Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    12:13:37 PM

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ...

  • servant raped girl by forcing her to drink alcohol

    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ...

  • har ki pauri phone call police

    ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ...

  • electricity consumers beware big news regarding pspcl meters

    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • BJP ਚਾਰ ਗਾਰੰਟੀਆਂ ਨਾਲ ਚੋਣ ਮੈਦਾਨ 'ਚ ਉਤਰੀ ਹੈ : PM ਮੋਦੀ

NATIONAL News Punjabi(ਦੇਸ਼)

BJP ਚਾਰ ਗਾਰੰਟੀਆਂ ਨਾਲ ਚੋਣ ਮੈਦਾਨ 'ਚ ਉਤਰੀ ਹੈ : PM ਮੋਦੀ

  • Edited By Disha,
  • Updated: 04 Nov, 2024 06:11 PM
National
narendra modi bjp election field prime minister guarantees
  • Share
    • Facebook
    • Tumblr
    • Linkedin
    • Twitter
  • Comment

ਰਾਂਚੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸੋਮਵਾਰ ਨੂੰ ਗਢਵਾ ਅਤੇ ਚਾਈਬਾਸਾ 'ਚ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਝਾਰਖੰਡ ਦੇ ਨੌਜਵਾਨਾਂ ਨੂੰ ਮੌਜੂਦਾ ਹੇਮੰਤ ਸਰਕਾਰ ਨੇ ਨੌਕਰੀ ਤਾਂ ਨਹੀਂ ਦਿੱਤੀ ਪਰ ਪੇਪਰ ਲੀਕ ਕਰਵਾ ਕੇ ਜੀਵਨ ਬਰਬਾਦ ਕਰ ਦਿੱਤਾ। ਸ਼੍ਰੀ ਮੋਦੀ ਨੇ ਅੱਜ ਕਿਹਾ ਕਿ ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਤਿੰਨ ਲੱਖ ਨਿਰਪੱਖ ਭਰਤੀਆਂ ਕਰਵਾਈਆਂ ਜਾਣਗੀਆਂ। ਚੌਲ ਦਾ ਐੱਮ.ਐੱਸ.ਪੀ. 3100 ਰੁਪਏ ਹੋਵੇਗਾ। ਪੰਚਾਇਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਆਦਿਵਾਸੀ ਸਮਾਜ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਭਾਜਪਾ ਨੇ ਇਸ ਲਈ ਵੱਖ ਮੰਤਰਾਲਾ ਬਣਾਇਆ ਹੈ। ਕਾਂਗਰਸ ਨੇ ਤਾਂ ਇਸ ਦੀ ਜ਼ਰੂਰਤ ਵੀ ਨਹੀਂ ਸਮਝੀ। ਧਰਤੀ ਆਬਾ ਜਨਜਾਤੀ ਗ੍ਰਾਮ ਉਤਕਰਸ਼ ਯੋਜਨਾ ਅਤੇ ਪੀਐੱਮ ਜਨਮਨ ਯੋਜਨਾ 'ਤੇ ਇਕ ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਖੋਲ੍ਹਿਆ ਬੈਂਕ, ਬੁਲਾਉਣੀ ਪੈ ਗਈ ਪੁਲਸ

ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਜਾਰੀ ਹੋਏ ਪਾਰਟੀ ਦੇ ਸੰਕਲਪ ਪੱਤਰ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਭਾਜਪਾ ਝਾਰਖੰਡ 'ਚ ਚਾਰ ਗਾਰੰਟੀਆਂ ਨਾਲ ਚੋਣ ਮੈਦਾਨ 'ਚ ਉਤਰੀ ਹੈ। ਮੋਦੀ ਨੇ ਕਿਹਾ ਕਿ ਭਾਜਪਾ ਝਾਰਖੰਡ 'ਚ ਸਹੂਲਤ, ਸੁਰੱਖਿਆ ਅਤੇ ਖ਼ੁਸ਼ਹਾਲੀ ਦੀ ਗਾਰੰਟੀ ਨਾਲ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਮਾਵਾਂ, ਭੈਣਾਂ ਅਤੇ ਧੀਆਂ ਦੇ ਕਲਿਆਣ ਲਈ ਝਾਰਖੰਡ ਦੇ ਸੰਕਲਪ ਪੱਤਰ 'ਚ ਕਈ ਸੰਕਲਪ ਲਿਆਈ ਹੈ। ਉਨ੍ਹਾਂ ਨੇ ਗੋਗੋ ਦੀਦੀ ਯੋਜਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਯੋਜਨਾ ਦੇ ਅਧੀਨ ਹਰ ਔਰਤ ਨੂੰ 2100 ਰੁਪਏ ਦਿੱਤੇ ਜਾਣਗੇ। ਝਾਰਖੰਡ 'ਚ ਭਾਜਪਾ ਸਰਕਾਰ ਬਣਨ ਤੋਂ ਬਾਅਦ 500 ਰੁਪਏ 'ਚ ਗੈਸ ਸਿਲੰਡਰ ਦੇਵੇਗੀ। ਇਹੀ ਨਹੀਂ ਅਗਲੇ ਸਾਲ ਤੋਂ ਦੀਵਾਲੀ ਅਤੇ ਰੱਖੜੀ 'ਤੇ 2 ਮੁਫ਼ਤ ਸਿਲੰਡਰ ਵੀ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਕਲਪ ਪੱਤਰ ਰੋਟੀ-ਬੇਟੀ-ਮਾਟੀ ਦੇ ਸਨਮਾਨ, ਸੁਰੱਖਿਆ ਅਤੇ ਖ਼ੁਸ਼ਹਾਲੀ ਲਈ ਸਮਰਪਿਤ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਝਾਮੁਮੋ ਨੇ ਚੰਪਾਈ ਸੋਰੇਨ ਨੂੰ ਅਪਮਾਨਤ ਕੀਤਾ। ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾ ਦਿੱਤਾ। ਇਹ ਆਦਿਵਾਸੀ ਦਾ ਅਪਮਾਨ ਨਹੀਂ ਹੈ। ਝਾਮੁਮੋ ਅਤੇ ਕਾਂਗਰਸ ਨੂੰ ਮਹਿਲਾ ਰਾਸ਼ਟਰਪਤੀ ਬਰਦਾਸ਼ਤ ਨਹੀਂ ਹੋ ਰਹੀ ਹੈ। ਸੀਤਾ ਸੋਰੇਨ ਨਾਲ ਇਨ੍ਹਾਂ ਨੇ ਕੀ ਕੀਤਾ ਹੈ। ਤੁਹਾਨੂੰ ਚੰਗੀ ਤਰ੍ਹਾਂ ਪਤਾ ਹੈ। ਇਕ ਕਾਂਗਰਸ ਆਗੂ ਨੇ ਇਨ੍ਹਾਂ ਨੂੰ ਅਪਮਾਨਤ ਕੀਤਾ ਹੈ। ਇਸ ਤੋਂ ਬਾਅਦ ਵੀ ਝਾਰਖੰਡ ਦੇ ਮੁੱਖ ਮੰਤਰੀ ਨੇ ਕੁਝ ਵੀ ਨਹੀਂ ਕਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Narendra Modi
  • BJP
  • Election Field
  • Prime Minister
  • Guarantees
  • ਨਰਿੰਦਰ ਮੋਦੀ
  • ਭਾਜਪਾ
  • ਚੋਣ ਮੈਦਾਨ
  • ਪ੍ਰਧਾਨ ਮੰਤਰੀ
  • ਗਾਰੰਟੀਆਂ

ਮਾਇਆਵਤੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ BJP ਤੇ ਕਾਂਗਰਸ 'ਤੇ ਕੱਸਿਆ ਤੰਜ

NEXT STORY

Stories You May Like

  • pm modi spoke on bjp s historic victory in bengal
    ਗੰਗੋਤਰੀ ਤੋਂ ਗੰਗਾਸਾਗਰ ਤੱਕ ਖਿੜਿਆ 'ਕਮਲ', ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਬੋਲੇ PM ਮੋਦੀ
  • bjp election field uttar pradesh punjab goa seven states
    ਭਾਜਪਾ ਦਾ ਅਗਲਾ ਚੋਣ ਮੈਦਾਨ: ਉੱਤਰ ਪ੍ਰਦੇਸ਼, ਪੰਜਾਬ ਅਤੇ ਗੋਆ ਸਮੇਤ ਸੱਤ ਰਾਜਾਂ 'ਤੇ ਨਜ਼ਰ
  • operation sindoor pm modi
    ਆਪ੍ਰੇਸ਼ਨ ਸਿੰਦੂਰ ਅੱਤਵਾਦ ਦੇ ਖ਼ਿਲਾਫ਼ ਭਾਰਤ ਦੀ ਦ੍ਰਿੜ ਪ੍ਰਤੀਕਿਰਿਆ ਦਾ ਪ੍ਰਤੀਕ ਹੈ: PM ਮੋਦੀ
  • pm modi spoke on bjp  s big victory in bengal and assam
    'ਅੱਜ ਇਤਿਹਾਸਕ ਦਿਨ...', ਬੰਗਾਲ ਤੇ ਅਸਾਮ 'ਚ ਭਾਜਪਾ ਦੀ ਵੱਡੀ ਜਿੱਤ 'ਤੇ ਬੋਲੇ PM ਮੋਦੀ
  • trump congratulates pm modi on bjp  s historic victory
    ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਟਰੰਪ ਨੇ PM ਮੋਦੀ ਨੂੰ ਦਿੱਤੀ ਵਧਾਈ
  • traders scared by pm modi  s appeal on gold
    PM ਮੋਦੀ ਦੀ ਗੋਲਡ ਵਾਲੀ ਅਪੀਲ ਤੋਂ ਸਹਿਮੇ ਵਪਾਰੀ, ਜਿਊਲਰੀ ਬਾਜ਼ਾਰ ’ਚ ਭੜਥੂ
  • pm modi  west bengal
    PM ਮੋਦੀ ਨੇ ਪੱਛਮੀ ਬੰਗਾਲ 'ਚ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
  • bjp workers
    BJP ਵਰਕਰਾਂ 'ਤੇ ਬੰਬਾਂ ਨਾਲ ਹਮਲਾ ! ਹੋਣ ਵਾਲੇ CM ਦੇ PA ਦੇ ਕਤਲ ਮਗਰੋਂ ਬੰਗਾਲ 'ਚ ਬੇਕਾਬੂ ਹੋਏ ਹਾਲਾਤ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
Trending
Ek Nazar
5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • engineer rashid  father  passes away
      ਜੇਲ੍ਹ 'ਚ ਬੰਦ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਦੇ ਪਿਤਾ ਦਾ ਦੇਹਾਂਤ
    • shine  hair  weak  hair loss problem
      ਸਾਵਧਾਨ! ਬਾਹਰੀ ਚਮਕ-ਦਮਕ ਦੇ ਚੱਕਰ 'ਚ ਕੀ ਤੁਸੀਂ ਵੀ ਤਾਂ ਨਹੀਂ ਗੁਆ ਰਹੇ ਆਪਣੇ...
    • 17 ips 3 hps officers transfers
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...
    • kerala new chief minister vd satish oath
      ਕੇਰਲ ਦੇ ਨਵੇਂ ਮੁੱਖ ਮੰਤਰੀ ਵੀਡੀ ਸਤੀਸ਼ਨ ਅੱਜ ਚੁੱਕਣਗੇ ਸਹੁੰ, ਰਾਹੁਲ ਗਾਂਧੀ ਵੀ...
    • gas cylinder leak explosion 9 people burnt
      ਫਤਿਹਪੁਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ, ਹਿੱਲ ਗਈਆਂ ਕੰਧਾਂ,...
    • sasaram to patna train catches fire
      ਵੱਡੀ ਖ਼ਬਰ: ਸਾਸਾਰਾਮ ਤੋਂ ਪਟਨਾ ਜਾਣ ਵਾਲੀ Train 'ਚ ਮਚੇ ਅੱਗ ਦੇ ਭਾਂਬੜ,...
    • lucknow district court  clash  lawyers  police
      ਲਖਨਊ ਜ਼ਿਲ੍ਹਾ ਅਦਾਲਤ ਦੇ ਬਾਹਰ ਹੰਗਾਮਾ, ਵਕੀਲਾਂ ’ਤੇ ਲਾਠੀਚਾਰਜ ਤੇ ਪੱਥਰਬਾਜ਼ੀ
    • fire breaks out in mumbai  s dharavi
      ਮੁੰਬਈ ਦੀ ਧਾਰਾਵੀ 'ਚ ਅੱਗ ਦਾ ਤਾਂਡਵ: ਅਸ਼ੋਕ ਮਿੱਲ ਕੰਪਾਊਂਡ 'ਚ ਲੱਗੀ ਭਿਆਨਕ...
    • 7 people drowned while bathing in the river
      ਨਦੀ ’ਚ ਨਹਾਉਣ ਦੌਰਾਨ 7 ਲੋਕਾਂ ਦੀ ਡੁੱਬਣ ਨਾਲ ਮੌਤ
    • signs
      ਖਤਮ ਹੋਏ 'ਬੁਰੇ ਦਿਨ', ਇਹ 3 ਰਾਸ਼ੀਆਂ ਹੋਣਗੀਆਂ ਹੁਣ ਮਾਲਾਮਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +