ਨਵੀਂ ਦਿੱਲੀ : ਛੱਤੀਸਗੜ੍ਹ 'ਚ ਅੱਜ ਮਤਲਬ ਕਿ 7 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਹ ਸ਼ਾਮ ਦੇ 5 ਵਜੇ ਤੱਕ ਚੱਲੇਗੀ। ਛੱਤੀਸਗੜ੍ਹ 'ਚ ਪੈ ਰਹੀਆਂ ਵੋਟਾਂ ਦੌਰਾਨ ਸੁਕਮਾ ਦੇ ਟੋਂਡਾਮਰਕਾ ਇਲਾਕੇ 'ਚ ਨਕਸਲੀਆਂ ਨੇ ਆਈ. ਈ. ਡੀ. ਧਮਾਕਾ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਹੀਦਾਂ ਦੀਆਂ ਵਿਧਵਾਵਾਂ ਨੂੰ ਮਿਲੇਗੀ Double ਪੈਨਸ਼ਨ, ਜਾਣੋ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ
ਇਸ ਧਮਾਕੇ 'ਚ ਡਿਊਟੀ 'ਤੇ ਤਾਇਨਾਤ ਸੀ. ਆਰ. ਪੀ. ਐੱਫ. ਕੋਬਰਾ ਬਟਾਲੀਅਨ ਦਾ ਇਕ ਜਵਾਨ ਜ਼ਖਮੀ ਹੋ ਗਿਆ ਹੈ। ਇਹ ਜਾਣਕਾਰੀ ਸੁਕਮਾ ਐੱਸ. ਪੀ. ਕਿਰਨ ਚੌਹਾਨ ਨੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ DGP ਦੀ ਨਿਯੁਕਤੀ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
10 ਸੀਟਾਂ 'ਤੇ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ ਬਾਕੀ ਦੀਆਂ 10 ਸੀਟਾਂ 'ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੱਤੀਸਗੜ੍ਹ ਚੋਣਾਂ ਤੋਂ ਪਹਿਲਾਂ ਗ੍ਰੇਨੇਡ ਧਮਾਕਾ, BSF ਜਵਾਨ ਸ਼ਹੀਦ
NEXT STORY