Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:50:35 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੀ ਤੁਸੀਂ ਜਾਣਦੇ ਹੋ ਕਿਸਾਨਾਂ ਨੂੰ ਮਿਲਣ ਵਾਲੇ ਅਧਿਕਾਰਾਂ ਅਤੇ ਸਹੂਲਤਾਂ ਬਾਰੇ, ਜਾਣਨ ਲਈ ਪੜ੍ਹੋ ਪੂਰੀ ਖ਼ਬਰ

NATIONAL News Punjabi(ਦੇਸ਼)

ਕੀ ਤੁਸੀਂ ਜਾਣਦੇ ਹੋ ਕਿਸਾਨਾਂ ਨੂੰ ਮਿਲਣ ਵਾਲੇ ਅਧਿਕਾਰਾਂ ਅਤੇ ਸਹੂਲਤਾਂ ਬਾਰੇ, ਜਾਣਨ ਲਈ ਪੜ੍ਹੋ ਪੂਰੀ ਖ਼ਬਰ

  • Edited By Disha,
  • Updated: 23 Dec, 2020 12:23 PM
New Delhi
national farmers day farmers rights government
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 28ਵਾਂ ਦਿਨ ਹੈ। ਉੱਥੇ ਹੀ ਅੱਜ ਕਿਸਾਨ ਦਿਹਾੜਾ ਮਨਾਇਆ ਜਾ ਰਿਹਾ ਹੈ। ਕਿਸਾਨ ਦਿਵਸ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਿਸਾਨਾਂ ਦਾ ਮਸੀਹਾ ਕਹੇ ਜਾਣ ਵਾਲੇ ਚੌਧਰੀ ਚਰਨ ਸਿੰਘ ਦੀ ਜਯੰਤੀ 23 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਕਿਸਾਨਾਂ ਦੇ ਕਲਿਆਣ ਅਤੇ ਸਹੂਲਤ ਲਈ ਸਰਕਾਰ ਉਨ੍ਹਾਂ ਨੂੰ ਕਿੰਨੇ ਤਰ੍ਹਾਂ ਦੀ ਸਬਸਿਡੀ ਦਿੰਦੀ ਹੈ। ਸਰਕਾਰ ਵਲੋਂ ਕਿੰਨੀ ਤਰ੍ਹਾਂ ਦੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਮਿਲੇ ਅਧਿਕਾਰਾਂ ਬਾਰੇ ਤੁਹਾਨੂੰ ਦੱਸਦੇ ਹਾਂ।

ਕਿਸਾਨਾਂ ਦੇ ਕਲਿਆਣ ਲਈ ਚਲਾਈਆਂ ਜਾ ਰਹੀਆਂ ਮੁੱਖ ਯੋਜਨਾਵਾਂ ਇਹ ਹਨ:-
1- ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ
2- ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ
3- ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ
4- ਕਿਸਾਨ ਕ੍ਰੇਡਿਟ ਕਾਰਡ ਯੋਜਨਾ
5- ਪਸ਼ੂ ਕਿਸਾਨ ਕ੍ਰੇਡਿਟ ਕਾਰਡ ਯੋਜਨਾ
6- ਰਵਾਇਤੀ ਖੇਤੀਬਾੜੀ ਵਿਕਾਸ ਯੋਜਨਾ
7- ਪ੍ਰਧਾਨ ਮੰਤਰੀ ਖੇਤੀਬਾੜੀ ਸਿੰਚਾਈ ਯੋਜਨਾ
8- ਰਾਸ਼ਟਰੀ ਖੇਤੀਬਾੜੀ ਬਜ਼ਾਰ (e-NAM)
9- ਡੇਅਰੀ ਉੱਦਮਤਾ ਵਿਕਾਸ ਯੋਜਨਾ
10- ਰੇਨਫੀਡ ਏਰੀਆ ਡਿਵੈਲਪਮੈਂਟ ਪ੍ਰੋਗਰਾਮ
11- ਮਿੱਟੀ ਹੈਲਥ ਕਾਰਡ ਸਕੀਮ
12- ਨੈਸ਼ਨਲ ਮਿਸ਼ਨ ਫਾਰ ਸਸਟੇਨਬਲ (ਸਥਿਰ) ਐਗਰੀਕਲਚਰ
13- ਪਸ਼ੂ ਪਾਲਣ ਬੀਮਾ ਯੋਜਨਾ

ਇਨ੍ਹਾਂ ਚੀਜ਼ਾਂ 'ਤੇ ਮਿਲਦੀ ਹੈ ਸਬਸਿਡੀ
ਸਰਕਾਰ ਖੇਤੀ 'ਚ ਲੱਗਣ ਵਾਲੇ ਖਾਦ, ਬੀਜ ਆਦਿ 'ਤੇ ਵੀ ਸਬਸਿਡੀ ਦਿੰਦੀ ਹੈ। ਕਿਸਾਨਾਂ ਦਰਮਿਆਨ ਸਸਤੇ ਰਸਾਇਣਿਕ ਅਤੇ ਗੈਰ-ਰਸਾਇਣਿਕ ਖਾਦ ਆਸਾਨੀ ਨਾਲ ਪਹੁੰਚਾਉਣ ਲਈ ਸਰਕਾਰ ਉਨ੍ਹਾਂ ਨੂੰ ਸਬਸਿਡੀ ਦਿੰਦੀ ਹੈ। ਅੱਜ-ਕੱਲ ਕਈ ਤਰ੍ਹਾਂ ਦੀਆਂ ਖਾਦਾਂ 'ਤੇ ਸਬਸਿਡੀ ਸਿੱਧੇ ਕਿਸਾਨਾਂ ਦੇ ਖਾਤੇ 'ਚ ਪਹੁੰਚ ਜਾਂਦੀ ਹੈ। ਅਸਲ 'ਚ ਸਰਕਾਰ ਅਜਿਹੇ ਖਾਦ ਸਸਤੇ ਦੇਣ ਲਈ ਉਤਪਾਦਕਾਂ ਦੀ ਲਾਗਤ ਅਤੇ ਖਾਦ ਦੀ ਵਿਕਰੀ ਦਰਮਿਆਨ ਦੇ ਅੰਤਰ ਨੂੰ ਸਬਸਿਡੀ ਦੇ ਰੂਪ 'ਚ ਦਿੰਦੀ ਹੈ। ਇਸ ਨਾਲ ਇਹ ਯਕੀਨੀ ਹੁੰਦਾ ਹੈ ਕਿ ਕਿਸਾਨਾਂ ਨੂੰ ਸਬਸਿਡੀ ਮਿਲੇ ਅਤੇ ਉਤਪਾਦਕ ਜ਼ਿਆਦਾ ਕੀਮਤ ਨਾ ਵਧਾ ਸਕਣ। 

PunjabKesariਸਿੰਚਾਈ 'ਤੇ ਸਬਸਿਡੀ
ਸੂਬਾ ਸਰਕਾਰਾਂ ਕਿਸਾਨਾਂ ਨੂੰ ਸਸਤੀ ਦਰ 'ਤੇ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ। ਇਸ ਲਈ ਨਹਿਰ ਆਦਿ ਦਾ ਨਿਰਮਾਣ ਕੀਤਾ ਜਾਂਦਾ ਹੈ ਅਤੇ ਕਿਸਾਨਾਂ ਨੂੰ ਸਸਤੀ ਦਰ 'ਤੇ ਪਾਣੀ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ ਸੂਬਾ ਸਰਕਾਰਾਂ ਖੇਤੀ ਵਿਕਾਸ ਬੈਂਕਾਂ ਦੇ ਮਾਧਿਅਮ ਨਾਲ ਪੰਪਿੰਗ ਸੈੱਟ ਆਦਿ 'ਤੇ ਵੀ ਕਿਸਾਨਾਂ ਨੂੰ ਸਬਸਿਡੀ ਦਿੰਦੀ ਹੈ। 

ਬਿਜਲੀ ਅਤੇ ਬੀਜ 'ਤੇ ਸਬਸਿਡੀ
ਸੂਬਾ ਸਰਕਾਰਾਂ ਕਿਸਾਨਾਂ ਨੂੰ ਸਸਤੀ ਬਿਜਲੀ ਵੀ ਮੁਹੱਈਆ ਕਰਵਾਉਂਦੀ ਹੈ। ਇਸ ਲਈ ਸਰਕਾਰਾਂ ਸੂਬੇ ਦੀਆਂ ਬਿਜਲੀ ਵੰਡ ਕੰਪਨੀਆਂ ਜਾਂ ਬਿਜਲੀ ਬੋਰਡ ਨੂੰ ਸਬਸਿਡੀ ਦਿੰਦੀ ਹੈ ਤਾਂ ਕਿ ਕਿਸਾਨਾਂ ਨੂੰ ਸਸਤੀ ਦਰ 'ਤੇ ਖੇਤੀ ਕੰਮ ਲਈ ਬਿਜਲੀ ਮਿਲ ਸਕੇ। ਸਰਕਾਰ ਕਿਸਾਨਾਂ ਨੂੰ ਉੱਨਤ ਕਿਸਮ ਦੇ ਬੀਜ ਸਸਤੀ ਦਰ 'ਤੇ ਮੁਹੱਈਆ ਕਰਵਾਉਂਦੀ ਹੈ। ਇਸ ਲਈ ਵੀ ਕਈ ਵਾਰ ਕਿਸਾਨਾਂ ਨੂੰ ਸਬਸਿਡੀ ਪ੍ਰਦਾਨ ਕੀਤੀ ਜਾਂਦੀ ਹੈ।

ਕਰਜ਼ ਅਤੇ ਕੀਮਤ 'ਤੇ ਸਬਸਿਡੀ
ਕੇਂਦਰ ਅਤੇ ਸੂਬਾ ਸਰਕਾਰਾਂ ਵੱਖ-ਵੱਖ ਯੋਜਨਾਵਾਂ ਦੇ ਅਧੀਨ ਕਿਸਾਨਾਂ ਨੂੰ ਕਰਜ਼ 'ਤੇ ਸਬਸਿਡੀ ਮੁਹੱਈਆ ਕਰਵਾਉਂਦੀ ਹੈ। ਬੈਂਕਾਂ ਵਲੋਂ ਇਸ ਦੀ ਮਦਦ ਨਾਲ ਕਿਸਾਨਾਂ ਨੂੰ ਸਸਤੀ ਦਰ 'ਤੇ ਕਰਜ਼ ਬਿਨਾਂ ਕਿਸੇ ਜ਼ਮਾਨਤ ਦੇ ਦਿੱਤਾ ਜਾਂਦਾ ਹੈ। ਸਰਕਾਰ ਕਰੀਬ 2 ਦਰਜਨ ਫਸਲਾਂ ਲਈ ਇਕ ਘੱਟੋ-ਘੱਟ ਸਮਰਥਨ ਮੁੱਲ ਐਲਾਨ ਕਰਦੀ ਹੈ ਅਤੇ ਇਸ ਕੀਮਤ 'ਤੇ ਕਿਸਾਨਾਂ ਦੀ ਪੈਦਾਵਾਰ ਖ਼ੁਦ ਸਰਕਾਰੀ ਏਜੰਸੀਆਂ ਤੋਂ ਖਰੀਦਣ ਦੀ ਗਾਰੰਟੀ ਦਿੱਤੀ ਜਾਂਦੀ ਹੈ। ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ ਇਸੇ ਦੇ ਅਧੀਨ ਅਨਾਜ ਖਰੀਦਕਰ ਫਿਰ ਉਸ ਨੂੰ ਜਨਤਕ ਵੰਡ ਪ੍ਰਣਾਲੀ ਰਾਹੀਂ ਦੇਸ਼ ਭਰ 'ਚ ਗਰੀਬਾਂ ਨੂੰ ਵੰਡਿਆ ਜਾਂਦਾ ਹੈ। ਇਸ 'ਤੇ ਵੀ ਸਰਕਾਰ ਨੂੰ ਸਬਸਿਡੀ ਦੇ ਰੂਪ 'ਚ ਇਕ ਵੱਡੀ ਰਕਮ ਖਰਚ ਕਰਨੀ ਪੈਂਦੀ ਹੈ।

ਖੇਤੀ ਨਾਲ ਆਮਦਨ 'ਤੇ ਕੋਈ ਟੈਕਸ ਨਹੀਂ
ਖੇਤੀ ਨਾਲ ਹੋਣ  ਵਾਲੀ ਆਮਦਨ ਨੂੰ ਆਮਦਨ ਟੈਕਸ ਦੀ ਧਾਰਾ 10 (1) ਦੇ ਅਧੀਨ ਪੂਰੀ ਤਰ੍ਹਾਂ ਨਾਲ ਟੈਸਕ ਮੁਕਤ ਰੱਖਿਆ ਗਿਆ ਹੈ। ਯਾਨੀ ਕਿਸਾਨਾਂ ਨੂੰ ਖੇਤੀ ਨਾਲ ਹੋਣ ਵਾਲੀ ਆਮਦਨ 'ਤੇ ਕੋਈ ਟੈਕਸ ਨਹੀਂ ਦੇਣਾ ਪੈਂਦਾ। ਇਹੀ ਨਹੀਂ ਇਸ ਦੀ ਕੋਈ ਸੀਮਾ ਵੀ ਨਹੀਂ ਹੈ, ਯਾਨੀ ਆਮਦਨ ਭਾਵੇਂ ਕਰੋੜਾਂ 'ਚ ਹੋਵੇ, ਉਨ੍ਹਾਂ ਨੂੰ ਇਸ 'ਤੇ ਕਿਸੇ ਤਰ੍ਹਾਂ ਦਾ ਆਮਦਨ ਟੈਕਸ ਨਹੀਂ ਦੇਣਾ ਹੈ।
 

ਜ਼ਮੀਨ ਸੰਬੰਧੀ ਅਧਿਕਾਰ
ਕਿਸਾਨਾਂ ਦੀ ਜ਼ਮੀਨ ਸੰਬੰਧੀ ਖਰੀਦ-ਵੇਚਣ ਦੇ ਅਧਿਕਾਰ ਸੂਬਿਆਂ ਅਨੁਸਾਰ ਬਦਲਦੇ ਰਹਿੰਦੇ ਹਨ। ਮਹਾਰਾਸ਼ਟਰ, ਕਰਨਾਟਕ ਵਰਗੇ ਕਈ ਸੂਬਿਆਂ 'ਚ ਸਿਰਫ਼ ਵਿਅਕਤੀ ਹੀ ਖੇਤੀ ਜ਼ਮੀਨ ਖਰੀਦ ਸਕਦੇ ਹਨ। ਉੱਥੇ ਹੀ ਦਿੱਲੀ, ਗੋਆ, ਬਿਹਾਰ ਵਰਗੇ ਕਈ ਸੂਬਿਆਂ 'ਚ ਵਿਅਕਤੀਆਂ ਦੇ ਨਾਲ ਕੰਪਨੀਆਂ ਵੀ ਖੇਤੀ ਜ਼ਮੀਨ ਖਰੀਦ ਸਕਦੀਆਂ ਹਨ। ਭਾਰਤ 'ਚ ਵਿਦੇਸ਼ੀ ਕੰਪਨੀਆਂ ਜਾਂ ਵਿਦੇਸ਼ੀ ਨਾਗਰਿਕ ਸਿੱਧੇ ਜ਼ਮੀਨ ਨਹੀਂ ਖਰੀਦ ਸਕਦੇ। ਕੁਝ ਖ਼ਾਸ ਮਾਮਲਿਆਂ 'ਚ ਰਿਜ਼ਰਵ ਬੈਂਕ ਦੀ ਮਨਜ਼ੂਰੀ ਨਾਲ ਉਹ ਜ਼ਮੀਨ ਖਰੀਦ ਕਰ ਸਕਦੇ ਹਨ।

ਪੌਦੇ ਅਧਿਕਾਰ ਦਾ ਕਾਨੂੰਨ
ਭਾਰਤ ਦੁਨੀਆ ਦੇ ਉਨ੍ਹਾਂ ਪਹਿਲੇ ਦੇਸ਼ਾਂ 'ਚੋਂ ਸੀ, ਜਿਨ੍ਹਾਂ ਨੇ ਪੌਦਿਆਂ ਦੀਆਂ ਕਿਸਮਾਂ ਅਤੇ ਕਿਸਾਨ ਅਧਿਕਾਰ ਕਾਨੂੰਨ 2001 ਦੇ ਰੂਪ 'ਚ ਕਿਸਾਨਾਂ ਨੂੰ ਕਈ ਤਰ੍ਹਾਂ ਦੇ ਅਧਿਕਾਰ ਦੇਣ ਦਾ ਕਾਨੂੰਨ ਪਾਸ ਕੀਤਾ। 

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • National Farmers Day
  • Farmers
  • Rights
  • Government
  • ਰਾਸ਼ਟਰੀ ਕਿਸਾਨ ਦਿਹਾੜਾ
  • ਕਿਸਾਨ
  • ਅਧਿਕਾਰ
  • ਸਰਕਾਰ

ਅਨਿਲ ਵਿਜ ਦੀ ਸਿਹਤ 'ਚ ਹੋਇਆ ਸੁਧਾਰ, ਖ਼ੁਦ ਟਵੀਟ ਕਰ ਦਿੱਤੀ ਜਾਣਕਾਰੀ

NEXT STORY

Stories You May Like

  • supplements intake
    ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ ਫ਼ਾਇਦੇ ਦੀ ਜਗ੍ਹਾ ਕਰਾ ਨਾ ਬੈਠਿਓ...
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • amritsar  farmers and employee organizations protest with demands
    ਅੰਮ੍ਰਿਤਸਰ: ਕਿਸਾਨਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਜਾਇਆ ਰੋਸ
  • highway jammed in punjab
    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • those using wi fi in hotels should be careful
    ਹੋਟਲਾਂ 'ਚ ਜਾਣ ਵਾਲੇ ਹੋ ਜਾਣ ਸਾਵਧਾਨ ! WI-FI ਨੂੰ ਹਥਿਆਰ ਬਣਾ ਰਹੇ ਹੈਕਰਜ਼, ਜਾਰੀ ਹੋਇਆ ਅਲਰਟ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • passengers going from ranchi to bengaluru are in a state of panic
      ਰਾਂਚੀ ਤੋਂ ਬੈਂਗਲੁਰੂ ਜਾਣ ਵਾਲੇ ਯਾਤਰੀ ਖੱਜਲ-ਖੁਆਰ! ਆਕਸੀਜਨ ਸਿਲੰਡਰ ਦੇ ਕਾਰਨ 5...
    • search operation launched in j k kathua
      ਸਰਹੱਦ 'ਤੇ ਫਿਰ ਸ਼ੱਕੀ ਹਲਚਲ! ਕਠੂਆ 'ਚ ਦੇਖਿਆ ਗਿਆ ਪਾਕਿਸਤਾਨੀ ਡਰੋਨ, ਸਰਚ...
    • defence minister rajnath singh  s big statement
      ''ਭਾਰਤ ਬਣ ਸਕਦੈ ਵਿਸ਼ਵ ਪੱਧਰੀ ਜਹਾਜ਼ ਨਿਰਮਾਣ ਦਾ ਹੱਬ'', ਰੱਖਿਆ ਮੰਤਰੀ...
    • crpf jawan dies four injured in road accident in bihar rohtas
      ਬਿਹਾਰ ਦੇ ਰੋਹਤਾਸ 'ਚ ਸੜਕ ਹਾਦਸੇ 'ਚ CRPF ਜਵਾਨ ਦੀ ਮੌਤ, 4 ਜ਼ਖਮੀ
    • oman incident
      ਓਮਾਨ 'ਚ ਵਾਪਰਿਆ ਭਿਆਨਕ ਹਾਦਸਾ ! ਭਾਰਤੀ ਨੌਜਵਾਨ ਦੀ ਗਈ ਜਾਨ, 9 ਹੋਰ ਗੰਭੀਰ...
    • fssai notice
      FSSAI ਦੀ ਵੱਡੀ ਕਾਰਵਾਈ ! ਪੈਪਸੀਕੋ, ਕੋਕਾ-ਕੋਲਾ ਤੇ ਨੈਸਲੇ ਸਣੇ 150 ਤੋਂ ਵੱਧ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • cng auto registration ban
      CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ ਹੋਵੇਗੀ ਰਜਿਸਟ੍ਰੇਸ਼ਨ, ਦਿੱਲੀ-NCR...
    • ration card holders free sarees dhotis cm vijay
      ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ...
    • third vande bharat express to run on jammu srinagar route
      ਜੰਮੂ-ਸ੍ਰੀਨਗਰ ਰੂਟ 'ਤੇ ਚੱਲੇਗੀ ਤੀਜੀ ਵੰਦੇ ਭਾਰਤ ਐਕਸਪ੍ਰੈਸ; ਉਧਮਪੁਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +