Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    4:27:29 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੈਬਨਿਟ ਦੀ ਬੈਠਕ ਖ਼ਤਮ, ਉੱਜਵਲਾ ਲਾਭਪਾਤਰੀਆਂ ਨੂੰ ਮੁਫ਼ਤ LPG ਸਿਲੰਡਰ ਸਮੇਤ ਕਈ ਤਜਵੀਜ਼ਾਂ ਪਾਸ

NATIONAL News Punjabi(ਦੇਸ਼)

ਕੈਬਨਿਟ ਦੀ ਬੈਠਕ ਖ਼ਤਮ, ਉੱਜਵਲਾ ਲਾਭਪਾਤਰੀਆਂ ਨੂੰ ਮੁਫ਼ਤ LPG ਸਿਲੰਡਰ ਸਮੇਤ ਕਈ ਤਜਵੀਜ਼ਾਂ ਪਾਸ

  • Edited By Cherry,
  • Updated: 08 Jul, 2020 04:29 PM
New Delhi
narendra modi cabinet meeting pm ujjwala yojana lpg cylinder scheme epf
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਕੈਬਨਿਟ ਅਤੇ ਸੀ.ਸੀ.ਈ.ਏ. (CCEA) ਦੀ ਬੈਠਕ ਖ਼ਤਮ ਹੋ ਗਈ ਹੈ। ਸੂਤਰਾਂ ਮੁਤਾਬਕ ਕੈਬਨਿਟ ਨੇ 3 ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਹੈ। ਖੇਤੀਬਾੜੀ ਇੰਫਰਾਸਟਰਕਚਰ ਦੇ ਵਿਕਾਸ ਲਈ 1 ਲੱਖ ਕਰੋੜ ਰੁਪਏ ਦੇ ਐਗਰੀ ਇੰਫਰਾ ਫੰਡ ਨੂੰ ਮਨਜ਼ੂਰੀ ਮਿਲ ਗਈ ਹੈ।  ਇਸ ਦੇ ਇਲਾਵਾ ਪੀ.ਐੱਮ. ਮੋਦੀ ਵੱਲੋਂ ਘੋਸ਼ਿਤ ਗਰੀਬ ਕਲਿਆਣ ਅਨਾਜ ਯੋਜਨਾ ਨੂੰ ਵੀ ਨਵੰਬਰ ਤੱਕ ਲਈ ਮਨਜ਼ੂਰੀ ਮਿਲ ਗਈ ਹੈ। ਕਾਰੋਬਾਰੀਆਂ ਅਤੇ ਕਾਮਿਆਂ ਦੇ ਫ਼ਾਇਦੇ ਲਈ 24 ਫ਼ੀਸਦੀ ਈ.ਪੀ.ਐੱਫ. ਮਦਦ ਨੂੰ ਵੀ ਮਨਜ਼ੂਰੀ ਮਿਲੀ ਹੈ। ਉਥੇ ਹੀ ਉੱਜਵਲਾ ਯੋਜਨਾ ਦੇ ਤਹਿਤ ਮੁਫ਼ਤ ਐੱਲ.ਪੀ.ਜੀ. ਸਿਲੰਡਰ ਯੋਜਨਾ ਦੇ ਐਕਸਟੈਂਸ਼ਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

The Cabinet under the leadership of @PMOIndia @narendramodi gave approval for extending #PMGKAY - Garib Kalyan Anna Yojana upto end November. 81.09 crore people would rightly get free food grains (5kg/person) for 8 continuous months. #coronavirus

— Nirmala Sitharaman (@nsitharaman) July 8, 2020



ਗਰੀਬ ਕਲਿਆਣ ਅਨਾਜ ਯੋਜਨਾ ਦੇ ਵਿਸਥਾਰ ਨੂੰ ਮਨਜ਼ੂਰੀ
ਕੈਬਨਿਟ ਬੈਠਕ ਵਿਚ ਗਰੀਬ ਕਲਿਆਣ ਅਨਾਜ ਯੋਜਨਾ ਨੂੰ ਨਵੰਬਰ ਤੱਕ ਵਧਾਉਣ ਲਈ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਕੋਰੋਨਾ ਸੰਕਟ ਦੌਰਾਨ ਮੋਦੀ ਸਰਕਾਰ ਨਵੰਬਰ ਤੱਕ 80 ਕਰੋੜਾਂ ਲੋਕਾਂ ਨੂੰ ਮੁਫਤ ਰਾਸ਼ਨ ਵੰਡ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਵਿਚ ਇਸ ਦੀ ਘੋਸ਼ਣਾ ਕੀਤੀ ਹੈ। ਇਹ ਰਾਸ਼ਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਵੰਡਿਆ ਜਾ ਰਿਹਾ ਹੈ। ਮਾਰਚ ਮਹੀਨੇ ਵਿਚ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ ਦੇ ਹਿੱਸੇ ਦੇ ਰੂਪ ਵਿਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨਾਜ ਯੋਜਨਾ ਦਾ ਐਲਾਨ ਕੀਤਾ ਸੀ। ਸਰਕਾਰ ਇਸ ਯੋਜਨਾ ਦੇ ਤਹਿਤ ਲੋਕਾਂ ਨੂੰ ਬੀਤੇ 3 ਤੀਨੇ ਮਹੀਨੇ ਤੋਂ ਮੁਫ਼ਤ ਰਾਸ਼ਨ ਵੰਡ ਰਹੀ ਹੈ ਜਿਸ ਨੂੰ ਨਵੰਬਰ ਤੱਕ ਲਈ ਵਧਾ ਦਿੱਤਾ ਗਿਆ ਹੈ। ਯੋਜਨਾ ਦੇ ਤਹਿਤ ਰਾਸ਼ਟਰੀ ਖਾਦ ਸੁਰੱਖਿਆ ਯੋਜਨਾ (ਐੱਨ.ਐੱਫ.ਐੱਸ.ਏ.) ਦੇ 80 ਕਰੋੜ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਅਗਲੇ 5 ਮਹੀਨੇ ਤੱਕ 5 ਕਿੱਲੋ ਅਨਾਜ ਅਤੇ 1 ਕਿੱਲੋ ਛੋਲੇ ਮੁਫ਼ਤ ਮਿਲਣਗੇ। 80 ਕਰੋੜ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਆਉਣ ਵਾਲੇ ਖੇਤੀਬਾੜੀ ਅਤੇ ਤਿਓਹਾਰਾਂ ਦੇ ਸੀਜ਼ਨ ਵਿਚ ਵਧਣ ਵਾਲੇ ਖ਼ਰਚੇ ਤੋਂ ਕਾਫ਼ੀ ਰਾਹਤ ਮਿਲੇਗੀ।

ਕਾਰੋਬਾਰੀਆਂ ਅਤੇ ਕਾਮਿਆਂ ਨੂੰ ਤੋਹਫ਼ਾ
ਸੂਤਰਾਂ ਮੁਤਾਬਕ ਕੈਬਨਿਟ ਨੇ ਕਾਰੋਬਾਰੀਆਂ ਅਤੇ ਕਾਮਿਆਂ ਨੂੰ 24 ਫ਼ੀਸਦੀ ਈ.ਪੀ.ਐੱਫ. ਮਦਦ ਨੂੰ ਮਨਜ਼ੂਰੀ ਦਿੱਤੀ ਹੈ। ਦੱਸ ਦੇਈਏ ਕਿ ਪੀ.ਐੱਮ. ਗਰੀਬ ਕਲਿਆਣ ਪੈਕੇਜ ਦੇ ਤਹਿਤ ਜਿਨ੍ਹਾਂ ਕੰਪਨੀਆਂ ਵਿਚ 100 ਦੀ ਗਿਣਤੀ ਤੱਕ ਕਾਮੇ ਮੌਜੂਦ ਹਨ ਅਤੇ ਇਨ੍ਹਾਂ ਵਿਚੋਂ 90 ਫ਼ੀਸਦੀ ਕਾਮੇ 15 ਹਜ਼ਾਰ ਰੁਪਏ ਤੋਂ ਘੱਟ ਮਹੀਨੇ ਵਿਚ ਕਮਾਉਂਦੇ ਹਨ, ਅਜਿਹੀ ਕੰਪਨੀਆਂ ਅਤੇ ਉਨ੍ਹਾਂ ਦੇ ਕਾਮਿਆਂ ਵੱਲੋਂ ਈ.ਪੀ.ਐੱਫ. ਵਿਚ ਯੋਗਦਾਨ ਮਾਰਚ ਤੋਂ ਲੈ ਕੇ ਅਗਸਤ 2020 ਤੱਕ ਲਈ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ। ਮਈ ਮਹੀਨੇ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ (PMGKY) ਦੇ ਤਹਿਤ 3 ਮਹੀਨੇ ਲਈ ਬੈਨੀਫਿਟਸ ਨੂੰ ਵਧਾਉਣ ਦੀ ਘੋਸ਼ਣਾ ਕੀਤੀ ਸੀ, ਜਿੱਥੇ ਸਰਕਾਰ ਈ.ਪੀ.ਐੱਫ. ਯੋਗਦਾਨ ਦਾ ਪੂਰਾ 24 ਫ਼ੀਸਦੀ ਅਗਸਤ ਤੱਕ ਭਰੇਗੀ। ਇਸ ਨਾਲ 3.67 ਲੱਖ ਕਾਰੋਬਾਰੀਆਂ ਅਤੇ 72.22 ਲੱਖ ਕਾਮਿਆਂ ਨੂੰ ਰਾਹਤ ਮਿਲੇਗੀ।

ਉੱਜਵਲਾ ਯੋਜਨਾ ਦਾ ਵਿਸਥਾਰ
ਕੈਬਨਿਟ ਬੈਠਕ ਵਿਚ ਇਕ ਹੋਰ ਮਹੱਤਵਪੂਰਣ ਫੈਸਲਾ ਉੱਜਵਲਾ ਯੋਜਨਾ ਦੇ ਤਹਿਤ ਗਰੀਬਾਂ ਨੂੰ ਮਿਲਣ ਵਾਲੇ ਮੁਫ਼ਤ ਐੱਲ.ਪੀ.ਜੀ. ਸਿਲੰਡਰ ਯੋਜਨਾ ਨੂੰ ਲੈ ਕੇ ਹੋਇਆ। ਕੈਬਨਿਟ ਨੇ ਉੱਜਵਲਾ ਯੋਜਨਾ ਲਾਭਪਾਤਰੀਆਂ ਨੂੰ ਮਿਲਣ ਵਾਲੇ ਫ੍ਰੀ ਐੱਲ.ਪੀ.ਜੀ. ਸਿਲੰਡਰ ਯੋਜਨਾ ਦਾ ਵਿਸਥਾਰ ਕੀਤਾ ਹੈ ਯਾਨੀ ਉਨ੍ਹਾਂ ਨੂੰ ਅੱਗੇ ਵੀ ਫ੍ਰੀ ਐੱਲ.ਪੀ.ਜੀ. ਸਿਲੰਡਰ ਮਿਲਦਾ ਰਹੇਗਾ। ਤੇਲ ਕੰਪਨੀਆਂ ਈ.ਐਮ.ਆਈ. ਡੇਫਰਮੈਂਟ ਸਕੀਮ ਦੀ ਮਿਆਦ ਅਗਲੇ ਇਕ ਸਾਲ ਤੱਕ ਵਧਾ ਸਕਦੀ ਹੈ ਜੋ ਕਿ ਇਸ ਸਾਲ ਜੁਲਾਈ 2020 ਵਿਚ ਇਹ ਖ਼ਤਮ ਹੋ ਰਹੀ ਹੈ। ਇਸ ਦਾ ਮਤਲੱਬ ਇਹ ਹੈ ਕਿ ਅਗਲੇ ਇਕ ਸਾਲ ਤੱਕ ਉੱਜਵਲਾ ਯੋਜਨਾ ਦੇ ਗਾਹਕ ਜੋ ਐੱਲ.ਪੀ.ਜੀ. ਸਿਲੰਡਰ ਖ਼ਰੀਦਦੇ ਹਨ, ਉਨ੍ਹਾਂ ਨੂੰ ਈ.ਐੱਮ.ਆਈ. ਦੀ ਕੋਈ ਵੀ ਰਾਸ਼ੀ ਤੇਲ ਕੰਪਨੀਆਂ ਨੂੰ ਦੇਣ ਦੀ ਜ਼ਰੂਰਤ ਨਹੀਂ ਹੋਵੇਗੀ।

ਖੇਤੀਬਾੜੀ ਇੰਫਰਾਸਕਟਰਕਚਰ ਵਿਕਾਸ ਲਈ 1 ਲੱਖ ਕਰੋੜ ਰੁਪਏ
ਕੈਬਨਿਟ ਨੇ ਖੇਤੀਬਾੜੀ ਵਿਚ ਇੰਫਰਾਸਕਟਰਕਚਰ ਦੇ ਵਿਕਾਸ ਲਈ 1 ਲੱਖ ਕਰੋੜ ਰੁਪਏ ਦੇ ਐਗਰੀ ਇੰਫਰਾ ਫੰਡ ਨੂੰ ਮਨਜ਼ੂਰੀ ਦਿੱਤੀ ਹੈ। ਵਿੱਤ ਮੰਤਰੀ ਨੇ 20 ਲੱਖ ਕਰੋੜ ਰੁਪਏ ਦੇ ਆਰਥਕ ਪੈਕੇਜ ਦੌਰਾਨ ਖੇਤੀਬਾੜੀ ਉਪਜ ਦੇ ਰੱਖ-ਰਖਾਅ, ਟਰਾਂਸਪੋਰਟੇਸ਼ਨ ਅਤੇ ਮਾਰਕੀਟਿੰਗ ਸਹੂਲਤਾਂ ਦੇ ਇੰਫਰਾਸਟਰਕਚਰ ਲਈ 1 ਲੱਖ ਕਰੋੜ ਰੁਪਏ ਦੇ ਐਗਰੀ ਇੰਫਰਾ ਫੰਡ ਦੀ ਘੋਸ਼ਣਾ ਕੀਤੀ ਸੀ। ਵਿੱਤ ਮੰਤਰੀ ਦਾ ਕਹਿਣਾ ਸੀ ਕਿ ਕਿਸਾਨ ਸਰਦੀ, ਗਰਮੀ, ਵਰਖ਼ਾ ਕਈ ਮੁਸੀਬਤਾਂ ਦੇ ਬਾਵਜੂਦ ਉਤਪਾਦਨ ਕਰਦਾ ਹੈ ਅਤੇ 130 ਕਰੋੜ ਦੇਸ਼ ਵਾਸੀਆਂ ਦਾ ਢਿੱਡ ਭਰਦਾ ਹੈ ਪਰ ਫਸਲਾਂ ਦੇ ਭੰਡਾਰਣ ਅਤੇ ਉਨ੍ਹਾਂ ਦੀ ਖ਼ਰੀਦ ਦੀ ਠੀਕ ਵਿਵਸਥਾ ਦੀ ਅਣਹੋਂਦ ਵਿਚ ਉਨ੍ਹਾਂ ਨੂੰ ਬਹੁਤ ਨੁਕਸਾਨ ਝੱਲਣਾ ਪੈਂਦਾ ਹੈ। ਇਸ ਨੂੰ ਵੇਖਦੇ ਹੋਏ ਕੋਲਡ ਸਟੋਰੇਜ, ਫ਼ਸਲ ਕਟਾਈ ਦੇ ਬਾਅਦ ਮੈਨੇਜਮੈਂਟ ਆਦਿ ਲਈ 1 ਲੱਖ ਕਰੋੜ ਰੁਪਏ ਦਾ ਫੰਡ ਛੇਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

  • Narendra Modi
  • Cabinet Meeting
  • PM Ujjwala Yojana
  • LPG Cylinder Scheme
  • Agricultural Infrastructure
  • EPF
  • ਨਰਿੰਦਰ ਮੋਦੀ
  • ਕੈਬਨਿਟ ਬੈਠਕ
  • ਉੱਜਵਲਾ ਲਾਭਪਾਤਰੀਆਂ
  • ਐੱਲ ਪੀ ਜੀ ਸਿਲੰਡਰ ਯੋਜਨਾ
  • ਖੇਤੀਬਾੜੀ ਇੰਫਰਾਸਟਰਕਚਰ
  • ਈ ਪੀ ਐੱਫ

ਹਿਮਾਚਲ 'ਚ ਕੋਰੋਨਾ ਦੇ 6 ਨਵੇਂ ਮਾਮਲੇ, ਗਿਣਤੀ ਪੁੱਜੀ 1 ਹਜ਼ਾਰ ਤੋਂ ਪਾਰ

NEXT STORY

Stories You May Like

  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • now cylinders will be available even without lpg connection
    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ ਸਿਲੰਡਰ, ਸ਼ੁਰੂ ਹੋਈ ਨਵੀਂ ਸਹੂਲਤ, ਜਾਣੋ ਨਿਯਮ
  • lpg consumers news
    ਪੰਜਾਬ ਦੇ LPG ਖ਼ਪਤਕਾਰਾਂ ਲਈ ਵੱਡੀ ਖ਼ਬਰ, 4 ਮਹੀਨਿਆਂ ਬਾਅਦ...
  • lpg tanker crashed toll plaza fire
    LPG ਲੈ ਕੇ ਜਾ ਰਿਹਾ ਟੈਂਕਰ ਟੋਲ ਬੂਥ ਨਾਲ ਟਕਰਾਉਣ ਮਗਰੋਂ Blast, 4 ਲੋਕਾਂ ਦੀ ਮੌਤ, ਹੋਸ਼ ਉਡਾ ਦੇਵੇਗੀ CCTV
  • 7 major decisions taken in the union cabinet meeting
    ਕੇਂਦਰੀ ਕੈਬਨਿਟ ਦੀ ਬੈਠਕ 'ਚ ਲਏ 7 ਵੱਡੇ ਫੈਸਲੇ, ਸੈਮੀਕੰਡਕਟਰ ਮਿਸ਼ਨ 2.0 ਸਣੇ ਕਈ ਪ੍ਰਾਜੈਕਟਾਂ ਨੂੰ ਮਨਜ਼ੂਰੀ
  • important for lpg customers  new rules related to gas connection
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ
  • petrol diesel and lpg
    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ ਸਕਦੈ ਬਜਟ, ਹਰ ਆਮ-ਖ਼ਾਸ ਦੀ ਜੇਬ 'ਤੇ ਪਵੇਗਾ ਅਸਰ
  • brics countries drug control chief hosted india guwahati meeting
    BRICS ਦੇਸ਼ਾਂ ਦੇ ਡਰੱਗ ਕੰਟਰੋਲ ਮੁਖੀਆਂ ਦੀ ਮੇਜ਼ਬਾਨੀ ਕਰੇਗਾ ਭਾਰਤ, 6-7 ਜੁਲਾਈ ਨੂੰ ਗੁਹਾਟੀ 'ਚ ਹੋਵੇਗੀ ਬੈਠਕ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court strict on the term second class passenger
      'ਸੈਕੰਡ ਕਲਾਸ ਪੈਸੰਜਰ' ਸ਼ਬਦ 'ਤੇ ਸੁਪਰੀਮ ਕੋਰਟ ਸਖਤ, ਰੇਲਵੇ ਨੂੰ ਦਿੱਤੇ ਇਹ...
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • badrinath chardhava scam former bktc officer arrested
      ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ ਗ੍ਰਿਫ਼ਤਾਰ, ਇੰਝ...
    • supreme court s big decision on sir
      'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ...
    • know the fare of the country s first hydrogen train special features
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ...
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • 12 new corona cases reported in andhra pradesh
      ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4...
    • gujarat  ats  jaish  terrorist module  people  arrested
      ਜੈਸ਼ ਅੱਤਵਾਦੀ ਮਾਡਿਊਲ : ਗੁਜਰਾਤ ATS ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • india pakistan border  mosques  government land  jcb
      ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +