Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    6:19:15 PM

  • five singh sahibs will be held tomorrow at the secretariat of akal takht sahib

    ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ...

  • major accident in punjab

    ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ,...

  • jalandhar man dies in greece

    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ...

  • amritsar 2 more smugglers arrested with 5 kg heroin

    ਅੰਮ੍ਰਿਤਸਰ: 5 ਕਿਲੋ ਹੈਰੋਇਨ ਸਮੇਤ 2 ਹੋਰ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੁਪਰੀਮ ਕੋਰਟ ਪੁੱਜਾ ਨੀਟ-UG ਪੇਪਰ ਲੀਕ ਮਾਮਲਾ, CBI ਨੇ ਹਿਰਾਸਤ ’ਚ ਲਏ ਕਈ ਮੁਲਜ਼ਮ

NATIONAL News Punjabi(ਦੇਸ਼)

ਸੁਪਰੀਮ ਕੋਰਟ ਪੁੱਜਾ ਨੀਟ-UG ਪੇਪਰ ਲੀਕ ਮਾਮਲਾ, CBI ਨੇ ਹਿਰਾਸਤ ’ਚ ਲਏ ਕਈ ਮੁਲਜ਼ਮ

  • Edited By Rajwinder Kaur,
  • Updated: 14 May, 2026 08:26 AM
National
neet paper leak case cbi 5 arrested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀਆਂ) - ਨੀਟ-ਯੂ. ਜੀ. ਪੇਪਰ ਲੀਕ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ। ਗ੍ਰੈਜੂਏਟ ਮੈਡੀਕਲ ਕੋਰਸਾਂ ’ਚ ਪ੍ਰਵੇਸ਼ ਲਈ ਆਯੋਜਿਤ ਨੀਟ-UG 2026 ਪ੍ਰੀਖਿਆ ਦੇ ਸੰਚਾਲਨ ’ਚ ‘ਪ੍ਰਣਾਲੀਗਤ ਅਸਫਲਤਾ’ ਦਾ ਦੋਸ਼ ਲਾਉਂਦੇ ਹੋਏ ਇਕ ਮੈਡੀਕਲ ਐਸੋਸੀਏਸ਼ਨ ਨੇ ਚੋਟੀ ਦੀ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਹੈ ਅਤੇ ਪ੍ਰੀਖਿਆ ਪ੍ਰਣਾਲੀ ’ਚ ਸੁਧਾਰ ਦੀ ਅਪੀਲ ਕੀਤੀ ਹੈ। ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ. ਟੀ. ਏ.) ਵੱਲੋਂ ਤਿੰਨ ਮਈ ਨੂੰ ਆਯੋਜਿਤ ਕੀਤੀ ਗਈ ਨੀਟ (UG) 2026 ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਦੋਸ਼ਾਂ ਕਾਰਨ 12 ਮਈ ਨੂੰ ਇਸ ਨੂੰ ਰੱਦ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ - ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ 'ਚ ਲਾਗੂ ਹੋਏ ਰੇਟ

ਇਸ ਮਾਮਲੇ ਦੀ ਜਾਂਚ ਹੁਣ CBI ਕਰ ਰਹੀ ਹੈ। ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਫੈੱਡਰੇਸ਼ਨ (ਐੱਫ. ਏ. ਆਈ. ਐੱਮ. ਏ.) ਨੇ ਵਕੀਲ ਤਨਵੀ ਦੂਬੇ ਜ਼ਰੀਏ ਚੋਟੀ ਦੀ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਰਾਸ਼ਟਰੀ ਪ੍ਰੀਖਿਆ ਢਾਂਚੇ ’ਚ ਪੂਰਨ ਤਬਦੀਲੀ ਦੀ ਅਪੀਲ ਕੀਤੀ ਹੈ, ਜਿਸ ’ਚ ਐੱਨ. ਟੀ. ਏ. ਨੂੰ ਵਧੇਰੇ ਮਜ਼ਬੂਤ ਅਤੇ ਖੁਦਮੁਖਤਿਆਰ ਸੰਸਥਾ ’ਚ ਬਦਲਣਾ ਵੀ ਸ਼ਾਮਲ ਹੈ। ਪਟੀਸ਼ਨ ’ਚ ਉਨ੍ਹਾਂ ਖਬਰਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਵਟਸਐਪ ਅਤੇ ਟੈਲੀਗ੍ਰਾਮ ਵਰਗੇ ਐਨਕ੍ਰਿਪਟਡ ਮੰਚ ’ਤੇ ਪ੍ਰਸਾਰਿਤ ਹੋ ਰਹੇ ‘ਗੈੱਸ ਪੇਪਰ’ ’ਚ ਮੌਜੂਦ ਪ੍ਰਸ਼ਨ ਅਸਲੀ ਪ੍ਰਸ਼ਨ ਪੱਤਰ ਦੇ 100 ਤੋਂ ਵੱਧ ਪ੍ਰਸ਼ਨਾਂ ਨਾਲ ਮੇਲ ਖਾਂਦੇ ਹਨ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

CBI ਨੇ ਕਈ ਮੁਲਜ਼ਮ ਹਿਰਾਸਤ ’ਚ ਲਏ
CBI ਦੀ ਟੀਮ ਨੇ ਬੁੱਧਵਾਰ ਨੂੰ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ. ਟੀ. ਏ.) ਦੇ ਮੁੱਖ ਦਫਤਰ ਦਾ ਦੌਰਾ ਕੀਤਾ ਜਿੱਥੇ ਉਸ ਨੇ ਨੀਟ-UG ਪ੍ਰੀਖਿਆ ਨਾਲ ਸਬੰਧਤ ਦਸਤਾਵੇਜ਼ ਇਕੱਠੇ ਕੀਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੇਪਰ ਲੀਕ ਦੇ ਦੋਸ਼ਾਂ ਤੋਂ ਬਾਅਦ ਨੀਟ-UG ਰੱਦ ਕਰ ਦਿੱਤੀ ਗਈ। CBI ਦੀ ਟੀਮ ਨੇ ਜਾਂਚ ਪ੍ਰਕਿਰਿਆ ’ਚ ਸ਼ਾਮਲ ਅਧਿਕਾਰੀਆਂ ਨਾਲ ਵੀ ਗੱਲ ਕੀਤੀ। ਏਜੰਸੀ ਨੇ ਉਨ੍ਹਾਂ ਕਈ ਸ਼ੱਕੀਆਂ ਨੂੰ ਹਿਰਾਸਤ ’ਚ ਲਿਆ ਹੈ ਜਿਨ੍ਹਾਂ ਨੂੰ ਸੂਬਾ ਪੁਲਸ ਨੇ ਪੇਪਰ ਲੀਕ ਮਾਮਲੇ ਦੇ ਸਬੰਧ ’ਚ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ - ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ ਨੇੜੇ ਨਹੀਂ ਵਿਕੇਗੀ ਦਾਰੂ, CM ਵਿਜੇ ਦਾ ਵੱਡਾ ਐਕਸ਼ਨ

CBI  ਨੇ ਦੇਸ਼ ਭਰ ’ਚ ਚਲਾਈ ਤਲਾਸ਼ੀ ਮੁਹਿੰਮ, 5 ਗ੍ਰਿਫ਼ਤਾਰ
ਕੇਂਦਰੀ ਜਾਂਚ ਬਿਊਰੋ (CBI) ਨੇ ਨੀਟ-ਯੂ. ਜੀ. ਪੇਪਰ ਲੀਕ ਮਾਮਲੇ ਵਿਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਦੇਸ਼ ਭਰ ਵਿਚ ਕਈ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਜੈਪੁਰ ਤੋਂ 3, ਗੁਰੂਗ੍ਰਾਮ ਤੋਂ ਇਕ ਅਤੇ ਨਾਸਿਕ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਕਈ ਹੋਰ ਸ਼ੱਕੀਆਂ ਤੋਂ ਵੱਖ-ਵੱਖ ਸ਼ਹਿਰਾਂ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬਾਅਦ ਵਿਚ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿਚੋਂ ਨਾਸਿਕ ਦੇ 30 ਸਾਲਾ ਸ਼ੁਭਮ ਖੈਰਨਾਰ ਨੂੰ ਅਗਲੀ ਪੁੱਛਗਿੱਛ ਲਈ ਦਿੱਲੀ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ - Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ Alert

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Supreme Court
  • NEET UG
  • paper leak case
  • CBI
  • 5 arrested
  • ਸੁਪਰੀਮ ਕੋਰਟ
  • ਨੀਟ ਪੇਪਰ ਲੀਕ ਮਾਮਲਾ
  • 5 ਗ੍ਰਿਫ਼ਤਾਰ

ਫੇਫੜਿਆਂ 'ਚ ਖੂਨ ਜੰਮਣ ਕਾਰਨ ਹੋਈ ਪ੍ਰਤੀਕ ਯਾਦਵ ਦੀ ਮੌਤ, ਪੋਸਟਮਾਰਟਮ ਰਿਪੋਰਟ 'ਚ ਵੱਡਾ ਖੁਲਾਸਾ

NEXT STORY

Stories You May Like

  • neet ug paper leak case
    NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ
  • neet ug re examination computer cancel
    21 ਜੂਨ ਨੂੰ ਕੰਪਿਊਟਰ 'ਤੇ ਨਹੀਂ ਹੋਵੇਗਾ NEET-UG 2026 ਦਾ Exam, ਸੁਪਰੀਮ ਕੋਰਟ ਵਲੋਂ ਪਟੀਸ਼ਨ ਖਾਰਜ
  • parliamentary committee  nta  neet ug  written reply
    ਸੰਸਦੀ ਕਮੇਟੀ ਨੇ ਮੰਗਿਆ ਲਿਖਤੀ ਜਵਾਬ, NTA ਦੱਸੇ ‘ਪੇਪਰ ਲੀਕ’ ਦੀ ਪਰਿਭਾਸ਼ਾ
  • teachers in lockdown
    ਟੀਚਰਾਂ ਲਈ LockDown ! ਹੁਣ ਨਹੀਂ ਹੋਵੇਗਾ ਪੇਪਰ 'ਲੀਕ', NEET-UG ਪ੍ਰੀਖਿਆ ਬਾਰੇ ਵੱਡੀ ਖ਼ਬਰ
  • neet ug candidates  paper  15 minutes extra
    NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ, ਜਾਣੋ ਕਿਉਂ
  • big news regarding neet ug exam
    NEET UG ਪ੍ਰੀਖਿਆ ਸਬੰਧੀ ਵੱਡੀ ਖ਼ਬਰ! NTA ਨੇ ਕੇਂਦਰਾਂ ਦੀ ਸੂਚੀ ਕੀਤੀ ਜਾਰੀ
  • neet paper leak proof air force admit card
    NEET ਪੇਪਰ ਨੂੰ ਲੀਕ-ਪਰੂਫ ਬਣਾਉਣ ਲਈ ਹਵਾਈ ਸੈਨਾ ਸੰਭਾਲੇਗੀ ਕਮਾਨ, ਇਸ ਦਿਨ ਜਾਰੀ ਹੋਵੇਗਾ ਐਡਮਿਟ ਕਾਰਡ
  • arunachal pradesh  cbi investigation jairam
    ਅਰੁਣਾਚਲ ਪ੍ਰਦੇਸ਼ 'ਚ CBI ਜਾਂਚ ਲਈ ਲੋੜੀਂਦੀਆਂ ਫਾਈਲਾਂ 'ਤੇ ਖਾਂਡੂ ਦਾ ਕੰਟਰੋਲ: ਕਾਂਗਰਸ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਕਾਮਯਾਬੀ: ਔਰਤ ਤੋਂ ਮੋਬਾਈਲ ਤੇ ਬੱਚਾ ਖੋਹਣ ਦੀ ਕੋਸ਼ਿਸ਼...
Trending
Ek Nazar
jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india  healthcare program  pm narendra modi
      ਭਾਰਤ ਦੀ ਪਛਾਣ ਦੁਨੀਆ ਦੇ ਸਭ ਤੋਂ ਵੱਡੇ ਸਿਹਤ ਸੰਭਾਲ ਪ੍ਰੋਗਰਾਮ ਵਾਲੇ ਦੇਸ਼ ਵਜੋਂ...
    • the tragic death of a young man in accident
      ਭਿਆਨਕ ਸੜਕ ਹਾਦਸੇ 'ਚ ਨੌਜਵਾਨ ਦੀ ਦਰਦਨਾਕ ਮੌਤ, ਪਿਆ ਚੀਕ-ਚਿਹਾੜਾ
    • rahul gandhi birthday mega job fair 150 companies
      ਰਾਹੁਲ ਗਾਂਧੀ ਦੇ ਜਨਮਦਿਨ 'ਤੇ ਦਿੱਲੀ 'ਚ ਲੱਗੇਗਾ ਮੈਗਾ ਰੁਜ਼ਗਾਰ ਮੇਲਾ, 150...
    • dispute over water
      ਦੇਹਰਾਦੂਨ 'ਚ ਪੈ ਗਿਆ ਪੰਗਾ ! ਦੇਹਰਾਦੂਨ 'ਚ ਕੁੱਟ-ਕੁੱਟ ਮਾਰ'ਤਾ BJP ਵਰਕਰ
    • lover love wife husband incident
      ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...
    • airport threat email police
      ਬੰਬ ਨਾਲ ਉਡਾ ਦੇਵਾਂਗੇ ਏਅਰਪੋਰਟ! ਧਮਕੀ ਨਾਲ ਕੰਨੂਰ ਪੁਲਸ ਨੂੰ ਪਈਆਂ ਭਾਜੜਾਂ,...
    • bsf personnel commits suicide by shooting himself in jammu
      ਜੰਮੂ 'ਚ BSF ਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
    • modi and trump meet
      16 ਮਹੀਨੇ ਬਾਅਦ ਮਿਲਣ ਜਾ ਰਹੇ PM ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ
    • heavy rain next 48 hours monsoon
      Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...
    • cockroach janata party  protest
      ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੈਦਰਾਬਾਦ ਪੁੱਜੇ ਕਾਕਰੋਚ ਜਨਤਾ ਪਾਰਟੀ ਦੇ ਮੁਖੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +