ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ। ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਉੱਪ ਪ੍ਰਧਾਨ ਅਬਦੁੱਲਾ ਸੋਮਵਾਰ ਨੂੰ 55 ਸਾਲ ਦੇ ਹੋ ਗਏ।

ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਉਨ੍ਹਾਂ ਦੇ ਲੰਬੇ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਨਾ ਕਰਦਾ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਵੇਂ ਬਣਦਾ ਹੈ BPL ਰਾਸ਼ਨ ਕਾਰਡ? ਜਾਣੋ ਅਰਜ਼ੀ ਦੇਣ ਦੀ ਪ੍ਰਕਿਰਿਆ
NEXT STORY