵਾਰ ਆਪਣੀ ਦੋ ਦਿਨੀਂ ਵਿਦੇਸ਼ ਯਾਤਰਾ ’ਤੇ ਬੰਗਲਾਦੇਸ਼ ਪੁੱਜੇ। ਪੀ.ਐਮ. ਦੀ ਇਹ ਯਤਾਰਾ ਇਸ ਲਈ ਵੀ ਖ਼ਾਸ ਹੈ, ਕਿਉਂਕਿ ਭਾਰਤ ਦਾ ਨਵਾਾਂ ਵੀ.ਵੀ.ਆਈ.ਪੀ. ਜਹਾਜ਼ ‘ਏਅਰ ਇੰਡੀਆ ਵਨ’ ਪਹਿਲੀ ਵਾਰ ਵਿਦੇਸ਼ ਯਾਤਰਾ ’ਤੇ ਨਿਕਲਿਆ ਹੈ। ਪੀ.ਐਮ. ਮੋਦੀ ਜਿਸ ਵੀ.ਵੀ.ਆਈ.ਪੀ. ਜਹਾਜ਼ ਰਾਹੀਂ ਬੰਗਲਾਦੇਸ਼ ਗਏ ਹਨ। ਇਹ ਉਹ ਜਹਾਜ਼ ਹੈ, ਜਿਸ ਨੂੰ ਅਮਰੀਕਾ ਤੋਂ ਮੰਗਵਾਇਆ ਗਿਆ ਹੈ ਅਤੇ ਇਸ ਵਿਚ ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਯਾਤਰਾ ਕਰਨਗੇ।

ਇਹ ਵੀ ਪੜ੍ਹੋ: ਗ੍ਰੀਨ ਕਾਰਡ ਦੀ ਉਡੀਕ 'ਚ ਬੈਠੇ ਭਾਰਤੀਆਂ ਨੂੰ ਵੱਡਾ ਤੋਹਫ਼ਾ ਦੇ ਸਕਦੇ ਹਨ ਅਮਰੀਕੀ ਰਾਸ਼ਟਰਪਤੀ ਬਾਈਡੇਨ

PunjabKesari

ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀ ਯਾਤਰਾ ਲਈ ਵਿਸ਼ੇਸ਼ ਰੂਪ ਨਾਲ ਬਣਿਆ ਬੀ777 ਜਹਾਜ਼ 1 ਅਕਤੂਬਰ ਨੂੰ ਅਮਰੀਕਾ ਤੋਂ ਭਾਰਤ ਆਇਆ ਸੀ। ਜਹਾਜ਼ ਨੂੰ ਜੁਲਾਈ ਵਿਚ ਹੀ ਜਹਾਜ਼ ਨਿਰਮਾਤਾ ਕੰਪਨੀ ਬੋਇੰਗ ਵੱਲੋਂ ਏਅਰ ਇੰਡੀਆ ਨੂੰ ਸੌਂਪਿਆ ਜਾਣਾ ਸੀ ਪਰ 2 ਵਾਰ ਇਸ ਵਿਚ ਦੇਰੀ ਹੋਈ। ਇਹ ਦੋਵੇਂ ਜਹਾਜ਼ 2018 ਵਿਚ ਕੁੱਝ ਮਹੀਨਿਆਂ ਲਈ ਏਅਰ ਇੰਡੀਆ ਦੇ ਵਪਾਰਕ ਬੇੜੇ ਦਾ ਹਿੱਸਾ ਸਨ, ਜਿਨ੍ਹਾਂ ਨੂੰ ਫਿਰ ਵੀ.ਵੀ.ਆਈ.ਪੀ. ਯਾਤਰਾ ਲਈ ਵਿਸ਼ੇਸ਼ ਰੂਪ ਤੋਂ ਨਵੀਨੀਕਰਨ ਕਰਨ ਲਈ ਅਮਰੀਕਾ ਦੇ ਡਲਾਸ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ: 12ਵੀਂ ਮੰਜ਼ਿਲ 'ਤੋਂ ਹੇਠਾਂ ਡਿੱਗਾ 5 ਸਾਲ ਦਾ ਬੱਚਾ, ਪਰਮਾਤਮਾ ਨੇ ਇੰਝ ਬਖ਼ਸ਼ੀ ਜਾਨ, ਵੇਖੋ ਵੀਡੀਓ

PunjabKesari

ਦੱਸ ਦੇਈਏ ਕਿ ਅਮਰੀਕੀ ਰਾਸ਼ਟਰਪਤੀ ਵੱਲੋਂ ਇਸਤੇਮਾਲ ਹੋਣ ਵਾਲੇ ਏਅਰਰਫੋਰਸ ਵਨ ਜਹਾਜ਼ ਦੀ ਤਰਜ 'ਤੇ ਭਾਰਤ ਲਈ ਵੀ.ਵੀ.ਆਈ.ਪੀ. ਏਅਰਕਰਾਫਟ ਏਅਰ ਇੰਡੀਆ ਵਨ ਤਿਆਰ ਕੀਤਾ ਗਿਆ ਹੈ। ਇਹ ਦੋਵੇਂ ਜਹਾਜ਼ ਭਾਰਤੀ ਹਵਾਈ ਫੌਜ ਦੇ ਪਾਇਲਟਾਂ ਵੱਲੋਂ ਚਲਾਏ ਜਾਣਗੇ। ਹਾਲਾਂਕਿ ਅੱਜ ਕੋਣ ਉਡਾ ਰਿਹਾ ਸੀ, ਇਸ ਦੀ ਕੋਈ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ: ਨਾਨੇ ਦੀ ਗੋਦ ’ਚ ਖੇਡਦੀ ਨਜ਼ਰ ਆਈ ਵਾਮਿਕਾ, ਅਨੁਸ਼ਕਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਜਾਣੋ ਕੀ ਹੈ ਇਸ ਜਹਾਜ਼ ਦੀ ਖ਼ਾਸੀਅਤ
ਅਧਿਕਾਰੀਆਂ ਦੀ ਮੰਨੋਂ ਤਾਂ ਦੋਵਾਂ ਜਹਾਜ਼ਾਂ ਦੀ ਖ਼ਰੀਦ ਅਤੇ ਇਨ੍ਹਾਂ ਦੇ ਨਵੀਨੀਕਰਨ ਦੀ ਕੁੱਲ ਲਾਗਤ ਲੱਗਭਗ 8400 ਕਰੋੜ ਰੁਪਏ ਹੈ। ਏਅਰ ਇੰਡੀਆ ਵਨ ਐਡਵਾਂਸ ਅਤੇ ਸਕਿਓਰ ਕਮਿਊਨੀਕੇਸ਼ਨ ਸਿਸਟਮ ਨਾਲ ਲੈਸ ਹੈ। ਇਹ ਜਹਾਜ਼ ਇਕ ਤਰ੍ਹਾਂ ਨਾਲ ਪੂਰਨ ਹਵਾਈ ਕਮਾਨ ਕੇਂਦਰ ਦੀ ਤਰ੍ਹਾਂ ਕੰਮ ਕਰਦੇ ਹਨ, ਜਿਨ੍ਹਾਂ ਦੇ ਅਤਿਆਧੁਨਿਕ ਆਡੀਓ-ਵੀਡੀਓ ਸੰਚਾਰ ਨੂੰ ਟੈਪ ਜਾਂ ਹੈਕ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਇਸ ਜਹਾਜ਼ ਦਾ ਆਪਣਾ ਮਿਜ਼ਾਇਲ ਡਿਫੈਂਸ ਸਿਸਟਮ, ਸੇਲਫ ਪ੍ਰੋਟੈਕਸ਼ਨ ਸੂਟ ਹੈ ਜੋ ਦੁਸ਼ਮਨ ਦੇਸ਼ ਦੇ ਰਡਾਰ ਫਰੇਂਕਵੇਂਸੀ ਨੂੰ ਜਾਮ ਕਰ ਸਕਦੇ ਹਨ। ਇਸ ਜਹਾਜ਼ ਅੰਦਰ ਇਕ ਕਾਨਫਰੰਸ ਰੂਮ, ਵੀ.ਵੀ.ਆਈ.ਪੀ. ਯਾਤਰੀਆਂ ਲਈ ਇਕ ​ਕੈਬਨ, ਇਕ ਮੈਡੀਕਲ ਸੈਂਟਰ ਅਤੇ ਨਾਲ ਹੀ ਨਾਲ ਹੋਰ ਪਤਵੰਤੇ ਲੋਕਾਂ,ਸਟਾਫ ਲਈ ਸੀਟਾਂ ਹੋਣਗੀਆਂ। ਇਸ 'ਤੇ ਏਅਰ ਇੰਡੀਆ ਵਨ 'ਤੇ ਖ਼ਾਸ ਤਰ੍ਹਾਂ ਦਾ ਸਾਇਨ ਹੋਵੇਗਾ। ਇਸ ਸਾਇਨ ਦਾ ਮਤਲੱਬ ਹੈ ਕਿ ਜਹਾਜ਼ ਵਿਚ ਰਾਸ਼ਟਰਪਤੀ ਜਾਂ ਪ੍ਰਧਾਨ ਮੰਤਰੀ ਸਵਾਰ ਹਨ। ਇਸ ਤੋਂ ਇਲਾਵਾ ਇਸ ਜਹਾਜ਼ 'ਤੇ ਅਸ਼ੋਕ ਚੱਕਰ ਦੇ ਨਾਲ ਭਾਰਤ ਅਤੇ ਇੰਡੀਆ ਵੀ ​ਲਿਖਿਆ ਹੋਵੇਗਾ। ਖਾਸ ਗੱਲ ਇਹ ਹੈ ਕਿ ਇਹ ਜਹਾਜ਼ ਇਕ ਵਾਰ ਤੇਲ ਭਰਾਉਣ ਤੋਂ ਬਾਅਦ ਲਗਾਤਾਰ 17 ਘੰਟੇ ਤੱਕ ਉਡਾਣ ਭਰ ਸਕੇਗਾ। ਹੁਣ ਵੀ.ਵੀ.ਆਈ. ਬੇੜੇ ਵਿਚ ਜੋ ਜਹਾਜ਼ ਹਨ, ਉਹ ਸਿਰਫ਼ 10 ਘੰਟੇ ਤੱਕ ਹੀ ਲਗਾਤਾਰ ਉੱਡ ਸਕਦੇ ਹਨ।

ਇਹ ਵੀ ਪੜ੍ਹੋ: ਕਾਲਜ ਤੋਂ ਬਾਅਦ ਸ਼ੁਗਰ ਡੈਡੀ ਬਣਿਆ ਇਹ ਨੌਜਵਾਨ, 20 ਆਕਰਸ਼ਕ ਕੁੜੀਆਂ ’ਤੇ ਉਡਾਏ ਲੱਖਾਂ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

 

  • Narendra Modi
  • Bangladesh
  • visit
  • Air India One aircraft
  • ਨਰਿੰਦਰ ਮੋਦੀ
  • ਬੰਗਲਾਦੇਸ਼
  • ਵਿਦੇਸ਼ ਯਾਤਰਾ
  • ਏਅਰ ਇੰਡੀਅ ਵਨ ਜਹਾਜ਼

ਭਾਰਤ ਬੰਦ : ਗਾਜ਼ੀਪੁਰ ਸਰਹੱਦ 'ਤੇ ਕਿਸਾਨਾਂ ਨੇ ਨੱਚ-ਗਾ ਕੇ ਜਤਾਇਆ ਵਿਰੋਧ

NEXT STORY

Stories You May Like

  • air india s gift to passengers
    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • air india  plane crash  passenger
    ''ਸਾਨੂੰ ਲੱਗਾ ਅਸੀਂ ਨਹੀਂ ਬਚਾਂਗੇ..!'' ਏਅਰ ਇੰਡੀਆ ਜਹਾਜ਼ ਸਵਾਰ ਯਾਤਰੀ ਨੇ ਬਿਆਨ ਕੀਤਾ ਭਿਆਨਕ ਮੰਜ਼ਰ
  • air india  plane  turbulence  passenger  injured
    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • famous actor compares pm modi to god
    'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM ਮੋਦੀ ਦੀ ਤੁਲਨਾ
  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cm vijay cauvery dispute
      CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ...
    • india  border areas  rail plan  45 thousand crores
      ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ...
    • water bottles snack packets sale ban
      ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ ਬੈਨ! ਮਣੀਮਹੇਸ਼ ਯਾਤਰਾ ਨੂੰ...
    • supreme court  yashwant verma  petition  hearing
      ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ...
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • jharkhand  lightning 4 people
      ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
    • msmes  free registration  digital platform  bill approval
      MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • india china new delhi meeting lac
      ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
    • dabur india challenges fssai ban on   100  claims
      ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +