Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 16, 2026

    4:06:28 AM

  • punjab big news

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਵਿਆਹ ਤੋਂ ਪਰਤ ਰਹੇ...

  • transfers in punjab

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, 26 ਹੋਰ...

  • icc announces schedule for major cricket tournaments

    ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ...

  • sukhbir badal entrusts a major responsibility to bibi jagir kaur

    ਅਕਾਲੀ ਦਲ 'ਚ ਘਰ ਵਾਪਸੀ ਮਗਰੋਂ ਬੀਬੀ ਜਗੀਰ ਕੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ

NATIONAL News Punjabi(ਦੇਸ਼)

ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ

  • Edited By Tanu,
  • Updated: 24 Feb, 2021 05:55 PM
New Delhi
narendra singh tomar
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਕਿਸਾਨੀ ਮੁੱਦੇ ਨੂੰ ਲੈ ਕੇ ਬਿਆਨ ਦਿੱਤਾ ਹੈ। ਤੋਮਰ ਨੇ ਕਿਹਾ ਕਿ ਜੇਕਰ ਕਿਸਾਨ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਮੁਲਤਵੀ ਰੱਖਣ ਅਤੇ ਸੰਯੁਕਤ ਕਮੇਟੀ ਜ਼ਰੀਏ ਮਤਭੇਦ ਸੁਲਝਾਉਣ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਨੂੰ ਤਿਆਰ ਹਨ ਤਾਂ ਸਰਕਾਰ ਗੱਲਬਾਤ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਭਾਰਤੀ ਖੇਤੀ ਖੇਤਰ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਇਹ ਵੀ ਪੜ੍ਹੋ: ਕਿਸਾਨੀ ਘੋਲ: ਦਿੱਲੀ ਪੁਲਸ ਨੇ ਟਿਕਰੀ ਬਾਰਡਰ ਖ਼ਾਲੀ ਕਰਨ ਦੇ ਲਾਏ ਨੋਟਿਸ

ਤੋਮਰ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਧਮਕੀ ਦੇ ਸਬੰਧ ਵਿਚ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਟਿਕੈਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਗਿਆ ਤਾਂ 40 ਲੱਖ ਟਰੈਕਟਰਾਂ ਨਾਲ ਸੰਸਦ ਤੱਕ ਮਾਰਚ ਕੱਢਿਆ ਜਾਵੇਗਾ। ਤੋਮਰ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ, ਕਿਸਾਨਾਂ ਨਾਲ ਪੂਰੀ ਹਮਦਰਦੀ ਨਾਲ ਵਿਚਾਰ ਚਰਚਾ ਕਰਦੀ ਹੈ। ਅੱਜ ਵੀ ਜਦੋਂ ਉਨ੍ਹਾਂ ਦਾ ਕੋਈ ਵਿਚਾਰ ਆਵੇਗਾ, ਤਾਂ ਭਾਰਤ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਚਰਚਾ ਕਰਨ ਨੂੰ ਤਿਆਰ ਹੈ।

ਇਹ ਵੀ ਪੜ੍ਹੋ: ਟਿਕਰੀ ਬਾਰਡਰ ਖਾਲੀ ਕਰਨ ਦੇ ਦਿੱਲੀ ਪੁਲਸ ਦੇ ‘ਪੋਸਟਰਾਂ ਤੋਂ ਭੜਕੇ ਕਿਸਾਨ’

ਸਰਕਾਰ ਅਤੇ ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ ਵਿਚਾਲੇ ਅਜੇ ਤੱਕ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਅਤੇ ਆਖਰੀ ਗੱਲਬਾਤ 22 ਜਨਵਰੀ ਨੂੰ ਹੋਈ ਸੀ। 26 ਜਨਵਰੀ ਗਣਤੰਤਰ ਦਿਵਸ ਦੇ ਦਿਨ ਦਿੱਲੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਹੋਈ ਹਿੰਸਾ ਤੋਂ ਬਾਅਦ ਦੋਹਾਂ ਪੱਖਾਂ (ਕਿਸਾਨ ਅਤੇ ਸਰਕਾਰ) ਵਿਚ ਗੱਲਬਾਤ ਬੰਦ ਹੋ ਗਈ। ਜ਼ਿਕਰਯੋਗ ਹੈ ਕਿ ਕਿਸਾਨ, ਕੇਂਦਰ ਵਲੋਂ ਪਿਛਲੇ ਸਾਲ ਬਣਾਏ ਗਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੀ ਮੰਗ ਨੂੰ ਲੈ ਕੇ ਨਵੰਬਰ 2020 ਦੇ ਅੰਤ ਤੋਂ ਹੀ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। 

ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਦਾ ਬਿਆਨ- ਭੀੜ ਇਕੱਠੀ ਕਰਨ ਦਾ ਮਤਲਬ ਇਹ ਨਹੀਂ ਕਿ ਕਾਨੂੰਨ ਰੱਦ ਹੋਣਗੇ

  • Narendra Singh Tomar
  • Farmers
  • ਨਰਿੰਦਰ ਸਿੰਘ ਤੋਮਰ
  • ਖੇਤੀ ਕਾਨੂੰਨਾਂ
  • ਕਿਸਾਨ
  • ਗੱਲਬਾਤ

PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ

NEXT STORY

Stories You May Like

  • major administrative reshuffle in up
    UP 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 55 PCS ਅਧਿਕਾਰੀਆਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ
  • a boon for those observing the chhath fast
    ਛੱਠ ਵਰਤ ਰੱਖਣ ਵਾਲਿਆਂ ਨੂੰ ਸੌਗਾਤ, ਦਿੱਲੀ ’ਚ ਸਵੇਰੇ 4.30 ਵਜੇ ਤੋਂ ਸ਼ੁਰੂ ਹੋਵੇਗਾ ਮੈਟਰੋ ਦਾ ਸੰਚਾਲਨ
  • swayamsevaks begin returning to ram mandir
    ਰਾਮ ਮੰਦਰ ’ਚ ਮੁੜ ਪਰਤਣ ਲੱਗੇ ਸਵੈਮ-ਸੇਵਕ, ਚੜ੍ਹਾਵਾ ਚੋਰੀ ਤੋਂ ਬਾਅਦ ਬਣਾਈ ਸੀ ਦੂਰੀ
  • banks will remain closed in these places today
    Bank Holiday: ਇਨ੍ਹਾਂ ਥਾਵਾਂ 'ਤੇ ਅੱਜ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਦਿੱਤੀ ਹੈ ਛੁੱਟੀ
  • major action by ed in liquor scam
    ਸ਼ਰਾਬ ਘੁਟਾਲੇ 'ਚ ED ਦਾ ਵੱਡਾ ਐਕਸ਼ਨ, ਭੂਪੇਸ਼ ਬਘੇਲ ਦੇ ਬੇਟੇ ਨਾਲ ਜੁੜੇ 61 ਕਰੋੜ ਦੇ 355 ਪਲਾਟ ਜ਼ਬਤ
  • r p  singh took aim at rahul gandhi
    ਫਿਲੀਪੀਨਜ਼ ਤੋਂ ਡਿਪੋਰਟ ਵਿਦੇਸ਼ੀ ਨੇਤਾ ਨੇ ਭਾਰਤ 'ਚ ਲਾਏ 'ਵੋਟ ਚੋਰ, ਗੱਦੀ ਛੋੜ' ਦੇ ਨਾਅਰੇ, R.P. ਸਿੰਘ ਨੇ ਰਾਹੁਲ...
  • rats bit patients lying on beds in a government hospital in rajasthan
    ਰਾਜਸਥਾਨ ਦੇ ਸਰਕਾਰੀ ਹਸਪਤਾਲ 'ਚ ਬੈੱਡ 'ਤੇ ਪਏ ਮਰੀਜ਼ਾਂ ਨੂੰ ਚੂਹਿਆਂ ਨੇ ਵੱਢਿਆ, ਪ੍ਰਸ਼ਾਸਨ 'ਤੇ ਉੱਠੇ ਵੱਡੇ ਸਵਾਲ
  • major forecast for these states delhi punjab
    ਦਿੱਲੀ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਵੱਡੀ ਭਵਿੱਖਬਾਣੀ ! IMD ਨੇ ਕੀਤਾ ਅਲਰਟ
  • crowd of devotees gathers at the focal point canal for chhath puja
    ਫੋਕਲ ਪੁਆਇੰਟ ਨੇੜੇ ਸਥਿਤ ਨਹਿਰ ਘਾਟ 'ਤੇ ਛੱਠ ਪੂਜਾ ਲਈ ਉਮੜੀ ਸ਼ਰਧਾਲੂਆਂ ਦੀ ਭੀੜ
  • weather takes a turn in punjab rain warning issued for 4 districts
    ਪੰਜਾਬ 'ਚ ਮੌਸਮ ਨੇ ਲਈ ਕਰਵਟ! 4 ਜ਼ਿਲ੍ਹਿਆਂ 'ਚ ਮੀਂਹ ਦੀ ਚਿਤਾਵਨੀ, 19 ਨਵੰਬਰ...
  • the world needs the teachings of the gurus gulabchand kataria
    ਦੁਨੀਆ ਨੂੰ ਯੁੱਧ ਦੀ ਨਹੀਂ, ਗੁਰੂਆਂ ਦੀਆਂ ਸਿੱਖਿਆਵਾਂ ਦੀ ਲੋੜ : ਗੁਲਾਬਚੰਦ ਕਟਾਰੀਆ
  • accused arrested with weapons in punjab links to foreign handlers
    ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ...
  • retired nsg commando submits complaint to cp regarding incident slapped asi
    ASI ਵੱਲੋਂ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਰਿਟਾਇਰਡ NSG ਕਮਾਂਡੋ ਨੇ CP ਨੂੰ...
  • commissionerate police took action against illegal construction
    ਕਪੂਰਥਲਾ ਜੇਲ੍ਹ ’ਚ ਬੰਦ ਮੁਲਜ਼ਮ ਦੀ ਨਾਜਾਇਜ਼ ਉਸਾਰੀ ’ਤੇ ਕਮਿਸ਼ਨਰਰੇਟ ਪੁਲਸ ਨੇ...
  • commissionerate police takes action against illegal construction
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ, ਕਪੂਰਥਲਾ ਜੇਲ੍ਹ 'ਚ ਬੰਦ ਦੋਸ਼ੀ...
  • heavy rush on trains during the chhath festival
    ਛੱਠ ਦੇ ਤਿਉਹਾਰ ਵਿਚਕਾਰ ਟ੍ਰੇਨਾਂ ’ਚ ਭਾਰੀ ਭੀੜ, ਅੱਜ ਅੰਮ੍ਰਿਤਸਰ-ਮੁੰਬਈ ਵਿਚਕਾਰ...
Trending
Ek Nazar
major forecast for these states delhi punjab

ਦਿੱਲੀ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਵੱਡੀ ਭਵਿੱਖਬਾਣੀ ! IMD ਨੇ ਕੀਤਾ ਅਲਰਟ

icc announces schedule for major cricket tournaments

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ,...

the 50 vehicle requirement scrapped

50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...

meta owner buys 1830s royal heritage property

5,38,00,00,000 ਦਾ ਮਹਿਲ ! Meta ਦੇ ਮਾਲਕ ਨੇ ਖ਼ਰੀਦੀ 1830 ਦੀ ਸ਼ਾਹੀ ਵਿਰਾਸਤ,...

pope leo xiv visited peru

ਪੋਪ ਨੇ ਪੇਰੂ 'ਚ ਅਫਰੀਕੀ ਗੁਲਾਮਾਂ ਦੇ ਦੁੱਖ ਅਤੇ ਅਪਮਾਨ ਨੂੰ ਕੀਤਾ ਜ਼ਿਕਰ,...

lalit modi acquires british citizenship

IPL ਦੇ ਸੰਸਥਾਪਕ ਲਲਿਤ ਮੋਦੀ ਨੇ ਹਾਸਲ ਕੀਤੀ ਬ੍ਰਿਟਿਸ਼ ਨਾਗਰਿਕਤਾ

netanyahu talks for unity government

ਨੇਤਨਯਾਹੂ ਨੇ ਯੂਨਿਟੀ ਸਰਕਾਰ ਲਈ 'ਬਿਨਾਂ ਸ਼ਰਤ' ਗੱਲਬਾਤ ਦੀ ਕੀਤੀ ਅਪੀਲ,...

garment factories closed

ਬੰਗਲਾਦੇਸ਼ 'ਚ 13 ਕੱਪੜਾ ਫੈਕਟਰੀਆਂ ਅਣਮਿੱਥੇ ਸਮੇਂ ਲਈ ਬੰਦ, ਮਜ਼ਦੂਰਾਂ ਦੇ...

top hamas commander killed

ਹਮਲੇ 'ਚ ਮਾਰਿਆ ਗਿਆ ਹਮਾਸ ਦਾ ਚੋਟੀ ਦਾ ਕਮਾਂਡਰ: ਇਜ਼ਰਾਈਲ ਦਾ ਦਾਅਵਾ

find out why this veteran singer hasn  t grown his hair for 30 years

ਨਾ ਬਿਮਾਰੀ, ਨਾ ਸਟਾਇਲਿੰਗ ਦਾ ਸ਼ੌਕ ! ਜਾਣੋ ਆਖ਼ਿਰ 30 ਸਾਲਾਂ ਤੋਂ ਦਿੱਗਜ ਸਿੰਗਰ...

conflict erupts over amitabh bachchan  s bungalow   jalsa

ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਪਿੱਛੇ ਛਿੜ ਗਿਆ ਕਲੇਸ਼ ! ਭਾਬੀ ਨੇ ਠੋਕਿਆ...

a golden opportunity to buy jewelry

ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ ! ਆਲ-ਟਾਈਮ ਹਾਈ ਤੋਂ 2.43 ਲੱਖ ਰੁਪਏ ਡਿੱਗੀ...

punjab father daughter

ਪੰਜਾਬ: 5 ਸਾਲਾ ਧੀ ਨੇ ਪਿਓ ਨੂੰ ਕਰ'ਤਾ ਮਾਲੋਮਾਲ! ਕਹਿੰਦਾ- 'ਲਾਡੋ ਰਾਣੀਆਂ ਨੂੰ...

film producer  s daughter passes away due to cancer

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ : ਫ਼ਿਲਮ ਪ੍ਰੋਡਿਊਸਰ ਦੀ ਧੀ ਦਾ ਕੈਂਸਰ ਨਾਲ...

antony blinken statement

"ਅੱਤਵਾਦ ਵਿਰੁੱਧ 'ਜ਼ੀਰੋ-ਟੋਲਰੈਂਸ' ਨੀਤੀ ਜ਼ਰੂਰੀ ਅਤੇ ਭਾਰਤ ਕੋਲ ਆਪਣੀ ਰੱਖਿਆ...

famous actor becomes a groom again at the age of 44

44 ਸਾਲ ਦੀ ਉਮਰ 'ਚ ਮੁੜ ਲਾੜਾ ਬਣਿਆ ਮਸ਼ਹੂਰ ਅਦਾਕਾਰ ! 10 ਸਾਲ ਛੋਟੀ ਲਾੜੀ ਨਾਲ...

luxury car indian market year 2027 design features

ਦੇਖਦਿਆਂ ਹੀ ਦੀਵਾਨੇ ਬਣਾ ਦੇਵੇਗੀ ਸਭ ਤੋਂ ਲਗਜ਼ਰੀ ਕਾਰ ! ਫੀਚਰਜ਼ ਅਜਿਹੇ ਕਿ...

italy slaps meta with an 887 million fine

ਇਟਲੀ ਨੇ Meta ਨੂੰ ਠੋਕਿਆ 887 ਮਿਲੀਅਨ ਡਾਲਰ ਦਾ ਜੁਰਮਾਨਾ! ਇਸ ਮਾਮਲੇ 'ਚ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the 50 vehicle requirement scrapped
      50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...
    • revelation of 450000 russian troop deaths in the ukraine war
      ਯੂਕ੍ਰੇਨ ਜੰਗ ’ਚ ਰੂਸ ਦੇ 4.50 ਲੱਖ ਫੌਜੀਆਂ ਦੀ ਮੌਤ ਦਾ ਖੁਲਾਸਾ, ਸਰਕਾਰੀ ਡਾਟਾ...
    • alert in all districts of odisha regarding third cyclone
      ਹੋ ਜਾਓ ਸਾਵਧਾਨ ! ਤੀਜੇ ਸਮੁੰਦਰੀ ਤੂਫ਼ਾਨ ਨੂੰ ਲੈ ਕੇ ਓਡਿਸ਼ਾ ਦੇ ਸਾਰੇ ਜ਼ਿਲਿਆਂ...
    • ankita bhandari murder case resurfaces
      ਅੰਕਿਤਾ ਭੰਡਾਰੀ ਕਤਲਕਾਂਡ ਦਾ ਮਾਮਲਾ ਮੁੜ ਗਰਮਾਇਆ, ਸੀ. ਬੀ. ਆਈ. ਜਾਂਚ ਦੀ ਉਠਾਈ...
    • bomb threat at mumbai chhatrapati shivaji maharaj railway station
      ਮੁੰਬਈ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਰੇਲਵੇ ਸਟੇਸ਼ਨ ’ਤੇ ਬੰਬ ਦੀ ਧਮਕੀ, ਪਈਆਂ...
    • national highway  bus  students  school
      ਨੈਸ਼ਨਲ ਹਾਈਵੇ 'ਤੇ ਡਿਵਾਈਡਰ 'ਚ ਜਾ ਵੱਜੀ ਬੱਸ ! ਵਾਲ-ਵਾਲ ਬਚੀ ਵਿਦਿਆਰਥੀਆਂ ਦੀ...
    • piyush goyal egypt visit
      ਗੋਇਲ ਦਾ ਮਿਸਰ ਦੌਰਾ : ਬੁਨਿਆਦੀ ਢਾਂਚੇ, ਨਿਰਮਾਣ ਤੇ ਲਾਜਿਸਟਿਕ ਖੇਤਰ ’ਚ ਸਹਿਯੋਗ...
    • bay of bengal cyclone
      ਬੰਗਾਲ ਦੀ ਖਾੜੀ 'ਚ ਆ ਰਿਹੈ ਇਕ ਹੋਰ ਤੂਫ਼ਾਨ ! ਓਡੀਸ਼ਾ ਦੇ ਸਾਰੇ ਜ਼ਿਲ੍ਹਿਆਂ 'ਚ...
    • cng  expensive  auto  fare  passenger  driver
      ਫ਼ਿਰ ਮਹਿੰਗੀ ਹੋ ਗਈ CNG ! ਮੁੰਬਈ 'ਚ ਆਟੋ ਦਾ ਕਿਰਾਇਆ ਵਧਾਉਣ ਦੀ ਉੱਠਣ ਲੱਗੀ ਮੰਗ
    • vande bharat braking
      ਖ਼ਰਾਬ ਬ੍ਰੇਕਿੰਗ ਸਿਸਟਮ ਦੇ ਬਾਵਜੂਦ 463 KM ਦੌੜੀ ਵੰਦੇ ਭਾਰਤ ਟ੍ਰੇਨ ! ਵਿਭਾਗ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +