Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    7:41:44 AM

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

  • nationwide bank strike scheduled for september 28 30 postponed

    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ...

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਖੇਤੀਬਾੜੀ ਮੰਤਰੀ ਦਾ ਬਿਆਨ- ਭੀੜ ਇਕੱਠੀ ਕਰਨ ਦਾ ਮਤਲਬ ਇਹ ਨਹੀਂ ਕਿ ਕਾਨੂੰਨ ਰੱਦ ਹੋਣਗੇ

NATIONAL News Punjabi(ਦੇਸ਼)

ਖੇਤੀਬਾੜੀ ਮੰਤਰੀ ਦਾ ਬਿਆਨ- ਭੀੜ ਇਕੱਠੀ ਕਰਨ ਦਾ ਮਤਲਬ ਇਹ ਨਹੀਂ ਕਿ ਕਾਨੂੰਨ ਰੱਦ ਹੋਣਗੇ

  • Edited By Tanu,
  • Updated: 22 Feb, 2021 11:48 AM
New Delhi
narendra singh tomar agriculture laws
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਗਵਾਲੀਅਰ—ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ  ਕਿਸਾਨਾਂ ਨੂੰ ਲੈ ਕੇ ਬਿਆਨ ਦਿੱਤਾ ਹੈ। ਤੋਮਰ ਨੇ ਕਿਹਾ ਕਿ ਸਿਰਫ ਭੀੜ ਇਕੱਠੀ ਕਰਨਾ ਕਾਨੂੰਨਾਂ ਦੇ ਰੱਦ ਹੋਣ ਦੀ ਅਗਵਾਈ ਨਹੀਂ ਕਰਦਾ, ਅਜਿਹਾ ਨਹੀਂ ਹੁੰਦਾ ਹੈ। ਭੀੜ ਇਕੱਠੀ ਕਰਨ ਦਾ ਮਤਲਬ ਇਹ ਨਹੀਂ ਕਿ ਕਾਨੂੰਨ ਰੱਦ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹਾਂ ਅਤੇ ਇਸ ਦੇ ਨਾਲ ਹੀ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨੂੰ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਸਰਕਾਰ ਨੂੰ ਦੱਸਣ ਕਿ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ’ਚ ਉਨ੍ਹਾਂ ਨੂੰ ਕਿਸਾਨ ਵਿਰੋਧੀ ਕੀ ਨਜ਼ਰ ਆਉਂਦਾ ਹੈ। ਸਰਕਾਰ ਇਸ ਨੂੰ ਸਮਝਣ ਅਤੇ ਸੋਧ ਕਰਨ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੀ ਇਹ ਗੱਲ ਆਖ ਚੁੱਕੇ ਹਨ। ਕਿਸਾਨਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਾਨੂੰਨਾਂ ’ਚ ਕਿਹੜੀਆਂ ਵਿਵਸਥਾਵਾਂ ਉਨ੍ਹਾਂ ਲਈ ਸਮੱਸਿਆਵਾਂ ਪੈਦਾ ਕਰ ਰਹੀਆਂ ਹਨ। 

ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੈੱਸ ਨੋਟ ਜਾਰੀ, ਕਿਸਾਨ ਮੋਰਚੇ ਨਾਲ ਸਬੰਧਤ ਪੜ੍ਹੋ ਮਹੱਤਵਪੂਰਨ ਜਾਣਕਾਰੀ

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਜਿਹੀ ਅਪੀਲ ਕਰ ਕੇ ਇਕ ਵਾਰ ਫਿਰ ਪੁਰਾਣਾ ਰਾਗ ਅਲਾਪਿਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਵੇਦਨਸ਼ੀਲਤਾ ਨਾਲ ਇਸ ਮੁੱਦੇ ’ਤੇ ਵਿਚਾਰ ਕਰਦੇ ਹੋਏ, ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ 11 ਦੌਰ ਦੀ ਗੱਲਬਾਤ ਕੀਤੀ ਪਰ ਕਿਸੇ ਸਿੱਟੇ ’ਤੇ ਨਹੀਂ ਪੁੱਜੀ। ਤੋਮਰ ਨੇ ਕਿਹਾ ਕਿ ਇੰਤਰਾਜਾਂ ਦੇ ਆਧਾਰ ’ਤੇ ਫ਼ੈਸਲਾ ਨਹੀਂ ਲਿਆ ਜਾ ਸਕਦਾ। ਜਦੋਂ ਉਨ੍ਹਾਂ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਨਵੇਂ ਕਾਨੂੰਨਾਂ ’ਚ ਕਿਸਾਨਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕਿਸਾਨ ਵਿਰੋਧੀ ਕੀ ਹੈ?

ਇਹ ਵੀ ਪੜ੍ਹੋ : ਭਾਰਤ-ਪਾਕਿ ਵਿਚਾਲੇ ਥੰਮ੍ਹੀ ਰਿਸ਼ਤਿਆਂ ਦੀ ਡੋਰ, ਸਰਹੱਦ ਪਾਰ ਵਿਆਹ ਪਰ ਲਾੜੀਆਂ ਦੀ ਅਟਕੀ ਵਿਦਾਈ

ਦੱਸਣਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ— ਕਿਸਾਨ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) ਬਿੱਲ 2020, ਭਰੋਸੇਮੰਦ ਕੀਮਤ ਅਤੇ ਖੇਤੀਬਾੜੀ ਸੇਵਾਵਾਂ ਬਿੱਲ 2020, ਜ਼ਰੂਰੀ ਵਸਤਾਂ (ਸੋਧ) ਬਿੱਲ 2020 ਹਨ। ਇਨ੍ਹਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਿਸਾਨ ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਦਿੱਲੀ ਦੀਆਂ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੂੰ ਸਰਹੱਦਾਂ ’ਤੇ ਡਟਿਆ ਕਰੀਬ-ਕਰੀਬ ਤਿੰਨ ਮਹੀਨੇ ਹੋ ਵਾਲੇ ਹਨ। 

ਇਹ ਵੀ ਪੜ੍ਹੋ :  ਬਰਨਾਲਾ ਮਹਾ ਰੈਲੀ ਦੀ ਸਟੇਜ 'ਤੇ ਗਰਜੇ ਰਾਜੇਵਾਲ, ਰੁਲਦੂ ਸਿੰਘ ਤੇ ਉਗਰਾਹਾਂ, ਕੀਤੇ ਇਹ ਵੱਡੇ ਐਲਾਨ

ਨੋਟ- ਖੇਤੀਬਾੜੀ ਮੰਤਰੀ ਦੇ ਇਸ ਬਿਆਨ ਬਾਰੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਬਾਕਸ ’ਚ ਦਿਓ ਰਾਏ

  • Narendra Singh Tomar
  • Agriculture Laws
  • Farmers Organizations
  • Appealਨਰਿੰਦਰ ਸਿੰਘ ਤੋਮਰ
  • ਖੇਤੀ ਕਾਨੂੰਨਾਂ
  • ਕਿਸਾਨ ਜਥੇਬੰਦੀਆਂ
  • ਅਪੀਲ

ਕੋਰੋਨਾ ਦਾ ਮੁੜ ਵਧਿਆ ਖ਼ਤਰਾ; ਅਸਾਮ ਦਾ ਸਕੂਲ 7 ਦਿਨਾਂ ਲਈ ਸੀਲ

NEXT STORY

Stories You May Like

  • cji on law enforcement
    'ਕਾਨੂੰਨ ਦਾ ਮਤਲਬ ਸਿਰਫ਼ ਗ਼ਲਤੀਆਂ ਸੁਧਾਰਨਾ ਨਹੀਂ..!' ; ਚੀਫ਼ ਜਸਟਿਸ
  • rule of law  chief justice  surya kant
    ਕਾਨੂੰਨ ਦੇ ਸ਼ਾਸਨ ਦਾ ਮਤਲਬ ਅਜਿਹਾ ਵਾਤਾਵਰਣ ਬਣਾਉਣਾ, ਜਿੱਥੇ ਚੀਜ਼ਾਂ ਸਹੀ ਤਰੀਕੇ ਨਾਲ ਹੋਣ: ਚੀਫ ਜਸਟਿਸ
  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • never even imagined i would play in japan   iyer
    ਕਦੇ ਸੋਚਿਆ ਵੀ ਨਹੀਂ ਸੀ ਕਿ ਜਾਪਾਨ 'ਚ ਖੇਡਾਂਗਾ, ਇਹ ਕ੍ਰਿਕਟ ਦੀ ਵਧਦੀ ਪਹੁੰਚ ਦਾ ਪ੍ਰਮਾਣ : ਅਈਅਰ
  • finance minister s first statement regarding the imposition of mdr on upi
    UPI 'ਤੇ MDR ਨੂੰ ਲੈ ਕੇ ਵਿੱਤ ਮੰਤਰੀ ਦਾ ਪਹਿਲਾ ਬਿਆਨ, ਸੀਤਾਰਮਨ ਨੇ ਜਨਤਾ ਨੂੰ ਕੀਤੀ ਇਹ ਅਪੀਲ
  • district magistrate  travel firm  license
    ਟਰੈਵਲ ਫਰਮ ਦਾ ਲਾਈਸੈਂਸ ਰੱਦ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • jathedar gargajj statement
    ਬੇਅਦਬੀ ਕਾਨੂੰਨ ਬਾਰੇ 7 ਮੈਂਬਰੀ ਕਮੇਟੀ ਬਣਾਏ ਜਾਣ 'ਤੇ ਜਥੇਦਾਰ ਗੜਗੱਜ ਦਾ ਪਹਿਲਾ ਬਿਆਨ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kunal ghosh  mla  tmc  car  window
      ਵਿਧਾਇਕ 'ਤੇ 2 ਦਿਨਾਂ 'ਚ 2 ਵਾਰ ਹਮਲਾ ! TMC ਦੇ MLA ਨੇ ਕੀਤਾ ਦਾਅਵਾ
    • cjp elections
      ਕਾਕਰੋਚ ਜਨਤਾ ਪਾਰਟੀ ਚੋਣਾਂ ਦਾ ਬਾਈਕਾਟ ਚਾਹੁੰਦੀ ਹੈ; ਵਿਰੋਧੀ ਧਿਰ ਮੁਸ਼ਕਲ ’ਚ
    • neet  paper leak  nta office  cisf
      ਹੁਣ ਨਹੀਂ ਹੋਵੇਗਾ ਪੇਪਰ ਲੀਕ ! NTA ਦੇ ਦਫ਼ਤਰ 'ਚ ਤਾਇਨਾਤ ਕੀਤੀ ਜਾਵੇਗੀ CISF
    • guwahati  female student  lover  arrested  police
      ਗੁਹਾਟੀ ’ਚ 22 ਸਾਲਾ ਵਿਦਿਆਰਥਣ ਦੀ ਸ਼ੱਕੀ ਮੌਤ; ਪ੍ਰੇਮੀ ਆਸਿਫ਼ ਅਲੀ ਗ੍ਰਿਫ਼ਤਾਰ
    • india fiji
      ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ...
    • house  flour  motorcycle  youth  police
      ਘਰੋਂ ਆਟਾ ਲੈਣ ਗਏ ਨੌਜਵਾਨ ਦੀ ਹਾਦਸੇ 'ਚ ਮੌਤ, ਦਾਦਾ-ਦਾਦੀ ਦਾ ਇਕਲੌਤ ਸਹਾਰਾ ਸੀ...
    • amit shah  lng train  narendra modi  gujarat
      ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ
    • gst officials house cash dollars exports
      GST ਅਧਿਕਾਰੀ ਦੇ ਘਰ ਪੈ ਗਈ ਰੇਡ ! ਲੱਖਾਂ ਦੀ ਨਕਦੀ ਤੇ ਵਿਦੇਸ਼ੀ ਕਰੰਸੀ ਬਰਾਮਦ
    • now cars will run without petrol
      ਹੁਣ ਬਿਨਾਂ ਪੈਟਰੋਲ ਚੱਲਣਗੀਆਂ ਕਾਰਾਂ ! ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਰ 'ਤਾ...
    • drdo  quantum technology  agreement  startup
      ਕੁਆਂਟਮ ਤਕਨੀਕ ਲਈ DRDO ਦਾ ਸਟਾਰਟਅੱਪ ਨਾਲ ਪਹਿਲਾ ਵੱਡਾ ਸਮਝੌਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +