Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    9:51:02 AM

  • electricity bill consumers new rules

    ਬਿਜਲੀ ਖਪਤਕਾਰਾਂ ਲਈ ਵੱਡੀ ਖ਼ਬਰ: ਬਿਜਲੀ ਦੇ ਲੋਡ...

  • big good news for powercom employees

    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ,...

  • school teacher incident young man cctv

    32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ...

  • august 15 high alert delhi drone ban

    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਜਗ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ : PM ਮੋਦੀ

NATIONAL News Punjabi(ਦੇਸ਼)

ਰਾਜਗ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ : PM ਮੋਦੀ

  • Edited By Rajwinder Kaur,
  • Updated: 06 Jun, 2025 02:12 PM
National
nda government committed to welfare of poor  pm modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਰਾਸ਼ਟਰੀ ਜਨਤੰਤਰਿਕ ਗੱਠਜੋੜ (ਰਾਜਗ) ਸਰਕਾਰ ਗਰੀਬਾਂ ਦੀ ਭਲਾਈ ਅਤੇ ਆਤਮਨਿਰਭਰ ਭਾਰਤ ਲਈ ਵਚਨਬੱਧ ਹੈ। ਭਾਜਪਾ ਦੀ ਅਗਵਾਈ ਵਾਲੀ ਰਾਜਗ ਸਰਕਾਰ ਆਪਣੇ 11 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਾਉਣ ਲਈ ਜਨ ਸੰਪਰਕ ਮੁਹਿੰਮ ਸ਼ੁਰੂ ਕਰੇਗੀ। ਮੋਦੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਕਿਹਾ ਕਿ ਰਾਜਗ ਸਰਕਾਰ ਨੇ ਪਿਛਲੇ ਇਕ ਦਹਾਕੇ ਤੋਂ ਜ਼ਿਆਦਾ ਸਮੇਂ ’ਚ ਸਸ਼ਕਤੀਕਰਨ, ਬੁਨਿਆਦੀ ਢਾਂਚੇ ਅਤੇ ਸਮਾਵੇਸ਼ ’ਤੇ ਧਿਆਨ ਕੇਂਦ੍ਰਿਤ ਕਰ ਕੇ ਕਈ ਲੋਕਾਂ ਨੂੰ ਗਰੀਬੀ ਦੇ ਚੁੰਗਲ ’ਚੋਂ ਬਾਹਰ ਕੱਢਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। 

ਇਹ ਵੀ ਪੜ੍ਹੋ : Chips-Kurkure ਚੋਰੀ ਕਰਨ ਦੇ ਦੋਸ਼ 'ਚ ਦਿੱਤੀ ਤਾਲਿਬਾਨ ਦੀ ਸਜ਼ਾ, ਮਾਮਲਾ ਸੁਣ ਕੰਬ ਜਾਵੇਗਾ ਦਿਲ

ਉਨ੍ਹਾਂ ਕਿਹਾ ਕਿ ਰਾਜਗ ਅਜਿਹੇ ਸਮਾਵੇਸ਼ੀ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਲਈ ਵਚਨਬੱਧ ਹੈ, ਜਿਸ ’ਚ ਹਰ ਇਕ ਨਾਗਰਿਕ ਨੂੰ ਸਨਮਾਨ ਨਾਲ ਜਿਊਣ ਦਾ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਾਰੀਆਂ ਪ੍ਰਮੁੱਖ ਯੋਜਨਾਵਾਂ ਗਰੀਬਾਂ ਦੇ ਜੀਵਨ ’ਚ ਬਦਲਾਅ ਲੈ ਕੇ ਆਈਆਂ ਹਨ। ਮੋਦੀ ਨੇ ਲਿਖਿਆ, ‘‘ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਜਨ ਧਨ ਯੋਜਨਾ ਅਤੇ ਆਯੂਸ਼ਮਾਨ ਭਾਰਤ ਵਰਗੀਆਂ ਪਹਿਲ-ਕਦਮੀਆਂ ਨੇ ਘਰ, ਖਾਣਾ ਪਕਾਉਣ ਦੇ ਸਵੱਛ ਈਂਧਨ, ਬੈਂਕਿੰਗ ਅਤੇ ਸਿਹਤ ਸੇਵਾ ਤੱਕ ਪਹੁੰਚ ਨੂੰ ਵਧਾਇਆ ਹੈ। ਡੀ. ਬੀ. ਟੀ. (ਸਿੱਧਾ ਲਾਭ ਤਬਾਦਲਾ), ਡਿਜੀਟਲ ਸਮਾਵੇਸ਼ਨ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਉਤਸ਼ਾਹ ਦੇ ਕੇ ਪਾਰਦਰਸ਼ਿਤਾ ਅਤੇ ਆਖਰੀ ਸਿਰੇ ਤੱਕ ਲਾਭ ਨੂੰ ਤੇਜ਼ੀ ਨਾਲ ਪੰਹੁਚਾਉਣਾ ਯਕੀਨੀ ਬਣਾਇਆ ਗਿਆ ਹੈ।’’ ਉਨ੍ਹਾਂ ਕਿਹਾ ਕਿ ਇਸ ਵਜ੍ਹਾ ਨਾਲ 25 ਕਰੋਡ਼ ਤੋਂ ਵੱਧ ਲੋਕ ਗਰੀਬੀ ਤੋਂ ਬਾਹਰ ਆ ਸਕੇ ਹਨ। ਮੋਦੀ 9 ਜੂਨ ਨੂੰ ਆਪਣੇ ਲਗਾਤਾਰ ਤੀਸਰੇ ਕਾਰਜਕਾਲ ਦਾ ਪਹਿਲਾ ਸਾਲ ਪੂਰਾ ਕਰਨਗੇ।

ਇਹ ਵੀ ਪੜ੍ਹੋ : 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ

ਮੋਦੀ ਨੇ ਪ੍ਰਧਾਨ ਮੰਤਰੀ ਨਿਵਾਸ ’ਤੇ ਲਗਾਇਆ ਸਿੰਧੂਰ ਦਾ ਬੂਟਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਵੀਰਵਾਰ ਨੂੰ ਆਪਣੇ ਨਿਵਾਸ ’ਤੇ ਸਿੰਧੂਰ ਦਾ ਇਕ ਬੂਟਾ ਲਗਾਇਆ। ਭਾਰਤ ਨੇ 22 ਅਪ੍ਰੈਲ ਨੂੰ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਖਿਲਾਫ ‘ਆਪ੍ਰੇਸ਼ਨ ਸਿੰਧੂਰ’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੇ ਮੱਦੇਨਜ਼ਰ ਇਸ ਬੂਟੇ ਨੂੰ ਲਗਾਉਣ ਦਾ ਵਿਸ਼ੇਸ਼ ਮਹੱਤਵ ਹੈ। ਮੋਦੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਲਿਖਿਆ, ‘‘1971 ਦੀ ਜੰਗ ’ਚ ਦਲੇਰੀ ਅਤੇ ਬਹਾਦਰੀ ਦੀ ਇਕ ਬੇਮਿਸਾਲ ਉਦਾਹਰਨ ਪੇਸ਼ ਕਰਨ ਵਾਲੀਆਂ ਕੱਛ ਦੀਆਂ ਬਹਾਦਰ ਮਾਵਾਂ ਅਤੇ ਭੈਣਾਂ ਨੇ ਹਾਲੀਆ ਗੁਜਰਾਤ ਫੇਰੀ ਦੌਰਾਨ ਮੈਨੂੰ ਸਿੰਧੂਰ ਦਾ ਬੂਟਾ ਭੇਟ ਕੀਤਾ ਸੀ। ਵਿਸ਼ਵ ਵਾਤਾਵਰਣ ਦਿਵਸ ’ਤੇ ਅੱਜ ਮੈਨੂੰ ਉਸ ਬੂਟੇ ਨੂੰ ਨਵੀਂ ਦਿੱਲੀ ਸਥਿਤ ਪ੍ਰਧਾਨ ਮੰਤਰੀ ਨਿਵਾਸ ’ਚ ਲਗਾਉਣ ਦਾ ਸੁਭਾਗ ਮਿਲਿਆ ਹੈ।”

ਇਹ ਵੀ ਪੜ੍ਹੋ : ਨਵਾਂ AC ਲੈਣ ਲੱਗਿਆਂ ਰੱਖੋਂ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਪੈ ਸਕਦੈ ਘਾਟਾ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • NDA government
  • welfare of the poor
  • PM Modi
  • ਰਾਜਗ ਸਰਕਾਰ
  • ਗਰੀਬਾਂ ਭਲਾਈ
  • PM ਮੋਦੀ

Gold Loan ਨਿਯਮਾਂ 'ਚ ਵੱਡਾ ਬਦਲਾਅ, ਜਾਣੋ ਕਿਸਨੂੰ ਮਿਲੇਗਾ ਲਾਭ ਤੇ ਕੀ ਪਵੇਗਾ ਪ੍ਰਭਾਵ

NEXT STORY

Stories You May Like

  • pm modi reviews flood situation in assam
    'ਪ੍ਰਭਾਵਿਤਾਂ ਨੂੰ ਰਾਹਤ ਪਹੁੰਚਾਉਣ ਲਈ ਸਰਕਾਰਾਂ ਵਚਨਬੱਧ', ਅਸਾਮ 'ਚ ਹੜ੍ਹ ਦੇ ਹਾਲਾਤ 'ਤੇ PM ਮੋਦੀ ਦੀ ਨਜ਼ਰ
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • pm modi congratulates mirabai chanu  says she is an   inspiration
    PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ 'ਪ੍ਰੇਰਨਾ'
  • pm modis big announcement for reforms in the examination
    ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ ਵੱਡਾ ਐਲਾਨ, ਨੰਦਨ ਨੀਲੇਕਣੀ ਦੀ ਅਗਵਾਈ ਬਣਾਈ ਟਾਸਕ ਫੋਰਸ
  • 56 years  young  pm modi  rahul gandhi
    'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ
  • pm modi mann ki baat youth power
    ''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼
  • pm modi instagram 10 5 crore followers
    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • solo tourism is growing rapidly
      ਹੁਣ ਇਕੱਲੀਆਂ ਸਫ਼ਰ 'ਤੇ ਨਿਕਲ ਰਹੀਆਂ ਹਨ ਔਰਤਾਂ, ਤੇਜ਼ੀ ਨਾਲ ਵਧ ਰਿਹਾ ਹੈ ਸੋਲੋ...
    • population census in these hilly areas
      ਲੱਦਾਖ, ਜੰਮੂ-ਕਸ਼ਮੀਰ ਸਣੇ ਇਨ੍ਹਾਂ ਪਹਾੜੀ ਖੇਤਰਾਂ 'ਚ ਆਬਾਦੀ ਦੀ ਗਣਨਾ 1 ਸਤੰਬਰ...
    • property worth 9 5 crore of mukhtar ansari aide attached
      ਮੁਖਤਾਰ ਅੰਸਾਰੀ ਦੇ ਸਹਿਯੋਗੀ ਦੀ 9.5 ਕਰੋੜ ਰੁਪਏ ਦੀ ਜਾਇਦਾਦ ਕੁਰਕ
    • meta apologizes for removing pm modi  s video
      PM ਮੋਦੀ ਦਾ ਵੀਡੀਓ ਹਟਾਉਣ 'ਤੇ Meta ਨੇ ਮੰਗੀ ਮੁਆਫ਼ੀ; ਸੰਸਦੀ ਕਮੇਟੀ ਬੋਲੀ-...
    • chandipura virus outbreak in gujarat
      ਗੁਜਰਾਤ 'ਚ ਚਾਂਦੀਪੁਰਾ ਵਾਇਰਸ ਦਾ ਕਹਿਰ: 22 ਮਾਸੂਮ ਜਵਾਕਾਂ ਦੀ ਮੌਤ, ਸਿਹਤ...
    • nita ambani extends her hand to help assam flood victims
      ਅਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਨੀਤਾ ਅੰਬਾਨੀ ਨੇ ਵਧਾਇਆ ਹੱਥ, CM ਰਾਹਤ ਫੰਡ 'ਚ...
    • stray dogs to be sterilized
      ਅਵਾਰਾ ਕੁੱਤਿਆਂ ਦੀ ਹੋਵੇਗੀ ਨਸਬੰਦੀ, ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ
    • after ram temple now rs 18 crore stolen from this temple
      ਰਾਮ ਮੰਦਰ ਤੋਂ ਬਾਅਦ ਹੁਣ ਇਸ ਮੰਦਰ 'ਚੋਂ 18 ਕਰੋੜ ਰੁਪਏ ਚੋਰੀ ! CID ਜਾਂਚ ਦੀ...
    • imd rain alert
      4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
    • man kills wife after watching hollywood movie
      ਹਾਲੀਵੁੱਡ ਫਿਲਮ ਦੇਖ ਕੇ ਵਿਅਕਤੀ ਨੇ ਪਤਨੀ ਦਾ ਕੀਤਾ ਕਤਲ, ਮਥੁਰਾ ਤੋਂ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +