Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:53:11 PM

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 10ਵੇਂ ਦੌਰ ਦੀ ਬੈਠਕ ਤੋਂ ਬਾਅਦ ਬੋਲੇ ਨਰੇਂਦਰ ਤੋਮਰ- ਕਿਸਾਨ ਸੰਗਠਨ ਪ੍ਰਸਤਾਵ 'ਤੇ ਵਿਚਾਰ ਕਰਨ

NATIONAL News Punjabi(ਦੇਸ਼)

10ਵੇਂ ਦੌਰ ਦੀ ਬੈਠਕ ਤੋਂ ਬਾਅਦ ਬੋਲੇ ਨਰੇਂਦਰ ਤੋਮਰ- ਕਿਸਾਨ ਸੰਗਠਨ ਪ੍ਰਸਤਾਵ 'ਤੇ ਵਿਚਾਰ ਕਰਨ

  • Updated: 20 Jan, 2021 09:18 PM
National
narendra tomar   farmers   organization to consider the proposal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਅੱਜ ਸਾਡੀ ਕੋਸ਼ਿਸ਼ ਸੀ ਕਿ ਕੋਈ ਫ਼ੈਸਲਾ ਹੋ ਜਾਵੇ। ਕਿਸਾਨ ਯੂਨੀਅਨ ਕਾਨੂੰਨ ਵਾਪਸੀ ਦੀ ਮੰਗ 'ਤੇ ਅੜੇ ਹੋਏ ਸੀ ਅਤੇ ਸਰਕਾਰ ਖੁੱਲ੍ਹੇ ਮਨ ਨਾਲ ਕਾਨੂੰਨ ਦੇ ਪ੍ਰਬੰਧ ਦੇ ਅਨੁਸਾਰ ਵਿਚਾਰ ਕਰਨ ਅਤੇ ਸੋਧ ਕਰਨ ਲਈ ਤਿਆਰ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕੁੱਝ ਸਮੇਂ ਲਈ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਮੁਲਤਵੀ ਕੀਤਾ ਹੈ। ਸਰਕਾਰ 1 ਤੋਂ 1.5 ਸਾਲ ਤੱਕ ਵੀ ਕਾਨੂੰਨ ਲਾਗੂ ਕਰਨ ਨੂੰ ਮੁਲਤਵੀ ਕਰਨ ਲਈ ਤਿਆਰ ਹੈ। ਇਸ ਦੌਰਾਨ ਕਿਸਾਨ ਯੂਨੀਅਨ ਅਤੇ ਸਰਕਾਰ ਗੱਲ ਕਰਨ ਅਤੇ ਹੱਲ ਲੱਭਣ।
ਇਹ ਵੀ ਪੜ੍ਹੋ- ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਕਿਹਾ ਹੈ ਕਿ ਉਹ ਸਰਕਾਰ ਦੇ ਪ੍ਰਸਤਾਵ 'ਤੇ ਕੱਲ ਆਪਣੇ ਨੇਤਾਵਾਂ ਨਾਲ ਵਿਚਾਰ-ਵਟਾਂਦਰਾ ਕਰਨਗੇ ਅਤੇ 22 ਜਨਵਰੀ ਨੂੰ ਦੁਪਹਿਰ 12 ਵਜੇ ਬੈਠਕ ਵਿੱਚ ਆਉਣਗੇ ਅਤੇ ਆਪਣੇ ਫ਼ੈਸਲੇ ਤੋਂ ਜਾਣੂ ਕਰਾਉਣਗੇ।
ਇਹ ਵੀ ਪੜ੍ਹੋ- ਕਿਸਾਨਾਂ ਦੀ ਕੇਂਦਰ ਨਾਲ 10ਵੇਂ ਦੌਰ ਦੀ ਬੈਠਕ ਵੀ ਰਹੀ ਬੇਸਿੱਟਾ, ਹੁਣ 22 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ

ਜ਼ਿਕਰਯੋਗ ਹੈ ਕਿ ਅੱਜ 10ਵੇਂ ਦੌਰ ਦੀ ਬੈਠਕ ਹੋਈ ਸੀ ਪਰ ਇਸ ਬੈਠਕ ਵਿੱਚ ਵੀ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਹੁਣ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 22 ਜਨਵਰੀ ਨੂੰ ਹੋਵੇਗੀ। ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਇੱਕ ਨਿਸ਼ਚਿਤ ਸਮੇਂ ਲਈ ਕਾਨੂੰਨ 'ਤੇ ਰੋਕ ਲਗਾ ਦਿੱਤੀ ਜਾਵੇਗੀ ਅਤੇ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿੱਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਸੰਗਠਨ ਇਸ ਪ੍ਰਸਤਾਵ 'ਤੇ ਰਾਜੀ ਨਹੀਂ ਹੋਏ। ਨਾਲ ਹੀ ਸਰਕਾਰ ਵਲੋਂ ਇਹ ਵੀ ਅਪੀਲ ਕੀਤੀ ਗਈ ਸੀ ਕਿ ਇਸ ਪ੍ਰਸਤਾਵ ਦੇ ਨਾਲ-ਨਾਲ ਤੁਹਾਨੂੰ ਅੰਦੋਲਨ ਵੀ ਖ਼ਤਮ ਕਰਨਾ ਹੋਵੇਗਾ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 

  • Narendra Singh Tomar
  • Agriculture Laws
  • Farmers Protest
  • ਨਰੇਂਦਰ ਸਿੰਘ ਤੋਮਰ
  • ਖੇਤੀ ਕਾਨੂੰਨ
  • ਕਿਸਾਨ ਪ੍ਰਦਰਸ਼ਨ

ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

NEXT STORY

Stories You May Like

  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • stubble burning case
    ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
  • cbse  3 language policy supreme court
    'CBSE ਦੀ 3 ਭਾਸ਼ਾਈ ਨੀਤੀ ਅਗਲੇ ਵਿੱਦਿਅਕ ਸੈਸ਼ਨ ਤੋਂ ਲਾਗੂ ਕਰਨ ’ਤੇ ਹੋਵੇ ਵਿਚਾਰ'; ਸੁਪਰੀਮ ਕੋਰਟ
  • hdfc life icici prudential shares surge  irdai  s new proposal
    HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ ਚਿੰਤਤ ਨਿਵੇਸ਼ਕ
  • boxer narendra berwal won bronze in the men  s 90kg category
    ਮੁੱਕੇਬਾਜ਼ ਨਰੇਂਦਰ ਬੇਰਵਾਲ ਨੇ ਪੁਰਸ਼ਾਂ ਦੇ 90 ਕਿਲੋਗ੍ਰਾਮ ਵਰਗ ਵਿੱਚ ਜਿੱਤਿਆ ਕਾਂਸੀ
  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • social media
    13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nsa  custody  supreme court
      ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ...
    • pollution control  cafe 3 norms new driving rule
      ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ...
    • india to bypass pakistani airspace
      ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ...
    • collapsed stair  1 student
      ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ...
    • elections  evms  ballot papers kharge
      ਆਉਣ ਵਾਲੀਆਂ ਚੋਣਾਂ 'ਚ EVM ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇ ਵੋਟਿੰਗ...
    • unique tortoise abcd yellow markings video viral
      ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ
    • bus  truck  collision  5 people
      ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
    • earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਕਰਨਾਟਕ, ਘਰਾਂ ਤੋਂ ਬਾਹਰ ਨਿਕਲੇ ਲੋਕ
    • retired ias incident
      ਰਿਟਾਇਰਡ IAS ਦਾ ਆਪਣੇ ਹੀ ਘਰ 'ਚ ਬੇਰਹਿਮੀ ਨਾਲ ਕਤਲ ! 'ਨੌਕਰ' ਤੇ ਜਾ ਰਹੀ...
    • jharkhand high court  wife  married life  husband
      ਝਾਰਖੰਡ ਹਾਈਕੋਰਟ ਦਾ ਅਹਿਮ ਫੈਸਲਾ, ਕਿਹਾ-ਪਤਨੀ ਨੂੰ ਉਸਦੀ ਇੱਜ਼ਤ ਦੀ ਕੀਮਤ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +