Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:15:45 PM

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨੇਪਾਲ, ਭਾਰਤ ਨੇ ਸਹਿਯੋਗ ਵਧਾਉਣ ਲਈ ਪਹਿਲੀ ਟੂਰਿਜ਼ਮ ਮੀਟਿੰਗ ਕੀਤੀ ਆਯੋਜਿਤ

NATIONAL News Punjabi(ਦੇਸ਼)

ਨੇਪਾਲ, ਭਾਰਤ ਨੇ ਸਹਿਯੋਗ ਵਧਾਉਣ ਲਈ ਪਹਿਲੀ ਟੂਰਿਜ਼ਮ ਮੀਟਿੰਗ ਕੀਤੀ ਆਯੋਜਿਤ

  • Edited By Cherry,
  • Updated: 11 Dec, 2024 05:57 PM
National
nepal india hold first tourism meeting to enhance cooperation
  • Share
    • Facebook
    • Tumblr
    • Linkedin
    • Twitter
  • Comment

ਕਾਠਮੰਡੂ (ਏਜੰਸੀ)- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ 'ਮਹਾਂਕੁੰਭ 2025' ਨੂੰ ਉਤਸ਼ਾਹਿਤ ਕਰਨ ਅਤੇ ਦੋਹਾਂ ਗੁਆਂਢੀ ਦੇਸ਼ਾਂ ਵਿਚਾਲੇ ਸੈਰ-ਸਪਾਟਾ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਕਾਠਮੰਡੂ ਵਿਚ ਪਹਿਲੀ ਨੇਪਾਲ-ਭਾਰਤ ਟੂਰਿਜ਼ਮ ਮੀਟਿੰਗ ਆਯੋਜਿਤ ਹੋਈ, ਜਿਸ ਵਿਚ ਅਧਿਕਾਰੀਆਂ ਨੇ ਇਸ ਖੇਤਰ ਦੀ ਸਮਰੱਥਾ ਦਾ ਪੂਰਾ ਲਾਭ ਉਠਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਮੰਗਲਵਾਰ ਨੂੰ ਇਸ ਸਮਾਗਮ ਦਾ ਆਯੋਜਨ ਨੇਪਾਲ ਟੂਰਿਜ਼ਮ ਬੋਰਡ (NTB) ਅਤੇ ਕਾਠਮੰਡੂ ਵਿੱਚ ਭਾਰਤੀ ਦੂਤਘਰ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਪਾਕਿਸਤਾਨੀ ਫੌਜ ਖਿਲਾਫ ਗਲਤ ਪ੍ਰਚਾਰ ਕਰਨ ਦੇ ਦੋਸ਼ 'ਚ 22 ਲੋਕ ਗ੍ਰਿਫਤਾਰ

ਭਾਰਤੀ ਦੂਤਘਰ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ, ਇਸ ਵਿੱਚ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮਹਾਂਕੁੰਭ ਨੂੰ ਉਤਸ਼ਾਹਤ ਕਰਨ ਅਤੇ ਨੇਪਾਲ ਅਤੇ ਭਾਰਤ ਵਿਚਕਾਰ 'ਸਰਕਟ ਟੂਰਿਜ਼ਮ' (ਇੱਕੋ ਰੂਟ 'ਤੇ ਘੱਟੋ-ਘੱਟ ਤਿੰਨ ਪ੍ਰਮੁੱਖ ਸੈਰ-ਸਪਾਟਾ ਸਥਾਨ ਹੋਣ ਜੋ ਇੱਕੋ ਹੀ ਕਸਬੇ ਪਿੰਡ ਜਾਂ ਸ਼ਹਿਰ ਵਿਚ ਨਾ ਹੋਣ ਅਤੇ ਇਕ-ਦੂਜੇ ਤੋਂ ਜ਼ਿਆਦਾ ਦੂਰੀ 'ਤੇ ਵੀ ਨਾ ਹੋਣ) ਨੂੰ ਲਾਗੂ ਕਰਨ ਨੂੰ ਉਤਸ਼ਾਹਿਤ ਕਰਨ ਲਈ ਬਿਜਨੈੱਸ-ਟੂ-ਬਿਜਨੈੱਸ (B2B) ਸਬੰਧ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ। 

ਇਹ ਵੀ ਪੜ੍ਹੋ: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ, ਤਨਖਾਹ 'ਚ ਵੱਧ ਕੇ ਮਿਲਣਗੇ ਇੰਨੇ ਰੁਪਏ

ਹਰ 12 ਸਾਲ ਬਾਅਦ ਆਯੋਜਿਤ ਹੋਣ ਵਾਲਾ ਮਹਾਕੁੰਭ ਅਗਲੇ ਸਾਲ 13 ਜਨਵਰੀ ਤੋਂ 26 ਫਰਵਰੀ ਤੱਕ ਆਯੋਜਿਤ ਕੀਤਾ ਜਾਵੇਗਾ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੈਰ-ਸਪਾਟਾ ਰਾਜ ਮੰਤਰੀ ਅਰੁਣ ਕੁਮਾਰ ਚੌਧਰੀ ਨੇ ਕਿਹਾ ਕਿ ਖਾਸ ਕਰਕੇ ਜ਼ਮੀਨੀ ਰਸਤੇ ਰਾਹੀਂ ਸਰਹੱਦ ਪਾਰ ਸੈਰ-ਸਪਾਟਾ, ਨੇਪਾਲ ਵਿੱਚ ਸੈਰ-ਸਪਾਟੇ ਵਿੱਚ ਮਹੱਤਵਪੂਰਨ ਯੋਗਦਾਨ ਦਿੰਦਾ ਹੈ। ਹਾਲਾਂਕਿ, ਇਸ ਨੂੰ ਰਸਮੀ ਅੰਕੜਿਆਂ ਵਿੱਚ ਦਰਜ ਨਹੀਂ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸਲਾਹ ਦਿੱਤੀ ਕਿ ਦੋਹਾਂ ਪੱਖਾਂ ਨੂੰ ਖਾਸ ਤੌਰ 'ਤੇ ਸੁੰਦਰਪੱਛਮ ​​ਸੂਬੇ ਵਰਗੇ ਦੂਰ-ਦੁਰਾਡੇ ਖੇਤਰਾਂ ਵਿੱਚ ਸਰਹੱਦ ਪਾਰ ਸੰਪਰਕ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਟਰੰਪ ਨੇ ਮੁੜ ਉਡਾਇਆ ਜਸਟਿਨ ਟਰੂਡੋ ਦਾ ਮਜ਼ਾਕ, ਹੁਣ ਇਹ ਆਖ ਕੀਤਾ ਸੰਬੋਧਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Nepal
  • India
  • cooperation
  • first tourism meeting
  • organized
  • ਨੇਪਾਲ
  • ਭਾਰਤ
  • ਸਹਿਯੋਗ
  • ਪਹਿਲੀ ਸੈਰ ਸਪਾਟਾ ਮੀਟਿੰਗ
  • ਆਯੋਜਿਤ

ਬੇਟੇ ਲਈ ਕਿਹੜਾ ਤੋਹਫ਼ਾ ਛੱਡ ਗਿਆ ਹੈ ਅਤੁਲ ਸੁਭਾਸ਼, ਜੋ ਖੁੱਲ੍ਹੇਗਾ ਸਾਲ 2038 'ਚ!

NEXT STORY

Stories You May Like

  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • india  moldova discuss unsc reforms and counter terrorism cooperation
    ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ
  • india  s first hydrogen train
    ਭਾਰਤ ਦੀ ਪਹਿਲੀ ਹਾਈਡ੍ਰੋਜਨ ਟਰੇਨ ਜੀਂਦ ਤੋਂ ਚੱਲੇਗੀ
  • curfew extended
    ਭਾਰਤ ਨਾਲ ਲੱਗਦੇ ਨੇਪਾਲ ਦੇ ਕਈ ਸਰਹੱਦੀ ਇਲਾਕਿਆਂ 'ਚ ਕਰਫਿਊ ਵਧਿਆ
  • nepal people enter india without a passport
    ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ ਨੇਪਾਲ ਦਾ ਨਵਾਂ ਪਲਾਨ
  • independence day preparations
    ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ADC ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • congress high command punjab meeting calls tomorrow
    ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਹਾਈਕਮਾਂਡ ਨੇ ਸੱਦ ਲਈ ਮੀਟਿੰਗ
  • lok sabha speaker  om birla  parliament
    ਓਮ ਬਿਰਲਾ ਨੇ ਸੰਸਦ 'ਚ ਰਚਨਾਤਮਕ ਗੱਲਬਾਤ 'ਤੇ ਸਹਿਯੋਗ ਦੀ ਅਪੀਲ ਕੀਤੀ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • all government schools in himachal to remain open
      15 ਅਗਸਤ ਦੀ ਛੁੱਟੀ ਕੈਂਸਲ ! ਆਜ਼ਾਦੀ ਦਿਵਸ 'ਤੇ ਖੁੱਲ੍ਹੇ ਰਹਿਣਗੇ HP ਦੇ ਸਾਰੇ...
    • kannada activists halt screening of tamil nadu cm vijay  s film   jan nayagan
      ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ...
    • vande mataram bill passed in lok sabha
      ਲੋਕ ਸਭਾ 'ਚ ਵੀ ਪਾਸ ਹੋਇਆ ਵੰਦੇ ਮਾਤਰਮ ਬਿੱਲ, ਵਿਰੋਧੀ ਧਿਰ ਨੇ ਕੀਤਾ ਹੰਗਾਮਾ
    • sawan month  beginning  kanwar yatra
      ਸਾਵਣ ਮਹੀਨੇ ਦੀ ਸ਼ੁਰੂਆਤ ਨਾਲ ਕਾਂਵੜ ਯਾਤਰਾ ਸ਼ੁਰੂ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
    • truck hits pickup van in maharashtra  s dharashiv
      ਤੇਜ਼ ਰਫਤਾਰ ਬਣੀ ਕਾਲ ! ਟਰੱਕ ਤੇ ਪਿਕਅੱਪ ਵੈਨ ਦੀ ਹੋਈ ਜ਼ਬਰਦਸਤ ਟੱਕਰ, ਪੈ ਗਿਆ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • amarnath yatra  1795 pilgrims  jatha  jammu
      ਅਮਰਨਾਥ ਯਾਤਰਾ ਲਈ 1795 ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਜੰਮੂ ਤੋਂ ਰਵਾਨਾ, ਲਾਏ...
    • famous actor compares pm modi to god
      'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM...
    • 18 foreign nationals stopped from entering india in assam
      ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ :...
    • major operation at igi airport
      IGI ਹਵਾਈ ਅੱਡੇ 'ਤੇ ਵੱਡੀ ਕਾਰਵਾਈ : ਬੈਂਕਾਕ ਤੋਂ ਆਓ ਯਾਤਰੀ ਕੋਲੋਂ 9 ਕਿਲੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +