Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 14, 2026

    12:48:24 PM

  • britain airbase

    ਬ੍ਰਿਟੇਨ 'ਤੇ ਮੰਡਰਾ ਰਿਹਾ ਖ਼ਤਰਾ ! ਏਅਰਬੇਸ 'ਤੇ...

  • orders to cut the salaries of these punjab officials

    ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ ਤਨਖ਼ਾਹਾਂ ਕੱਟਣ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ! ਜਲੰਧਰ...

  • major announcement for november 20 in punjab skm has taken a crucial decision

    ਪੰਜਾਬ 'ਚ 20 ਨਵੰਬਰ ਲਈ ਵੱਡਾ ਐਲਾਨ! ਝਲਣੀ ਪਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਫਰਜ਼ੀ ਨੋਟਿਸ ਤੋਂ ਬਾਅਦ PIB ਨੇ ਕਿਹਾ- 21 ਮਈ ਨੂੰ ਹੀ ਹੋਵੇਗੀ NEET-PG ਪ੍ਰੀਖਿਆ

NATIONAL News Punjabi(ਦੇਸ਼)

ਫਰਜ਼ੀ ਨੋਟਿਸ ਤੋਂ ਬਾਅਦ PIB ਨੇ ਕਿਹਾ- 21 ਮਈ ਨੂੰ ਹੀ ਹੋਵੇਗੀ NEET-PG ਪ੍ਰੀਖਿਆ

  • Edited By Disha,
  • Updated: 07 May, 2022 06:17 PM
New Delhi
neet pg exam will be held on may 21 only
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ.) ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਸਾਲ ਦੀ ਨੀਟ-ਪੀਜੀ ਪ੍ਰੀਖਿਆ ਮੁਲਤਵੀ ਨਹੀਂ ਕੀਤੀ ਗਈ ਹੈ ਅਤੇ ਇਹ 21 ਮਈ ਦੀ ਤੈਅ ਤਾਰੀਖ਼ ਨੂੰ ਹੀ ਹੋਵੇਗੀ। ਇਸ ਨੇ ਕਿਹਾ ਕਿ ਰਾਸ਼ਟਰੀ ਪ੍ਰੀਖਿਆ ਬੋਰਡ ਦੇ ਨਾਮ ਤੋਂ ਜਾਰੀ ਉਹ ਨੋਟਿਸ ਫਰਜ਼ੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਇਹ ਪ੍ਰੀਖਿਆ ਹੁਣ 9 ਜੁਲਾਈ ਨੂੰ ਹੋਵੇਗੀ। ਆਯੂਰਵਿਗਿਆਨ ਸੰਬੰਧੀ ਰਾਸ਼ਟਰੀ ਪ੍ਰੀਖਿਆ ਬੋਰਡ (ਐੱਨ.ਬੀ.ਈ.ਐੱਮ.ਐੱਸ.) ਨੇ ਵੀ ਸ਼ਨੀਵਾਰ ਨੂੰ ਹਿੱਤਧਾਰਕਾਂ ਨੂੰ ਚੌਕਸ ਕੀਤਾ ਕਿ ਉਹ ਉਸ ਦੇ ਨਾਮ ਤੋਂ ਜਾਰੀ ਹੋ ਰਹੀ ਫਰਜ਼ੀ ਸੂਚਨਾ ਨੂੰ ਲੈ ਕੇ ਸਾਵਧਾਨ ਰਹਿਣ। ਇਹ ਬਿਆਨ ਮੀਡੀਆ ਦੇ ਇਕ ਤਬਕੇ 'ਚ ਆਈ ਇਸ ਖ਼ਬਰ ਤੋਂ ਬਾਅਦ ਆਇਆ ਹੈ ਇਸ ਸਾਲ ਨੀਟ-ਪੀਜੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਹ ਹੁਣ 9 ਜੁਲਾਈ ਨੂੰ ਹੋਵੇਗੀ। ਪੱਤਰ ਸੂਚਨਾ ਦਫ਼ਤਰ ਦੇ 'ਫੈਕਟ ਚੈੱਕ' ਹੈਂਡਲ 'ਤੇ ਇਕ ਟਵੀਟ 'ਚ ਕਿਹਾ ਗਿਆ ਹੈ,''ਰਾਸ਼ਟਰੀ ਪ੍ਰੀਖਿਆ ਬੋਰਡ ਦੇ ਨਾਮ ਤੋਂ ਜਾਰੀ ਇਕ ਫਰਜ਼ੀ ਨੋਟਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਨੀਟ-ਪੀਜੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਹ 9 ਜੁਲਾਈ 2022 ਨੂੰ ਆਯੋਜਿਤ ਕੀਤੀ ਜਾਵੇਗੀ। ਪ੍ਰੀਖਿਆ ਮੁਲਤਵੀ ਨਹੀਂ ਕੀਤੀ ਗਈ ਹੈ। ਇਹ 21 ਮਈ 2022 ਨੂੰ ਹੀ ਹੋਵੇਗੀ।''

PunjabKesari

ਸ਼ਨੀਵਾਰ ਨੂੰ ਜਾਰੀ ਇਕ ਨੋਟਿਸ 'ਚ ਐੱਨ.ਬੀ.ਈ.ਐੱਮ.ਐੱਸ. ਨੇ ਕਿਹਾ ਕਿ ਉਹ ਆਪਣੀਆਂ ਗਤੀਵਿਧੀਆਂ ਨਾਲ ਸੰਬੰਧਤ ਵੱਖ-ਵੱਖ ਨੋਟਿਸ ਆਪਣੀ ਵੈੱਬਸਾਈਟ 'ਤੇ ਹੀ ਪ੍ਰਕਾਸ਼ਿਤ ਕਰਦਾ ਹੈ। ਇਸ ਨੇ ਕਿਹਾ,''ਹਿੱਤਧਾਰਕਾਂ ਨੂੰ ਐੱਨ.ਬੀ.ਈ.ਐੱਮ.ਐੱਸ. ਬਾਰੇ ਮੌਜੂਦਾ ਅਤੇ ਸਹੀ ਜਾਣਕਾਰੀ ਲਈ ਸੰਬੰਧਤ ਵੈੱਬਸਾਈਟ ਦੇਖਣ ਦੀ ਸਲਾਹ ਦਿੱਤੀ ਜਾਂਦੀ ਹੈ।'' ਐੱਨ.ਬੀ.ਈ.ਐੱਮ.ਐੱਸ. ਨੇ ਕਿਹਾ ਕਿ ਉਸ ਦੇ ਨੋਟਿਸ 'ਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾ ਉਸ ਦੇ ਨਾਮ ਤੋਂ ਫਰਜ਼ੀ ਨੋਟਿਸ ਦਾ ਉਪਯੋਗ ਕਰ ਕੇ ਝੂਠੀ ਅਤੇ ਗਲਤ ਜਾਣਕਾਰੀ ਪ੍ਰਸਾਰਿਤ ਕਰ ਰਹੇ ਹਨ ਅਤੇ ਹਿੱਤਧਾਰਕਾਂ ਨੂੰ ਚੌਕਸ ਰਹਿਣਾ ਚਾਹੀਦਾ।

PunjabKesari

  • NEET exam
  • PIB
  • fake notice
  • ਨੀਟ ਪ੍ਰੀਖਿਆ
  • ਪੀਆਈਬੀ
  • ਫਰਜ਼ੀ ਨੋਟਿਸ

ਗੁਰੂਗ੍ਰਾਮ : ਘਰੋਂ ਫਰੂਟੀ ਲੈਣ ਨਿਕਲੀ 6 ਸਾਲਾ ਬੱਚੀ ਦੀ ਮਿਲੀ ਲਾਸ਼, ਸਰੀਰ 'ਤੇ ਹਨ ਸੱਟਾਂ ਦੇ ਨਿਸ਼ਾਨ

NEXT STORY

Stories You May Like

  • partner blames every argument how to deal
    ਰਿਸ਼ਤੇ 'ਚ ਹਰ ਝਗੜੇ ਲਈ ਤੁਹਾਨੂੰ ਦੱਸਿਆ ਜਾਂਦਾ ਜ਼ਿੰਮੇਵਾਰ! ਤਾਂ ਇਨ੍ਹਾਂ ਤਰੀਕਿਆਂ ਨਾਲ ਸੰਭਾਲੋ ਸਥਿਤੀ
  • cm yogi
    ਯੋਗੀ ਨੇ ਔਰਤਾਂ ਦੀ ਸ਼ਕਤੀ ਨੂੰ ਲੁਭਾਇਆ
  • money laundering  azam khan  ed
    ਮਨੀ ਲਾਂਡਰਿੰਗ ਮਾਮਲਾ, ਸਪਾ ਆਗੂ ਆਜ਼ਮ ਖ਼ਾਨ ਤੋਂ ED ਨੇ ਕੀਤੀ ਪੁੱਛਗਿੱਛ
  • assam bus incident
    26 ਤੱਕ ਪਹੁੰਚੀ ਆਸਾਮ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ! CM ਸਰਮਾ ਤੇ PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ
  • dubai airport spicejet flights cancelled
    ਦੁਬਈ ਏਅਰਪੋਰਟ ਨੇ ਰੱਦ ਕੀਤੀਆਂ SpiceJet ਦੀਆਂ ਫਲਾਈਟਾਂ ! ਭਾਰਤ ਆਉਣ ਵਾਲੇ ਯਾਤਰੀ ਹੋ ਰਹੇ ਖੱਜਲ
  • fir registered against kangana ranaut
    ਕੰਗਨਾ ਰਣੌਤ ਖਿਲਾਫ ਦਰਜ ਹੋਈ FIR ! ਜਾਣੋ ਕੀ ਹੈ ਪੂਰਾ ਮਾਮਲਾ
  • rasgulla  friend  youth  desi bomb  police
    ਦੋਸਤ ਨੇ ਦਿੱਤਾ 'ਰਸਗੁੱਲਾ' ! ਮੂੰਹ 'ਚ ਰੱਖਦਿਆਂ ਹੀ ਉੱਡ ਗਏ ਪਰਖੱਚੇ, ਨੌਜਵਾਨ ਦੀ ਹੋਈ ਦਰਦਨਾਕ ਮੌਤ
  • ola had to cheat customers fined rs 10 lakh
    OLA ਨੂੰ ਗਾਹਕਾਂ ਨਾਲ ਚਲਾਕੀ ਕਰਨੀ ਪਈ ਭਾਰੀ, ਲੱਗ ਗਿਆ 10 ਲੱਖ ਦਾ ਜੁਰਮਾਨਾ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ! ਜਲੰਧਰ 'ਚ ਅੱਜ ਤੋਂ 22 ਨਵੰਬਰ ਤੱਕ...
  • major announcement for november 20 in punjab skm has taken a crucial decision
    ਪੰਜਾਬ 'ਚ 20 ਨਵੰਬਰ ਲਈ ਵੱਡਾ ਐਲਾਨ! ਝਲਣੀ ਪਵੇਗੀ ਭਾਰੀ ਮੁਸੀਬਤ, SKM ਨੇ ਲਿਆ...
  • trains continue to arrive late due to chhath puja
    ਟਰੇਨਾਂ ਦੀ ਦੇਰੀ ਬਾਦਸਤੂਰ ਜਾਰੀ, ਨਵੀਂ ਦਿੱਲੀ ਸ਼ਤਾਬਦੀ ਅੱਧਾ ਘੰਟਾ, ਵੰਦੇ ਭਾਰਤ...
  • 3 shooters arrested for firing in guru nanak nagar
    ਗੁਰੂ ਨਾਨਕ ਨਗਰ ’ਚ ਫਾਇਰਿੰਗ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਅਮਰੀਕਾ ਬੈਠੇ ਸਾਥੀ...
  • mumbai to host the world hindu congress 2026
    ਮੁੰਬਈ 'ਚ ਸਜੇਗਾ 'ਵਰਲਡ ਹਿੰਦੂ ਕਾਂਗਰਸ 2026' ਦਾ ਮਹਾ-ਮੰਚ, 18 ਤੋਂ 20...
  • punjabi girl italy
    ਪੰਜਾਬ ਦੀ ਧੀ ਨੇ ਇਟਲੀ 'ਚ ਮੈਡੀਕਲ ਖੇਤਰ ਵਿਚ ਗੱਡੇ ਝੰਡੇ
  • punjab rain for 2 days meteorological department forecast for 17 districts
    ਪੰਜਾਬ 'ਚ 2 ਦਿਨ ਪਵੇਗਾ ਮੀਂਹ! ਮੌਸਮ ਵਿਭਾਗ ਨੇ 17 ਜ਼ਿਲ੍ਹਿਆਂ ਲਈ ਕੀਤੀ ਵੱਡੀ...
  • security stepped up in punjab strict orders issued to officials
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸਖ਼ਤ ਹੁਕਮ
Trending
Ek Nazar
partner blames every argument how to deal

ਰਿਸ਼ਤੇ 'ਚ ਹਰ ਝਗੜੇ ਲਈ ਤੁਹਾਨੂੰ ਦੱਸਿਆ ਜਾਂਦਾ ਜ਼ਿੰਮੇਵਾਰ! ਤਾਂ ਇਨ੍ਹਾਂ...

dhvani bhanushali engaged to boyfriend yash

1.7 ਬਿਲੀਅਨ ਵਿਊਜ਼ ਵਾਲੇ ਗਾਣੇ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਯਸ਼ ਨਾਲ ਕਰਾ ਲਈ...

82 year old actress dating 28 year old son of hollywood superstar

ਹਾਲੀਵੁੱਡ ਸੁਪਰਸਟਾਰ ਦੇ 28 ਸਾਲਾ ਮੁੰਡੇ ਨੂੰ ਡੇਟ ਕਰ ਰਹੀ 82 ਸਾਲ ਦੀ ਅਦਾਕਾਰਾ !...

rs 50 lottery ticket makes a man a lakhpati wins a prize of rs 21 lakh

ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ, ਨਿਕਲਿਆ 21 ਲੱਖ ਦਾ ਇਨਾਮ

power cut punjab tomorrow

ਪੰਜਾਬ 'ਚ ਸ਼ਨੀਵਾਰ 8-9 ਘੰਟੇ ਬੰਦ ਰਹੇਗੀ ਬਿਜਲੀ ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

after diwali rs 1500 each was credited to womens accounts

ਦੀਵਾਲੀ ਤੋਂ ਬਾਅਦ ਔਰਤਾਂ ਦੇ ਖਾਤਿਆਂ 'ਚ ਆ ਗਏ 1500-1500 ਰੁਪਏ! CM ਮੋਹਨ...

31 year old fast bowler shines in debut match

ਡੈਬਿਊ ਮੈਚ 'ਚ ਹੀ ਛਾਇਆ 31 ਸਾਲਾ ਤੇਜ਼ ਗੇਂਦਬਾਜ਼, 7 ਵਿਕਟਾਂ ਝਟਕਾ ਕੇ ਰਚ'ਤਾ...

collision 6 vehicles suv catches fire

ਮੁੰਬਈ ਕੋਸਟਲ ਰੋਡ 'ਤੇ ਇਕ-ਇਕ ਕਰਕੇ ਆਪਸ 'ਚ ਟਕਰਾਏ 6 ਵਾਹਨ, SUV ਨੂੰ ਲੱਗੀ...

govinda and komal  s new photoshoot creates a stir

ਗੋਵਿੰਦਾ ਦੀਆਂ ਬਾਹਾਂ 'ਚ ਕੋਮਲ ਰਾਣੀ ! 'ਰੂਪਾ' ਦੇ ਪ੍ਰਮੋਸ਼ਨਲ ਫੋਟੋਸ਼ੂਟ ਨੇ...

chinese dissident

ਅਮਰੀਕਾ 'ਚ ਬੀਜਿੰਗ ਲਈ ਜਾਸੂਸੀ ਕਰਨ ਵਾਲਾ ਚੀਨੀ ਅਸੰਤੁਸ਼ਟ ਰਿਹਾਅ

passenger van plunges into river

PoK'ਚ ਦਰਿਆ 'ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ

new zealand sets india a target of 334 runs

IND vs NZ 4th ODI: ਨਿਊਜ਼ੀਲੈਂਡ ਨੇ ਭਾਰਤ ਅੱਗੇ ਰੱਖਿਆ 334 ਦੌੜਾਂ ਦਾ ਵੱਡਾ...

police operation in pakistan

ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ

maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • honeytrap  air force  wing commander  pakistan  intelligence information
      'ਹਨੀਟ੍ਰੈਪ' 'ਚ ਫ਼ਸਿਆ ਭਾਰਤੀ ਏਅਰ ਫੋਰਸ ਦਾ ਵਿੰਗ ਕਮਾਂਡਰ ! 'ਤਸਵੀਰਾਂ'...
    • administrative reshuffle officers transfers
      ਵੱਡਾ ਪ੍ਰਸ਼ਾਸਨਿਕ ਫੇਰਬਦਲ! UP 'ਚ 6 DM ਸਣੇ 38 IAS ਅਧਿਕਾਰੀਆਂ ਦੇ ਤਬਾਦਲੇ
    • numerology  people  career  money  date of birth
      ਬਹੁਤ ਕਿਸਮਤ ਵਾਲੇ ਹੁੰਦੇ ਨੇ ਇਸ ਅੰਕ ਵਾਲੇ ਲੋਕ ! ਕਰੀਅਰ 'ਚ ਗੱਡਦੇ ਝੰਡੇ ਤੇ...
    • haryana police  heroin  person  arrested
      ਹਰਿਆਣਾ 'ਚ 60 ਹਜ਼ਾਰ ਦੀ ਹੈਰੋਇਨ ਨਾਲ ਇਕ ਵਿਅਕਤੀ ਗ੍ਰਿਫ਼ਤਾਰ
    • ankita bhandari case actress urmila sanawar narco polygraph tests
      ਅੰਕਿਤਾ ਭੰਡਾਰੀ ਕਤਲ ਕੇਸ; ਅਦਾਕਾਰਾ ਉਰਮਿਲਾ ਸਨਾਵਰ ਦਾ ਹੋਵੇਗਾ ‘ਨਾਰਕੋ’ ਤੇ...
    • income tax department  raids
      ਮਥੁਰਾ, ਵ੍ਰਿੰਦਾਵਨ ਤੇ ਆਗਰਾ ’ਚ ਕਾਰੋਬਾਰੀਆਂ ਤੇ ਅਦਾਰਿਆਂ ’ਤੇ ਆਮਦਨ ਕਰ ਵਿਭਾਗ...
    • spos  terrorists  posters issued  reward  jammu police
      2 SPOs ਦਾ ਕਤਲ ਕਰਨ ਵਾਲੇ ਅੱਤਵਾਦੀਆਂ ਦਾ ਪੁਲਸ ਨੇ ਜਾਰੀ ਕੀਤਾ ਪੋਸਟਰ ! ਰੱਖਿਆ...
    • fire  bus  40 passengers
      ਮਥੁਰਾ: ਯਮੁਨਾ ਐਕਸਪ੍ਰੈਸਵੇਅ 'ਤੇ ਅੱਗ ਦਾ ਗੋਲਾ ਬਣੀ ਸਵਾਰੀਆਂ ਨਾਲ ਭਰੀ ਬੱਸ, 40...
    • sbi job candidate recruitment apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 1 ਲੱਖ ਤੱਕ ਤਨਖਾਹ
    • ranchi jail  undertrial prisoners
      ਰਾਂਚੀ ਦੀ ਜੇਲ੍ਹ ’ਚ ਵਿਚਾਰਅਧੀਨ ਕੈਦੀ ਨਾਲ ਬਦਫੈਲੀ, ਜੇਲ੍ਹ ਅਧਿਕਾਰੀਆਂ ਸਣੇ 19...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +