Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:13:14 PM

  • punjab government  employee  vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

  • indigo flight air engine failure 224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • punjab teachers state government new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਿਦਿਆਰਥੀਆਂ ਨੂੰ ਦਿਖਾਈ ਜਾਵੇਗੀ Kabir Singh ਤੇ Titanic ! ਸ਼ੁਰੂ ਹੋਣ ਜਾ ਰਿਹੈ ਇਹ 'ਪਿਆਰਾ' ਕੋਰਸ

NATIONAL News Punjabi(ਦੇਸ਼)

ਵਿਦਿਆਰਥੀਆਂ ਨੂੰ ਦਿਖਾਈ ਜਾਵੇਗੀ Kabir Singh ਤੇ Titanic ! ਸ਼ੁਰੂ ਹੋਣ ਜਾ ਰਿਹੈ ਇਹ 'ਪਿਆਰਾ' ਕੋਰਸ

  • Edited By Harpreet Singh,
  • Updated: 10 Jun, 2025 05:22 PM
New Delhi
negotiating intimate relationships
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਨੇ ਨਵੇਂ ਸੈਸ਼ਨ 2025-26 ਤੋਂ ਵਿਦਿਆਰਥੀਆਂ ਲਈ ਇੱਕ ਨਵਾਂ ਜਨਰਲ ਇਲੈਕਟਿਵ ਕੋਰਸ “Negotiating Intimate Relationships” ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਕੋਰਸ ਦਾ ਉਦੇਸ਼ ਨੌਜਵਾਨਾਂ ਨੂੰ ਪਿਆਰ, ਦੋਸਤੀ, ਈਰਖਾ, ਬ੍ਰੇਕਅਪ ਅਤੇ ਰਿਸ਼ਤਿਆਂ ਵਿੱਚ ਆਉਣ ਵਾਲੀਆਂ ਦਿੱਕਤਾਂ ਨੂੰ ਸਮਝਣ ਅਤੇ ਨਿਭਾਉਣ ਲਈ ਤਿਆਰ ਕਰਨਾ ਹੈ।

ਚਾਰ-ਕ੍ਰੈਡਿਟ ਵਾਲਾ ਇਹ ਕੋਰਸ ਵਿਦਿਆਰਥੀਆਂ ਨੂੰ ਸਾਈਕੌਲੋਜੀ ਡਿਪਾਰਟਮੈਂਟ ਵੱਲੋਂ ਹਫ਼ਤੇ ਵਿੱਚ ਤਿੰਨ ਲੈਕਚਰਾਂ ਅਤੇ ਇੱਕ ਟਿਊਟੋਰਿਆਲ ਰਾਹੀਂ ਪੜ੍ਹਾਇਆ ਜਾਵੇਗਾ। ਕੋਰਸ ਵਿੱਚ ਦੋਸਤੀ, ਰਿਸ਼ਤੇ, ਟਾਕਸਿਕ ਰਿਲੇਸ਼ਨਜ਼ ਦੀ ਪਛਾਣ, ਈਰਖਾ, ਹਿੰਸਾ ਤੇ ਸਿਹਤਮੰਦ ਰਿਸ਼ਤਿਆਂ ਦੀਆਂ ਬੁਨਿਆਦੀ ਗੱਲਾਂ ਸਿਖਾਈਆਂ ਜਾਣਗੀਆਂ।

ਇਹ ਵੀ ਪੜ੍ਹੋ- ਬਸ ਮਿਲਣ ਵਾਲੀ ਹੈ ਅੱਗ ਵਰ੍ਹਾਊ ਗਰਮੀ ਤੋਂ ਰਾਹਤ ! ਮੌਸਮ ਵਿਭਾਗ ਨੇ ਦੱਸਿਆ ਕਦੋਂ ਹੋਵੇਗੀ ਬਾਰਿਸ਼

ਯੂਨੀਵਰਸਿਟੀ 'ਚ ਇਹ ਕੋਰਸ ਉਸ ਸਮੇਂ ਸ਼ੁਰੂ ਕਰਾਇਆ ਗਿਆ ਹੈ, ਜਦੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਦਿੱਲੀ 'ਚ ਪਿਆਰ 'ਚ ਤਕਰਾਰ ਕਾਰਨ 3 ਕਤਲ ਹੋ ਚੁੱਕੇ ਹਨ। ਇਨ੍ਹਾਂ ਮਾਮਲਿਆਂ 'ਚ ਸੋਸ਼ਲ ਮੀਡੀਆ ਦਾ ਵੀ ਅਹਿਮ ਕਿਰਦਾਰ ਰਿਹਾ ਹੈ। 

ਇਸ ਕੋਰਸ ਦੀ ਖ਼ਾਸ ਗੱਲ ਇਹ ਹੈ ਕਿ ਟਿਊਟੋਰਿਆਲ ਦੌਰਾਨ ਵਿਦਿਆਰਥੀ ਸੋਸ਼ਲ ਮੀਡੀਆ, ਫਿਲਮਾਂ (ਜਿਵੇਂ ਕਿ Kabir Singh, Titanic) ਅਤੇ ਰੋਮਾਂਟਿਕ ਐਪਸ (ਜਿਵੇਂ ਕਿ Tinder) ਰਾਹੀਂ ਰਿਸ਼ਤਿਆਂ ਨੂੰ ਸਮਝਣਗੇ। ਦਿੱਲੀ ਸਮੇਤ ਦੇਸ਼ ਭਰ ਵਿੱਚ ਨੌਜਵਾਨਾਂ ਵਿੱਚ ਇਮੋਸ਼ਨਲ ਸਟ੍ਰੈੱਸ ਅਤੇ ਰਿਸ਼ਤਿਆਂ 'ਚ ਹਿੰਸਾ ਦੇ ਮਾਮਲੇ ਵਧ ਰਹੇ ਹਨ। ਵਿਦਿਆਰਥੀਆਂ ਨੂੰ ਰਿਸ਼ਤਿਆਂ ਵਿੱਚ ਬਿਹਤਰ ਫੈਸਲੇ ਲੈਣ ਲਈ ਤਿਆਰ ਕਰਨਾ ਹੀ ਇਸ ਕੋਰਸ ਦਾ ਮੁੱਖ ਉਦੇਸ਼ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਕੂਲ 'ਚ ਤਾੜ-ਤਾੜ ਚੱਲ ਗਈਆਂ ਗੋਲ਼ੀਆਂ, ਹੁਣ ਤੱਕ ਕਈਆਂ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Delhi University
  • Negotiating Intimate Relationships
  • Students
  • Toxic Relations

ਪਿਓ ਨੇ 4 ਬੱਚਿਆਂ ਸਣੇ ਮਾਰੀ ਰੇਲ ਗੱਡੀ ਅੱਗੇ ਛਾਲ, ਸਾਰਿਆਂ ਦੀ ਮੌਤ

NEXT STORY

Stories You May Like

  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • a big change is going to happen in whatsapp
    WhatsApp 'ਚ ਹੋਣ ਜਾ ਰਿਹੈ ਵੱਡਾ ਬਦਲਾਅ ! ਧਮਾਕੇਦਾਰ ਫੀਚਰਜ਼ ਹੋਏ ਲਾਂਚ
  • oneplus  s flagship phones will be available at a cheaper price
    ਸਸਤੇ ਮਿਲਣਗੇ OnePlus ਦੇ ਧਾਕੜ ਫੋਨ ! OnePlus Independence Day Sale 2026 ਸੇਲ ਹੋਣ ਜਾ ਰਹੀ ਸ਼ੁਰੂ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • legislative assembly  students  protest  police
    ਵਿਧਾਨ ਸਭਾ ਨੂੰ ਘੇਰਨ ਜਾ ਰਹੇ ਵਿਦਿਆਰਥੀਆਂ 'ਤੇ ਪੁਲਸ ਵਲੋਂ ਪਾਣੀ ਦੀਆਂ ਬੋਛਾਰਾਂ, ਤਣਾਅਪੂਰਨ ਹੋਈ ਸਥਿਤੀ
  • huma  s film   bayaan   to be screened at the indian film festival of melbourne
    ਇੰਡੀਅਨ ਫਿਲਮ ਫੈਸਟੀਵਲ ਮੈਲਬੌਰਨ 'ਚ ਦਿਖਾਈ ਜਾਵੇਗੀ ਹੁਮਾ ਕੁਰੈਸ਼ੀ ਦੀ ਫਿਲਮ "ਬਿਆਨ"
  • these 4 zodiac signs are going to be wealthy
    ਇਹ 4 ਰਾਸ਼ੀਆਂ ਹੋਣ ਜਾ ਰਹੀਆਂ ਮਾਲਾਮਾਲ ! ਨਵਪੰਚਮ ਯੋਗ ਨਾਲ ਮਿਲੇਗਾ ਧਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mumbai  kurla area  landslide
      ਮੁੰਬਈ ਦੇ ਕੁਰਲਾ ਖੇਤਰ 'ਚ Landslide, ਦੋ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ, ਕਈ...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • indian navy  sea  shruti  security  indian ocean
      ਭਾਰਤੀ ਜਲ ਸੈਨਾ ਨੂੰ ਮਿਲੀ ਨਵੀਂ ਤਾਕਤ, ਸਮੁੰਦਰ ਦਾ ਨਵਾਂ ਪਹਿਰੇਦਾਰ ‘ਸ਼ਰੂਤੀ’
    • from today 90 days will be heavy for these 4 zodiac signs
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ...
    • cancer  notifiable disease supreme court
      'ਕੈਂਸਰ ਨੂੰ ‘ਨੋਟੀਫਾਈ ਬੀਮਾਰੀ’ ਐਲਾਨਣ 19 ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼',...
    • auto rickshaw  truck  collide  6 people
      ਤੇਲੰਗਾਨਾ: ਤੇਜ਼ ਰਫ਼ਤਾਰ ਟਰੱਕ ਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ
    • bombay high court  maharashtra fda  warning
      'ਮੱਛਰਾਂ ਨੂੰ ਮਾਰਨ ਲਈ ਤਲਵਾਰਾਂ ਨਾ ਚਲਾਓ', ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • cm rekha gupta slams punjab government
      'ਔਰਤਾਂ ਨੂੰ ਸਾਢੇ ਚਾਰ ਸਾਲਾਂ ਤੋਂ ਨਹੀਂ ਮਿਲੇ ਪੈਸੇ...' CM ਰੇਖਾ ਗੁਪਤਾ ਨੇ...
    • 7 laborers became rich overnight
      7 ਮਜ਼ਦੂਰ ਰਾਤੋਂ ਰਾਤ ਬਣ ਗਏ ਅਮੀਰ, ਖਾਨ 'ਚੋਂ ਮਿਲੇ ਹੀਰੇ ਨੇ ਬਦਲੀ ਕਿਸਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +