Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:22:09 AM

  • sa incident

    ਅੰਨ੍ਹੇਵਾਹ ਫਾਇਰਿੰਗ 'ਚ 27 ਲੋਕਾਂ ਦੀ ਗਈ ਜਾਨ !...

  • india reached the semi finals without defeating afghanistan

    ਏਸ਼ੀਅਨ ਖੇਡਾਂ 2026 : ਅਫਗਾਨਿਸਤਾਨ ਨੂੰ ਵਗੈਰ ਹਰਾਏ...

  • incident in usa

    ਅਮਰੀਕਾ 'ਚ ਮਾਮੂਲੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ...

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • PM ਮੋਦੀ ਨੇ 'ਡਿਜੀਟਲ ਅਰੈਸਟ' 'ਤੇ ਕੀਤੀ ਗੱਲ, ਇਸ ਤੋਂ ਬਚਣ ਲਈ ਮੰਤਰ ਕੀਤਾ ਸਾਂਝਾ

NATIONAL News Punjabi(ਦੇਸ਼)

PM ਮੋਦੀ ਨੇ 'ਡਿਜੀਟਲ ਅਰੈਸਟ' 'ਤੇ ਕੀਤੀ ਗੱਲ, ਇਸ ਤੋਂ ਬਚਣ ਲਈ ਮੰਤਰ ਕੀਤਾ ਸਾਂਝਾ

  • Edited By Disha,
  • Updated: 27 Oct, 2024 12:21 PM
New Delhi
narendra modi digital arrest mann ki baat
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਡਿਜੀਟਲ ਅਰੈਸਟ' ਦੇ ਵਧਦੇ ਮਾਮਲਿਆਂ 'ਤੇ ਚਿੰਤਾ ਜਤਾਉਂਦੇ ਹੋਏ ਇਸ ਤੋਂ ਬਚਣ ਲਈ ਐਤਵਾਰ ਨੂੰ ਦੇਸ਼ ਵਾਸੀਆਂ ਨਾਲ 'ਰੁਕੋ, ਸੋਚੋ ਅਤੇ ਐਕਸ਼ਨ ਲਵੋ' ਦਾ ਮੰਤਰ ਸਾਂਝਾ ਕੀਤਾ ਅਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਆਕਾਸ਼ਵਾਣੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 115ਵੇਂ ਐਪੀਸੋਡ 'ਚ ਪ੍ਰਧਾਨ ਮੰਤਰੀ ਨੇ 'ਡਿਜੀਟਲ ਅਰੈਸਟ' ਨਾਲ ਸਬੰਧਤ ਧੋਖੇ ਅਤੇ ਪੀੜਤ ਵਿਚਕਾਰ ਹੋਈ ਗੱਲਬਾਤ ਦਾ ਵੀਡੀਓ ਵੀ ਸਾਂਝਾ ਕੀਤਾ ਅਤੇ ਕਿਹਾ ਕਿ ਕੋਈ ਵੀ ਏਜੰਸੀ ਨਾ ਤਾਂ ਧਮਕੀ ਦਿੰਦੀ ਹੈ ਅਤੇ ਨਾ ਹੀ ਵੀਡੀਓ ਕਾਲ ਕਰ ਕੇ ਪੁੱਛ-ਗਿੱਛ ਕਰਦੀ ਹੈ ਅਤੇ ਨਾ ਹੀ ਪੈਸੇ ਦੀ ਮੰਗ ਕਰਦੀ ਹੈ। ਇੰਟਰਨੈੱਟ ਦੀ ਤੇਜ਼ੀ ਨਾਲ ਵੱਧ ਰਹੀ ਵਰਤੋਂ ਦੌਰਾਨ 'ਡਿਜੀਟਲ ਅਰੈਸਟ' ਧੋਖੇ ਦਾ ਇਕ ਵੱਡਾ ਮਾਧਿਅਮ ਬਣਦਾ ਜਾ ਰਿਹਾ ਹੈ। ਇਸ ਵਿਚ ਇਕ ਵਿਅਕਤੀ ਨੂੰ ਆਨਲਾਈਨ ਮਾਧਿਅਮ ਰਾਹੀਂ ਡਰਾਇਆ ਜਾਂਦਾ ਹੈ ਕਿ ਉਹ ਇਕ ਸਰਕਾਰੀ ਏਜੰਸੀ ਦੇ ਮਾਧਿਅਮ ਨਾਲ ਗ੍ਰਿਫ਼ਤਾਰ ਹੋ ਗਿਆ ਹੈ ਅਤੇ ਉਸ ਨੂੰ ਜੁਰਮਾਨਾ ਭਰਨਾ ਪਵੇਗਾ। ਅਜਿਹੇ ਮਾਮਲਿਆਂ 'ਚ ਕਈ ਲੋਕ ਡਰ ਜਾਂਦੇ ਹਨ ਅਤੇ ਸ਼ਿਕਾਰ ਬਣ ਜਾਂਦੇ ਹਨ। ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ ਦਰਸ਼ਕਾਂ ਨੂੰ ਵਿਸਥਾਰ ਨਾਲ ਦੱਸਿਆ ਕਿ ਇਸ ਤਰ੍ਹਾਂ ਦੇ ਧੋਖੇਬਾਜ਼ ਗਿਰੋਹ ਕਿਵੇਂ ਕੰਮ ਕਰਦੇ ਹਨ ਅਤੇ ਕਿਵੇਂ 'ਖ਼ਤਰਨਾਕ ਖੇਡ' ਖੇਡਦੇ ਹਨ। ਉਨ੍ਹਾਂ ਕਿਹਾ ਕਿ 'ਡਿਜੀਟਲ ਅਰੈਸਟ' ਦੇ ਸ਼ਿਕਾਰ ਲੋਕਾਂ 'ਚ ਹਰ ਵਰਗ ਅਤੇ ਹਰ ਉਮਰ ਦੇ ਲੋਕ ਸ਼ਾਮਲ ਹਨ ਅਤੇ ਡਰ ਕਾਰਨ ਉਹ ਆਪਣੀ ਮਿਹਨਤ ਨਾਲ ਕਮਾਏ ਲੱਖਾਂ ਰੁਪਏ ਗੁਆ ਦਿੰਦੇ ਹਨ। ਉਨ੍ਹਾਂ ਕਿਹਾ,“ਇਸ ਤਰ੍ਹਾਂ ਦੀ ਕੋਈ ਕਾਲ ਆਉਂਦੀ ਹੈ ਤਾਂ ਤੁਸੀਂ ਡਰਨਾ ਨਹੀਂ ਹੈ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਕੋਈ ਵੀ ਜਾਂਚ ਏਜੰਸੀ ਕਦੇ ਵੀ ਫ਼ੋਨ ਕਾਲ ਜਾਂ ਵੀਡੀਓ ਕਾਲ 'ਤੇ ਇਸ ਤਰ੍ਹਾਂ ਦੀ ਪੁੱਛ-ਗਿੱਛ ਨਹੀਂ ਕਰਦੀ।''

ਇਹ ਵੀ ਪੜ੍ਹੋ : ਦੀਵਾਲੀ ਮੌਕੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਉਨ੍ਹਾਂ ਨੇ ਇਸ ਤੋਂ ਬਚਣ ਲਈ ਦੇਸ਼ ਵਾਸੀਆਂ ਨਾਲ 'ਰੁਕੋ, ਸੋਚੋ ਅਤੇ ਐਕਸ਼ਨ ਲਵੋ' ਦਾ ਮੰਤਰ ਸਾਂਝਾ ਕੀਤਾ। ਉਨ੍ਹਾਂ ਕਿਹਾ,''ਅਜਿਹੇ ਮਾਮਲਿਆਂ 'ਚ ਘਬਰਾਓ ਨਾ। ਸ਼ਾਂਤ ਰਹੋ। ਜਲਦਬਾਜ਼ੀ 'ਚ ਕੋਈ ਕਦਮ ਨਾ ਚੁੱਕੋ। ਕਿਸੇ ਨੂੰ ਆਪਣੀ ਨਿੱਜੀ ਜਾਣਕਾਰੀ ਨਾ ਦਿਓ। ਸੰਭਵ ਹੋਵੇ ਤਾਂ ਸਕ੍ਰੀਨਸ਼ਾਟ ਲਵੋ ਅਤੇ ਰਿਕਾਰਡਿੰਗ ਜ਼ਰੂਰ ਕਰੋ।'' ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਏਜੰਸੀ ਫੋਨ 'ਤੇ ਅਜਿਹੀ ਧਮਕੀ ਨਹੀਂ ਦਿੰਦੀ ਅਤੇ ਨਾ ਹੀ ਪੁੱਛ-ਗਿੱਛ ਕਰਦੀ ਹੈ ਅਤੇ ਨਾ ਹੀ ਵੀਡੀਓ ਕਾਲ 'ਤੇ ਇੰਝ ਪੈਸੇ ਦੀ ਮੰਗ ਕਰਦੀ ਹੈ।'' ਪੀ.ਐੱਮ. ਮੋਦੀ ਨੇ ਕਿਹਾ,''ਜੇਕਰ ਡਰ ਲੱਗੇ ਤਾਂ ਸਮਝੋ ਕੁਝ ਗੜਬੜ ਹੈ।'' ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਜਿਹੇ ਮਾਮਲਿਆਂ 'ਚ ਰਾਸ਼ਟਰੀ ਸਾਈਬਰ ਹੈਲਪਲਾਈਨ 1930 'ਤੇ ਡਾਇਲ ਕਰਨ ਅਤੇ ਸਾਈਬਰ ਕ੍ਰਾਈਮ ਡਾਟ ਜੀਓਵੀ ਡਾਟ ਇਨ 'ਤੇ ਰਿਪੋਰਟ ਕਰਨ ਤੋਂ ਇਲਾਵਾ ਪਰਿਵਾਰ ਅਤੇ ਪੁਲਸ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ,''ਸਬੂਤ ਸੁਰੱਖਿਅਤ ਰੱਖੋ। ਇਹ ਤਿੰਨ ਪੜਾਅ ਤੁਹਾਡੀ ਡਿਜੀਟਲ ਸੁਰੱਖਿਆ ਦਾ ਰੱਖਿਅਕ ਬਣਨਗੇ। ਮੈਂ ਫਿਰ ਕਹਾਂਗਾ ਡਿਜੀਟਲ ਅਰੈਸਟ ਵਰਗੀ ਕੋਈ ਚੀਜ਼ ਨਹੀਂ ਹੈ। ਇਹ ਸਿਰਫ਼ ਧੋਖਾ ਹੈ, ਝੂਠ ਹੈ। ਬਦਮਾਸ਼ਾਂ ਦਾ ਗਿਰੋਹ ਹੈ ਅਤੇ ਜੋ ਲੋਕ ਅਜਿਹਾ ਕਰ ਰਹੇ ਹਨ ਉਹ ਸਮਾਜ ਦੇ ਦੁਸ਼ਮਣ ਹਨ।'' ਪ੍ਰਧਾਨ ਮੰਤਰੀ ਨੇ ਕਿਹਾ ਕਿ 'ਡਿਜੀਟਲ ਅਰੈਸਟ' ਦੇ ਨਾਂ 'ਤੇ ਜੋ ਧੋਖੇਬਾਜ਼ੀ ਚੱਲ ਰਹੀ ਹੈ, ਉਸ ਨਾਲ ਨਜਿੱਠਣ ਲਈ ਕਈ ਜਾਂਚ ਏਜੰਸੀਆਂ ਸੂਬਾ ਸਰਕਾਰਾਂ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਆਪਸੀ ਤਾਲਮੇਲ ਲਈ ਨੈਸ਼ਨਲ ਸਾਈਬਰ ਕੋਆਰਡੀਨੇਸ਼ਨ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ,''ਅਜਿਹੇ ਧੋਖਾ ਕਰਨ ਵਾਲੇ ਹਜ਼ਾਰਾਂ ਵੀਡੀਓ ਆਈ.ਡੀ. ਨੂੰ ਬਲਾਕ ਕੀਤਾ ਗਿਆ ਹੈ।'' ਪੀ.ਐੱਮ. ਮੋਦੀ ਨੇ ਕਿਹਾ ਕਿ ਅਜਿਹੇ ਮਾਮਲਿਆਂ 'ਚ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ ਪਰ ਡਿਜੀਟਲ ਅਰੈਸਟ ਦੇ ਨਾਂ 'ਤੇ ਹੋ ਰਹੇ ਧੋਖੇ ਤੋਂ ਬਚਣ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਕੂਲਾਂ ਅਤੇ ਕਾਲਜਾਂ ਸਣੇ ਹਰ ਜਗ੍ਹਾ ਇਸ ਬਾਰੇ ਲੋਕਾਂ ਨੂੰ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Narendra Modi
  • Digital Arrest
  • Mann Ki Baat
  • ਨਰਿੰਦਰ ਮੋਦੀ
  • ਡਿਜੀਟਲ ਅਰੈਸਟ
  • ਮਨ ਕੀ ਬਾਤ

ਕਸਟਮ ਅਧਿਕਾਰੀਆਂ ਦੀ ਵੱਡੀ ਕਾਰਵਾਈ, ਪ੍ਰਾਈਵੇਟ ਪਾਰਟ 'ਚੋਂ ਕੱਢਿਆ ਇਕ ਕਿਲੋ ਸੋਨਾ

NEXT STORY

Stories You May Like

  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • ganesh chaturthi  pm modi
    ਗਣੇਸ਼ ਚਤੁਰਥੀ ਦੇ ਮੌਕੇ 'ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • semicon india 2026 pm modi
    ''ਪੂਰੀ ਦੁਨੀਆ 'ਚ Chips ਭੇਜੇਗਾ ਭਾਰਤ..!'', PM ਮੋਦੀ ਨੇ SEMINCON INDIA 2026 ਦਾ ਕੀਤਾ ਉਦਘਾਟਨ
  • donald trump extended birthday wishes to pm modi
    ਡੋਨਾਲਡ ਟਰੰਪ ਨੇ PM ਮੋਦੀ ਨੂੰ ਜਨਮਦਿਨ 'ਤੇ ਦਿੱਤੀਆਂ ਸ਼ੁਭਕਾਮਨਾਵਾਂ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nirmala sitharaman to visit qatar from september 27 to 29
      ਨਿਰਮਲਾ ਸੀਤਾਰਮਨ 27 ਤੋਂ 29 ਸਤੰਬਰ ਤੱਕ ਕਰਨਗੇ ਕਤਰ ਦਾ ਦੌਰਾ, AIIB ਦੀ ਸਾਲਾਨਾ...
    • violent clash between two groups at satyajit ray film institute
      ਕੋਲਕਾਤਾ: ਸੱਤਿਆਜੀਤ ਰੇਅ ਫਿਲਮ ਇੰਸਟੀਚਿਊਟ 'ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ,...
    • nationwide bank strike scheduled for september 28 30 postponed
      ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ ਹੋਣ ਵਾਲੀ ਦੇਸ਼-ਵਿਆਪੀ ਬੈਂਕ...
    • major accident in faridabad
      ਫਰੀਦਾਬਾਦ 'ਚ ਵੱਡਾ ਹਾਦਸਾ ! 200 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੀ 2.5 ਸਾਲ...
    • minister parvesh verma slapped the young man after an argument
      ਮੰਤਰੀ ਪ੍ਰਵੇਸ਼ ਵਰਮਾ ਨੇ ਬਹਿਸ ਤੋਂ ਬਾਅਦ ਨੌਜਵਾਨ ਨੂੰ ਮਾਰਿਆ ਥੱਪੜ
    • cm suvendu makes a major announcement
      'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ...
    • breaking news building slab collapses in ambala several workers trapped
      ਵੱਡੀ ਖ਼ਬਰ: ਅੰਬਾਲਾ 'ਚ ਇਮਾਰਤ ਦਾ ਲੈਂਟਰ ਡਿੱਗਿਆ, ਕਈ ਮਜ਼ਦੂਰਾਂ ਦੇ ਦੱਬੇ
    • gold theft
      ਤਾਮਿਲਨਾਡੂ ’ਚ ਯੂ-ਟਿਊਬਰ ਦੇ ਘਰ ਡਾਕਾ ! 148 ਤੋਲੇ ਸੋਨੇ ਦੀ ਚੋਰੀ
    • kunal ghosh  mla  tmc  car  window
      ਵਿਧਾਇਕ 'ਤੇ 2 ਦਿਨਾਂ 'ਚ 2 ਵਾਰ ਹਮਲਾ ! TMC ਦੇ MLA ਨੇ ਕੀਤਾ ਦਾਅਵਾ
    • cjp elections
      ਕਾਕਰੋਚ ਜਨਤਾ ਪਾਰਟੀ ਚੋਣਾਂ ਦਾ ਬਾਈਕਾਟ ਚਾਹੁੰਦੀ ਹੈ; ਵਿਰੋਧੀ ਧਿਰ ਮੁਸ਼ਕਲ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +