Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    SUN, APR 11, 2021

    10:16:02 PM

  • ipl 2021
browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2021
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਕਿਸਾਨ ਅੰਦੋਲਨ
  • BBC News
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨੌਵੇਂ ਪਾਤਸ਼ਾਹ ਨੇ ਸਾਨੂੰ ‘ਤਿਆਗ ਦਾ ਮੰਤਰ’ ਦਿੱਤਾ, ਨਵੀਂ ਪੀੜ੍ਹੀ ਲਈ ਸਮਝਣਾ ਜ਼ਰੂਰੀ: PM ਮੋਦੀ

NATIONAL News Punjabi(ਦੇਸ਼)

ਨੌਵੇਂ ਪਾਤਸ਼ਾਹ ਨੇ ਸਾਨੂੰ ‘ਤਿਆਗ ਦਾ ਮੰਤਰ’ ਦਿੱਤਾ, ਨਵੀਂ ਪੀੜ੍ਹੀ ਲਈ ਸਮਝਣਾ ਜ਼ਰੂਰੀ: PM ਮੋਦੀ

  • Edited By Tanu,
  • Updated: 08 Apr, 2021 04:23 PM
New Delhi
narendra modi meeting 400th prakash purab of sri guru tegh bahadur ji
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਲਈ ਗਠਿਤ ਉੱਚ ਪੱਧਰੀ ਕਮੇਟੀ ਦੀ ਬੈਠਕ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਸਾਲਾ ਪ੍ਰਕਾਸ਼ ਦਿਹਾੜਾ ਮਨਾਉਣਾ ਇਕ ਰਾਸ਼ਟਰੀ ਕਰੱਤਵ ਹੈ ਅਤੇ ਇਸ ਮੌਕੇ ਪੂਰੇ ਦੇਸ਼ ਉਨ੍ਹਾਂ ਨੂੰ ਨਮਨ ਕਰੇਗਾ। 

PunjabKesari

ਇਹ ਵੀ ਪੜ੍ਹੋ: ਜਾਣੋ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਗੁਰਗੱਦੀ ਮਿਲਣ ਦਾ ਇਤਿਹਾਸ

ਵੀਡੀਓ ਕਾਨਫਰੰਸ ਜ਼ਰੀਏ ਆਯੋਜਿਤ ਇਸ ਬੈਠਕ ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਰਾਸ਼ਟਰ ਸੇਵਾ ਦੇ ਨਾਲ-ਨਾਲ ਜੀਵ ਸੇਵਾ ਦਾ ਮਾਰਗ ਵਿਖਾਇਆ ਅਤੇ ਸਮਾਨਤਾ ਤੇ ਤਿਆਗ ਦਾ ਮੰਤਰ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਤੱਕ ਦੀ ਗੁਰੂ ਪਰੰਪਰਾ ਨੂੰ ਇਕ ਸੰਪੂਰਨ ਜੀਵਨ ਦਰਸ਼ਨ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਨਵੀਂ ਪੀੜ੍ਹੀ ਲਈ ਇਸ ਬਾਰੇ ਜਾਣਨਾ ਵੀ ਬਹੁਤ ਹੀ ਜ਼ਰੂਰੀ ਹੈ। ਇਸ ਦੌਰਾਨ ਸ਼ਾਹ ਨੇ ਸਾਲ ਭਰ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਸਬੰਧ ਵਿਚ ਮੈਂਬਰਾਂ ਵਲੋਂ ਦਿੱਤੇ ਸੁਝਾਵਾਂ ਬਾਰੇ ਇਕ ਪੇਸ਼ਕਾਰੀ ਦਿੱਤੀ।

PunjabKesari

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ PM ਮੋਦੀ ਭਲਕੇ ਕਰਨਗੇ ਉੱਚ ਪੱਧਰੀ ਬੈਠਕ

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਅੱਗੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮੌਕਾ ਇਕ ਰੂਹਾਨੀ ਸੌਭਾਗ ਵੀ ਹੈ ਅਤੇ ਇਕ ਰਾਸ਼ਟਰੀ ਕਰਤੱਵ ਵੀ ਹੈ। ਇਸ ਵਿਚ ਅਸੀਂ ਆਪਣਾ ਕੁਝ ਯੋਗਦਾਨ ਦੇ ਸਕੀਏ। ਇਹ ਗੁਰੂ ਕ੍ਰਿਪਾ ਸਾਨੂੰ ਸਾਰਿਆਂ ਨੂੰ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਦੁਨੀਆ ਜੇਕਰ ਜੀਵਨ ਦੀ ਸਾਥਰਕਤਾ ਨੂੰ ਸਮਝਣਾ ਚਾਹੇ ਤਾਂ ਗੁਰੂਆਂ ਦੇ ਜੀਵਨ ਨੂੰ ਵੇਖ ਕੇ ਆਸਾਨੀ ਨਾਲ ਸਮਝ ਵੀ ਸਕਦੀ ਹੈ। ਉਨ੍ਹਾਂ ਦੇ ਜੀਵਨ ਵਿਚ ਤਿਆਗ ਸੀ। ਉਨ੍ਹਾਂ ਦੇ ਜੀਵਨ ਵਿਚ ਗਿਆਨ ਵੀ ਸੀ, ਪ੍ਰਕਾਸ਼ ਵੀ ਸੀ ਅਤੇ ਰੂਹਾਨੀ ਉੱਚਾਈ ਵੀ ਸੀ। ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਸਮਾਨਤਾ, ਤਿਆਗ ਦਾ ਮੰਤਰ ਸਾਨੂੰ ਦਿੱਤਾ ਹੈ। ਇਨ੍ਹਾਂ ਮੰਤਰਾਂ ਨੂੰ ਖ਼ੁਦ ਜਿਊਣਾ ਅਤੇ ਜਨ-ਜਨ ਤੱਕ ਪਹੁੰਚਾਉਣਾ ਹੀ ਸਾਡੇ ਸਾਰਿਆਂ ਦਾ ਕਰਤੱਵ ਹੈ। ਪ੍ਰਧਾਨ ਮੰਤਰੀ ਨੇ ਸਾਲ ਭਰ ਹੋਣ ਵਾਲੇ ਆਯੋਜਨਾਂ ਅਤੇ ਪ੍ਰੋਗਰਾਮਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜੇ ਜਾਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਣਾ ਮਿਲੇਗੀ।

PunjabKesari

ਇਹ ਵੀ ਪੜ੍ਹੋ: ਜਾਣੋ ਗੁਰੂ ਤੇਗ ਬਹਾਦਰ ਜੀ ਦਾ ਬਾਬਾ ਗੁਰਦਿੱਤਾ ਜੀ ਨਾਲ ਕੀ ਹੈ ਰਿਸ਼ਤਾ

  • Sri Guru Tegh Bahadur Ji
  • 400th Prakash Purab
  • meeting
  • Narendra Modi
  • ਸ੍ਰੀ ਗੁਰੂ ਤੇਗ ਬਹਾਦਰ ਜੀ
  • ਪ੍ਰਕਾਸ਼ ਦਿਹਾੜੇ
  • ਉੱਚ ਪੱਧਰੀ ਕਮੇਟੀ
  • ਨਰਿੰਦਰ ਮੋਦੀ

ਲੈਫਟੀਨੈਂਟ ਕਰਨਲ ‘ਭਰਤ’ ਨੇ ਵਧਾਇਆ ਭਾਰਤ ਦਾ ਮਾਣ, ਦੋ ਵਰਲਡ ਰਿਕਾਰਡ ਕੀਤੇ ਆਪਣੇ ਨਾਂ

NEXT STORY

Stories You May Like

  • a fire broke out in a house in south delhi  five people were evacuated
    ਦਿੱਲੀ: ਘਰ ’ਚ ਲੱਗੀ ਅੱਗ, 5 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ
  • rakesh tikait manohar lal khattar badauli village
    ਮੁੱਖ ਮੰਤਰੀ ਖੱਟੜ ਨੂੰ ਬਦੌਲੀ ਪਿੰਡ ’ਚ ਨਹੀਂ ਹੋਣ ਦੇਵਾਂਗੇ ਦਾਖ਼ਲ: ਰਾਕੇਸ਼ ਟਿਕੈਤ
  • brother murdered his sister in up
    ਲੜਾਈ ਮਗਰੋਂ ਭਰਾ ਨੇ ਭੈਣ ਦਾ ਕੀਤਾ ਕਤਲ, ਖੇਤਾਂ ’ਚ ਦਫ਼ਨਾਈ ਲਾਸ਼
  • 2 terrorists neutralised by security forces in j k  s anantnag
    J&K: ਅਨੰਤਨਾਗ ਮੁਕਾਬਲੇ ’ਚ ਦੋ ਅੱਤਵਾਦੀ ਢੇਰ
  • haryana  anil vij wrote a letter to narendra tomar
    ਸਰਹੱਦਾਂ ’ਤੇ ਬੈਠੇ ਕਿਸਾਨਾਂ ਨੂੰ ਲੈ ਕੇ ਚਿੰਤਾ ’ਚ ਅਨਿਲ ਵਿਜ, ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖੀ ਚਿੱਠੀ
  • dharamshala tibetans cast votes in 26 countries for exile parliament
    ਧਰਮਸ਼ਾਲਾ: ਨਿਰਵਾਸਿਤ ਸੰਸਦ ਦੀਆਂ ਚੋਣਾਂ ਲਈ 26 ਦੇਸ਼ਾਂ ’ਚ ਤਿੱਬਤੀਆਂ ਨੇ ਪਾਈ ਵੋਟ
  • priyanka gandhi letter to the minister of education
    ਪਿ੍ਰਅੰਕਾ ਗਾਂਧੀ ਨੇ ਸਿੱਖਿਆ ਮੰਤਰੀ ਨਿਸ਼ੰਕ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ
  • oyster and milky mushrooms farmers
    ਯੂ. ਪੀ. ਦੇ ਕਿਸਾਨਾਂ ਦੀ ਆਦਮਨ ਹੋਈ ਦੁੱਗਣੀ, ਮਸ਼ਰੂਮ ਉਗਾ ਕੇ ਹੋ ਰਹੇ ਮਾਲੋ-ਮਾਲ
  • covid 19 vaccine reduces the risk of death from infection
    ਇਨਫੈਕਸ਼ਨ ਨਾਲ ਜਾਨ ਜਾਣ ਦਾ ਖਤਰਾ ਘਟਾਉਂਦਾ ਹੈ ਕੋਵਿਡ-19 ਟੀਕਾ
  • thousands of eyes watered during singer diljan s last prayer video
    ਗਾਇਕ ਦਿਲਜਾਨ ਦੀ ਅੰਤਿਮ ਅਰਦਾਸ ਮੌਕੇ ਨਮ ਹੋਈਆਂ ਹਜ਼ਾਰਾਂ ਅੱਖਾਂ (ਵੀਡੀਓ)
  • jalandhar bus stand alert coronavirus
    ਕੋਰੋਨਾ ਤੋਂ ਬਚਣ ਲਈ ਮਾਸਕ ਸੁਰੱਖਿਆ ਕਵਚ, ਬੱਸ ਅੱਡਾ ਅਜਿਹੀ ਥਾਂ ਜਿਥੋਂ ਤੇਜ਼ੀ...
  • coronavirus jalandhar positive case deaths
    ਕੋਰੋਨਾ ਨੇ ਲਈ ਜਲੰਧਰ ਜ਼ਿਲ੍ਹੇ ’ਚ 5 ਦੀ ਜਾਨ, 250 ਦੇ ਕਰੀਬ ਮਿਲੇ ਨਵੇਂ ਕੇਸ
  • coronavirus jalandhar vaccination
    ਜਲੰਧਰ ਨੇ ਕੋਵਿਡ-19 ਵੈਕਸੀਨੇਸ਼ਨ ਦੇ ਰੋਜ਼ਾਨਾ 15000 ਦੇ ਅੰਕੜੇ ਨੂੰ ਛੂਹਿਆ :...
  • wheat  procurement
    ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ FCI ਵੱਲੋਂ ਮੰਡੀਆਂ ’ਚ...
  • city railway station  waiting  reservation center
    ਯੂ. ਪੀ.-ਬਿਹਾਰ ਜਾਣ ਵਾਲੀਆਂ ਟਰੇਨਾਂ ’ਚ ਚੱਲ ਰਹੀ ਲੰਮੀ ਵੇਟਿੰਗ
  • home damage
    ਘਰ ’ਤੇ ਹਮਲਾ ਤੇ ਵ੍ਹੀਕਲਾਂ ਦੀ ਭੰਨ-ਤੋੜ ਕਰਨ ਵਾਲੇ ਦਰਜਨ ਦੇ ਕਰੀਬ ਮੁਲਜ਼ਮਾਂ ’ਤੇ...
Trending
Ek Nazar
firing in missouri convenience store in america one killed

ਅਮਰੀਕਾ 'ਚ ਮਿਸੌਰੀ ਦੇ ਸੁਵਿਧਾ ਸਟੋਰ 'ਚ ਗੋਲੀਬਾਰੀ, 1 ਦੀ ਮੌਤ

former prime minister of bangladesh corona positive

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਨੂੰ ਹੋਇਆ ਕੋਰੋਨਾ

chinese corona virus infection vaccine officials less effective

'ਚੀਨ ਦੇ ਕੋਰੋਨਾ ਵਾਇਰਸ ਇਨਫੈਕਸ਼ਨ ਰੋਕੂ ਟੀਕੇ ਘੱਟ ਅਸਰਦਾਰ'

redmi note 10 series users complain of touchscreen issues

Xiaomi ਦੇ ਨਵੇਂ ਫੋਨ ’ਚ ਆਈ ਖ਼ਰਾਬੀ, ਯੂਜ਼ਰਸ ਪਰੇਸ਼ਾਨ

prince harry and megan merkel  prince philip

ਪ੍ਰਿੰਸ ਫਿਲਿਪ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਪ੍ਰਿੰਸ ਹੈਰੀ ਪਰ ਮੇਗਨ ਨਹੀਂ,...

south korea  astrazeneca vaccine

ਦੱਖਣੀ ਕੋਰੀਆ ਮੁੜ ਸ਼ੁਰੂ ਕਰੇਗਾ ਐਸਟ੍ਰਾਜ਼ੇਨੇਕਾ ਟੀਕੇ ਦੀ ਵਰਤੋਂ

dwayne johnson  president post

ਅਮਰੀਕਾ ਦਾ ਰਾਸ਼ਟਰਪਤੀ ਬਣਨਾ ਮੇਰੇ ਲਈ ਮਾਣ ਦੀ ਗੱਲ : ਡਵੇਨ ਜਾਨਸਨ

oyster and milky mushrooms farmers

ਯੂ. ਪੀ. ਦੇ ਕਿਸਾਨਾਂ ਦੀ ਆਦਮਨ ਹੋਈ ਦੁੱਗਣੀ, ਮਸ਼ਰੂਮ ਉਗਾ ਕੇ ਹੋ ਰਹੇ ਮਾਲੋ-ਮਾਲ

usa national independence day parade

ਅਮਰੀਕਾ: ਰਾਸ਼ਟਰੀ ਸੁਤੰਤਰਤਾ ਦਿਵਸ ਪਰੇਡ ਲਗਾਤਾਰ ਦੂਜੇ ਸਾਲ ਵੀ ਹੋਈ ਰੱਦ

baby elephant rescued from well in odisha

ਪੂਰੀ ਰਾਤ ਡੂੰਘੇ ਖੂਹ ’ਚ ਤੜਫਦਾ ਰਿਹਾ ਹਾਥੀ ਦਾ ਬੱਚਾ, ਵੀਡੀਓ ’ਚ ਵੇਖੋ ਕਿਵੇਂ...

usa  26 year old woman

ਅਨੋਖਾ ਮਾਮਲਾ! 26 ਸਾਲਾ ਮਹਿਲਾ ਦੇ ਸਰੀਰ 'ਚ ਮਿਲੇ ਦੋ ਪ੍ਰਾਈਵੇਟ ਪਾਰਟ ਤੇ ਦੋ...

bajaj ct100 and platina range price hiked

ਬਜਾਜ ਨੇ ਮਹਿੰਗੇ ਕੀਤੇ ਮੋਟਰਸਾਈਕਲ, ਹੁਣ ਇੰਨੀ ਢਿੱਲੀ ਹੋਵੇਗੀ ਜੇਬ

italy  corona deceased  gurdwara singh sabha parma

ਇਟਲੀ ਦੇ ਕੋਰੋਨਾ ਮ੍ਰਿਤਕਾਂ ਦੀ ਯਾਦ 'ਚ ਗੁਰਦੁਆਰਾ ਸਿੰਘ ਸਭਾ ਪਾਰਮਾ ਨੇ ਲਗਾਏ...

sugarcane juice keeps the body cool in summer and relieves many problems

ਗਰਮੀਆਂ 'ਚ ਸਰੀਰ ਨੂੰ ਠੰਡਾ ਰੱਖਣ ਦੇ ਨਾਲ-ਨਾਲ ਕਈ ਸਮੱਸਿਆਵਾਂ ਤੋਂ ਨਿਜ਼ਾਤ...

london  15 year old girl  three boys

ਲੰਡਨ: 15 ਸਾਲਾ ਕੁੜੀ ਨੇ ਲਾਏ ਤਿੰਨ ਮੁੰਡਿਆਂ 'ਤੇ ਬਲਾਤਕਾਰ ਕਰਨ ਦੇ ਦੋਸ਼

2022 citroen c5 sedan teaser video released

Citroën ਨੇ ਜਾਰੀ ਕੀਤੀ ਨਵੀਂ C5 ਸੇਡਾਨ ਦੀ ਟੀਜ਼ਰ ਵੀਡੀਓ

uk  armed forces

ਬ੍ਰਿਟਿਸ਼ ਹਥਿਆਰਬੰਦ ਸੈਨਾਵਾਂ 'ਚ 15 ਸਾਲਾਂ ਦੌਰਾਨ ਖੁਦਕੁਸ਼ੀਆਂ 'ਚ ਹੋਇਆ ਵਾਧਾ

know the guidelines before traveling in metro and dtc buses

ਦਿੱਲੀ ’ਚ ਫਿਰ ਬਦਲੇ ਨਿਯਮ, ਮੈਟਰੋ ਤੇ ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਪੜ੍ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • csk dc ipl 2021 wankhede stadium
      IPL 2021 : ਦਿੱਲੀ ਕੈਪੀਟਲਸ ਨੇ ਚੇਨਈ ਨੂੰ 7 ਵਿਕਟਾਂ ਨਾਲ ਹਰਾਇਆ
    • gold prices ended the week with gain
      ਸੋਨੇ 'ਚ ਉਛਾਲ, ਹੁਣ ਹੀ ਨਿਵੇਸ਼ ਦਾ ਮੌਕਾ, ਦੀਵਾਲੀ ਤੱਕ ਹੋ ਸਕਦੈ ਇੰਨਾ ਮੁੱਲ
    • 5 government banks may be privatization
      ਬੈਂਕ ਆਫ਼ ਇੰਡੀਆ ਸਮੇਤ 5 ਸਰਕਾਰੀ ਬੈਂਕਾਂ ਦਾ ਹੋ ਸਕਦੈ ਨਿੱਜੀਕਰਨ, ਜਲਦ ਹੋਵੇਗਾ...
    • bse nse s advice don t invest money in these 300 stocks
      ਬੰਬਈ-ਨੈਸ਼ਨਲ ਸਟਾਕ ਐਕਸਚੇਂਜ ਦੀ ਚਿਤਾਵਨੀ, ਇਹਨਾਂ 300 ਸਟਾਕਾਂ ਵਿਚ ਭੁੱਲ ਕੇ ਨਾ...
    • post office scheme invest rs 95 and earn rs 14 lakh
      ਡਾਕਘਰ ਸਕੀਮ, ਸਿਰਫ 95 ਰੁ: ਕਰੋ ਜਮ੍ਹਾ, ਮਿਚਿਓਰਟੀ 'ਤੇ ਮਿਲੇਗਾ 14 ਲੱਖ
    • kakars taken off by physical test amritdhari sikh youth in army recruitment
      ਆਰਮੀ ਭਰਤੀ 'ਚ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਦੇ ਫਿਜ਼ੀਕਲ ਟੈਸਟ ਦੌਰਾਨ ਉਤਾਰੇ ਗਏ...
    • punjab news live from newsroom video
      ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
    • the junta has again cracked down on protesters in myanmar
      ਮਿਆਂਮਾਰ ’ਚ ਪ੍ਰਦਰਸ਼ਨਕਾਰੀਆਂ ਖਿਲਾਫ ਜੁੰਟਾ ਨੇ ਫਿਰ ਕੀਤੀ ਸਖ਼ਤ ਕਾਰਵਾਈ
    • punjab 3294 new cases of corona were reported on saturday
      ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 3294 ਨਵੇਂ ਮਾਮਲੇ ਆਏ ਸਾਹਮਣੇ, 58 ਦੀ ਮੌਤ
    • all party meeting on corona remains inconclusive
      ਬੇਨਤੀਜਾ ਰਹੀ ਕੋਰੋਨਾ 'ਤੇ ਸਰਬ ਪਾਰਟੀ ਬੈਠਕ, ਲਾਕਡਾਊਨ 'ਤੇ CM ਉਧਵ ਕੱਲ ਲੈ ਸਕਦੇ...
    • kotkapura golikand capt sarkar to challenge high court verdict
      ਕੋਟਕਪੂਰਾ ਗੋਲੀਕਾਂਡ : ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਵੇਗੀ ਕੈਪਟਨ ਸਰਕਾਰ
    • ਦੇਸ਼ ਦੀਆਂ ਖਬਰਾਂ
    • baby elephant rescued from well in odisha
      ਪੂਰੀ ਰਾਤ ਡੂੰਘੇ ਖੂਹ ’ਚ ਤੜਫਦਾ ਰਿਹਾ ਹਾਥੀ ਦਾ ਬੱਚਾ, ਵੀਡੀਓ ’ਚ ਵੇਖੋ ਕਿਵੇਂ...
    • himachal pradesh  tourism will not stop says jairam thakur
      ਹਿਮਾਚਲ ਪ੍ਰਦੇਸ਼: ਨਹੀਂ ਰੁਕੇਗਾ ਸੈਰ-ਸਪਾਟਾ, ਜਾਣੋ ‘ਕੋਰੋਨਾ’ ਨੂੰ ਲੈ ਕੇ ਕੀ ਬੋਲੇ...
    • arvind kejriwal denial for lock down in delhi after corona outbreak
      ਦਿੱਲੀ ’ਚ ਬੇਕਾਬੂ ਹੋਇਆ ਕੋਰੋਨਾ, ਕੇਜਰੀਵਾਲ ਨੇ ਦੱਸਿਆ ਕਦੋਂ ਲੱਗੇਗੀ ਤਾਲਾਬੰਦੀ
    • pm modi request to 130 crore indians on tika utsav
      ਕੋਰੋਨਾ ਖ਼ਿਲਾਫ਼ ਦੇਸ਼ ’ਚ ਅੱਜ ਤੋਂ ‘ਟੀਕਾ ਉਤਸਵ’, PM ਮੋਦੀ ਨੇ ਕੀਤੀਆਂ 4 ਬੇਨਤੀਆਂ
    • helicopter emargancy landing in kerla
      ਕੇਰਲ: ਭਾਰਤੀ ਕਾਰੋਬਾਰੀ ਯੁਸੂਫ ਅਲੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ,...
    • up tgt pgt recruitment 2021
      ਅਧਿਆਪਕ ਦੇ ਅਹੁਦੇ ’ਤੇ ਨਿਕਲੀਆਂ ਭਰਤੀਆਂ, ਆਖਰੀ ਮੌਕਾ, ਜਲਦੀ ਕਰੋ ਅਪਲਾਈ
    • know the guidelines before traveling in metro and dtc buses
      ਦਿੱਲੀ ’ਚ ਫਿਰ ਬਦਲੇ ਨਿਯਮ, ਮੈਟਰੋ ਤੇ ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਪੜ੍ਹੋ...
    • india reports 1 52 879 new covid19 cases
      ਕੋਰੋਨਾ ਦਾ ਖ਼ੌਫ: ਪਹਿਲੀ ਵਾਰ ਕੇਸ 1.50 ਲੱਖ ਦੇ ਪਾਰ, 24 ਘੰਟਿਆਂ ’ਚ 839 ਮੌਤਾਂ
    • china refuses to disengage at gogra hot springs
      ਚੀਨ ਨੇ ਲੱਦਾਖ ਦੇ ਗੋਗਰਾ, ਹੌਟ ਸਪ੍ਰਿੰਗਜ਼ ਤੋਂ ਪਿੱਛੇ ਹਟਣ ਲਈ ਕੀਤਾ ਇਨਕਾਰ
    • ec warns parties it will ban rallies of leaders not following covid 19 protocol
      ਚੋਣ ਕਮਿਸ਼ਨ ਦੀ ਚਿਤਾਵਨੀ, ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹੋਵੇ ਨਹੀਂ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +