ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਮੰਗਲਵਾਰ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ 'ਐਕਸ' 'ਤੇ ਕਿਹਾ,''ਮੈਂ ਸਾਡੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।''

ਨਹਿਰੂ 1947 'ਚ ਦੇਸ਼ ਦੇ ਆਜ਼ਾਦ ਹੋਣ ਦੇ ਸਮੇਂ ਤੋਂ 27 ਮਈ 1964 ਨੂੰ ਆਪਣੇ ਦਿਹਾਂਤ ਤੱਕ ਪ੍ਰਧਾਨ ਮੰਤਰੀ ਰਹੇ। ਉਹ ਭਾਰਤ ਦੇ ਪਹਿਲੇ ਅਤੇ ਸਭ ਤੋਂ ਲੰਬੇ ਸਮੇਂ ਤੱਕ ਅਹੁਦੇ 'ਤੇ ਰਹਿਣ ਵਾਲੇ ਪ੍ਰਧਾਨ ਮੰਤਰੀ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਰੋਨਾ ਦੇ ਵਧ ਰਹੇ ਕੇਸਾਂ ਨੇ ਵਧਾਈ ਚਿੰਤਾ, ਮੁੜ ਲੱਗੇਗਾ ਲਾਕਡਾਊਨ?
NEXT STORY