Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    1:15:48 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ

NATIONAL News Punjabi(ਦੇਸ਼)

ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ

  • Edited By Tanu,
  • Updated: 17 Oct, 2024 01:23 PM
Haryana
nayab singh saini pays take oath  in panchkula
  • Share
    • Facebook
    • Tumblr
    • Linkedin
    • Twitter
  • Comment

ਪੰਚਕੂਲਾ- 17 ਅਕਤੂਬਰ 2024 ਦਾ ਦਿਨ ਹਰਿਆਣਾ ਲਈ ਇਕ ਵਾਰ ਫਿਰ ਤੋਂ ਇਤਿਹਾਸਕ ਹੋ ਨਿਬੜਿਆ। ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਪੰਚਕੂਲਾ 'ਚ ਆਯੋਜਿਤ ਇਕ ਸਮਾਰੋਹ 'ਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਲਈ ਹੈ। ਸਹੁੰ ਚੁੱਕ ਸਮਾਰੋਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਵੱਡੇ ਆਗੂ ਅਤੇ NDA ਸਹਿਯੋਗੀ ਮੌਜੂਦ ਰਹੇ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਸੈਣੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਨਾਇਬ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। 

ਇਹ ਵੀ ਪੜ੍ਹੋ- ਦੋ ਦਿਨ ਮੋਹਲੇਧਾਰ ਮੀਂਹ ਦਾ ਅਲਰਟ; ਸਕੂਲ-ਕਾਲਜ ਬੰਦ, ਟਰੇਨ ਅਤੇ ਹਵਾਈ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

ਨਾਇਬ ਸਿੰਘ ਸੈਣੀ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰੇ ਵਿਚ ਸਹੁੰ ਚੁੱਕਣ ਤੋਂ ਪਹਿਲਾਂ ਨਤਮਸਤਕ ਹੋਏ। ਇਸ ਤੋਂ ਇਲਾਵਾ ਸੈਣੀ ਨੇ ਪੰਚਕੂਲਾ ਦੇ ਮਨਸਾ ਦੇਵੀ ਮੰਦਰ 'ਚ ਵੀ ਮੱਥਾ ਟੇਕਿਆ। ਸੈਣੀ ਨੇ ਕਿਹਾ ਕਿ ਮੈਂ ਹਰਿਆਣਾ ਦੇ ਲੋਕਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਦੇ ਪਿਛਲੇ 10 ਸਾਲ ਦੇ ਕਾਰਜਕਾਲ ਵਿਚ ਕੀਤੇ ਗਏ ਕੰਮਾਂ ਨੂੰ ਦਿਲ ਤੋਂ ਅਪਣਾਇਆ ਹੈ। ਹਰਿਆਣਾ ਦੀ ਜਨਤਾ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਡਬਲ ਇੰਜਣ ਵਾਲੀ ਸਰਕਾਰ 'ਤੇ ਭਰੋਸਾ ਜਤਾਇਆ ਹੈ। ਆਉਣ ਵਾਲੇ ਸਮੇਂ ਵਿਚ ਸਾਡੀ ਸਰਕਾਰ ਪ੍ਰਧਾਨ ਮੰਤਰੀ ਮੋਦੀ ਨਾਲ ਮਜ਼ਬੂਤੀ ਨਾਲ ਕੰਮ ਕਰੇਗੀ ਅਤੇ ਹਰਿਆਣਾ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਲੈ ਕੇ ਜਾਵੇਗੀ।

ਇਹ ਵੀ ਪੜ੍ਹੋ- ਸਰਕਾਰ ਨੇ ਦੀਵਾਲੀ 'ਤੇ ਕਰਮੀਆਂ ਨੂੰ ਦਿੱਤਾ ਤੋਹਫ਼ਾ, ਹੁਣ 50 ਫ਼ੀਸਦੀ ਹੋਇਆ ਮਹਿੰਗਾਈ ਭੱਤਾ

ਦੱਸ ਦੇਈਏ ਕਿ 5 ਅਕਤੂਬਰ ਨੂੰ ਹਰਿਆਣਾ ਦੀਆਂ ਚੋਣਾਂ ਵਿਚ ਭਾਜਪਾ ਨੇ 90 ਮੈਂਬਰੀ ਵਿਧਾਨ ਸਭਾ ਵਿਚ 48 ਸੀਟਾਂ ਜਿੱਤ ਕੇ ਸੂਬੇ 'ਚ ਤੀਜੀ ਵਾਰ ਜਿੱਤ ਹਾਸਲ ਕੀਤੀ। ਕਾਂਗਰਸ ਨੇ 37 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ। 54 ਸਾਲਾ ਨਾਇਬ ਸੈਣੀ ਨੂੰ ਬੁੱਧਵਾਰ ਨੂੰ ਪੰਚਕੂਲਾ ਸਥਿਤ ਪਾਰਟੀ ਦਫ਼ਤਰ 'ਚ ਹੋਈ ਮੀਟਿੰਗ 'ਚ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਨੇ ਐਲਾਨ ਕੀਤਾ ਸੀ ਕਿ ਜੇਕਰ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਹਰਿਆਣਾ 'ਚ ਸੱਤਾ ਵਿਚ ਵਾਪਸ ਆਉਂਦੀ ਹੈ ਤਾਂ ਸੈਣੀ ਮੁੱਖ ਮੰਤਰੀ ਬਣੇ ਰਹਿਣਗੇ। ਪਾਰਟੀ ਦੇ ਇਕ ਓ. ਬੀ. ਸੀ ਚਿਹਰੇ ਸੈਣੀ ਨੇ ਮਾਰਚ 'ਚ ਮਨੋਹਰ ਲਾਲ ਖੱਟੜ ਦੀ ਥਾਂ ਹਰਿਆਣਾ ਦਾ ਮੁੱਖ ਮੰਤਰੀ ਅਹੁਦਾ ਸੰਭਾਲਿਆ ਸੀ। 

ਇਹ ਵੀ ਪੜ੍ਹੋ- ਦੀਵਾਲੀ ਮੌਕੇ ਕਰਮਚਾਰੀਆਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ

  • Nayab Singh Saini
  • oath
  • Haryana
  • BJP
  • ਨਾਇਬ ਸਿੰਘ ਸੈਣੀ
  • ਸਹੁੰ
  • ਹਰਿਆਣਾ
  • ਭਾਜਪਾ

ਕਾਂਗਰਸੀ ਵਿਧਾਇਕ ਨੇ ਸ਼ਰਾਬ ਪੀ ਭਗਵਾਨ ਸ਼ੰਕਰ ਲਈ ਵਰਤੀ ਮੰਦੀ ਸ਼ਬਦਾਵਲੀ, ਗੁੱਸੇ 'ਚ ਹਿੰਦੂ ਜਥੇਬੰਦੀਆਂ

NEXT STORY

Stories You May Like

  • haryana chief minister nayab singh saini visit in patiala
    ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ
  • nayab singh saini government schools
    CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ
  • nayab singh saini  charanjit singh channi  congress  haryana
    ਚੰਨੀ ਨੇ ਸੰਕਟ ਦੇ ਸਮੇਂ ਕਾਂਗਰਸ ਦਾ ਸਾਥ ਦਿੱਤਾ ਪਰ ਹੁਣ ਉਸ ਨੂੰ ਹਾਸ਼ੀਏ 'ਤੇ ਧੱਕ ਦਿੱਤਾ : CM ਸੈਣੀ
  • nuh block member kanwar yatra cm nayab saini statue
    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ ਸ਼ੁਰੂ ਕੀਤੀ ਕਾਂਵੜ ਯਾਤਰਾ, ਕਿਹਾ-CM ਤੋਂ ਕਰਵਾਵਾਂਗਾ ਜਲਅਭਿਸ਼ੇਕ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • haryana  nayab singh saini  sant shiromani guru ravidas ji  prakash purab
    ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
  • haryana will honour commonwealth games medal winners  sports minister gautam
    ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂਆਂ ਦਾ ਸਨਮਾਨ ਕਰੇਗਾ ਹਰਿਆਣਾ : ਖੇਡ ਮੰਤਰੀ ਗੌਤਮ
  • punjab  shiromani akali dal  bjp  alliance  nayab singh saini
    CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rain in many parts of delhi
      ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ...
    • penthouse sold for 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ: ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • priest hangs himself in police station complex
      ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
    • appointment of ceo of ram mandir 18 candidates selected for interview
      ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
    • after shaving the head of a young man
      ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ,...
    • students lathi charged again in ranchi
      ਰਾਂਚੀ 'ਚ ਵਿਦਿਆਰਥੀਆਂ 'ਤੇ ਮੁੜ ਲਾਠੀਚਾਰਜ ! ਵਿਧਾਨ ਸਭਾ ਦੇ ਗੇਟ ਤੋਂ ਹਟਾ ਰਹੀ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • account holders nominee rules will change from september 1
      Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee...
    • rahul gandhi spoke against the action taken on students in jharkhand
      "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +