helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 16, 2025
Gold ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਰਿਕਾਰਡ...
Bill Gates ਤੀਜੀ ਵਾਰ ਆ ਰਹੇ ਭਾਰਤ, ਜਾਣੋ ਕਿਉਂ...
Amazon ਤੇ Flipkart 'ਤੇ ਵਿਕ ਰਹੀਂ ਨਕਲੀ...
CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ,...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ- ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਅੱਜ ਯਾਨੀ ਸੋਮਵਾਰ ਨੂੰ ਹੋਈ ਬੈਠਕ ਬਿਨਾਂ ਕਿਸੇ ਨਤੀਜੇ 'ਤੇ ਪਹੁੰਚੇ ਖ਼ਤਮ ਹੋ ਗਈ। ਹੁਣ ਅਗਲੇ ਦੌਰ ਦੀ ਗੱਲਬਾਤ 8 ਜਨਵਰੀ ਨੂੰ ਹੋਣੀ ਤੈਅ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੋਈ 6ਵੇਂ ਦੌਰ ਦੀ ਗੱਲਬਾਤ 'ਚ 2 ਮੁੱਦਿਆਂ 'ਤੇ ਸਹਿਮਤੀ ਬਣੀ ਸੀ। ਨਵੀਂ ਦਿੱਲੀ ਦੇ ਵਿਗਿਆਨ ਭਵਨ 'ਚ ਅੱਜ ਦੁਪਹਿਰ 2 ਵਜੇ ਅੰਦੋਲਨਕਾਰੀ 40 ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀ ਅਤੇ ਖੇਤੀਬਾੜੀ ਮੰਤਰੀ ਤੋਮਰ ਦਰਮਿਆਨ ਗੱਲਬਾਤ ਸ਼ੁਰੂ ਹੋਈ। ਇਹ 7ਵੇਂ ਦੌਰ ਦੀ ਗੱਲਬਾਤ ਸੀ। ਜੋ ਬੇਨਤੀਜਾ ਰਹੀ।
ਅਗਲੀ ਬੈਠਕ 'ਚ ਕੱਢ ਲਿਆ ਜਾਵੇਗਾ ਕੋਈ ਨਾ ਕੋਈ ਹੱਲ : ਤੋਮਰ ਬੈਠਕ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਦੱਸਿਆ ਕਿ ਅਸੀਂ ਚਾਹੁੰਦੇ ਹਾਂ ਕਿ ਕਿਸਾਨ ਯੂਨੀਅਨ ਤਿੰਨ ਕਾਨੂੰਨਾਂ 'ਤੇ ਵਿਸਥਾਰ ਨਾਲ ਚਰਚਾ ਕਰੇ ਪਰ ਕਿਸਾਨ ਜਥੇਬੰਦੀਆਂ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੀ ਰਹੀਆਂ। ਇਸ ਲਈ ਅਸੀਂ ਕਿਸੇ ਨਤੀਜੇ 'ਤੇ ਨਹੀਂ ਪਹੁੰਚ ਸਕੇ। ਉਨ੍ਹਾਂ ਨੇ ਉਮੀਦ ਜਤਾਈ ਕਿ ਅਗਲੀ ਬੈਠਕ 'ਚ ਇਸ ਸਮੱਸਿਆ ਦਾ ਕੋਈ ਨਾ ਕੋਈ ਹੱਲ ਕੱਢ ਲਿਆ ਜਾਵੇਗਾ।
ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ : ਰਾਕੇਸ਼ ਟਿਕੈਤ ਉੱਥੇ ਹੀ ਬੈਠਕ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਸਰਕਾਰ ਨਾਲ ਉਨ੍ਹਾਂ ਮੁੱਦਿਆਂ 'ਤੇ ਗੱਲ ਹੋਈ ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਉਨ੍ਹਾਂ ਨੇ ਦੋਹਰਾਇਆ ਕਿ ਉਨ੍ਹਾਂ ਦੀ ਇਕ ਹੀ ਮੰਗ ਹੈ ਕਿ ਨਵੇਂ ਖੇਤੀ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਰਾਕੇਸ਼ ਨੇ ਕਿਹਾ,''ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ।''
ਨੋਟ : ਸਰਕਾਰ ਅਤੇ ਕਿਸਾਨਾਂ ਦੀ ਬੈਠਕ ਰਹੀ ਬੇਨਤੀਜਾ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪ੍ਰੇਮੀ ਦੇ ਮੌਤ ਦੀ ਖ਼ਬਰ ਸੁਣਦੇ ਹੀ ਪ੍ਰੇਮਿਕਾ ਨੇ ਵੀ ਚੁੱਕਿਆ ਖ਼ੌਫਨਾਕ ਕਦਮ
Stories You May Like
ਬੰਗਲਾਦੇਸ਼ : ਅਦਾਲਤ ਨੇ 20 ਵਿਦਿਆਰਥੀਆਂ ਦੀ ਮੌਤ ਦੀ ਸਜ਼ਾ ਰੱਖੀ ਬਰਕਰਾਰ
ਇਟਾਲੀਅਨ ਕਬੱਡੀ ਐਸੋਸੀਏਸ਼ਨ ਦੀ ਟੀਮ ਵਿਸ਼ਵ ਕਬੱਡੀ ਕੱਪ 'ਚ ਭਾਗ ਲੈਣ ਲਈ ਇੰਗਲੈਂਡ...
ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ...
Punjab: ਇੰਗਲੈਂਡ ਦੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਲਾਸ਼ ਨੂੰ ਵੇਖ...
ਜਲੰਧਰ 'ਚ ਹੋਏ ਗ੍ਰਨੇਡ ਹਮਲੇ ਮਗਰੋਂ Youtuber ਆਇਆ ਕੈਮਰੇ ਸਾਹਮਣੇ, ਦੱਸੀ ਅਸਲ...
ਹਵਾਈ ਅੱਡੇ 'ਤੇ ਵਿਅਕਤੀ ਦੀ ਪੈਂਟ ’ਚੋਂ ਮਿਲਿਆ ਜ਼ਿੰਦਾ ਕੱਛੂਕੁੰਮਾ
ਯਮਨ 'ਚ ਅਮਰੀਕੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 31 ਹੋਈ
ਚੀਨੀ ਸ਼ਿਪਯਾਰਡ ਨੇ ਸਹਿਯੋਗੀ ਪਾਕਿਸਤਾਨ ਲਈ ਦੂਜੀ ਪਣਡੁੱਬੀ ਕੀਤੀ ਤਿਆਰ
ਪਾਕਿਸਤਾਨ 'ਚ ਸੁਰੱਖਿਆ ਬਲਾਂ ਦੀ ਬੱਸ ਨੇੜੇ ਬੰਬ ਧਮਾਕਾ, ਪੰਜ ਲੋਕਾਂ ਦੀ ਮੌਤ
ਹਿਜਾਬ ਕਾਨੂੰਨ ਤੋੜਨ ਵਾਲੀਆਂ ਔਰਤਾਂ 'ਤੇ ਡਰੋਨ ਅਤੇ ਐਪਸ ਰਾਹੀਂ ਰੱਖੀ ਜਾ ਰਹੀ...
ਕੈਨੇਡੀਅਨ PM ਨੇ ਅਮਰੀਕਾ ਤੋਂ ਲੜਾਕੂ ਜਹਾਜ਼ ਖਰੀਦਣ ਬਾਰੇ ਲਿਆ ਅਹਿਮ ਫ਼ੈਸਲਾ
Trump ਨੂੰ ਝਟਕਾ, ਜੱਜ ਨੇ ਦੇਸ਼ ਨਿਕਾਲੇ ਸਬੰਧੀ ਕਾਨੂੰਨ 'ਤੇ ਲਗਾਈ ਰੋਕ
ਭਾਰਤ ਦਾ ਰੱਖਿਆ ਖੇਤਰ ਮਹੱਤਵਪੂਰਨ ਵਿਕਾਸ ਲਈ ਤਿਆਰ
ਪੁਲਾੜ ਸਟੇਸ਼ਨ ਪਹੁੰਚਿਆ ਨਵਾਂ ਅਮਲਾ, ਜਾਣੋ ਕਦੋਂ ਹੋਵੇਗੀ ਸੁਨੀਤਾ ਦੀ ਧਰਤੀ 'ਤੇ...
ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਲੱਕੜ ਮਾਫ਼ੀਆ ਨੇ ਸਰਪੰਚ 'ਤੇ ਵਰ੍ਹਾਈਆਂ ਗੋਲ਼ੀਆਂ
ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ...
ਸਟਾਰਮਰ ਦੀ ਵਿਸ਼ਵ ਨੇਤਾਵਾਂ ਨੂੰ ਅਪੀਲ, ਜੰਗਬੰਦੀ ਲਈ ਪੁਤਿਨ 'ਤੇ ਦਬਾਅ ਬਣਾਉਣ
Subscribe Now!