Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    6:17:00 PM

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • gold silver prices took a big jump in 3 days  know how much

    3 ਦਿਨਾਂ 'ਚ Gold-Silver ਦੀਆਂ ਕੀਮਤਾਂ ਨੇ ਮਾਰੀ...

  • heroin worth rs 350 000 000 seized in punjab one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • NEET ਦੇ ਪ੍ਰਸ਼ਨ ਪੱਤਰ ਲੀਕ, ਅਗਨੀਪਥ ਯੋਜਨਾ ਵਰਗੇ ਮੁੱਦਿਆਂ 'ਤੇ ਸੋਮਵਾਰ ਨੂੰ ਸੰਸਦ 'ਚ ਬਹਿਸ ਦੀ ਸੰਭਾਵਨਾ

NATIONAL News Punjabi(ਦੇਸ਼)

NEET ਦੇ ਪ੍ਰਸ਼ਨ ਪੱਤਰ ਲੀਕ, ਅਗਨੀਪਥ ਯੋਜਨਾ ਵਰਗੇ ਮੁੱਦਿਆਂ 'ਤੇ ਸੋਮਵਾਰ ਨੂੰ ਸੰਸਦ 'ਚ ਬਹਿਸ ਦੀ ਸੰਭਾਵਨਾ

  • Edited By Priyanka,
  • Updated: 30 Jun, 2024 01:16 PM
New Delhi
neet question paper leak  agneepath yojana heated debate in parliament on monday
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੋਮਵਾਰ ਨੂੰ ਸੰਸਦ ਦੀ ਕਾਰਵਾਈ ਸ਼ੁਰੂ ਹੋਣ 'ਤੇ NEETਪ੍ਰਸ਼ਨ ਪੱਤਰ ਲੀਕ, ਅਗਨੀਪਥ, ਮਹਿੰਗਾਈ ਵਰਗੇ ਮੁੱਦਿਆਂ 'ਤੇ ਸੋਮਵਾਰ ਨੂੰ ਸੰਸਦ ਵਿਚ ਜ਼ੋਰਦਾਰ ਬਹਿਸ ਹੋਣ ਦੀ ਸੰਭਾਵਨਾ ਹੈ।  ਪ੍ਰਸ਼ਨ ਪੱਤਰ ਲੀਕ ਦੇ ਮੁੱਦੇ ਤੋਂ ਇਲਾਵਾ ਵਿਰੋਧੀ ਧਿਰ ਬੇਰੁਜ਼ਗਾਰੀ ਦਾ ਮੁੱਦਾ ਵੀ ਉਠਾ ਸਕਦੀ ਹੈ। ਲੋਕ ਸਭਾ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ ਸ਼ੁਰੂ ਕਰਨਗੇ।

ਇਹ ਵੀ ਪੜ੍ਹੋ- ਭਾਰਤ ਦੀ ਜਿੱਤ ਤੋਂ ਬਾਅਦ ਮੈਗਾਸਟਾਰ ਦੇ ਅੱਖਾਂ 'ਚ ਆਏ ਹੰਝੂ, ਬੋਲੇ ਹਾਰ ਦੇ ਡਰ ਤੋਂ ਨਹੀਂ ਦੇਖਿਆ ਮੈਚ

ਮਰਹੂਮ ਭਾਜਪਾ ਨੇਤਾ ਸੁਸ਼ਮਾ ਸਵਰਾਜ ਦੀ ਬੇਟੀ ਅਤੇ ਪਹਿਲੀ ਵਾਰ ਲੋਕ ਸਭਾ ਮੈਂਬਰ ਬੰਸੁਰੀ ਸਵਰਾਜ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇਣਗੇ। ਲੋਕ ਸਭਾ ਨੇ ਧੰਨਵਾਦ ਮਤੇ 'ਤੇ ਚਰਚਾ ਲਈ 16 ਘੰਟੇ ਦਾ ਸਮਾਂ ਦਿੱਤਾ ਹੈ, ਜੋ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਵਾਬ ਦੇ ਨਾਲ ਸਮਾਪਤ ਹੋਵੇਗਾ। ਰਾਜ ਸਭਾ 'ਚ ਚਰਚਾ ਲਈ 21 ਘੰਟੇ ਦਾ ਸਮਾਂ ਦਿੱਤਾ ਗਿਆ ਹੈ ਅਤੇ ਪ੍ਰਧਾਨ ਮੰਤਰੀ ਵੱਲੋਂ ਬੁੱਧਵਾਰ ਨੂੰ (ਚਰਚਾ 'ਤੇ) ਜਵਾਬ ਦੇਣ ਦੀ ਸੰਭਾਵਨਾ ਹੈ।ਸ਼ੁੱਕਰਵਾਰ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਮੈਡੀਕਲ ਦਾਖਲਾ ਪ੍ਰੀਖਿਆ 'ਨੀਟ-ਯੂਜੀ' 'ਚ ਕਥਿਤ ਬੇਨਿਯਮੀਆਂ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।

ਇਹ ਵੀ ਪੜ੍ਹੋ- B'Day Spl : 10 ਸਾਲ ਦੀ ਉਮਰ 'ਚ ਕੀਤਾ ਟੀ.ਵੀ ਇੰਡਸਟਰੀ 'ਚ ਡੈਬਿਊ, ਅੱਜ ਹੈ ਮਸ਼ਹੂਰ ਅਦਾਕਾਰਾ

ਵਿਰੋਧੀ ਧਿਰ ਨੇ NEET ਵਿਵਾਦ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਰਾਜ ਸਭਾ 'ਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਵੀ ਆਪਣੇ ਸਾਥੀ ਮੈਂਬਰਾਂ ਨਾਲ ਮਿਲ ਗਏ। NEET ਮੁੱਦੇ 'ਤੇ ਹੰਗਾਮੇ ਦਰਮਿਆਨ ਛੱਤੀਸਗੜ੍ਹ ਤੋਂ ਕਾਂਗਰਸ ਸੰਸਦ ਫੁੱਲੋ ਦੇਵੀ ਨੇਤਾਮ ਹਾਈ ਬਲੱਡ ਪ੍ਰੈਸ਼ਰ ਕਾਰਨ ਅਚਾਨਕ ਬੇਹੋਸ਼ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਸਦਨ ਦੀ ਕਾਰਵਾਈ ਮੁਲਤਵੀ ਨਾ ਕਰਨ ਅਤੇ ਰਾਜ ਸਭਾ ਮੈਂਬਰ ਦੀ ਸਿਹਤ ਦੀ ਚਿੰਤਾ ਨਾ ਕਰਨ ਲਈ ਸਰਕਾਰ ਦੀ ਆਲੋਚਨਾ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • NEET question paper leak
  • Agneepath Yojana
  • Parliament on Monday
  • ਪ੍ਰਸ਼ਨ ਪੱਤਰ ਲੀਕ
  • ਸੋਮਵਾਰ ਸੰਸਦ

ਜਨਰਲ ਉਪੇਂਦਰ ਦਿਵੇਦੀ ਨੇ ਸੰਭਾਲਿਆ ਨਵੇਂ ਫ਼ੌਜ ਮੁਖੀ ਦਾ ਅਹੁਦਾ

NEXT STORY

Stories You May Like

  • question paper  bill  discussion rijiju
    ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ
  • union cabinet paper leak amendment bill approval parliament
    ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼
  • supreme court  neet paper leak  students  fir  governments
    NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC
  • bihar recruitment exam three arrested
    ਬਿਹਾਰ ਭਰਤੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ
  • paper leak lok sabha  bill  government
    ਪੇਪਰ ਲੀਕ ਵਿਰੁੱਧ ਸੋਮਵਾਰ ਨੂੰ ਲੋਕ ਸਭਾ 'ਚ ਇੱਕ ਬਿੱਲ ਪੇਸ਼ ਕਰੇਗੀ ਸਰਕਾਰ
  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • government decision during neet controversy
    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ ਸਕੱਤਰ ਵਿਨੀਤ ਜੋਸ਼ੀ ਨੂੰ ਹਟਾਇਆ, ਨਰੇਸ਼ ਪਾਲ ਬਣੇ ਨਵੇਂ ਸਕੱਤਰ
  • neet ug paper was leaked not from the printing press
    CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼ ! NTA ਦੇ ਅੰਦਰੂਨੀ ਸਿਸਟਮ ਤੋਂ ਲੀਕ ਹੋਇਆ ਸੀ ਪੇਪਰ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • well water waves crowd
      ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
    • ambulance  drug  seized woman  arrested
      ਐਂਬੂਲੈਂਸ 'ਚੋਂ 45 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ, 'ਮਰੀਜ਼' ਔਰਤ ਸਮੇਤ...
    • neet ug paper was leaked not from the printing press
      ਕਿਵੇਂ ਲੀਕ ਹੋਇਆ ਸੀ NEET-UG ਪੇਪਰ ! CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼
    • mohan bhagwat  deepke
      ਭਾਜਪਾ ਨੂੰ ਆਪਣੇ "ਗੌਡਫਾਦਰ" ਭਾਗਵਤ ਦੀ ਸਲਾਹ 'ਤੇ ਧਿਆਨ ਦੇਣ ਦੀ ਲੋੜ: ਦੀਪਕੇ
    • closed  meat liquor shops
      ਬਾਬਾ ਬਾਲਕਨਾਥ ਮੰਦਰ ਦੇ ਰਾਸਤੇ 'ਚੋਂ ਬੰਦ ਕਰਵਾਈਆਂ ਜਾਣ ਮੀਟ-ਸ਼ਰਾਬ ਦੀਆਂ...
    • supreme court  hearing  shiv sena
      ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’...
    • maharashtra  old bridge collapses
      ਮਹਾਰਾਸ਼ਟਰ ’ਚ 3 ਸਾਲ ਪੁਰਾਣਾ ਪੁਲ ਢਹਿਣ ਨਾਲ ਕਈ ਪਿੰਡਾਂ ਦਾ ਸੰਪਰਕ ਟੁੱਟਿਆ
    • supreme court  victim  death  father  rs 12 lakh  hospital
      ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ...
    • cm vijay cauvery dispute
      CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +