ਨੈਸ਼ਨਲ ਡੈਸਕ- ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿਚ ਪਾਬੰਦੀਸ਼ੁਦਾ ਮਾਓਵਾਦੀ ਸਮੂਹ ਝਾਰਖੰਡ ਜਨ ਮੁਕਤੀ ਪ੍ਰੀਸ਼ਦ (ਜੇ. ਜੇ. ਐੱਮ. ਪੀ.) ਦੇ 2 ਮੈਂਬਰਾਂ ਨੂੰ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਨਕਸਲੀਆਂ ਦੀ ਪਛਾਣ ਆਮਿਨ ਅੰਸਾਰੀ (30) ਅਤੇ ਕ੍ਰਿਸ਼ਨਾ ਪ੍ਰਸਾਦ (30) ਵਜੋਂ ਹੋਈ ਹੈ ਜਿਨ੍ਹਾਂ ਨੂੰ ਕ੍ਰਮਵਾਰ ਨਵਾਗੜ੍ਹ ਅਤੇ ਨਰੇਸ਼ਗੜ੍ਹ ਇਲਾਕਿਆਂ ’ਚ ਸਥਿਤ ਉਨ੍ਹਾਂ ਦੇ ਘਰਾਂ ਤੋਂ ਗ੍ਰਿਫਤਾਰ ਕੀਤਾ ਗਿਆ।
ਲਾਤੇਹਾਰ ਸਬ-ਡਿਵੀਜ਼ਨਲ ਪੁਲਸ ਅਧਿਕਾਰੀ ਅਰਵਿੰਦ ਕੁਮਾਰ ਨੇ ਦੱਸਿਆ ਕਿ ਅੰਸਾਰੀ 2 ਮਾਮਲਿਆਂ ਵਿਚ ਅਤੇ ਪ੍ਰਸਾਦ ਇਕ ਮਾਮਲੇ ਵਿਚ ਲੋੜੀਂਦਾ ਹੈ।
ਇਹ ਵੀ ਪੜ੍ਹੋ- ਵੱਡੀ ਕਾਰਵਾਈ ; ਤਹਿਸੀਲਦਾਰ ਹੋਇਆ ਸਸਪੈਂਡ ! ਕਾਰਨ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਦਰ ਨੂੰ ਦਾਨ ਹੋਵੇਗਾ 140 ਕਰੋੜ ਰੁਪਏ ਦਾ ਸੋਨਾ, CM ਨੇ ਖੁਦ ਕੀਤਾ ਐਲਾਨ
NEXT STORY