Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    1:39:38 PM

  • sajjan kumar  passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

  • distressed couple places this demand before dc

    ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ,...

  • sant harchand singh longowal

    ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ...

  • holiday in schools  holiday on friday

    ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨਵਜੋਤ ਸਿੱਧੂ ਬੋਲੇ- ਪੂਰੀ ਦੁਨੀਆ 'ਚ ਸੁਣਾਈ ਦੇ ਰਹੀ ਕਿਸਾਨਾਂ ਦੀ 'ਗਰਜ'

NATIONAL News Punjabi(ਦੇਸ਼)

ਨਵਜੋਤ ਸਿੱਧੂ ਬੋਲੇ- ਪੂਰੀ ਦੁਨੀਆ 'ਚ ਸੁਣਾਈ ਦੇ ਰਹੀ ਕਿਸਾਨਾਂ ਦੀ 'ਗਰਜ'

  • Edited By Tanu,
  • Updated: 06 Dec, 2020 02:11 PM
New Delhi
navjot singh sidhu support farmers protest
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਅੰਦੋਲਨ 'ਚ ਬੱਚੇ, ਬਜ਼ੁਰਗ ਅਤੇ ਬੀਬੀਆਂ ਵੀ ਸ਼ਾਮਲ ਹਨ। ਉਨ੍ਹਾਂ ਨੂੰ ਠੰਡ ਵੀ ਦੀ ਪਰਵਾਹ ਨਹੀਂ ਹੈ। ਕਿਸਾਨ ਆਪਣੇ ਹੱਕਾਂ ਲਈ ਲੜਾਈ ਓਨਾਂ ਚਿਰ ਜਾਰੀ ਰੱਖਣਗੇ, ਜਦੋਂ ਤੱਕ ਉਨ੍ਹਾਂ ਨੂੰ ਆਪਣੇ ਹੱਕ ਨਹੀਂ ਮਿਲ ਜਾਂਦੇ। ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ ਨਵਾਂ ਰੰਗ, ਨੌਜਵਾਨਾਂ ਨੇ 'ਕਲਮ' ਨਾਲ ਦਿੱਤਾ ਕੇਂਦਰ ਨੂੰ ਜਵਾਬ (ਤਸਵੀਰਾਂ)

ਕਿਸਾਨਾਂ ਦੇ ਇਸ ਅੰਦੋਲਨ ਨੂੰ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਵੀ ਹਿਮਾਇਤ ਕੀਤੀ ਹੈ। ਉਨ੍ਹਾਂ ਨੇ ਟਵਿੱਟਰ 'ਤੇ ਟਵੀਟ ਕਰਦਿਆਂ ਕਿਹਾ ਕਿ ਅੱਜ ਭਾਰਤ ਦੀ ਅਸਲ ਬਹੁਗਿਣਤੀ ਆਪਣੀ ਤਾਕਤ ਵਿਖਾ ਰਿਹਾ ਹੈ। ਕਿਸਾਨ ਅੰਦੋਲਨ ਅਨੇਕਤਾ ਵਿਚ ਏਕਤਾ ਪੈਦਾ ਕਰ ਰਿਹਾ ਹੈ। ਇਹ ਅਸਹਿਮਤੀ ਦੀ ਚਿੰਗਾੜੀ ਹੈ, ਜੋ ਇਕ ਅੰਦੋਲਨ 'ਚ ਪੂਰੇ ਦੇਸ਼ ਨੂੰ ਇਕ ਕਰ ਦਿੰਦੀ ਹੈ, ਜਿਸ 'ਚ ਜਾਤ, ਰੰਗ ਅਤੇ ਨਸਲ  ਤੋਂ ਉੱਪਰ ਉੱਠ ਕੇ ਲੋਕ ਇਕ ਵਿਸ਼ਾਲ ਅੰਦੋਲਨ 'ਚ ਇਕਜੁੱਟ ਹਨ। ਕਿਸਾਨਾਂ ਦੀ ਇਹ ਗਰਜ (ਹੁੰਕਾਰ) ਪੂਰੀ ਦੁਨੀਆ ਵਿਚ ਸੁਣਾਈ ਦੇ ਰਹੀ ਹੈ। ਦੱਸ ਦੇਈਏ ਕਿ ਕਿਸਾਨ ਅੰਦੋਲਨ ਇਕੱਲਾ ਦਿੱਲੀ ਤੱਕ ਹੀ ਸੀਮਤ ਨਹੀਂ ਰਹਿ ਗਿਆ। ਵਿਦੇਸ਼ਾਂ 'ਚ ਬੈਠੇ ਪੰਜਾਬੀ ਵੀ ਕਿਸਾਨ ਦੇ ਸਮਰਥਨ 'ਚ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਮੁਜ਼ਾਹਰੇ ਕਰ ਰਹੇ ਹਨ। ਨਵਜੋਤ ਸਿੱਧੂ ਵਲੋਂ ਕੀਤਾ ਗਿਆ ਇਹ ਟਵੀਟ ਵੀ ਕਿਸਾਨਾਂ ਦੀ ਹਿਮਾਇਤ ਲਈ ਹੈ।

Today, India’s true majority is flexing its muscle. Kisan movement is building unity in diversity, it is the spark of dissent which ignites & unites the whole country in a Single Mass Movement above Caste, Colour & Creed. The “Farmer Roar”, has reverberated world-over ... pic.twitter.com/lKtf7746BF

— Navjot Singh Sidhu (@sherryontopp) December 6, 2020

PunjabKesari

ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦੀ ਕਾਲ ਵੀ ਦਿੱਤੀ ਹੋਈ ਹੈ। ਕੇਂਦਰ ਸਰਕਾਰ ਨਾਲ 5ਵੇਂ ਦੌਰ ਗੱਲਬਾਤ ਵੀ ਬੇਸਿੱਟਾ ਰਹੀ। ਹੁਣ 9 ਦਸੰਬਰ ਨੂੰ ਸਵੇਰੇ 11 ਵਜੇ ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ 6ਵੇਂ ਦੌਰ ਦੀ ਬੈਠਕ ਹੋਵੇਗੀ। ਜੇਕਰ ਇਸ ਬੈਠਕ 'ਚ ਵੀ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ 10ਵਾਂ ਦਿਨ, ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ

ਨੋਟ: ਨਵਜੋਤ ਸਿੰਘ ਸਿੱਧੂ ਦੇ ਇਸ ਟਵੀਟ ਬਾਰੇ ਤੁਹਾਡੀ ਰਾਇ, ਕੁਮੈਂਟ ਬਾਕਸ 'ਚ ਦਿਓ ਜਵਾਬ

  • navjot singh sidhu
  • support
  • farmers protest
  • ਨਵਜੋਤ ਸਿੰਘ ਸਿੱਧੂ
  • ਖੇਤੀ ਕਾਨੂੰਨਾਂ
  • ਕਿਸਾਨਾਂ ਅੰਦੋਲਨ
  • ਹਿਮਾਇਤ

ਕਿਸਾਨ ਅੰਦੋਲਨ: ਸਿੰਘੂ ਸਰਹੱਦ 'ਤੇ ਵਧਾਈ ਗਈ ਫੋਰਸ, 'ਨਿਹੰਗ ਸਿੰਘਾਂ' ਨੇ ਵੀ ਸੰਭਾਲਿਆ ਮੋਰਚਾ (ਤਸਵੀਰਾਂ)

NEXT STORY

Stories You May Like

  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • team india joypreet singh sidhu
    TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ ਸਿੰਘ ਸਿੱਧੂ
  • court sentences former terrorist to life imprisonment
    ਜੰਮੂ-ਕਸ਼ਮੀਰ: ਮਸਜਿਦ ਕਤਲ ਮਾਮਲੇ 'ਚ ਅਦਾਲਤ ਨੇ ਸਾਬਕਾ ਅੱਤਵਾਦੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
  • narendra modi  world  students  iit delhi
    ਤੇਜ਼ੀ ਨਾਲ ਬਦਲਦੀ ਦੁਨੀਆ 'ਚ ਸਿੱਖਣ ਵਾਲੇ ਹੀ ਜਿੱਤਦੇ ਹਨ : PM ਮੋਦੀ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • preeti sapru stands with punjab against drugs
    ਫਿਲਮੀ ਦੁਨੀਆ ਦੀ ਚਮਕ ਛੱਡ ਪੰਜਾਬ ਦੇ ਦਰਦ ਨਾਲ ਖੜ੍ਹੀ ਹੋਈ ਪ੍ਰੀਤੀ ਸਪਰੂ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • trump makes big claim about oil and gas
    ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਵਿਚਾਲੇ ਟਰੰਪ ਨੇ ਕਰ'ਤਾ ਵੱਡਾ ਦਾਅਵਾ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india on pakistan high commission
      ਪਾਕਿਸਤਾਨ ਖ਼ਿਲਾਫ਼ ਭਾਰਤ ਦਾ ਇਕ ਹੋਰ ਵੱਡਾ ਐਕਸ਼ਨ ! ਹਾਈ ਕਮਿਸ਼ਨ ਦੇ ਬਾਹਰ ਚਲਾਇਆ...
    • sbi account holders charges will be levied on cash withdrawals
      SBI ਦੇ ਇਨ੍ਹਾਂ ਖ਼ਾਤਾਧਾਰਕਾਂ ਲਈ ਵੱਡਾ ਝਟਕਾ, ਚਾਰ ਵਾਰ ਤੋਂ ਵੱਧ ਨਕਦੀ ਕਢਵਾਉਣ...
    • scotland  mp  martin day  indian girl  marriage  kerala
      ਪ੍ਰਵਾਨ ਚੜ੍ਹਿਆ 7 ਸਮੁੰਦਰ ਪਾਰ ਦਾ ਪਿਆਰ ! ਸਕਾਟਲੈਂਡ ਦੇ MP ਨੇ ਭਾਰਤੀ ਕੁੜੀ ਨੂੰ...
    • former pm rajiv gandhi  birth anniversary  tributes
      ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ...
    • car  well  family  death  police
      ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ
    • supreme court  women officers  permanent commission  indian coast guard
      'ਮਹਿਲਾ ਅਧਿਕਾਰੀਆਂ ਦਾ ਨਹੀਂ ਹੋਣ ਦੇਵਾਂਗੇ ਅਪਮਾਨ..!', ਸਥਾਈ ਕਮਿਸ਼ਨ ਨਾ ਦੇਣ...
    • pm modi  rajiv gandhi  birth anniversary  tribute
      PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ...
    • machail mata yatra  pavithra charri  kishtwar
      ਕਿਸ਼ਤਵਾੜ ਤੋਂ ਸਾਲਾਨਾ ਮਚੈਲ ਮਾਤਾ ਯਾਤਰਾ ਦੀ ਪਵਿੱਤਰ ਛੜੀ ਪੱਦਰ ਲਈ ਰਵਾਨਾ
    • amit shah tamil nadu cm vijay
      ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਮਿਲੇ...
    • kiren rijiju  arunachal pradesh  border  china  india
      ਅਰੁਣਾਚਲ ਦੇ ਬਾਰਡਰ 'ਤੇ ਕਬਜ਼ਾ ਕਰ ਰਿਹਾ ਚੀਨ ! ਕੇਂਦਰੀ ਮੰਤਰੀ ਨੇ ਦੱਸੀ ਸੱਚਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +