Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:46:59 PM

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • parvinder singh jhota jathedar kuldeep singh gargaj

    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਛੱਤੀਸਗੜ੍ਹ 'ਚ ਨਕਸਲੀਆਂ ਨੇ ਕੀਤਾ ਵਿਸਫ਼ੋਟ, ITBP ਦਾ ਇਕ ਅਧਿਕਾਰੀ ਸ਼ਹੀਦ, ਇਕ ਜਵਾਨ ਜ਼ਖ਼ਮੀ

NATIONAL News Punjabi(ਦੇਸ਼)

ਛੱਤੀਸਗੜ੍ਹ 'ਚ ਨਕਸਲੀਆਂ ਨੇ ਕੀਤਾ ਵਿਸਫ਼ੋਟ, ITBP ਦਾ ਇਕ ਅਧਿਕਾਰੀ ਸ਼ਹੀਦ, ਇਕ ਜਵਾਨ ਜ਼ਖ਼ਮੀ

  • Edited By Disha,
  • Updated: 14 Mar, 2022 11:31 AM
National
naxalites explode in chhattisgarh  an itbp officer martyred
  • Share
    • Facebook
    • Tumblr
    • Linkedin
    • Twitter
  • Comment

ਰਾਏਪੁਰ (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਾਰਾਇਣਪੁਰ ਜ਼ਿਲ੍ਹੇ 'ਚ ਨਕਸਲੀਆਂ ਵਲੋਂ ਲਾਏ ਗਏ ਇਕ ਪ੍ਰੈਸ਼ਰ ਬੰਬ 'ਚ ਵਿਸਫ਼ੋਟ ਹੋਣ ਕਾਰਨ ਸੋਮਵਾਰ ਨੂੰ ਭਾਰਤ-ਤਿੱਬਤ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ ਅਤੇ ਇਕ ਹੌਲਦਾਰ ਜ਼ਖ਼ਮੀ ਹੋ ਗਿਆ। ਬਸਤਰ ਖੇਤਰ ਦੇ ਪੁਲਸ ਜਨਰਲ ਇੰਸਪੈਕਟਰ ਸੁੰਦਰਰਾਜ ਪੀ ਨੇ ਸੋਮਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਸੋਨਪੁਰ ਥਾਣਾ ਖੇਤਰ ਦੇ ਅਧੀਨ ਸੋਨਪੁਰ ਅਤੇ ਢੋਂਡਰੀਬੇੜਾ ਪਿੰਡਾਂ ਦੇ ਮੱਧ ਲਾਏ ਗਏ ਪ੍ਰੈਸ਼ਰ ਬੰਬ ਦੀ ਲਪੇਟ 'ਚ ਆਉਣ ਨਾਲ ਆਈ.ਟੀ.ਬੀ.ਪੀ. ਦੇ ਸਹਾਇਕ ਸਬ ਇੰਸਪੈਕਟਰ ਰਾਜੇਂਦਰ ਸਿੰਘ ਸ਼ਹੀਦ ਹੋ ਗਏ ਅਤੇ ਹੌਲਦਾਰ ਮਹੇਸ਼ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : ਛੱਤੀਸਗੜ੍ਹ ’ਚ DRG ਅਤੇ ਨਕਸਲੀਆਂ ਵਿਚਾਲੇ ਮੁਕਾਬਲਾ, 2 ਜਵਾਨ ਜ਼ਖਮੀ

ਸੁੰਦਰਰਾਜ ਨੇ ਦੱਸਿਆ ਕਿ ਸੋਨਪੁਰ ਥਾਣਾ ਖੇਤਰ 'ਚ ਆਈ.ਟੀ.ਬੀ.ਪੀ. ਦੀ 53ਵੀਂ ਬਟਾਲੀਅਨ ਦੀ ਫ਼ੋਰਸ ਨੂੰ ਸੋਨਪੁਰ ਅਤੇ ਢੋਂਡਰੀਬੇੜਾ ਪਿੰਡਾਂ ਦੇ ਮੱਧ ਸੜਕ ਨਿਰਮਾਣ ਕੰਮ ਦੀ ਸੁਰੱਖਿਆ ਲਈ ਸੋਮਵਾਰ ਸਵੇਰੇ ਰਵਾਨਾ ਕੀਤਾ ਗਿਆ ਸੀ। ਫ਼ੋਰਸ ਦੇ ਜਵਾਨ ਜਦੋਂ ਹਾਦਸੇ ਵਾਲੀ ਜਗ੍ਹਾ 'ਤੇ ਸੀ, ਉਦੋਂ ਉਨ੍ਹਾਂ ਦਾ ਪੈਰ ਨਕਸਲੀਆਂ ਵਲੋਂ ਲਾਏ ਗਏ ਪ੍ਰੈਸ਼ਰ ਬੰਬ ਦੇ ਉੱਪਰ ਚੱਲਾ ਗਿਆ, ਜਿਸ ਨਾਲ ਬੰਬ 'ਚ ਵਿਸਫ਼ੋਟ ਹੋ ਗਿਆ। ਇਸ ਘਟਨਾ 'ਚ ਸਿੰਘ ਸ਼ਹੀ ਹੋ ਗਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਜਵਾਨ ਅਤੇ ਅਧਿਕਾਰੀ ਦੀ ਲਾਸ਼ ਹਾਦਸੇ ਵਾਲੀ ਜਗ੍ਹਾ ਤੋਂ ਬਾਹਰ ਕੱਢਿਆ ਗਿਆ। ਜ਼ਖ਼ਮੀ ਜਵਾਨ ਨੂੰ ਨਾਰਾਇਣਪੁਰ ਜ਼ਿਲ੍ਹੇ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਬਿਹਤਰ ਇਲਾਜ ਲਈ ਉਨ੍ਹਾਂ ਨੂੰ ਰਾਏਪੁਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਤਰ 'ਚ ਨਕਸਲੀਆਂ ਵਿਰੁੱਧ ਮੁਹਿੰਮ ਜਾਰੀ ਹੈ।

  • Chhattisgarh
  • Naxal
  • blast
  • ITBP
  • officer
  • martyrs
  • ਛੱਤੀਸਗੜ੍ਹ
  • ਨਕਸਲੀ
  • ਵਿਸਫ਼ੋਟ
  • ਆਈਟੀਬੀਪੀ
  • ਅਧਿਕਾਰੀ
  • ਸ਼ਹੀਦ

ਕਾਰਪੋਰੇਟ ਸੈਕਟਰ ਦੀ ਨੌਕਰੀ ਛੱਡ ਸ਼ਖ਼ਸ ਖੇਤੀ ਤੋਂ ਕਰ ਰਿਹੈ ਮੋਟੀ ਕਮਾਈ, ਨੌਜਵਾਨਾਂ ਲਈ ਬਣਿਆ ਪ੍ਰੇਰਣਾ ਸਰੋਤ

NEXT STORY

Stories You May Like

  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • soldier incient
    ਛੱਤੀਸਗੜ੍ਹ ’ਚ ਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਖ਼ੁਦ ਹੀ...
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • fazilka  bsf  jawan  wife
    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ ਕਤਲ, ਫਿਰ ਖੁਦ...
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • i want to live injured captain machhar
    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ ਫਲਾਈਟ ਦੌਰਾਨ ਜ਼ਖ਼ਮੀ ਕੈਪਟਨ ਮਛਾਰ ਬਾਰੇ ਇਕ ਹੋਰ ਵੱਡਾ ਖੁਲਾਸਾ
  • one person arrested for betting  case registered
    ਦੜਾ ਸੱਟਾ ਲਗਾਉਂਦੇ ਇਕ ਕਾਬੂ, ਕੇਸ ਦਰਜ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india bangladesh rail agreement  18 coaches dispatched from kapurthala
      ਭਾਰਤ-ਬੰਗਲਾਦੇਸ਼ ਰੇਲ ਸਮਝੌਤਾ: ਕਪੂਰਥਲਾ ਤੋਂ 18 ਕੋਚ ਰਵਾਨਾ
    • amit shah  chhattisgarh  bjp government
      ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • trucks  motorcycle  family police
      ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਇਕ ਹੀ ਪਰਿਵਾਰ ਦੇ 6 ਜੀਆਂ ਦੀ...
    • prime minister modi to visit canada
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • navratri 2026  devotees  jammu  maa vaishno devi
      ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ...
    • elderly  blogger  love  marriage
      ਅਜਬ-ਗਜਬ ਪ੍ਰੇਮ ਕਹਾਣੀ, 75 ਸਾਲ ਦੇ ਬਜ਼ੁਰਗ 'ਤੇ ਆਇਆ 30 ਸਾਲਾ ਬਲੌਗਰ ਦਾ ਦਿਲ
    • ministry of defence  indian army  project
      ਹੋਰ ਵਧੇਗੀ ਭਾਰਤੀ ਫੌਜ ਦੀ ਤਾਕਤ ! ਰੱਖਿਆ ਮੰਤਰਾਲੇ ਨੇ 4106 ਕਰੋੜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +