Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    6:37:52 PM

  • punjab  s weather takes a big turn

    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼...

  • accident in punjab

    ਪੰਜਾਬ 'ਚ ਭਿਆਨਕ ਹਾਦਸਾ! 2 ਵਿਅਕਤੀਆਂ ਦੀ ਮੌਤ, 5...

  • bengaluru businessman wedding invite whatsapp

    ਧਿਆਨ ਨਾਲ ਖੋਲ੍ਹਿਓ ਵਿਆਹ ਦਾ 'Digital' ਕਾਰਡ!...

  • bjp office attacked by 15 to 20 unidentified persons

    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • NEET-UG 2024 ਵਿਵਾਦ: ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਜੱਜਾਂ ਨੇ ਦਿੱਤਾ ਇਹ ਤਰਕ

NATIONAL News Punjabi(ਦੇਸ਼)

NEET-UG 2024 ਵਿਵਾਦ: ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਜੱਜਾਂ ਨੇ ਦਿੱਤਾ ਇਹ ਤਰਕ

  • Edited By Tanu,
  • Updated: 18 Jul, 2024 01:32 PM
New Delhi
neet ug 2024 controversy  hearing in supreme court
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਮੈਡੀਕਲ ਦਾਖਲਾ ਪ੍ਰੀਖਿਆ NEET-UG 2024 ਵਿਵਾਦ ਨੂੰ ਲੈ ਕੇ ਅੱਜ ਯਾਨੀ ਕਿ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਤਰਕ ਦਿੱਤਾ ਕਿ ਮੈਡੀਕਲ ਦਾਖਲਾ ਪ੍ਰੀਖਿਆ NEET-UG 2024 ਨੂੰ ਨਵੇਂ ਸਿਰੇ ਤੋਂ ਕਰਵਾਉਣ ਲਈ ਇਸ ਗੱਲ ਦਾ ਠੋਸ ਆਧਾਰ ਹੋਣਾ ਚਾਹੀਦਾ ਹੈ ਕਿ ਪੂਰੀ ਪ੍ਰੀਖਿਆ ਦੀ ਅਖੰਡਤਾ ਪ੍ਰਭਾਵਿਤ ਹੋਈ ਹੈ। ਭਾਰਤ ਦੇ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਵਿਵਾਦਪੂਰਨ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ-ਗ੍ਰੈਜੂਏਟ (ਮੈਡੀਕਲ ਦਾਖਲਾ ਪ੍ਰੀਖਿਆ NEET-UG 2024) ਨਾਲ ਸਬੰਧਤ ਪਟੀਸ਼ਨਾਂ 'ਤੇ ਅਹਿਮ ਸੁਣਵਾਈ ਕੀਤੀ। ਬੈਂਚ ਨੇ ਕਿਹਾ ਕਿ ਇਸ ਦੇ ‘ਸਮਾਜਿਕ ਪ੍ਰਭਾਵ’ ਹਨ। ਅਦਾਲਤ ਨੇ NEET-UG ਨਾਲ ਸਬੰਧਤ ਪਟੀਸ਼ਨਾਂ ਤੋਂ ਪਹਿਲਾਂ ਸੂਚੀਬੱਧ ਮਾਮਲਿਆਂ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਅੱਜ ਇਸ ਮਾਮਲੇ ਦੀ ਸੁਣਵਾਈ ਕਰਾਂਗੇ। ਲੱਖਾਂ ਨੌਜਵਾਨ ਵਿਦਿਆਰਥੀ ਇਸ ਦੀ ਉਡੀਕ ਕਰ ਰਹੇ ਹਨ, ਸਾਨੂੰ ਸੁਣਵਾਈ ਕਰਨ ਅਤੇ ਫ਼ੈਸਲੇ ਲੈਣ ਦਿਓ।

ਇਹ ਵੀ ਪੜ੍ਹੋ-  NEET-UG ਪ੍ਰੀਖਿਆ ਦੀ ਇਮਾਨਦਾਰੀ 'ਨਸ਼ਟ' ਹੋਈ ਤਾਂ ਮੁੜ ਪ੍ਰੀਖਿਆ ਦਾ ਦੇਣਾ ਪਵੇਗਾ ਆਦੇਸ਼

ਬੈਂਚ ਨੇ ਪ੍ਰੀਖਿਆ ਰੱਦ ਕਰਨ, ਮੁੜ ਪ੍ਰੀਖਿਆ ਕਰਾਉਣ ਅਤੇ 5 ਮਈ ਦੀ ਪ੍ਰੀਖਿਆ ਵਿਚ ਕਥਿਤ ਬੇਨਿਯਮੀਆਂ ਦੀ ਅਦਾਲਤ ਦੀ ਨਿਗਰਾਨੀ ਵਿਚ ਜਾਂਚ ਦੀ ਮੰਗ ਕਰਨ ਵਾਲੇ ਪਟੀਸ਼ਨਰਾਂ ਨੂੰ ਕਿਹਾ ਕਿ ਇਹ ਦਰਸਾਉਣ ਲਈ ਕਿ ਪ੍ਰਸ਼ਨ ਪੱਤਰ "ਵਿਵਸਥਿਤ" ਤਰੀਕੇ ਨਾਲ ਲੀਕ ਕੀਤਾ ਗਿਆ ਅਤੇ ਇਸ ਤੋਂ ਪੂਰੀ ਪ੍ਰੀਖਿਆ 'ਤੇ ਅਸਰ ਪਿਆ, ਇਸ ਲਈ ਇਸ ਨੂੰ ਰੱਦ ਕਰਨਾ ਜ਼ਰੂਰੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਮੁੜ ਪ੍ਰੀਖਿਆ ਲਈ ਇਸ ਗੱਲ ਦਾ ਠੋਸ ਆਧਾਰ ਹੋਣਾ ਚਾਹੀਦਾ ਹੈ ਕਿ ਪੂਰੀ ਪ੍ਰੀਖਿਆ ਦੀ ਅਖੰਡਤਾ ਪ੍ਰਭਾਵਿਤ ਹੋਈ ਹੈ। ਇਸ ਮਾਮਲੇ ਦੀ ਜਾਂਚ ਦੇ ਮੁੱਦੇ 'ਤੇ ਬੈਂਚ ਨੇ ਕਿਹਾ ਕਿ ਸੀ. ਬੀ. ਆਈ. ਜਾਂਚ ਕਰ ਰਹੀ ਹੈ।  ਸੀ. ਬੀ. ਆਈ. ਨੇ ਸਾਨੂੰ ਜੋ ਦੱਸਿਆ ਹੈ,  ਜੇਕਰ ਉਸ ਦਾ ਖੁਲਾਸਾ ਕਰ ਦਿੱਤਾ ਜਾਂਦਾ ਹੈ ਤਾਂ ਇਸ ਤੋਂ ਜਾਂਚ ਪ੍ਰਭਾਵਿਤ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ।

ਇਹ ਵੀ ਪੜ੍ਹੋ- NTA ਨੇ NEET-UG ਲਈ ਮੁੜ ਪ੍ਰੀਖਿਆ ਦੇ ਨਤੀਜੇ ਐਲਾਨੇ; ਸੋਧੀ ਗਈ ਰੈਂਕ ਸੂਚੀ ਜਾਰੀ, ਇੰਝ ਵੇਖੋ ਸਕੋਰ ਕਾਰਡ

ਦੱਸ ਦੇਈਏ ਕਿ ਸੁਪਰੀਮ ਕੋਰਟ 40 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਕਰ ਰਿਹਾ ਹੈ। ਇਨ੍ਹਾਂ ਵਿਚ ਨੈਸ਼ਨਲ ਟੈਸਟਿੰਗ ਏਜੰਸੀ (NTA) ਦੀ ਇਕ ਪਟੀਸ਼ਨ ਵੀ ਸ਼ਾਮਲ ਹੈ, ਜਿਸ ਵਿਚ ਉਸ ਨੇ ਪ੍ਰੀਖਿਆ 'ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਵੱਖ-ਵੱਖ ਹਾਈ ਕੋਰਟਾਂ ਵਿਚ ਇਸ ਦੇ ਵਿਰੁੱਧ ਪੈਂਡਿੰਗ ਪਏ ਕੇਸਾਂ ਨੂੰ ਸੁਪਰੀਮ ਕੋਰਟ ਵਿਚ ਟਰਾਂਸਫ਼ਰ ਕਰਨ ਦੀ ਬੇਨਤੀ ਕੀਤੀ ਹੈ। ਸੁਪਰੀਮ ਕੋਰਟ ਨੇ 11 ਜੁਲਾਈ ਨੂੰ NEET-UG 2024 ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ 18 ਜੁਲਾਈ ਤੱਕ ਟਾਲ ਦਿੱਤੀ ਸੀ। ਇਨ੍ਹਾਂ ਪਟੀਸ਼ਨਾਂ ਵਿਚ NEET-UG 2024 ਦੇ ਆਯੋਜਨ ਵਿਚ ਬੇਨਿਯਮੀਆਂ ਅਤੇ ਗਲਤ ਵਿਹਾਰਾਂ ਦੀ ਜਾਂਚ ਕਰਨ, ਪ੍ਰੀਖਿਆ ਨੂੰ ਰੱਦ ਕਰਨ ਅਤੇ ਪ੍ਰੀਖਿਆ ਨਵੇਂ ਸਿਰੇ ਤੋਂ ਕਰਾਉਣ ਦੇ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਘੱਟ ਨਹੀਂ ਹੋ ਰਹੀਆਂ ਟਰੇਨੀ IAS ਪੂਜਾ ਦੀਆਂ ਮੁਸ਼ਕਲਾਂ; ਮਾਂ ਮਨੋਰਮਾ ਪੁਲਸ ਹਿਰਾਸਤ 'ਚ

ਕੀ ਹੈ ਪੂਰਾ ਮਾਮਲਾ

ਦਰਅਸਲ 5 ਮਈ ਨੂੰ 23.33 ਲੱਖ ਤੋਂ ਵੱਧ ਵਿਦਿਆਰਥੀਆਂ ਨੇ 571 ਸ਼ਹਿਰਾਂ ਦੇ 4,750 ਕੇਂਦਰਾਂ 'ਤੇ NEET-UG ਪ੍ਰੀਖਿਆ ਦਿੱਤੀ ਸੀ। ਇਨ੍ਹਾਂ ਸ਼ਹਿਰਾਂ ਵਿਚ 14 ਵਿਦੇਸ਼ੀ ਵੀ ਸ਼ਾਮਲ ਸਨ। ਕੇਂਦਰ ਅਤੇ NTA ਨੇ ਸੁਪਰੀਮ ਕੋਰਟ 'ਚ ਦਾਖ਼ਲ ਆਪਣੇ ਹਲਫ਼ਨਾਮਿਆਂ 'ਚ ਕਿਹਾ ਸੀ ਕਿ ਵੱਡੇ ਪੱਧਰ 'ਤੇ ਗੁਪਤਤਾ ਦੀ ਉਲੰਘਣਾ ਦੇ ਕਿਸੇ ਸਬੂਤ ਦੀ ਘਾਟ ਵਿਚ ਪ੍ਰੀਖਿਆ ਨੂੰ ਰੱਦ ਕਰਨਾ ਪੱਖਪਾਤੀ ਹੋਵੇਗਾ ਅਤੇ ਲੱਖਾ ਈਮਾਨਦਾਰ ਉਮੀਦਵਾਰਾਂ ਨੂੰ ਗੰਭੀਰ ਰੂਪ ਨਾਲ ਖਤਰੇ ਵਿਚ ਪਾਵੇਗਾ। ਦੱਸ ਦੇਈਏ ਕਿ ਦੇਸ਼ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ MBBS, BDS, AYUSH ਅਤੇ ਹੋਰ ਸਬੰਧਤ ਕੋਰਸਾਂ ਵਿਚ ਦਾਖਲੇ ਲਈ NTA ਵਲੋਂ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ-ਅੰਡਰ ਗ੍ਰੈਜੂਏਟ (NEET-UG) ਪ੍ਰੀਖਿਆ ਆਯੋਜਿਤ ਕੀਤੀ ਜਾਂਦੀ ਹੈ।

  • NEET-UG 2024 Controversy
  • supreme court
  • hearing
  • ਨੀਟ ਯੂਜੀ 2024 ਵਿਵਾਦ
  • ਸੁਪਰੀਮ ਕੋਰਟ
  • ਸੁਣਵਾਈ

ਮੁੜ ਖੋਲ੍ਹਿਆ ਗਿਆ ਜਗਨਨਾਥ ਮੰਦਰ ਦੇ 'ਰਤਨ ਭੰਡਾਰ' ਦਾ ਤਾਲਾ, ਭਗਤਾਂ ਲਈ ਬੰਦ ਕੀਤੇ ਗਏ ਮੰਦਰ ਦੇ ਦਰਵਾਜ਼ੇ

NEXT STORY

Stories You May Like

  • number of judges to increase in supreme court
    ਮੋਦੀ ਕੈਬਨਿਟ ਦਾ ਵੱਡਾ ਫੈਸਲਾ: ਸੁਪਰੀਮ ਕੋਰਟ 'ਚ ਵਧੇਗੀ ਜੱਜਾਂ ਦੀ ਗਿਣਤੀ
  • neet exam  student  hostel  rajasthan police  kota
    NEET ਪ੍ਰੀਖਿਆ ਤੋਂ 24 ਘੰਟੇ ਪਹਿਲਾਂ ਵਾਪਰਿਆ ਹਾਦਸਾ, ਚੌਥੀ ਮੰਜ਼ਲ ਤੋਂ ਡਿੱਗ ਕੇ ਵਿਦਿਆਰਥੀ ਦੀ ਮੌਤ
  • sajjan kumar applies for bail in high court
    ਸੁਪਰੀਮ ਕੋਰਟ ਮਗਰੋਂ ਸੱਜਣ ਕੁਮਾਰ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਲਗਾਈ ਅਰਜ਼ੀ, ਦਿੱਲੀ ਕਮੇਟੀ ਨੇ ਕੀਤਾ ਵਿਰੋਧ
  • public interest litigation supreme court
    ਜਨਹਿੱਤ ਪਟੀਸ਼ਨ ਹੁਣ ਬਣੀ ‘ਪੈਸਾ ਹਿੱਤ ਪਟੀਸ਼ਨ’ : ਸੁਪਰੀਮ ਕੋਰਟ
  • the case of merger of rajya sabha members with bjp has reached the supreme court
    ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਰਲੇਵੇਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ
  • supreme court punjab narcotics government
    ਪੰਜਾਬ 'ਚ ਵਧਦੇ ਜਾ ਰਹੇ 'ਨਸ਼ੇ' 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਵੱਡੀਆਂ ਮੱਛੀਆਂ’ ਨੂੰ ਫੜੋ
  • relationship  crime  supreme court
    ਜਦੋਂ ਸਹਿਮਤੀ ਨਾਲ ਸਬੰਧ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ : ਸੁਪਰੀਮ ਕੋਰਟ
  • ncrb  year 2024  india women crime
    NCRB ਦਾ ਵੱਡਾ ਖੁਲਾਸਾ: 2024 'ਚ ਭਾਰਤ 'ਚ ਕਤਲ ਦੇ 2.4% ਅਤੇ ਔਰਤਾਂ ਵਿਰੁੱਧ ਜੁਰਮ 1.5% ਘਟੇ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big action by bjp government in bengal
      ਬੰਗਾਲ 'ਚ ਭਾਜਪਾ ਸਰਕਾਰ ਦੀ ਵੱਡੀ ਕਾਰਵਾਈ ! ਮਮਤਾ ਸਰਕਾਰ ਵੇਲੇ ਦੇ ਸਾਰੇ ਨਾਮਜ਼ਦ...
    • tiger found dead in goa
      ਗੋਆ 'ਚ ਬਾਘ ਦੀ ਮੌਤ! ਜੰਗਲੀ ਕੁੱਤਿਆਂ ਦੇ ਹਮਲੇ ਦਾ ਸ਼ੱਕ, ਮੰਤਰੀ ਨੇ ਸ਼ਿਕਾਰ ਦੀ...
    • vijay meets stalin
      ਤਾਮਿਲਨਾਡੂ ਦੀ ਸਿਆਸਤ 'ਚ ਹੋਣ ਜਾ ਰਿਹੈ ਕੁਝ ਵੱਡਾ ! ਸਟਾਲਿਨ ਦੇ ਘਰ ਪਹੁੰਚੇ CM...
    • dead lizard found in cold drink
      ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...
    • made in pakista fan found in madrasa police probe
      ਮਦਰੱਸੇ 'ਚੋਂ ਮਿਲਿਆ 'Made in Pakistan' ਪੱਖਾ! UP ਪੁਲਸ 'ਚ ਮਚਿਆ ਹੜਕੰਪ
    • man did horrible thing
      ਨਿੱਤ ਦੇ ਕਲੇਸ਼ ਤੋਂ ਅੱਕੇ ਬੰਦੇ ਨੇ ਕਰ'ਤਾ ਹੈਵਾਨਾਂ ਵਾਲਾ ਕਾਂਡ ! ਕੁਹਾੜੀ ਨਾਲ...
    • middle east tensions will now affect india too
      ਮਿਡਲ ਈਸਟ ਤਣਾਅ ਦਾ ਹੁਣ ਭਾਰਤ 'ਤੇ ਵੀ ਪਵੇਗਾ ਅਸਰ ! ਰੱਖਿਆ ਮੰਤਰੀ ਨੇ ਦੱਸਿਆ...
    • aiadmk politics
      ਵਿਜੇ ਦੇ CM ਬਣਦਿਆਂ ਹੀ ਇਸ ਪਾਰਟੀ 'ਚ ਪਈ ਫੁੱਟ ! 2 ਧੜਿਆਂ 'ਚ ਵੰਡੇ ਗਏ ਵਿਧਾਇਕ
    • west bengal elections tmc reaches supreme court
      ਪੱਛਮੀ ਬੰਗਾਲ ਚੋਣਾਂ: ਸੁਪਰੀਮ ਕੋਰਟ ਪਹੁੰਚੀ TMC; 31 ਸੀਟਾਂ 'ਤੇ ਵੋਟਰ ਲਿਸਟ...
    • medical report  marriage  groom  bride
      'ਪਹਿਲਾਂ ਮੈਡੀਕਲ ਰਿਪੋਰਟ ਦਿਓ, ਫਿਰ ਹੋਵੇਗਾ...', ਵਿਆਹ ਦੀਆਂ ਰਸਮਾਂ ਦੌਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +