helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 06, 2025
ਰਮਜ਼ਾਨ 'ਚ ਚਿਕਨ ਹੋਇਆ ਮਹਿੰਗਾ, ਅਸਮਾਨੀ ਚੜ੍ਹੇ...
ਵੱਡੀ ਖ਼ਬਰ : ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ...
ਅਮਰੀਕਾ 'ਚ ਬਰਫੀਲੇ ਤੂਫਾਨ ਦੇ ਹਾਲਾਤ, ਹੁਣ ਤੱਕ...
ਪੰਜਾਬ ਤੋਂ ਵੱਡੀ ਖ਼ਬਰ : ਤਸਕਰਾਂ ਨੇ ਵੱਢਿਆ ਮਹਿਲਾ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ — ਦੇਸ਼ ਦੀ ਰਾਜਧਾਨੀ ਦਿੱਲੀ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਰਾਸ਼ਟਰੀ ਰਾਜਧਾਨੀ 'ਚ ਸੋਮਵਾਰ ਨੂੰ ਇਸ ਮਹਾਮਾਰੀ ਦੇ 25 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ। ਇਸ ਦੇ ਨਾਲ ਹੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 97 ਹੋ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਦਿੱਲੀ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 72 ਸੀ। ਇਸ ਦੌਰਾਨ ਸਥਿਤੀ ਦੀ ਗੰਭੀਰਤਾਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ਨੂੰ ਕੁਆਰੰਟੀਨ ਸੈਂਟਰ ਬਣਾਉਣ ਦਾ ਆਦੇਸ਼ ਜਾਰੀ ਕੀਤਾ। ਦਿੱਲੀ ਨਾਲ ਲੱਗਦੇ ਨੋਇਡਾ 'ਚ ਵੀ ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਇਥੇ ਹੁਣ ਤਕ ਕੋਰੋਨਾ ਵਾਇਰਸ ਦੇ 37 ਕੇਸ ਸਾਹਮਣੇ ਆ ਚੁੱਕੇ ਹਨ। ਦਿੱਲੀ ਤੇ ਨੋਇਡਾ ਤੋਂ ਇਲਾਵਾ ਪੂਰੇ ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹਰ ਦਿਨ ਨਵੇਂ ਮਰੀਜ਼ਾਂ ਦਾ ਪਤਾ ਚੱਲ ਰਿਹਾ ਹੈ। ਦੇਸ਼ ਦੇ ਲਗਭਗ ਹਰ ਸੂਬੇ ਤੋਂ ਮਰੀਜ਼ ਸਾਹਮਣੇ ਆ ਰਹੇ ਹਨ। ਕੁਲ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 1300 ਪਾਰ ਹੋ ਗਿਆ ਹੈ, ਜਦਕਿ ਮ੍ਰਿਤਕਾਂ ਦੀ ਗਿਣਤੀ 38 ਤਕ ਪਹੁੰਚ ਗਈ ਹੈ।
ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ 'ਕੋਰੌਨਾ'
Stories You May Like
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
ਅਮਰੀਕੀ ਕਾਂਗਰਸਮੈਨ ਅਲ ਗ੍ਰੀਨ ਨੇ ਟਰੰਪ ਦੇ ਭਾਸ਼ਣ 'ਚ ਪਾਇਆ ਵਿਘਨ
'ਗ੍ਰੀਨਲੈਂਡ ਸਾਡਾ ਹੈ, ਇਸਨੂੰ ਖਰੀਦਿਆ ਨਹੀਂ ਜਾ ਸਕਦਾ'
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
ਹਸੀਨਾ ਦੀ ਹਵਾਲਗੀ ਦੀ ਬੇਨਤੀ 'ਤੇ ਭਾਰਤ ਤੋਂ 'ਕੋਈ ਅਧਿਕਾਰਤ ਜਵਾਬ' ਨਹੀਂ :...
ਇਸ ਮੁਸਲਿਮ ਦੇਸ਼ ਦੀ ਚਿਤਾਵਨੀ, ਰਮਜ਼ਾਨ ਦੇ ਰੋਜ਼ੇ ਦੌਰਾਨ ਖਾਧਾ ਭੋਜਨ ਤਾਂ....
ਸੁਹਾਗਰਾਤ ਵਾਲੇ ਦਿਨ ਲਾੜੀ ਨੇ ਦੋਸਤਾਂ ਨੂੰ ਬੁਲਾਇਆ ਘਰ, ਫਿਰ ਰਾਤ ਨੂੰ ਕਰ'ਤਾ...
ਮਹਿਲਾ ਨਕਸਲੀ ਗ੍ਰਿਫ਼ਤਾਰ; ਫਰਜ਼ੀ ਪਛਾਣ ਦੇ ਆਧਾਰ 'ਤੇ ਨੌਕਰਾਣੀ ਵਜੋਂ ਕਰਦੀ ਸੀ...
10 ਹਜ਼ਾਰ ਦੀ SIP 'ਤੇ 28 ਲੱਖ ਦਾ ਰਿਟਰਨ, ਇਨ੍ਹਾਂ ਸ਼ੇਅਰਾਂ ਨੇ ਨਿਵੇਸ਼ਕ ਕੀਤੇ...
Subscribe Now!