Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    9:58:32 AM

  • decision to keep industries closed for a week in punjab

    ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ...

  • india pakistan

    ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ...

  • several oil tankers targeted

    ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ...

  • ammy virk canada punjabi singer

    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਗਰੀਬਾਂ ਲਈ ਜਿੰਨਾ ਕੰਮ ਪਿਛਲੇ 6 ਸਾਲਾਂ 'ਚ ਹੋਇਆ ਹੈ, ਓਨਾ ਪਹਿਲਾਂ ਕਦੇ ਨਹੀਂ ਹੋਇਆ : ਨਰਿੰਦਰ ਮੋਦੀ

NATIONAL News Punjabi(ਦੇਸ਼)

ਗਰੀਬਾਂ ਲਈ ਜਿੰਨਾ ਕੰਮ ਪਿਛਲੇ 6 ਸਾਲਾਂ 'ਚ ਹੋਇਆ ਹੈ, ਓਨਾ ਪਹਿਲਾਂ ਕਦੇ ਨਹੀਂ ਹੋਇਆ : ਨਰਿੰਦਰ ਮੋਦੀ

  • Edited By Disha,
  • Updated: 09 Sep, 2020 01:27 PM
New Delhi
narendra modi poor 6 years video conference covid 19
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ 'ਚ ਪਿਛਲੇ 6 ਸਾਲਾਂ 'ਚ ਗਰੀਬਾਂ ਲਈ ਜਿੰਨਾ ਕੰਮ ਹੋਇਆ, ਓਨਾ ਪਹਿਲੇ ਕਦੇ ਨਹੀਂ ਹੋਇਆ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਮੱਧ ਪ੍ਰਦੇਸ਼ ਦੇ ਰੇਹੜੀ ਪੱਟੜੀ ਵਾਲਿਆਂ ਨਾਲ 'ਸਵਨਿਧੀ ਗੱਲਬਾਤ' 'ਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰੇਕ ਦੇਸ਼ ਵਾਸੀ ਦਾ ਜੀਵਨ ਆਸਾਨ ਹੋਵੇ ਅਤੇ ਉਹ ਆਤਮਨਿਰਭਰ ਬਣ ਸਕੇ। ਉਨ੍ਹਾਂ ਨੇ ਕਿਹਾ,''ਸਾਡੇ ਦੇਸ਼ 'ਚ ਗਰੀਬਾਂ ਦੀ ਗੱਲ ਤਾਂ ਬਹੁਤ ਹੋਈ ਹੈ ਪਰ ਗਰੀਬਾਂ ਲਈ ਜਿੰਨਾ ਕੰਮ ਪਿਛਲੇ 6 ਸਾਲਾਂ 'ਚ ਹੋਇਆ ਹੈ, ਓਨਾ ਪਹਿਲਾਂ ਕਦੇ ਨਹੀਂ ਹੋਇਆ। ਹਰ ਉਹ ਖੇਤਰ, ਹਰ ਉਹ ਸੈਕਟਰ ਜਿੱਥੇ ਗਰੀਬ, ਪੀੜਤ, ਸ਼ੋਸ਼ਿਤ ਅਤੇ ਕਮਜ਼ੋਰ ਸੀ, ਸਰਕਾਰ ਦੀਆਂ ਯੋਜਨਾਵਾਂ ਉਸ ਦਾ ਸੰਬਲ ਬਣ ਕੇ ਆਈਆਂ।''

ਕੋਵਿਡ-19 ਮਹਾਮਾਰੀ ਤੋਂ ਪ੍ਰਭਾਵਿਤ ਰੇਹੜੀ ਪੱਟੜੀ ਵਾਲਿਆਂ ਨੂੰ ਮੁੜ ਰੋਜ਼ੀ-ਰੋਟੀ ਨਾਲ ਜੋੜਨ ਲਈ ਕੇਂਦਰ ਸਰਕਾਰ ਨੇ 'ਪ੍ਰਧਾਨ ਮੰਤਰੀ ਸਵਨਿਧੀ ਯੋਜਨਾ' ਦੀ ਸ਼ੁਰੂਆਤ ਕੀਤੀ ਹੈ। ਮੋਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦਾ ਮਕਸਦ ਹੈ ਕਿ ਰੇਹੜੀ ਪੱਟੜੀ ਵਾਲੇ ਲੋਕ ਨਵੀਂ ਸ਼ੁਰੂਆਤ ਕਰ ਸਕਣ, ਆਪਣਾ ਕੰਮ ਫਿਰ ਸ਼ੁਰੂ ਕਰ ਸਕਣ, ਇਸ਼ ਲਈ ਉਨ੍ਹਾਂ ਨੂੰ ਆਸਾਨੀ ਨਾਲ ਪੂੰਜੀ ਮਿਲ ਸਕੇ ਅਤੇ ਉਨ੍ਹਾਂ ਨੂੰ ਜ਼ਿਆਦਾ ਵਿਆਜ਼ ਦੇ ਕੇ ਪੂੰਜੀ ਨਾ ਲਿਆਉਣੀ ਪਵੇ। ਉਨ੍ਹਾਂ ਨੇ ਕਿਹਾ,''ਇਸ ਯੋਜਨਾ 'ਚ ਤਕਨੀਕ ਦੇ ਮਾਧਿਅਮ ਨਾਲ ਅਜਿਹੀ ਵਿਵਸਥਾ ਕੀਤੀ ਗਈ ਹੈ ਕਿ ਰੇਹੜੀ ਪੱਟੜੀ ਵਾਲੇ ਸਾਥੀਆਂ ਨੂੰ ਕਾਗਜ਼ ਜਮ੍ਹਾ ਕਰਵਾਉਣ ਲਈ ਲੰਬੀ ਲਾਈਨ ਨਹੀਂ ਲਗਾਉਣੀ ਪਵੇਗੀ। ਤੁਸੀਂ ਕਾਮਨ ਸਰਵਿਸ ਸੈਂਟਰ, ਨਗਰ ਪਾਲਿਕਾ ਦਫ਼ਤਰ ਜਾਂ ਬੈਂਕ 'ਚ ਜਾ ਕੇ ਆਪਣੀ ਐਪਲੀਕੇਸ਼ਨ ਦੇ ਸਕਦੇ ਹਨ।''

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਵੀ ਯਕੀਨੀ ਕੀਤਾ ਜਾਵੇਗਾ ਕਿ 'ਸਵਨਿਧੀ ਯੋਜਨਾ' ਨਾਲ ਜੁੜਨ ਵਾਲੇ ਰੇਹੜੀ ਪੱਟੜੀ ਵਾਲੇ ਲੋਕਾਂ ਦਾ ਜੀਵਨ ਸੌਖਾ ਬਣ ਸਕੇ ਅਤੇ ਉਨ੍ਹਾਂ ਨੂੰ ਮੂਲਭੂਤ ਸਹੂਲਤਾਂ ਮਿਲ ਸਕਣ। ਉਨ੍ਹਾਂ ਨੇ ਕਿਹਾ,''ਰੇਹੜੀ-ਪੱਟੜੀ ਜਾਂ ਠੇਲਾ ਲਗਾਉਣ ਵਾਲੇ ਭਰਾ-ਭੈਣਾਂ ਕੋਲ ਉੱਜਵਲਾ ਦਾ ਗੈਸ ਕਨੈਕਸ਼ਨ ਹੈ ਜਾਂ ਨਹੀਂ, ਉਨ੍ਹਾਂ ਦੇ ਘਰ ਬਿਜਲੀ ਕਨੈਕਸ਼ਨ ਹੈ ਜਾਂ ਨਹੀਂ, ਉਹ ਆਯੂਸ਼ਮਾਨ ਭਾਰਤ ਯੋਜਨਾ ਨਾਲ ਜੁੜੇ ਹਨ ਜਾਂ ਨਹੀਂ, ਉਨ੍ਹਾਂ ਨੂੰ ਬੀਮਾ ਯੋਜਨਾ ਦਾ ਲਾਭ ਮਿਲ ਰਿਹਾ ਹੈ ਜਾਂ ਨਹੀਂ, ਉਨ੍ਹਾਂ ਕੋਲ ਪੱਕੀ ਛੱਤ ਹੈ ਜਾਂ ਨਹੀਂ, ਇਹ ਸਾਰੀਆਂ ਗੱਲਾਂ ਦੇਖੀਆਂ ਜਾਣਗੀਆਂ।'' ਇਸ ਮੌਕੇ ਮੋਦੀ ਨੇ ਕਿਹਾ ਕਿ ਦੇਸ਼ ਦਾ ਗਰੀਬ ਕਾਗਜ਼ਾਂ ਦੇ ਡਰ ਤੋਂ ਪਹਿਲਾਂ ਬੈਂਕ 'ਚ ਜਾਂਦਾ ਤੱਕ ਨਹੀਂ ਸੀ ਪਰ ਹੁਣ ਜਨ ਧਨ ਯੋਜਨਾ ਦੇ ਮਾਧਿਅਮ ਨਾਲ 40 ਕਰੋੜ ਤੋਂ ਵੱਧ ਲੋਕਾਂ ਦੇ ਬੈਂਕ ਖਾਤੇ ਖੁੱਲ੍ਹਵਾਏ ਗਏ ਹਨ ਤਾਂ ਉਨ੍ਹਾਂ ਨੂੰ ਆਸਾਨੀ ਨਾਲ ਕਰਜ਼ਾ, ਰਿਹਾਇਸ਼ ਯੋਜਨਾ ਦਾ ਲਾਭ ਅਤੇ ਆਰਥਿਕ ਮਦਦ ਮਿਲ ਰਹੀ ਹੈ।

  • Narendra Modi
  • poor
  • 6 years
  • video conference
  • covid 19
  • ਨਰਿੰਦਰ ਮੋਦੀ
  • ਗਰੀਬ
  • 6 ਸਾਲ
  • ਵੀਡੀਓ ਕਾਨਫਰੰਸ
  • ਕੋਵਿਡ 19

ਮੋਦੀ ਜੀ ਦਾ ਵਾਅਦਾ ਸੀ 21 ਦਿਨਾਂ 'ਚ ਕੋਰੋਨਾ ਖਤਮ ਕਰਨ ਦਾ, ਇੱਥੇ ਤਾਂ ਰੁਜ਼ਗਾਰ ਖਤਮ ਹੋ ਗਏ : ਰਾਹੁਲ ਗਾਂਧੀ

NEXT STORY

Stories You May Like

  • gpt 6 astra launched
    OpenAI ਦਾ ਵੱਡਾ ਧਮਾਕਾ : ਲਾਂਚ ਹੋਇਆ GPT-6 Astra, ਜਾਣੋ ਇਸ ਦੇ ਕਮਾਲ ਦੇ ਫੀਚਰਸ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • narendra modi  sco  bishkek  prime minister
    SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ
  • heavy rain next 6 days imd
    6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
  • 6 accused arrested with heroin in ferozepur district
    ਜ਼ਿਲ੍ਹਾ ਫ਼ਿਰੋਜ਼ਪੁਰ 'ਚ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ
  • gurdaspur police arrests 6 accused including heroin in various cases
    ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
  • gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 6 ਦਿਨਾਂ 'ਚ 11,000 ਰੁਪਏ ਸਸਤਾ ਹੋਇਆ ਸੋਨਾ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • schools and colleges to remain closed
      ਅੱਜ ਸਕੂਲ-ਕਾਲਜ ਰਹਿਣਗੇ ਬੰਦ, ਨੋਇਡਾ 'ਚ ਸਰਕਾਰੀ ਛੁੱਟੀ ਦਾ ਐਲਾਨ
    • many film stars arrive in iffjk 2026
      IFFJK ਦਾ ਦੂਜਾ ਦਿਨ: ਸ਼੍ਰੀਰਾਮ ਰਾਘਵਨ, ਇਮਤਿਆਜ਼ ਅਲੀ ਤੇ ਪੰਕਜ ਤ੍ਰਿਪਾਠੀ ਸਣੇ...
    • pnb branch manager arrested in saharanpur
      17.29 ਕਰੋੜ ਦੀ ਜਾਅਲੀ ਕਰੰਸੀ ਦਾ ਮਾਮਲਾ, ਸਹਾਰਨਪੁਰ ’ਚ PNB ਦਾ ਬ੍ਰਾਂਚ ਮੈਨੇਜਰ...
    • now government doctors will serve till the age of 70
      ਹੁਣ 70 ਸਾਲ ਦੀ ਉਮਰ ਤੱਕ ਸੇਵਾਵਾਂ ਦੇਣਗੇ ਸਰਕਾਰੀ ਡਾਕਟਰ, ਡਿਪਟੀ CM ਬ੍ਰਜੇਸ਼...
    • ration cards of these people will be closed from october 1
      1 ਅਕਤੂਬਰ ਤੋਂ ਬੰਦ ਹੋ ਜਾਣਗੇ ਇਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ! 21 ਸਤੰਬਰ ਹੈ...
    • former delhi chief secretary commits suicide
      ਦਿੱਲੀ ਦੇ ਸਾਬਕਾ ਮੁੱਖ ਸਕੱਤਰ ਨੇ ਕੀਤੀ ਖ਼ੁਦਕੁਸ਼ੀ, ਫਲੈਟ 'ਚ ਫਾਹੇ ਨਾਲ ਲਟਕਦੀ...
    • air india flight lands safely in second attempt
      Air India ਦੀ ਫਲਾਈਟ ਦੀ ਦੂਜੀ ਕੋਸ਼ਿਸ਼ 'ਚ ਹੋਈ ਸੁਰੱਖਿਅਤ ਲੈਂਡਿੰਗ, ਰਾਹੁਲ...
    • judge sentences 23 to death in 5 months
      'ਮਰਨਾ ਪਸੰਦ ਕਰਾਂਗਾ, ਡਰਪੋਕ ਕਹਾਉਣਾ ਨਹੀਂ'', ਜੱਜ ਨੇ 5 ਮਹੀਨਿਆਂ ’ਚ 23 ਨੂੰ...
    • national nutrition month 2026 will start from september 9
      9 ਸਤੰਬਰ ਤੋਂ ਸ਼ੁਰੂ ਹੋਵੇਗਾ 'ਰਾਸ਼ਟਰੀ ਪੋਸ਼ਣ ਮਾਹ-2026', ਕੇਂਦਰੀ ਮੰਤਰੀ...
    • forest rights act congress raises questions on tribal affairs ministry letter
      ਜੰਗਲਾਤ ਅਧਿਕਾਰ ਕਾਨੂੰਨ: ਜਨਜਾਤੀ ਮੰਤਰਾਲੇ ਦੇ ਪੱਤਰ 'ਤੇ ਕਾਂਗਰਸ ਨੇ ਚੁੱਕੇ ਸਵਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +