Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:00:38 PM

  • workers  salary  increase

    ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ...

  • iran captured us submarine

    ਇਰਾਨ ਨੇ ਫੜ ਲਈ ਅਮਰੀਕਾ ਦੀ ਸਬਮਰੀਨ ! IRGC ਨੇ...

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ 'ਚ 1 ਜੁਲਾਈ ਤੋਂ ਨਵੀਂ EV ਪਾਲਿਸੀ ਹੋਵੇਗੀ ਲਾਗੂ! CM ਰੇਖਾ ਗੁਪਤਾ ਨੇ ਕੀਤਾ ਐਲਾਨ

NATIONAL News Punjabi(ਦੇਸ਼)

ਦਿੱਲੀ 'ਚ 1 ਜੁਲਾਈ ਤੋਂ ਨਵੀਂ EV ਪਾਲਿਸੀ ਹੋਵੇਗੀ ਲਾਗੂ! CM ਰੇਖਾ ਗੁਪਤਾ ਨੇ ਕੀਤਾ ਐਲਾਨ

  • Edited By Baljit Singh,
  • Updated: 29 Jun, 2026 06:06 PM
National
new ev policy will be implemented in delhi from july 1
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਰਾਜਧਾਨੀ ਵਿਚ ਵਧਦੇ ਹਵਾਈ ਪ੍ਰਦੂਸ਼ਣ ਨੂੰ ਨੱਥ ਪਾਉਣ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 'ਨਵੀਂ ਇਲੈਕਟ੍ਰਿਕ ਵ੍ਹੀਕਲ (EV) ਪਾਲਿਸੀ 2026-30' ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਇਹ ਨਵੀਂ ਨੀਤੀ 1 ਜੁਲਾਈ ਤੋਂ ਪ੍ਰਭਾਵੀ ਹੋਵੇਗੀ ਅਤੇ ਸਰਕਾਰ ਨੇ 31 ਮਾਰਚ 2030 ਤੱਕ ਦਿੱਲੀ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਉਣ ਦਾ ਟੀਚਾ ਰੱਖਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਕੁੱਲ ਹਵਾਈ ਪ੍ਰਦੂਸ਼ਣ ਵਿੱਚ ਵਾਹਨਾਂ ਦੀ ਹਿੱਸੇਦਾਰੀ ਲਗਭਗ 23 ਫੀਸਦੀ ਹੈ।

ਨਵੀਂ ਨੀਤੀ ਤਹਿਤ ਦਿੱਲੀ ਵਿਚ ਪੈਟਰੋਲ ਅਤੇ ਸੀਐੱਨਜੀ ਵਾਹਨਾਂ ਦੇ ਨਵੇਂ ਰਜਿਸਟ੍ਰੇਸ਼ਨ ਨੂੰ ਪੜਾਅਵਾਰ ਤਰੀਕੇ ਨਾਲ ਬੰਦ ਕੀਤਾ ਜਾਵੇਗਾ। 1 ਜਨਵਰੀ 2027 ਤੋਂ ਦਿੱਲੀ ਵਿੱਚ ਸਿਰਫ਼ ਇਲੈਕਟ੍ਰਿਕ ਆਟੋ-ਰਿਕਸ਼ਾ ਦਾ ਹੀ ਨਵਾਂ ਰਜਿਸਟ੍ਰੇਸ਼ਨ ਹੋਵੇਗਾ, ਜਦੋਂ ਕਿ 1 ਅਪ੍ਰੈਲ 2028 ਤੋਂ ਨਵੇਂ ਪੈਟਰੋਲ ਅਤੇ ਸੀਐੱਨਜੀ ਦੋ ਪਹੀਆ ਵਾਹਨਾਂ ਦੇ ਰਜਿਸਟ੍ਰੇਸ਼ਨ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਜਾਵੇਗੀ। ਇਸ ਤੋਂ ਬਾਅਦ ਰਾਜਧਾਨੀ ਵਿੱਚ ਸਿਰਫ਼ ਇਲੈਕਟ੍ਰਿਕ ਦੋ ਪਹੀਆ ਵਾਹਨ ਹੀ ਰਜਿਸਟਰ ਕੀਤੇ ਜਾ ਸਕਣਗੇ।

ਇਲੈਕਟ੍ਰਿਕ ਵਾਹਨਾਂ 'ਤੇ ਭਾਰੀ ਸਬਸਿਡੀ ਅਤੇ ਰੋਡ ਟੈਕਸ 'ਚ ਛੋਟ
ਸਰਕਾਰ ਨੇ ਲੋਕਾਂ ਨੂੰ EV ਵੱਲ ਉਤਸ਼ਾਹਿਤ ਕਰਨ ਲਈ ਵੱਡੇ ਵਿੱਤੀ ਲਾਭਾਂ ਦਾ ਐਲਾਨ ਕੀਤਾ ਹੈ। 30 ਲੱਖ ਰੁਪਏ ਤੱਕ ਦੀ ਕੀਮਤ ਵਾਲੀਆਂ ਨਵੀਂਆਂ ਇਲੈਕਟ੍ਰਿਕ ਕਾਰਾਂ 'ਤੇ 100 ਫੀਸਦੀ ਰੋਡ ਟੈਕਸ ਅਤੇ ਰਜਿਸਟ੍ਰੇਸ਼ਨ ਫੀਸ ਮੁਆਫ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਲੈਕਟ੍ਰਿਕ ਟੂ-ਵ੍ਹੀਲਰ ਖਰੀਦਣ 'ਤੇ ਪਹਿਲੇ ਸਾਲ 30,000 ਰੁਪਏ, ਦੂਜੇ ਸਾਲ 20,000 ਰੁਪਏ ਅਤੇ ਤੀਜੇ ਸਾਲ 10,000 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਈ-ਆਟੋ ਖਰੀਦਦਾਰਾਂ ਨੂੰ ਪਹਿਲੇ ਸਾਲ 50,000 ਰੁਪਏ, ਦੂਜੇ ਸਾਲ 40,000 ਰੁਪਏ ਅਤੇ ਤੀਜੇ ਸਾਲ 30,000 ਰੁਪਏ ਦਾ ਇੰਸੈਂਟਿਵ ਮਿਲੇਗਾ। ਐਨ-1 (N1) ਕੈਟਾਗਰੀ ਦੇ ਇਲੈਕਟ੍ਰਿਕ ਟਰੱਕਾਂ 'ਤੇ 1 ਲੱਖ ਰੁਪਏ ਤੱਕ ਦੀ ਸਹਾਇਤਾ ਮਿਲੇਗੀ। ਜੇਕਰ ਕੋਈ ਆਪਣੀ ਪੁਰਾਣੀ BS-4 ਜਾਂ ਉਸ ਤੋਂ ਘੱਟ ਮਿਆਰ ਵਾਲੀ ਗੱਡੀ ਨੂੰ ਕਬਾੜ ਵਿੱਚ ਦੇ ਕੇ ਨਵੀਂ EV ਖਰੀਦਦਾ ਹੈ, ਤਾਂ ਉਸ ਨੂੰ 1 ਲੱਖ ਰੁਪਏ ਦਾ ਸਕ੍ਰੈਪਿੰਗ ਇੰਸੈਂਟਿਵ ਦਿੱਤਾ ਜਾਵੇਗਾ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹਾਈਬ੍ਰਿਡ ਗੱਡੀਆਂ ਨੂੰ ਕੋਈ ਸਬਸਿਡੀ ਨਹੀਂ ਦਿੱਤੀ ਜਾਵੇਗੀ ਅਤੇ ਪੂਰਾ ਧਿਆਨ ਸਿਰਫ਼ ਬਿਜਲੀ ਨਾਲ ਚੱਲਣ ਵਾਲੇ ਵਾਹਨਾਂ 'ਤੇ ਹੀ ਹੋਵੇਗਾ। ਸਬਸਿਡੀ ਦੀ ਪ੍ਰਕਿਰਿਆ ਨੂੰ ਸੌਖਾ ਬਣਾਉਣ ਲਈ ਇੱਕ ਵਿਸ਼ੇਸ਼ ਆਨਲਾਈਨ ਪੋਰਟਲ ਬਣਾਇਆ ਜਾਵੇਗਾ, ਜਿੱਥੇ ਬਿਨੈਕਾਰ ਘਰ ਬੈਠੇ ਅਪਲਾਈ ਕਰ ਸਕਣਗੇ। ਨਾਲ ਹੀ, ਦਿੱਲੀ ਵਿੱਚ ਚਾਰਜਿੰਗ ਸਟੇਸ਼ਨਾਂ ਅਤੇ ਸਕ੍ਰੈਪਿੰਗ ਸੈਂਟਰਾਂ ਦੀ ਗਿਣਤੀ ਵਿੱਚ ਵੀ ਤੇਜ਼ੀ ਨਾਲ ਵਾਧਾ ਕੀਤਾ ਜਾਵੇਗਾ।

ਮੁੱਖ ਮੰਤਰੀ ਅਨੁਸਾਰ, ਇਸ ਨੀਤੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਲਈ ਅਗਲੇ ਚਾਰ ਸਾਲਾਂ ਦੌਰਾਨ ਦਿੱਲੀ ਵਿੱਚ ਲਗਭਗ 15,000 ਕਰੋੜ ਰੁਪਏ ਦਾ ਭਾਰੀ ਨਿਵੇਸ਼ ਕੀਤਾ ਜਾਵੇਗਾ। ਇਹ ਨਵੀਂ ਨੀਤੀ 2020 ਦੀ ਪਹਿਲੀ ਈਵੀ ਪਾਲਿਸੀ ਦੀ ਨੀਂਹ 'ਤੇ ਬਣਾਈ ਗਈ ਹੈ, ਜਿਸ ਦਾ ਉਦੇਸ਼ ਦਿੱਲੀ ਦੇ ਪ੍ਰਦੂਸ਼ਣ ਪੱਧਰ ਵਿੱਚ ਵੱਡੀ ਗਿਰਾਵਟ ਲਿਆਉਣਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Delhi
  • EV Policy
  • Rekha Gupta
  • Big Announcement
  • ਦਿੱਲੀ
  • ਈਵੀ ਪਾਲਿਸੀ
  • ਰੇਖਾ ਗੁਪਤਾ
  • ਵੱਡਾ ਐਲਾਨ

ਭੂਚਾਲ ਕਾਰਨ ਵੈਨੇਜ਼ੁਏਲਾ 'ਚ ਹੁਣ ਤੱਕ 1,450 ਲੋਕਾਂ ਦੀ ਮੌਤ ! ਰੈਸਕਿਊ ਆਪਰੇਸ਼ਨ 'ਚ ਜੁਟੀ ਭਾਰਤੀ ਮੈਡੀਕਲ ਟੀਮ

NEXT STORY

Stories You May Like

  • building  seal  rekha gupta  delhi
    5 ਮੰਜ਼ਿਲਾਂ ਬਿਲਡਿੰਗਾਂ ਹੋਣਗੀਆਂ ਸੀਲ ! ਹਾਦਸੇ ਮਗਰੋਂ CM ਰੇਖਾ ਗੁਪਤਾ ਨੇ ਕੀਤੀ ਕਾਰਵਾਈ
  • delhi accident home minister shah stops event
    ਦਿੱਲੀ ਹਾਦਸਾ: ਗ੍ਰਹਿ ਮੰਤਰੀ ਸ਼ਾਹ ਨੇ ਰੋਕਿਆ ਸਮਾਗਮ, CM ਰੇਖਾ ਗੁਪਤਾ ਮੌਕੇ 'ਤੇ ਰਵਾਨਾ
  • rekha gupta  delhi  building  help  family
    ਦੱਖਣੀ ਦਿੱਲੀ 'ਚ ਇਮਾਰਤ ਡਿੱਗੀ, CM ਰੇਖਾ ਨੇ ਪੀੜਤ ਪਰਿਵਾਰਾਂ ਨੂੰ ਹਰਸੰਭਵ ਮਦਦ ਦਾ ਦਿੱਤਾ ਭਰੋਸਾ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • teachers will be recruited in the next 3 years
    ਅਗਲੇ 3 ਸਾਲਾਂ 'ਚ 45,000 ਅਧਿਆਪਕਾਂ ਦੀ ਹੋਵੇਗੀ ਭਰਤੀ ! CM ਮਾਝੀ ਨੇ ਕੀਤਾ ਐਲਾਨ
  • ai and ev sectors will open new avenues of revenue
    ਅਗਲੇ 7 ਸਾਲਾਂ ’ਚ AI ਅਤੇ EV ਸੈਕਟਰ ਖੋਲ੍ਹਣਗੇ ਕਮਾਈ ਦੇ ਨਵੇਂ ਰਸਤੇ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • arunachal border  india  china  military commanders  meeting
      ਭਾਰਤ-ਚੀਨ ਫੌਜੀ ਕਮਾਂਡਰਾਂ ਦੀ ਬੈਠਕ ! ਅਰੁਣਾਚਲ ਸਰਹੱਦ ਵਿਵਾਦ 'ਤੇ ਹੋਈ ਚਰਚਾ
    • medical tourism
      ਮੈਡੀਕਲ ਟੂਰਿਜ਼ਮ ’ਚ ਗਿਰਾਵਟ ’ਤੇ ਕੇਂਦਰ ਸਰਕਾਰ ਦਾ ਐਕਸ਼ਨ
    • kolkata  919 hotels  guesthouses  closed  notice issued
      ਕੋਲਕਾਤਾ 'ਚ 919 ਹੋਟਲਾਂ ਤੇ ਗੈਸਟ ਹਾਊਸਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦੇ...
    • rajasthan municipal corporation elections  voting
      ਰਾਜਸਥਾਨ ਨਗਰ ਨਿਗਮ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਜਾਰੀ
    • there will be a big boom in the lives of these 3 zodiac signs
      11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ...
    • army  crpf  2100 soldiers deployed
      21 ਟਿਕਾਣਿਆਂ ’ਤੇ ਫੌਜ ਦੀ ਥਾਂ CRPF ਦੇ 2100 ਜਵਾਨਾਂ ਦੀ ਹੋਵੇਗੀ ਤਾਇਨਾਤੀ
    • trinamool congress  mp ed raid
      ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED...
    • schools and colleges to remain closed
      ਅੱਜ ਸਕੂਲ-ਕਾਲਜ ਰਹਿਣਗੇ ਬੰਦ, ਨੋਇਡਾ 'ਚ ਸਰਕਾਰੀ ਛੁੱਟੀ ਦਾ ਐਲਾਨ
    • many film stars arrive in iffjk 2026
      IFFJK ਦਾ ਦੂਜਾ ਦਿਨ: ਸ਼੍ਰੀਰਾਮ ਰਾਘਵਨ, ਇਮਤਿਆਜ਼ ਅਲੀ ਤੇ ਪੰਕਜ ਤ੍ਰਿਪਾਠੀ ਸਣੇ...
    • pnb branch manager arrested in saharanpur
      17.29 ਕਰੋੜ ਦੀ ਜਾਅਲੀ ਕਰੰਸੀ ਦਾ ਮਾਮਲਾ, ਸਹਾਰਨਪੁਰ ’ਚ PNB ਦਾ ਬ੍ਰਾਂਚ ਮੈਨੇਜਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +