Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    10:46:07 AM

  • punjab  3 boys reach bhakra canal after skipping school

    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ...

  • us imposed new sanctions

    ਅਮਰੀਕਾ ਨੇ ਇਸ ਦੇਸ਼ 'ਤੇ ਲਗਾ'ਤੀਆਂ ਨਵੀਆਂ ਪਾਬੰਦੀਆਂ...

  • this big player will not play as an impact player in ipl

    ਆਈ. ਪੀ. ਐੱਲ. ’ਚ ਇੰਪੈਕਟ ਪਲੇਅਰ ਦੇ ਰੂਪ ’ਚ ਨਹੀਂ...

  • hearing of da case postponed in punjab and haryana highcourt

    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • GDP ਵਾਧੇ ’ਤੇ ਉੱਠੇ ਸਵਾਲਾਂ ਨੂੰ ਨੀਲਕੰਠ ਮਿਸ਼ਰਾ ਨੇ ਦੱਸਿਆ ‘ਪੂਰੀ ਤਰ੍ਹਾਂ ਗਲਤ’

NATIONAL News Punjabi(ਦੇਸ਼)

GDP ਵਾਧੇ ’ਤੇ ਉੱਠੇ ਸਵਾਲਾਂ ਨੂੰ ਨੀਲਕੰਠ ਮਿਸ਼ਰਾ ਨੇ ਦੱਸਿਆ ‘ਪੂਰੀ ਤਰ੍ਹਾਂ ਗਲਤ’

  • Edited By Harinder Kaur,
  • Updated: 03 Sep, 2026 07:00 PM
National
neelkanth calls questions raised on gdp growth
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਵਿਸ਼ਵ ਬੈਂਕ ਦੇ ਕਾਰਜਕਾਰੀ ਡਾਇਰੈਕਟਰ ਨੀਲਕੰਠ ਮਿਸ਼ਰਾ ਨੇ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ’ਚ ਭਾਰਤ ਦੀ ਆਰਥਿਕ ਵਾਧਾ ਦਰ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਨੂੰ ‘ਅਧੂਰੀ ਜਾਣਕਾਰੀ’ ’ਤੇ ਅਾਧਾਰਿਤ ਅਤੇ ‘ਪੂਰੀ ਤਰ੍ਹਾਂ ਗਲਤ’ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ-ਜੂਨ ਤਿਮਾਹੀ ’ਚ ਅਸਲ ਆਰਥਿਕ ਵਾਧਾ 7.8 ਫੀਸਦੀ ਰਿਹਾ ਹੈ ਅਤੇ ਇਸ ਨੂੰ ਸਿਰਫ 2.6 ਫੀਸਦੀ ਦੱਸਣਾ ਤੱਥਾਂ ਦੇ ਉਲਟ ਹੈ।

ਇਹ ਵੀ ਪੜ੍ਹੋ :  ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ

ਮਿਸ਼ਰਾ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਕਿਹਾ ਕਿ ਫਰਵਰੀ 2026 ’ਚ ਪੇਸ਼ ਕੀਤੀ ਜੀ. ਡੀ. ਪੀ. ਦੀ ਨਵੀਂ ਲੜੀ ’ਚ ਅੰਕੜਿਆਂ ਨੂੰ ਦਰੁਸਤ ਕਰਨ ਦੇ ਨਾਲ ਵਿਧੀ ’ਚ ਵੀ ਮਹੱਤਵਪੂਰਨ ਸੁਧਾਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਾਧਾਰ ਸਾਲ ’ਚ ਹੇਠਲੇ ਪੱਧਰ ’ਤੇ ਕੀਤੀ ਸੋਧ ਮਾਰਚ ’ਚ ਹੀ ਪਤਾ ਸੀ ਅਤੇ ਨਵੀਂ ਲੜੀ ਨਾਲ ਅਸਲ ਉਤਪਾਦਨ ਦੇ ਅੰਦਾਜ਼ਿਆਂ ਦੀ ਭਰੋਸੇਯੋਗਤਾ ਵਧੀ ਹੈ।

ਇਹ ਵੀ ਪੜ੍ਹੋ : ਨੇਪਾਲ 'ਚ ਹੜ੍ਹ ਦੇ ਪਾਣੀ ਨਾਲ ਰੁੜ੍ਹ ਕੇ ਆਇਆ ਬੈਂਕ ਦਾ ਨੋਟਾਂ ਨਾਲ ਭਰਿਆ ਟਰੰਕ, ਲੋਕਾਂ ਨੇ ਲੁੱਟੇ ਬੰਡਲ

ਆਰਥਿਕ ਵਾਧੇ ਦੇ ਸੰਕੇਤਕ ਮਜ਼ਬੂਤ

ਮਿਸ਼ਰਾ ਨੇ ਕਿਹਾ ਕਿ ਮਾਲੀਆ ਦਬਾਅ ਘੱਟ ਹੋਣ ਅਤੇ ਕਰਜ਼ਾ ਵਾਧੇ ’ਚ ਤੇਜ਼ੀ ਆਉਣ ਨਾਲ ਆਰਥਿਕ ਵਾਧਾ ਉਮੀਦ ਨਾਲੋਂ ਬਿਹਤਰ ਰਿਹਾ ਹੈ। ਉਨ੍ਹਾਂ ਅਨੁਸਾਰ ਮਾਲੀਆ ਅਤੇ ਕਰੰਸੀ ਨੀਤੀ ਨਿਰਪੱਖ ਰਹਿਣ ’ਤੇ ਵੀ ਅਰਥਵਿਵਸਥਾ ਲੱਗਭਗ 7.5 ਫੀਸਦੀ ਦਾ ਵਾਧਾ ਦਰਜ ਕਰ ਸਕਦੀ ਹੈ।

ਇਹ ਵੀ ਪੜ੍ਹੋ :  ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼

ਉਨ੍ਹਾਂ ਕਿਹਾ ਕਿ ਅਪ੍ਰੈਲ-ਜੂਨ ਤਿਮਾਹੀ ’ਚ ਆਰਥਿਕ ਗਤੀਵਿਧੀਆਂ ਮਜ਼ਬੂਤ ਰਹੀਆਂ। ਅਗਸਤ ’ਚ ਨਿੱਜੀ ਵਾਹਨਾਂ ਦੀ ਸਪਲਾਈ ਸਾਲਾਨਾ ਅਾਧਾਰ ’ਤੇ 35 ਫੀਸਦੀ ਵਧੀ, ਜਦੋਂਕਿ ਬਰਾਮਦ ’ਚ 9 ਫੀਸਦੀ ਦਾ ਵਾਧਾ ਹੋਇਆ।

ਇਹ ਵੀ ਪੜ੍ਹੋ : ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ

ਅਸਲ ਮਜ਼ਦੂਰੀ ਚਿੰਤਾ ਦਾ ਵਿਸ਼ਾ

ਹਾਲਾਂਕਿ ਮਿਸ਼ਰਾ ਨੇ ਅਰਥਵਿਵਸਥਾ ’ਚ ਕੁਝ ਸੁਸਤੀ ਬਣੀ ਰਹਿਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਅਸਲ ਮਜ਼ਦੂਰੀ ਦਾ ਕਮਜ਼ੋਰ ਵਾਧਾ ਇਸ ਦਾ ਸੰਕੇਤ ਹੈ। ਇਸ ਨੂੰ ਦੂਰ ਕਰਨ ਅਤੇ ਮਹਿੰਗਾਈ ਦੇ ਦਬਾਅ ਨੂੰ ਮੁੜ ਵਧਣ ਤੋਂ ਰੋਕਣ ਲਈ ਅਰਥਵਿਵਸਥਾ ਨੂੰ ਕਈ ਤਿਮਾਹੀਆਂ ਤੱਕ ਆਮ ਨਾਲੋਂ ਵੱਧ ਤੇਜ਼ ਵਾਧਾ ਦਰਜ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼ ਫੈੱਡਰੇਸ਼ਨ ਦਾ ਆ ਗਿਆ ਵੱਡਾ ਬਿਆਨ

ਇਹ ਵੀ ਪੜ੍ਹੋ : Canara Bank ਨੇ ਬਦਲੇ ATM ਦੇ ਨਿਯਮ, ਨਕਦੀ ਕਢਵਾਉਣਾ ਹੋਇਆ ਮਹਿੰਗਾ, ਜਾਣੋ ਨਵੇਂ ਚਾਰਜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • World Bank
  • Executive Director
  • Neelkanth Mishra
  • GDP
  • wrong
  • india

ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ

NEXT STORY

Stories You May Like

  • jairam ramesh seeks answers to 4 direct questions over gdp figures
    GDP ਅੰਕੜਿਆਂ ਨੂੰ ਲੈ ਕੇ ਜੈਰਾਮ ਰਮੇਸ਼ ਨੇ ਮੋਦੀ ਸਰਕਾਰ ਨੂੰ ਘੇਰਿਆ, ਮੰਗੇ 4 ਸਿੱਧੇ ਸਵਾਲਾਂ ਦੇ ਜਵਾਬ
  • gdp jairam ramesh  congress
    GDP ਦੇ ਅੰਕੜਿਆਂ 'ਚ ਹੋਈ ਹੇਰਾਫੇਰੀ 'ਤੇ ਜੈਰਾਮ ਰਮੇਸ਼ ਦਾ ਬਿਆਨ
  • kiren rijiju  gdp  congress  party
    GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ...
  • gdp growth figures jairam ramesh
    "PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼
  • 2022 23 is the new base year for gdp calculation
    GDP ਦੇ ਨਵੇਂ ਅੰਕੜੇ ਜਾਰੀ: ਗਣਨਾ ਲਈ ਹੁਣ ਨਵਾਂ ਬੇਸ ਯੀਅਰ 2022-23 ਲਾਗੂ
  • ayushman card free treatment  closed
    ਅੱਜ ਨਹੀਂ ਚਲੇਗਾ ਆਯੁਸ਼ਮਾਨ ਕਾਰਡ, ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਪੂਰੀ ਤਰ੍ਹਾਂ ਬੰਦ, ਜਾਣੋ ਕਾਰਨ
  • bangladesh pm tariq rahman congratulates sheikh hasina on janmashtami
    ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ, ਸ਼ੇਖ ਹਸੀਨਾ ਨੂੰ ਦੱਸਿਆ 'ਕੰਸ'
  • punjab father sidhwan
    ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
Trending
Ek Nazar
famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indigo pilot ill health flight diverted
      ਹਵਾ ’ਚ ਵਿਗੜੀ ਪਾਇਲਟ ਦੀ ਸਿਹਤ, ਮਸਕਟ ਵੱਲ ਮੋੜੀ ਬੈਂਗਲੁਰੂ ਜਾ ਰਹੀ ਇੰਡੀਗੋ ਦੀ...
    • mayawati snatched the post of national convener from akash
      ਮਾਇਆਵਤੀ ਨੇ ਆਕਾਸ਼ ਤੋਂ ਖੋਹਿਆ ਰਾਸ਼ਟਰੀ ਕਨਵੀਨਰ ਦਾ ਅਹੁਦਾ, ਕਿਹਾ- 'ਅਜੇ ਵੱਡੀ...
    • india s first geo imaging satellite launched
      ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ ਜੀਓ-ਇਮੇਜਿੰਗ ਸੈਟੇਲਾਈਟ ਲਾਂਚ
    • lpg consumption in india decreases
      ਈਰਾਨ ਸੰਕਟ ਵਿਚਾਲੇ ਬਦਲੀ ਤਸਵੀਰ: ਦੇਸ਼ 'ਚ LPG ਦੀ ਖਪਤ 16% ਘਟੀ, ਹੁਣ ਘਰ-ਘਰ...
    • brahmbhatt forms kakroch janata party democratic
      ਬ੍ਰਹਮਭੱਟ ਨੇ ਬਣਾਈ ਕਾਕਰੋਚ ਜਨਤਾ ਪਾਰਟੀ-ਲੋਕਤੰਤਰਿਕ, ਦੀਪਕੇ ਧੜੇ ’ਤੇ ‘ਆਪ’ ਨਾਲ...
    • india and belgium sign major defence deals
      ਜੋਰਾਵਰ ਟੈਂਕ ਤੋਂ ਲੈ ਕੇ 10 ਕਰੋੜ ਗੋਲਾ-ਬਾਰੂਦ ਤੱਕ, ਭਾਰਤ ਤੇ ਬੇਲਜੀਅਮ ਵਿਚਾਲੇ...
    • 16 year old minor dies due to drowning in ghaggar river
      ਘੱਗਰ ਦਰਿਆ ’ਚ ਡੁੱਬਣ ਕਾਰਨ ਪੰਜਾਬ ਦੇ 16 ਸਾਲਾ ਨਾਬਾਲਗ ਦੀ ਮੌਤ
    • pakistani national arrested near international border in jammu
      ਜੰਮੂ ’ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ
    • chatgpt  claude and grok services down
      ChatGPT, Claude ਤੇ Grok ਦੀਆਂ ਸੇਵਾਵਾਂ ਠੱਪ, ਦੁਨੀਆ ਭਰ ’ਚ ਯੂਜ਼ਰਸ ਪ੍ਰੇਸ਼ਾਨ
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +