Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    11:31:09 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਸੀਂ ਆਪਣੇ ਰਿਸ਼ਤਿਆਂ ਨੂੰ ਹਿਮਾਲਿਆ ਦੀਆਂ ਉੱਚਾਈਆਂ 'ਤੇ ਲਿਜਾਣ ਲਈ ਕੰਮ ਕਰਦੇ ਰਹਾਂਗੇ: PM ਮੋਦੀ

NATIONAL News Punjabi(ਦੇਸ਼)

ਅਸੀਂ ਆਪਣੇ ਰਿਸ਼ਤਿਆਂ ਨੂੰ ਹਿਮਾਲਿਆ ਦੀਆਂ ਉੱਚਾਈਆਂ 'ਤੇ ਲਿਜਾਣ ਲਈ ਕੰਮ ਕਰਦੇ ਰਹਾਂਗੇ: PM ਮੋਦੀ

  • Edited By Tanu,
  • Updated: 01 Jun, 2023 03:13 PM
New Delhi
nepal india relationship to the height of the himalayas  pm modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨੇਪਾਲੀ ਹਮਰੁਤਬਾ ਪੁਸ਼ਪ ਕਮਲ ਦਹਿਲ 'ਪ੍ਰਚੰਡ' ਨਾਲ ਵਿਆਪਕ ਗੱਲਬਾਤ ਤੋਂ ਬਾਅਦ ਵੀਰਵਾਰ ਨੂੰ ਕਿਹਾ ਕਿ ਭਾਰਤ ਅਤੇ ਨੇਪਾਲ ਆਪਣੇ ਦੁਵੱਲੇ ਸਬੰਧਾਂ ਨੂੰ ਹਿਮਾਲਿਆ ਦੀਆਂ ਉੱਚਾਈਆਂ 'ਤੇ ਲਿਜਾਣ ਅਤੇ ਸਰਹੱਦੀ ਮੁੱਦੇ ਸਮੇਤ ਸਾਰੇ ਮੁੱਦਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਦਿੱਤੇ ਬਿਆਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਅਤੇ ਪ੍ਰਚੰਡ ਨੇ ਭਵਿੱਖ 'ਚ ਦੋਵਾਂ ਦੇਸ਼ਾਂ ਦੀ ਸਾਂਝੇਦਾਰੀ ਨੂੰ "ਸੁਪਰ ਹਿੱਟ" ਬਣਾਉਣ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।

ਇਹ ਵੀ ਪੜ੍ਹੋ- ਭਾਰਤ ਦੌਰੇ 'ਤੇ ਆਏ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ, PM ਮੋਦੀ ਨੇ ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਚੰਡ ਨੇ ਸਾਂਝੇ ਤੌਰ 'ਤੇ ਕਈ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਦੋਵਾਂ ਪੱਖਾਂ ਨੇ ਵਪਾਰ ਅਤੇ ਊਰਜਾ ਸਮੇਤ ਕਈ ਖੇਤਰਾਂ 'ਚ ਸਹਿਯੋਗ ਵਧਾਉਣ ਲਈ ਸੱਤ ਸਮਝੌਤਿਆਂ 'ਤੇ ਦਸਤਖਤ ਕੀਤੇ। ਦੋਵਾਂ ਨੇਤਾਵਾਂ ਨੇ ਭਾਰਤ 'ਚ ਰੁਪਈਡੀਹਾ ਅਤੇ ਨੇਪਾਲ 'ਚ ਨੇਪਾਲਗੰਜ ਵਿਖੇ ਏਕੀਕ੍ਰਿਤ ਚੈੱਕ ਪੋਸਟਾਂ ਦਾ ਡਿਜੀਟਲ ਰੂਪ ਵਿਚ ਉਦਘਾਟਨ ਕੀਤਾ। ਉਨ੍ਹਾਂ ਨੇ ਬਿਹਾਰ ਦੇ ਬਥਨਾਹਾ ਤੋਂ ਨੇਪਾਲ ਕਸਟਮ ਯਾਰਡ ਲਈ ਇਕ ਮਾਲ ਗੱਡੀ ਨੂੰ ਵੀ ਹਰੀ ਝੰਡੀ ਦਿਖਾਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਨੇਪਾਲ ਦੇ ਬਹੁਤ ਪੁਰਾਣੇ ਅਤੇ ਮਜ਼ਬੂਤ ​​ਧਾਰਮਿਕ ਅਤੇ ਸੱਭਿਆਚਾਰਕ ਸਬੰਧ ਹਨ। ਇਸ ਸੁੰਦਰ ਕੜੀ ਨੂੰ ਹੋਰ ਮਜ਼ਬੂਤ ​​ਕਰਨ ਲਈ ਪ੍ਰਧਾਨ ਮੰਤਰੀ ਪ੍ਰਚੰਡ ਅਤੇ ਮੈਂ ਫੈਸਲਾ ਕੀਤਾ ਹੈ ਕਿ ਰਾਮਾਇਣ ਸਰਕਟ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ। ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਅਕਸਰ ਸਦੀਆਂ ਪੁਰਾਣੇ 'ਰੋਟੀ-ਬੇਟੀ' ਸਬੰਧਾਂ 'ਤੇ ਧਿਆਨ ਦਿੱਤਾ ਹੈ। 

ਇਹ ਵੀ ਪੜ੍ਹੋ- ਅਮਿਤ ਸ਼ਾਹ ਦਾ ਐਲਾਨ- ਮਣੀਪੁਰ ਹਿੰਸਾ ਦੀ ਜਾਂਚ ਲਈ ਬਣੇਗਾ ਨਿਆਂਇਕ ਕਮਿਸ਼ਨ, CBI ਵੀ ਕਰੇਗੀ ਜਾਂਚ

ਨੇਪਾਲ ਪੰਜ ਭਾਰਤੀ ਸੂਬਿਆ-ਸਿੱਕਮ, ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਨਾਲ 1,850 ਕਿਲੋਮੀਟਰ ਤੋਂ ਵੱਧ ਦੀ ਸਰਹੱਦ ਸਾਂਝੀ ਕਰਦਾ ਹੈ। ਲੈਂਡਲਾਕਡ ਨੇਪਾਲ ਵਸਤੂਆਂ ਅਤੇ ਸੇਵਾਵਾਂ ਦੀ ਆਵਾਜਾਈ ਲਈ ਭਾਰਤ 'ਤੇ ਬਹੁਤ ਜ਼ਿਆਦਾ ਨਿਰਭਰ ਕਰਦਾ ਹੈ। ਨੇਪਾਲ ਦੀ ਸਮੁੰਦਰ ਤੱਕ ਪਹੁੰਚ ਭਾਰਤ ਰਾਹੀਂ ਹੈ ਅਤੇ ਇਹ ਆਪਣੀਆਂ ਲੋੜਾਂ ਦਾ ਵੱਡਾ ਹਿੱਸਾ ਭਾਰਤ ਤੋਂ ਅਤੇ ਉਸ ਰਾਹੀਂ ਦਰਾਮਦ ਕਰਦਾ ਹੈ। 1950 ਦੀ ਭਾਰਤ-ਨੇਪਾਲ ਸ਼ਾਂਤੀ ਅਤੇ ਦੋਸਤੀ ਦੀ ਸੰਧੀ ਦੋਹਾਂ ਦੇਸ਼ਾਂ ਦੇ ਵਿਸ਼ੇਸ਼ ਸਬੰਧਾਂ ਦਾ ਆਧਾਰ ਹੈ।

ਇਹ ਵੀ ਪੜ੍ਹੋ- PM ਕਿਸਾਨ ਯੋਜਨਾ ਤੋਂ ਇਲਾਵਾ ਕਿਸਾਨਾਂ ਨੂੰ ਮਿਲਣਗੇ 6 ਹਜ਼ਾਰ ਰੁਪਏ, ਸਿੱਧੇ ਖਾਤੇ 'ਚ ਹੋਣਗੇ ਟਰਾਂਸਫਰ

  • Nepal
  • India
  • relationship
  • PM Modi
  • pushap kamal dahil
  • ਪੁਸ਼ਪ ਕਮਲ ਦਹਿਲ
  • ਨਰਿੰਦਰ ਮੋਦੀ
  • ਰਿਸ਼ਤੇ
  • ਨੇਪਾਲ
  • ਭਾਰਤ

OTT ਪਲੇਟਫਾਰਮ 'ਤੇ ਹੁਣ ਤੰਬਾਕੂ ਦੇ ਨੁਕਸਾਨ ਸੰਬੰਧੀ ਚਿਤਾਵਨੀ ਦਿਖਾਉਣਾ ਜ਼ਰੂਰੀ, ਹੈਲਥ ਮਿਨੀਸਟਰੀ ਦਾ ਆਦੇਸ਼

NEXT STORY

Stories You May Like

  • the blood of relationships that are becoming strangers
    ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • pm modi reviews flood situation in assam
    'ਪ੍ਰਭਾਵਿਤਾਂ ਨੂੰ ਰਾਹਤ ਪਹੁੰਚਾਉਣ ਲਈ ਸਰਕਾਰਾਂ ਵਚਨਬੱਧ', ਅਸਾਮ 'ਚ ਹੜ੍ਹ ਦੇ ਹਾਲਾਤ 'ਤੇ PM ਮੋਦੀ ਦੀ ਨਜ਼ਰ
  • pm modi congratulates mirabai chanu  says she is an   inspiration
    PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ 'ਪ੍ਰੇਰਨਾ'
  • pm modi instagram 10 5 crore followers
    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • pm modi addresses genz via video conferencing
    PM ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ Gen-Z ਨੂੰ ਕੀਤਾ ਸੰਬੋਧਨ, ਦੇਸ਼ ਦੇ ਵਿਕਾਸ ਲਈ ਮੰਗੇ ਸੁਝਾਅ
  • neet paper leak  pm modi fast track court
    'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rains will occur in many areas including punjab and haryana
      ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...
    • major police action in odisha
      ਓਡਿਸ਼ਾ 'ਚ ਪੁਲਸ ਦੀ ਵੱਡੀ ਕਾਰਵਾਈ ! 1 ਕਰੋੜ ਰੁਪਏ ਦੀ ਕੀਮਤ ਦਾ ਪਾਬੰਦੀਸ਼ੁਦਾ...
    • principal  student  mobile  game  video viral  school
      ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ...
    • fugitive offenders  india  government  ministry of home affairs
      ਪਿਛਲੇ 7 ਸਾਲਾਂ 'ਚ 36 ਦੇਸ਼ਾਂ ਤੋਂ ਵਾਪਸ ਲਿਆਂਦੇ ਗਏ 274 ਭਗੌੜੇ ਅਪਰਾਧੀ
    • nayab singh saini  charanjit singh channi  congress  haryana
      ਚੰਨੀ ਨੇ ਸੰਕਟ ਦੇ ਸਮੇਂ ਕਾਂਗਰਸ ਦਾ ਸਾਥ ਦਿੱਤਾ ਪਰ ਹੁਣ ਉਸ ਨੂੰ ਹਾਸ਼ੀਏ 'ਤੇ ਧੱਕ...
    • summons to meta head in case of removal of pm  s post
      PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ
    • vaishno devi  fake silver  jammu  investigation report
      ਵੈਸ਼ਨੋ ਦੇਵੀ 'ਨਕਲੀ ਚਾਂਦੀ' ਵਿਵਾਦ : ਜੰਮੂ ਦੀ ਕੋਰਟ ਨੇ ਜਾਂਚ ਰਿਪੋਰਟ ਕੀਤੀ ਤਲਬ
    • student  killed  police  arrest
      10ਵੀਂ ਦੀ ਵਿਦਿਆਰਥਣ ਦਾ ਸਮੂਹਿਕ ਜਬਰ ਜ਼ਿਨਾਹ ਮਗਰੋਂ ਕਤਲ, ਪੁਲਸ ਨੇ ਤਿੰਨ ਜਣੇ...
    • rajya sabha  birth and death registration amendment bill  passed  new rules
      ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ...
    • pm modi  girl  family  noida
      PM ਬਾਰੇ ਟਿੱਪਣੀ ਕਰਨ ਵਾਲੀ ਕੁੜੀ ਦੇ ਪਰਿਵਾਰ ਨੇ ਛੱਡਿਆ ਆਪਣਾ ਨੋਇਡਾ ਵਾਲਾ ਘਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +