Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    5:14:22 PM

  • new orders issued for vehicle owners  gave ultimatum of three days

    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ...

  • cuba warns america

    ਹੁਣ ਇਹ ਛੋਟਾ ਜਿਹਾ ਦੇਸ਼ ਕਰੇਗਾ ਅਮਰੀਕਾ ਦਾ...

  • punjab driver trapped in pickup after horrific accident

    ਪੰਜਾਬ : ਭਿਆਨਕ ਹਾਦਸੇ ਮਗਰੋਂ ਪਿਕਅੱਪ 'ਚ ਫਸਿਆ...

  • pm modi gifted melody chocolate to the prime minister of italy

    ਜਾਣੋ PM ਮੋਦੀ ਨੇ Itlay ਦੀ ਪ੍ਰਧਾਨ ਮੰਤਰੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ

NATIONAL News Punjabi(ਦੇਸ਼)

ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ

  • Updated: 23 Jan, 2021 08:14 PM
National
netaji did a lot for the country  did not get proper respect  anita bose
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸਨਮਾਨ ਦੇਣ ਲਈ ਭਾਰਤੀ ਜਨਤਾ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਵਿੱਚ ਭਾਜੜ ਮਚੀ ਹੈ। ਦੋਨਾਂ ਹੀ ਪਾਰਟੀਆਂ ਆਪਣੇ-ਆਪਣੇ ਤਰੀਕੇ ਨਾਲ ਨੇਤਾਜੀ ਨੂੰ ਸਨਮਾਨ ਦੇਣ ਵਿੱਚ ਇਕੱਠੀਆਂ ਹੋਈਆਂ ਹਨ। ਨੇਤਾਜੀ ਦੀ 125ਵੀਂ ਜਯੰਤੀ ਨੂੰ ਬੀਜੇਪੀ ਅਤੇ ਟੀ.ਐੱਮ.ਸੀ. ਸ਼ਾਨਦਾਰ ਰੂਪ ਨਾਲ ਮਨਾ ਰਹੀ ਹੈ। ਸੁਭਾਸ਼ ਚੰਦਰ ਬੋਸ ਨੂੰ ਮਿਲ ਰਹੇ ਇਸ ਸਨਮਾਨ ਨਾਲ ਉਨ੍ਹਾਂ ਦੀ ਧੀ ਅਨਿਤਾ ਬੋਸ ਖੁਸ਼ ਤਾਂ ਹਨ, ਪਰ ਨਾਲ ਹੀ ਉਹ ਇਹ ਵੀ ਕਹਿੰਦੀ ਹਨ ਕਿ ਨੇਤਾਜੀ ਨੂੰ ਉਚਿਤ ਸਨਮਾਨ ਨਹੀਂ ਮਿਲਿਆ।

ਇਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਅਨਿਤਾ ਬੋਸ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਨੇਤਾਜੀ ਨੂੰ ਉਨ੍ਹਾਂ ਦੀ 125ਵੀਂ ਜਯੰਤੀ ਮੌਕੇ ਸਨਮਾਨ ਮਿਲ ਰਿਹਾ ਹੈ। ਪ੍ਰਧਾਨ ਮੰਤਰੀ ਉਨ੍ਹਾਂ ਨੂੰ ਸਨਮਾਨ ਦੇਣ ਕੋਲਕਾਤਾ ਆਏ, ਇਹ ਵੇਖਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ, ਪਰ ਜੋ ਸਨਮਾਨ ਉਨ੍ਹਾਂ ਨੂੰ ਮਿਲਣਾ ਚਾਹੀਦਾ ਸੀ ਉਹ ਨਹੀਂ ਮਿਲਿਆ। ਅਨਿਤਾ ਬੋਸ ਨੇ ਕਿਹਾ ਕਿ ਇਹ ਮੇਰੇ ਪਿਤਾ ਲਈ ਬਹੁਤ ਚੰਗੀ ਗੱਲ ਹੈ ਕਿ ਇੰਨੇ ਸਾਲਾਂ ਬਾਅਦ ਵੀ ਲੋਕ ਉਨ੍ਹਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਨੂੰ ਪਿਆਰ ਕਰਦੇ ਹਨ। ਨੇਤਾਜੀ ਨੇ ਆਪਣੇ ਦੇਸ਼ ਲਈ ਬਹੁਤ ਕੁੱਝ ਕੀਤਾ।
ਇਹ ਵੀ ਪੜ੍ਹੋ- ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ

ਨੇਤਾਜੀ ਨੂੰ ਭਾਰਤ ਦੇ ਇਤਹਾਸ ਵਿੱਚ ਉਹ ਜਗ੍ਹਾ ਨਹੀਂ ਮਿਲੀ, ਜਿਸ ਦੇ ਉਹ ਹੱਕਦਾਰ ਸਨ। ਜਿਸ ਤਰ੍ਹਾਂ ਉਨ੍ਹਾਂ ਨੇ ਅੰਗ੍ਰੇਜਾਂ ਦਾ ਸਾਹਮਣਾ ਕੀਤਾ, ਉਨ੍ਹਾਂ ਨੂੰ ਚੁਣੌਤੀ ਦਿੱਤੀ। ਕੀ ਤੁਹਾਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਉਚਿਤ ਸਨਮਾਨ ਨਹੀਂ ਮਿਲਿਆ। ਇਸ ਸਵਾਲ 'ਤੇ ਅਨਿਤਾ ਬੋਸ ਨੇ ਕਿਹਾ ਕਿ ਕੁੱਝ ਹੱਦ ਤੱਕ ਮੈਨੂੰ ਇਹ ਗੱਲ ਸੱਚ ਲੱਗਦੀ ਹੈ। ਆਜ਼ਾਦੀ ਦੇ ਕੁੱਝ ਸਾਲ ਬਾਅਦ ਤੱਕ ਬਹੁਤ ਸਾਰੇ ਕਾਗਜਾਤ ਉਪਲੱਬਧ ਨਹੀਂ ਸਨ। ਬਾਅਦ ਵਿੱਚ ਜਦੋਂ ਉਹ ਮਿਲੇ ਉਦੋਂ ਪਤਾ ਲੱਗਾ ਕਿ ਉਨ੍ਹਾਂ ਦੀ INA ਨੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਈ।

'ਨੇਤਾਜੀ ਦੀ ਵਿਰਾਸਤ ਦਾ ਰਾਜਨੀਤੀਕਰਣ ਹੋ ਰਿਹਾ'
ਬੰਗਾਲ ਵਿੱਚ ਚੋਣਾਂ ਹੋਣ ਵਾਲੀਆਂ ਹਨ ਅਤੇ ਨੇਤਾਜੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਿੱਚ ਜਬਰਦਸਤ ਮੁਕਾਬਲਾ ਹੈ। ਇਸ 'ਤੇ ਅਨਿਤਾ ਬੋਸ ਨੇ ਕਿਹਾ ਕਿ ਦੋਨਾਂ ਹੀ ਪਾਰਟੀਆਂ ਨੇਤਾਜੀ ਦੀ ਵਿਰਾਸਤ ਦਾ ਰਾਜਨੀਤੀਕਰਣ ਕਰ ਰਹੀਆਂ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇਤਾਜੀ ਦੀ ਪ੍ਰਸ਼ੰਸਕ ਹਨ ਅਤੇ ਮੈਨੂੰ ਲੱਗਦਾ ਹੈ ਕਿ ਪੀ.ਐੱਮ. ਮੋਦੀ ਵੀ ਨੇਤਾਜੀ ਦੇ ਪ੍ਰਸ਼ੰਸਕ ਹਨ। ਕੁੱਝ ਹੱਦ ਤੱਕ ਇਹ ਠੀਕ ਵੀ ਹੈ ਕਿ ਉਹ ਨੇਤਾਜੀ 'ਤੇ ਆਪਣਾ ਦਾਅਵਾ ਕਰਦੇ ਹੈ ਪਰ ਇੱਕ ਪਾਸੇ ਮੈਨੂੰ ਇਹ ਵੀ ਲੱਗਦਾ ਹੈ ਕਿ ਚੋਣਾਂ ਤੋਂ ਠੀਕ ਪਹਿਲਾਂ ਅਜਿਹਾ ਕਰਨਾ ਠੀਕ ਨਹੀਂ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 

  • Subhash Chandra Bose
  • Anita Bose
  • West Bengal
  • Mamata Banerjee
  • ਸੁਭਾਸ਼ ਚੰਦਰ ਬੋਸ
  • ਅਨਿਤਾ ਬੋਸ
  • ਪੱਛਮੀ ਬੰਗਾਲ
  • ਮਮਤਾ ਬੈਨਰਜੀ

ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ

NEXT STORY

Stories You May Like

  • pm narendra modi global honour norway
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਸਨਮਾਨ
  • uttarakhand  former cm funeral
    ਉਤਰਾਖੰਡ: ਪੰਜ ਤੱਤਾਂ 'ਚ ਵਿਲੀਨ ਸਾਬਕਾ CM ਚੰਦਰ ਖੰਡੂਰੀ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ
  • pm modi receives sweden  s highest honor
    PM ਮੋਦੀ ਨੂੰ ਮਿਲਿਆ ਸਵੀਡਨ ਦਾ ਸਰਵਉੱਚ ਸਨਮਾਨ, 'ਰਾਇਲ ਆਰਡਰ ਆਫ਼ ਪੋਲਰ ਸਟਾਰ' ਨਾਲ ਨਵਾਜਿਆ
  • love affair  father  daughter  knife attack  injured
    ਪ੍ਰੇਮ ਸਬੰਧਾਂ ਤੋਂ ਨਾਰਾਜ਼ ਪਿਓ ਨੇ ਧੀ ’ਤੇ ਚਾਕੂ ਨਾਲ ਕੀਤਾ ਹਮਲਾ, ਹਾਲਤ ਗੰਭੀਰ
  • fir case
    ਪੰਚਾਇਤੀ ਜ਼ਮੀਨ ਦੀ ਬੋਲੀ ਹੋਣ ਸਮੇਂ ਹੋਈ ਲੜਾਈ, 13 ਖ਼ਿਲਾਫ਼ ਕੇਸ ਦਰਜ
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ ਮਾਂ-ਧੀ ਨਾਲ ਕੀਤਾ ਵੱਡਾ ਕਾਂਡ
  • putin big announcement
    ਨਹੀਂ ਬਚੇਗਾ ਦੁਨੀਆ ਦਾ ਕੋਈ ਵੀ ਦੇਸ਼ ! ਰੂਸ ਨੇ ਬਣਾ ਲਿਆ ਸਭ ਤੋਂ ਘਾਤਕ ਹਥਿਆਰ, ਪੁਤਿਨ ਨੇ ਖ਼ੁਦ ਕੀਤਾ ਐਲਾਨ
  • there is no plan to increase import duty on gold
    'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ ਨਹੀਂ'
  • new orders issued for vehicle owners  gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
Trending
Ek Nazar
after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • uttarakhand  former cm funeral
      ਉਤਰਾਖੰਡ: ਪੰਜ ਤੱਤਾਂ 'ਚ ਵਿਲੀਨ ਸਾਬਕਾ CM ਚੰਦਰ ਖੰਡੂਰੀ, ਸਰਕਾਰੀ ਸਨਮਾਨਾਂ ਨਾਲ...
    • bank of baroda  recruitment  job
      ਬੈਂਕ ਆਫ਼ ਬੜੌਦਾ 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • heatwave next 5 days orange red alert
      Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...
    • supreme court  dangerous dogs  euthanasia  country  stray dogs
      ਸੁਪਰੀਮ ਕੋਰਟ ਅਹਿਮ ਫੈਸਲਾ, ਖ਼ਤਰਨਾਕ ਕੁੱਤਿਆਂ ਨੂੰ ‘ਜਾਨੋਂ ਮਾਰਨ’ ਦੀ ਇਜਾਜ਼ਤ
    • rajouri  jammu  2 mortar shells  hand grenade  recovered
      ਰਾਜੌਰੀ ਤੇ ਜੰਮੂ 'ਚ 2 ਮੋਟਾਰ ਸ਼ੈੱਲ ਅਤੇ ਇੱਕ ਹੈਂਡ ਗ੍ਰਨੇਡ ਬਰਾਮਦ
    • pm modi gave meloni melody chocolate
      PM ਮੋਦੀ ਨੇ ਮੇਲੋਨੀ ਨੂੰ ਦਿੱਤੀ 'ਮੈਲੋਡੀ ਚਾਕਲੇਟ', ਇਟਲੀ ਦੇ ਪ੍ਰਧਾਨ ਮੰਤਰੀ ਨੇ...
    • great nicobar project jairam ramesh congress
      ਗ੍ਰੇਟ ਨਿਕੋਬਾਰ ਪ੍ਰਾਜੈਕਟ ਪੂਰੀ ਤਰ੍ਹਾਂ ਵਪਾਰਕ : ਜੈਰਾਮ ਰਮੇਸ਼
    • pm modi  global  work  sharad pawar
      PM ਮੋਦੀ ਵਿਸ਼ਵ ਪੱਧਰ 'ਤੇ ਭਾਰਤ ਦੀ ਸ਼ਾਨ ਬਣਾਈ ਰੱਖਣ ਲਈ ਕੰਮ ਕਰ ਰਹੇ: ਸ਼ਰਦ...
    • kedarnath marg landslide rescue operation devotees
      ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...
    • cm saini  12 officers  action  contractors  ultimatum
      ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +