Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    1:52:12 PM

  • postal department has made special arrangements for raksha bandhan

    ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ...

  • monsoon rains

    'ਮੀਂਹ' ਨੇ ਚਮਕਾ'ਤੀ 3 ਕੁੜੀਆਂ ਦੀ ਕਿਸਮਤ ! ਪੜ੍ਹਾਈ...

  • big news for 16 villages of punjab

    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ...

  • power crisis deepens in punjab dozens of villages plunged into darkness

    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

NATIONAL News Punjabi(ਦੇਸ਼)

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

  • Edited By Rajwinder Kaur,
  • Updated: 29 May, 2026 01:52 PM
National
neet airforce  question paper  fee refund
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੇ NEET-UG 2026 ਪੇਪਰ ਲੀਕ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ ਹੈ। 21 ਜੂਨ ਨੂੰ ਹੋਣ ਵਾਲੀ NEET ਦੀ ਮੁੜ-ਪ੍ਰੀਖਿਆ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਲੀਕ-ਪਰੂਫ ਬਣਾਉਣ ਲਈ ਕੇਂਦਰ ਸਰਕਾਰ ਹੁਣ ਭਾਰਤੀ ਵਾਯੂ ਸੈਨਾ (IAF) ਦੀ ਮਦਦ ਲੈਣ ਦੀ ਯੋਜਨਾ ਬਣਾ ਰਹੀ ਹੈ। ਰਿਪੋਰਟਾਂ ਮੁਤਾਬਕ ਏਅਰਫੋਰਸ ਦੇ ਜਹਾਜ਼ਾਂ ਰਾਹੀਂ ਪ੍ਰਸ਼ਨ ਪੱਤਰਾਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਾਇਆ ਜਾ ਸਕਦਾ ਹੈ। ਇਸ ਸਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਤੇ ਸੰਚਾਰ ਮੰਤਰੀ ਜਿਓਤਿਰਾਦਿਤਿਆ ਸਿੰਧੀਆ ਨਾਲ ਇੱਕ ਉੱਚ ਪੱਧਰੀ ਬੈਠਕ ਹੋਈ ਹੈ, ਹਾਲਾਂਕਿ ਅੰਤਿਮ ਫੈਸਲਾ ਪ੍ਰਧਾਨ ਮੰਤਰੀ ਮੋਦੀ ਦੀ ਮਨਜ਼ੂਰੀ ਤੋਂ ਬਾਅਦ ਲਿਆ ਜਾਵੇਗਾ।

ਇਹ ਵੀ ਪੜ੍ਹੋ - ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਪ੍ਰੀਖਿਆ ਫ਼ੀਸ ਰਿਫੰਡ ਲਈ ਬੈਂਕ ਖਾਤੇ ਦੇਣ ਦੀ ਤਰੀਕ 22 ਜੂਨ ਤੱਕ ਵਧੀ
ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ NTA ਨੇ ਐਲਾਨ ਕੀਤਾ ਹੈ ਕਿ 21 ਜੂਨ ਨੂੰ ਹੋਣ ਵਾਲੀ ਮੁੜ-ਪ੍ਰੀਖਿਆ ਲਈ ਕੋਈ ਨਵੀਂ ਫ਼ੀਸ ਨਹੀਂ ਲਈ ਜਾਵੇਗੀ ਅਤੇ ਪਹਿਲਾਂ ਦਿੱਤੀ ਗਈ ਫ਼ੀਸ ਵਾਪਸ (Refund) ਕੀਤੀ ਜਾਵੇਗੀ। NTA ਮੁਤਾਬਕ ਹੁਣ ਤੱਕ ਕਰੀਬ 13 ਲੱਖ ਉਮੀਦਵਾਰ ਆਪਣੇ ਬੈਂਕ ਖਾਤੇ ਦੀ ਜਾਣਕਾਰੀ ਅਪਡੇਟ ਕਰ ਚੁੱਕੇ ਹਨ। ਬਾਕੀ ਰਹਿੰਦੇ ਵਿਦਿਆਰਥੀਆਂ ਦੀ ਸਹੂਲਤ ਲਈ ਬੈਂਕ ਖਾਤੇ ਦੇ ਵੇਰਵੇ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ ਨੂੰ ਵਧਾ ਕੇ 22 ਜੂਨ 2026 (ਰਾਤ 11:50 ਵਜੇ ਤੱਕ) ਕਰ ਦਿੱਤਾ ਗਿਆ ਹੈ। ਉਮੀਦਵਾਰ ਅਧਿਕਾਰਤ ਪੋਰਟਲ 'ਤੇ ਲੌਗਇਨ ਕਰਕੇ ਆਪਣੇ ਖਾਤੇ ਦੀ ਜਾਣਕਾਰੀ ਅਤੇ ਕੈਂਸਲ ਚੈੱਕ ਅਪਲੋਡ ਕਰ ਸਕਦੇ ਹਨ। NTA ਨੇ ਸਾਫ਼ ਕੀਤਾ ਹੈ ਕਿ ਇਕ ਵਾਰ ਦਿੱਤੀ ਗਈ ਜਾਣਕਾਰੀ ਨੂੰ ਹੀ ਅੰਤਿਮ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ - ਯੂਪੀ 'ਚ ਵੱਡਾ ਹਾਦਸਾ: ਢਹਿ-ਢੇਰੀ ਹੋਇਆ ਨਿਰਮਾਣ ਅਧੀਨ ਪੁੱਲ, ਮਲਬੇ ਹੇਠ ਦੱਬਣ ਕਾਰਨ 6 ਮਜ਼ਦੂਰਾਂ ਦੀ ਮੌਤ

ਸੰਜੇ ਰਾਉਤ ਦਾ ਤਿੱਖਾ ਹਮਲਾ
ਸਰਕਾਰ ਦੇ ਇਸ ਕਦਮ 'ਤੇ ਸ਼ਿਵ ਸੈਨਾ (UBT) ਦੇ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। 'X' 'ਤੇ ਪੋਸਟ ਕਰਦਿਆਂ ਰਾਉਤ ਨੇ ਇਸ ਨੂੰ ਸ਼ਾਸਨ ਦੀ ਵੱਡੀ ਨਾਕਾਮੀ ਦੱਸਿਆ। ਉਨ੍ਹਾਂ ਕਿਹਾ, "ਸਾਡੀਆਂ ਹਥਿਆਰਬੰਦ ਫ਼ੌਜਾਂ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਲਈ ਹਨ, ਨਾ ਕਿ ਨੈਸ਼ਨਲ ਟੈਸਟਿੰਗ ਏਜੰਸੀ (NTA) ਅਤੇ ਸਿੱਖਿਆ ਮੰਤਰਾਲੇ ਦੀ ਨਾਕਾਮੀ 'ਤੇ ਪਰਦਾ ਪਾਉਣ ਲਈ। ਪੇਪਰ ਲੀਕ ਕਾਰਨ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟ ਚੁੱਕੇ ਹਨ ਅਤੇ ਹੁਣ ਸਰਕਾਰ ਫ਼ੌਜ ਦੀ ਵਰਤੋਂ ਇੱਕ ਆਰਜ਼ੀ ਮੱਲ੍ਹਮ ਵਜੋਂ ਕਰਨਾ ਚਾਹੁੰਦੀ ਹੈ।" ਉਨ੍ਹਾਂ ਸਵਾਲ ਚੁੱਕਿਆ ਕਿ ਇਕ ਪ੍ਰੀਖਿਆ ਕਰਵਾਉਣ ਵਰਗੇ ਬੁਨਿਆਦੀ ਕੰਮ ਲਈ ਰੱਖਿਆ ਮੰਤਰੀ ਨੂੰ ਬੈਠਕਾਂ ਕਿਉਂ ਕਰਨੀਆਂ ਪੈ ਰਹੀਆਂ ਹਨ? ਇਹ NTA ਦੀ ਨਾਕਾਬਲੀਅਤ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਮੀਂਹ

ਸੰਸਦੀ ਕਮੇਟੀ ਦੀ ਵੱਡੀ ਬੈਠਕ, CBI ਅਤੇ NTA ਮੁਖੀ ਪੇਸ਼
ਦੂਜੇ ਪਾਸੇ, NEET ਪੇਪਰ ਲੀਕ ਮਾਮਲੇ ਦੀ ਜਾਂਚ ਦੀ ਸਮੀਖਿਆ ਲਈ ਅੱਜ ਸੰਸਦ ਭਵਨ ਵਿੱਚ ਇੱਕ ਅਹਿਮ ਬੈਠਕ ਹੋਈ। ਰਾਜ ਸਭਾ ਮੈਂਬਰ ਐਮ. ਥੰਬੀਦੁਰਈ ਦੀ ਅਗਵਾਈ ਵਾਲੀ 'ਸੰਸਦੀ ਕਮੇਟੀ ਓਨ ਗੌਰਮਿੰਟ ਐਸ਼ੋਰੈਂਸਿਜ਼' ਦੇ ਸਾਹਮਣੇ CBI ਦੇ ਡਾਇਰੈਕਟਰ ਪ੍ਰਵੀਨ ਸੂਦ ਅਤੇ NTA ਦੇ ਡਾਇਰੈਕਟਰ ਜਨਰਲ ਅਭਿਸ਼ੇਕ ਸਿੰਘ ਪੇਸ਼ ਹੋਏ। ਕਮੇਟੀ ਨੇ ਉੱਚ ਸਿੱਖਿਆ ਸਕੱਤਰ ਅਤੇ ਸਿਹਤ ਸਕੱਤਰ ਸਮੇਤ ਨੈਸ਼ਨਲ ਮੈਡੀਕਲ ਕਮਿਸ਼ਨ (NMC) ਦੇ ਚੇਅਰਮੈਨ ਨਾਲ ਵੀ ਗੱਲਬਾਤ ਕੀਤੀ ਅਤੇ ਜਾਂਚ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ - ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ

CBI ਵੱਲੋਂ ਦੋ ਹੋਰ ਗ੍ਰਿਫ਼ਤਾਰੀਆਂ, ਹੁਣ ਤੱਕ 13 ਮੁਲਜ਼ਮ ਕਾਬੂ
CBI ਨੇ ਆਪਣੀ ਜਾਂਚ ਤੇਜ਼ ਕਰਦਿਆਂ ਮਹਾਰਾਸ਼ਟਰ ਤੋਂ ਦੋ ਹੋਰ ਅਹਿਮ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 13 ਹੋ ਗਈ ਹੈ। ਇਸ ਮਾਮਲੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਡਾ. ਮਨੋਜ ਸ਼ਿਰੂਰੇ (ਲਾਤੂਰ) 'ਤੇ ਦੋਸ਼ ਹੈ ਕਿ ਇਨ੍ਹਾਂ ਨੇ ਇਕ ਕੋਚਿੰਗ ਸੈਂਟਰ ਦੇ ਮਾਲਕ ਦੇ ਬੇਟੇ ਸਮੇਤ 3 ਵਿਦਿਆਰਥੀਆਂ ਨੂੰ ਮੁਲਜ਼ਮ ਪੀ.ਵੀ. ਕੁਲਕਰਨੀ ਰਾਹੀਂ ਲੀਕ ਹੋਏ ਕੈਮਿਸਟਰੀ (ਰਸਾਇਣ ਵਿਗਿਆਨ) ਦੇ ਪ੍ਰਸ਼ਨ ਪੱਤਰ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਤੇਜਸ ਹਰਸ਼ਦਕੁਮਾਰ ਸ਼ਾਹ, ਜੋ ਪੁਣੇ ਦੀ ਅਭੰਗ ਪ੍ਰਭੂ ਮੈਡੀਕਲ ਅਕੈਡਮੀ (APMA) ਵਿੱਚ ਫਿਜ਼ਿਕਸ ਦੇ ਫੈਕਲਟੀ ਮੈਂਬਰ ਹਨ, ਨੇ ਦੂਜੀ ਮੁਲਜ਼ਮ ਮਨੀਸ਼ਾ ਹਵਲਦਾਰ ਤੋਂ ਫਿਜ਼ਿਕਸ ਦਾ ਲੀਕ ਹੋਇਆ ਪੇਪਰ ਹਾਸਲ ਕੀਤਾ ਸੀ। ਦੱਸਣਯੋਗ ਹੈ ਕਿ 3 ਮਈ ਨੂੰ ਹੋਈ NEET-UG ਪ੍ਰੀਖਿਆ ਵਿੱਚ 23 ਲੱਖ ਵਿਦਿਆਰਥੀ ਬੈਠੇ ਸਨ, ਪਰ ਪੇਪਰ ਲੀਕ ਦੇ ਦੋਸ਼ਾਂ ਤੋਂ ਬਾਅਦ 12 ਮਈ ਨੂੰ ਸਿੱਖਿਆ ਮੰਤਰਾਲੇ ਦੀ ਸ਼ਿਕਾਇਤ 'ਤੇ CBI ਨੇ ਕੇਸ ਦਰਜ ਕੀਤਾ ਸੀ ਅਤੇ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ - 1,22,00,000 ਰੁਪਏ ਨਾਲ ਭਰਿਆ ਬੈਗ ਦੇਵਗਿਰੀ ਐਕਸਪ੍ਰੈੱਸ ’ਚੋਂ ਬਰਾਮਦ, ਰੇਲਵੇ ਪੁਲਸ ਨੇ ਕਰ 'ਤੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • NEET paper leak case
  • Airforce
  • question paper
  • fee refund date
  • June 22
  • NEET ਪੇਪਰ ਲੀਕ
  • ਪ੍ਰਸ਼ਨ ਪੱਤਰ
  • ਫ਼ੀਸ ਰਿਫੰਡ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

NEXT STORY

Stories You May Like

  • neet paper leak  discussion kiren rijiju
    NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ
  • neet exam leak case  shikhar dhawan  yuvraj singh  appeal
    ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • neet ug fee refund
    ਨੀਟ ਯੂ. ਜੀ. ਫੀਸ ਰਿਫੰਡ ਲਈ ਬੈਂਕ ਡਿਟੇਲਸ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 31 ਜੁਲਾਈ ਤੱਕ ਵਧੀ
  • neet paper leak  pm modi fast track court
    'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ
  • shikhar dhawan and yuvraj singh s message to youth
    ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ
  • supreme court  paper
    NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ
  • neet paper  narendra modi  politics  farmers
    NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ, ਕਿਸਾਨਾਂ ਨੂੰ ਲੈ ਕੇ ਵੀ ਆਖ਼ੀ ਇਹ ਗੱਲ
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
Trending
Ek Nazar
husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  kargil vijay diwas  martyrs  salute
      ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ...
    • bank fraud and recovery
      ਬੈਂਕਾਂ ’ਚ 1.42 ਲੱਖ ਕਰੋੜ ਰੁਪਏ ਦੀ ਧੋਖਾਦੇਹੀ, ਵਸੂਲੀ ਸਿਰਫ਼ 6,389 ਕਰੋੜ ਰੁਪਏ
    • sarnath in unesco
      UNESCO ਦੀ World Heritage List 'ਚ ਸ਼ਾਮਲ ਹੋਇਆ ਸਾਰਨਾਥ
    • cjp protests
      ਜੰਤਰ-ਮੰਤਰ 'ਤੇ ਹੋਏ ਅੰਦੋਲਨ ਦੀ ਅਸਲੀ ਤਾਕਤ ਮੰਚ 'ਤੇ ਨਹੀਂ, ਪਰਦੇ ਦੇ ਪਿੱਛੋਂ...
    • rss  new generation  mohan bhagwat  command  conversation
      ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
    • supreme court  marriage  dispute  children  divorce
      ਵਿਆਹ ਸੰਬੰਧੀ ਵਿਵਾਦਾਂ 'ਚ ਬੱਚਿਆਂ ਨੂੰ ਮੋਹਰਾ ਬਣਾਉਣਾ ਮੰਦਭਾਗਾ : ਸੁਪਰੀਮ ਕੋਰਟ
    • prahlad joshi becomes the country s new education minister
      ਸਿੱਖਿਆ ਮੰਤਰੀ ਬਣਨ ਮਗਰੋਂ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਆਖੀ ਇਹ ਗੱਲ
    • 18 stations opened delhi sigh of relief
      18 ਸਟੇਸ਼ਨ ਖੁੱਲ੍ਹੇ: ਦਿੱਲੀ ਨੇ ਲਿਆ ਸੁੱਖ ਦਾ ਸਾਹ, 4 ਦਿਨਾਂ ਬਾਅਦ ਯਾਤਰੀਆਂ ਨੂੰ...
    • shah  s statement on dharmendra pradhan  s resignation came to light
      ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਸ਼ਾਹ ਦਾ ਬਿਆਨ ਆਇਆ ਸਾਹਮਣੇ, ਕਿਹਾ- 'ਭਾਜਪਾ...
    • pralhad joshi becomes the new education minister
      ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਪ੍ਰਹਿਲਾਦ ਜੋਸ਼ੀ ਬਣੇ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +