Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    3:40:48 PM

  • danger bell on punjab  s national highways

    ਪੰਜਾਬ ਦੇ ਨੈਸ਼ਨਲ ਹਾਈਵੇਜ਼ 'ਤੇ ਖ਼ਤਰੇ ਦੀ ਘੰਟੀ!...

  • punjab congress leader raid

    ਵੱਡੀ ਖ਼ਬਰ: ਪੰਜਾਬ 'ਚ ਕਾਂਗਰਸੀ ਆਗੂ ਦੇ ਟਿਕਾਣਿਆਂ...

  • police reveal details in grenade attack on batala police post

    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ...

  • raja warring had channi s slogans put on the speaker

    ਰਾਜਾ ਵੜਿੰਗ ਨੇ ਮਾਈਕ 'ਚ ਲਗਵਾਏ ਚੰਨੀ ਦੇ ਨਾਅਰੇ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨਾਂ ਲਈ ਖ਼ੁਸ਼ਖ਼ਬਰੀ : PM ਮੋਦੀ ਨੇ 2,000 ਰੁਪਏ ਦੀ ਛੇਵੀਂ ਕਿਸ਼ਤ ਕੀਤੀ ਜਾਰੀ

NATIONAL News Punjabi(ਦੇਸ਼)

ਕਿਸਾਨਾਂ ਲਈ ਖ਼ੁਸ਼ਖ਼ਬਰੀ : PM ਮੋਦੀ ਨੇ 2,000 ਰੁਪਏ ਦੀ ਛੇਵੀਂ ਕਿਸ਼ਤ ਕੀਤੀ ਜਾਰੀ

  • Edited By Cherry,
  • Updated: 09 Aug, 2020 02:57 PM
New Delhi
narendra modi prime minister kisan sanman nidhi 6th installment released
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐੱਮ.-ਕਿਸਾਨ) ਦੀ ਛੇਵੀਂ ਕਿਸ਼ਤ ਦੇ ਤਹਿਤ 8.5 ਕਰੋੜ ਤੋਂ ਵੀ ਜ਼ਿਆਦਾ ਕਿਸਾਨਾਂ ਨੂੰ 17,100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ਦੇ ਤਹਿਤ ਕਿਸਾਨਾਂ ਨੂੰ ਹਰ ਸਾਲ 2-2 ਹਜ਼ਾਰ ਰੁਪਏ ਦੀਆਂ 3 ਕਿਸ਼ਤਾਂ ਵਿਚ ਕੁੱਲ 6 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ: ਚੀਨ ਤੋਂ ਆ ਰਹੇ ਹਨ ਸ਼ੱਕੀ ਬੀਜਾਂ ਦੇ ਪਾਰਸਲ, ਕੇਂਦਰ ਸਰਕਾਰ ਨੇ ਕੀਤਾ ਅਲਰਟ

ਇੰਝ ਕਰੋ ਚੈੱਕ
ਬੈਲੇਂਸ ਚੈਕ ਕਰਨ ਲਈ ਤੁਸੀਂ ਵੈਬਸਾਈਟ ਨਾਲ ਜੁੜ ਰਹਿ ਸਕਦੇ ਹੋ। ਇਸ ਦੇ ਨਾਲ ਹੀ ਮੋਬਾਇਲ ਐਪ ਦੀ ਮਦਦ ਨਾਲ ਖੁਦ ਨੂੰ ਅਪਡੇਟ ਵੀ ਰੱਖ ਸਕਦੇ ਹੋ। ਇਸ ਐਪ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨ ਕਰ ਸਕਦੇ ਹੋ। ਇਸ ਐਪ ਵਿਚ ਕਿਸ਼ਤ ਦਾ ਸਟੇਟਸ ਵੀ ਪਤਾ ਲੱਗਾ ਜਾਏਗਾ। ਇਸ ਦੇ ਇਲਾਵਾ ਜੇਕਰ ਤੁਹਾਡੇ ਖਾਤੇ ਵਿਚ ਪੈਸੇ ਨਹੀਂ ਆਏ ਹਨ ਤਾਂ ਤੁਸੀ ਆਪਣੇ ਲੇਖਪਾਲ, ਕਾਨੂੰਗੋ ਅਤੇ ਜ਼ਿਲਾ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹੋ। ਇਸ ਦੇ ਇਲਾਵਾ ਜੇਕਰ ਫਿਰ ਵੀ ਗੱਲ ਨਾ ਬਣੇ ਤਾਂ ਤੁਸੀ ਕੇਂਦਰੀ ਖੇਤੀਬਾੜੀ ਮੰਤਰਾਲਾ ਦੇ ਹੈਲਪਲਾਈਨ ਨੰਬਰ ਦੀ ਮਦਦ ਲੈ ਸਕਦੇ ਹੋ।  ਤੁਸੀਂ PM-Kisan Helpline 155261 ਜਾਂ ਟੋਲ ਫਰੀ 1800115526 ਨੰਬਰ 'ਤੇ ਸੰਪਰਕ ਕਰ ਸਕਦੇ ਹੋ। ਇਸ ਦੇ ਇਲਾਵਾ ਤੁਸੀ ਮੰਤਰਾਲਾ  ਦੇ ਇਸ ਨੰਬਰ (011-23381092) 'ਤੇ ਵੀ ਸੰਪਰਕ ਕਰ ਸਕਦੇ ਹੋ।

ਇਹ ਵੀ ਪੜ੍ਹੋ: ਚੀਨ 'ਚ ਹੁਣ 'ਬਿਊਬੋਨਿਕ ਪਲੇਗ' ਪਸਾਰ ਰਿਹੈ ਆਪਣੇ ਪੈਰ, 2 ਲੋਕਾਂ ਦੀ ਹੋਈ ਮੌਤ, ਅਲਰਟ ਜਾਰੀ

ਦਸੰਬਰ 2018 ਨੂੰ ਸ਼ੁਰੂ ਕੀਤੀ ਗਈ ਪੀ.ਐੱਮ.-ਕਿਸਾਨ ਯੋਜਨਾ ਦੇ ਤਹਿਤ 9.9 ਕਰੋੜ ਤੋਂ ਵੀ ਜ਼ਿਆਦਾ ਕਿਸਾਨਾਂ ਨੂੰ 75,000 ਕਰੋੜ ਰੁਪਏ ਤੋਂ ਜ਼ਿਆਦਾ ਦਾ ਪ੍ਰਤੱਖ ਨਕਦ ਲਾਭ ਪ੍ਰਦਾਨ ਕੀਤਾ ਗਿਆ ਹੈ। ਇਸ ਨੇ ਕਿਸਾਨਾਂ ਨੂੰ ਆਪਣੀ ਖੇਤੀਬਾੜੀ ਜ਼ਰੂਰਤਾਂ ਨੂੰ ਪੂਰਾ ਕਰਣ ਅਤੇ ਆਪਣੇ-ਆਪਣੇ ਪਰਿਵਾਰਾਂ  ਨੂੰ ਜ਼ਰੂਰੀ ਸਹਾਰਾ ਦੇਣ ਦੇ ਸਮਰਥ ਬਣਾਇਆ ਹੈ। ਪੀ.ਐੱਮ.-ਕਿਸਾਨ ਯੋਜਨਾ ਤਹਿਤ ਧਨਰਾਸ਼ੀ ਨੂੰ ਸਿੱਧੇ ਤੌਰ 'ਤੇ 'ਆਧਾਰ' ਪ੍ਰਮਾਣਿਤ ਲਾਭਪਾਤਰੀਆਂ ਦੇ ਬੈਂਕ ਖਾਤੇ ਵਿਚ ਟਰਾਂਸਫਰ ਕੀਤਾ ਜਾਂਦਾ ਹੈ ਤਾਂ ਕਿ ਧਨਰਾਸ਼ੀ ਦੇ ਰਿਸਾਵ (ਲੀਕੇਜ) ਨੂੰ ਰੋਕਿਆ ਜਾ ਸਕੇ ਅਤੇ ਕਿਸਾਨਾਂ ਲਈ ਸਹੂਲਤ ਵਧਾਈ ਜਾ ਸਕੇ। ਇਹ ਯੋਜਨਾ ਕੋਵਿਡ-19 ਮਹਾਮਾਰੀ ਦੇ ਦੌਰਾਨ ਕਿਸਾਨਾਂ ਨੂੰ ਜ਼ਰੂਰੀ ਸਹਾਰਾ ਦੇਣ ਵਿਚ ਵੀ ਸਹਾਇਕ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਤਾਲਾਬੰਦੀ ਮਿਆਦ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਲਗਭਗ 22,000 ਕਰੋੜ ਰੁਪਏ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ: ਕਿਸਾਨਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ, PM ਮੋਦੀ ਨੇ ਸ਼ੁਰੂ ਕੀਤੀ ਇਹ ਸਹੂਲਤ

  • Narendra Modi
  • Prime Minister Kisan Sanman Nidhi
  • 6th installment
  • released
  • ਨਰਿੰਦਰ ਮੋਦੀ
  • ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ
  • ਛੇਵੀਂ ਕਿਸ਼ਤ
  • ਜਾਰੀ

ਝਾਰਖੰਡ : ਟਾਇਲਟ ਦੀ ਟੈਂਕੀ 'ਚ ਦਮ ਘੁੱਟਣ ਨਾਲ 6 ਲੋਕਾਂ ਦੀ ਮੌਤ

NEXT STORY

Stories You May Like

  • pm modi mann ki baat youth power
    ''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼
  • pm modi in mannn ki baat
    'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • kewal singh dhillon met pm modi
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • pm modi congratulates mirabai chanu  says she is an   inspiration
    PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ 'ਪ੍ਰੇਰਨਾ'
  • famous actor compares pm modi to god
    'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM ਮੋਦੀ ਦੀ ਤੁਲਨਾ
  • modi government  s big decision on pm kisan samman nidhi
    ਕਿਸਾਨਾਂ ਲਈ ਖੁਸ਼ਖਬਰੀ! ਪੀਐੱਮ ਕਿਸਾਨ ਸਨਮਾਨ ਨਿਧੀ 'ਤੇ ਮੋਦੀ ਸਰਕਾਰ ਦਾ ਵੱਡਾ ਫੈਸਲਾ
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
Trending
Ek Nazar
famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਬਾਕਸ ਆਫਿਸ 'ਤੇ ਚੱਲਿਆ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indian air force  anti drone capability  testing  helicopter
      ਜੰਗੀ ਤਿਆਰੀਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਯਤਨ, ਹਵਾਈ ਫੌਜ ਨੇ ਕੀਤਾ ਡਰੋਨ ਰੋਕੂ...
    • india to spend rs 450 billion for railway upgrade in border areas
      ਭਾਰਤ ਸਰਹੱਦੀ ਖੇਤਰਾਂ 'ਚ ਰੇਲਵੇ ਅਪਗ੍ਰੇਡ ਲਈ 450 ਅਰਬ ਰੁਪਏ ਕਰੇਗਾ ਖਰਚ
    • bankipur seat  prashant kishor  congress  bjp  gujarat  by elections
      ਜ਼ਿਮਨੀ ਚੋਣ ਨਤੀਜੇ : ਬਾਂਕੀਪੁਰ ਸੀਟ ਤੋਂ ਪ੍ਰਸ਼ਾਂਤ ਕਿਸ਼ੋਰ ਅੱਗੇ, ਦਤੀਆ 'ਚ...
    • amarnath yatra  jammu  pilgrims  baba barfani
      ਅਮਰਨਾਥ ਯਾਤਰਾ ਲਈ 26ਵਾਂ ਜੱਥਾ ਰਵਾਨਾ, ਹੁਣ ਤੱਕ 4.50 ਲੱਖ ਸ਼ਰਧਾਲੂਆਂ ਨੇ ਕੀਤੇ...
    • brij bhushan singh acquitted    relief from court
      ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ...
    • lok sabha  sitting  adjournment  question hour  om birla
      ਲੋਕ ਸਭਾ ਦੀ ਬੈਠਕ ਮੁਲਤਵੀ, ਲਗਾਤਾਰ 11ਵੇਂ ਦਿਨ ਨਹੀਂ ਚੱਲ ਸਕਿਆ ਪ੍ਰਸ਼ਨਕਾਲ
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • daughter  child  birth  grandfather  cow dung heap
      ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ 'ਚ ਦੱਬ 'ਤਾ ਜਵਾਕ...
    • high court  minor  whistleblowing
      ਨਾਬਾਲਿਗਾ ਦਾ ਹੱਥ ਖਿੱਚਣਾ ਤੇ ਸੀਟੀ ਵਜਾਉਣਾ ਸੈਕਸ ਸ਼ੋਸ਼ਣ ਨਹੀਂ : ਹਾਈ ਕੋਰਟ ਦੀ...
    • train  fire  passengers
      ਟਰੇਨ 'ਚ ਲੱਗੀ ਭਿਆਨਕ ਅੱਗ, ਯਾਤਰੀਆਂ ਨੂੰ ਪੈ ਗਈਆਂ ਭਾਜੜਾਂ, ਸਹਿਰਸਾ 'ਚ ਵਾਪਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +