Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:38:36 PM

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

  • cm vijay cauvery dispute

    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੀ.ਬੀ.ਆਈ. ’ਚ ਨਵਾਂ ਪ੍ਰਯੋਗ

NATIONAL News Punjabi(ਦੇਸ਼)

ਸੀ.ਬੀ.ਆਈ. ’ਚ ਨਵਾਂ ਪ੍ਰਯੋਗ

  • Edited By Harpreet Singh,
  • Updated: 04 Nov, 2025 09:54 AM
National
new expeiment in cbi
  • Share
    • Facebook
    • Tumblr
    • Linkedin
    • Twitter
  • Comment

ਇਕ ਸ਼ਾਂਤ ਪਰ ਮਹੱਤਵਪੂਰਨ ਤਬਦੀਲੀ ’ਚ, ਮੋਦੀ ਸਰਕਾਰ ਨੇ ਸੀ.ਬੀ.ਆਈ. ਨੂੰ ਲੈਟਰਲ ਟੈਲੇਂਟ ਲਈ ਇਕ ਟੈਸਟਿੰਗ ਗਰਾਊਂਡ ਬਣਾ ਦਿੱਤਾ ਹੈ-ਪੁਲਸ ਸਰਵਿਸ ਤੋਂ ਇਲਾਵਾ ਦੂਜੇ ਆਫੀਸਰਜ਼ ਨੂੰ ਲਿਆ ਕੇ ਉਨ੍ਹਾਂ ਇਨਵੈਸਟੀਗੇਸ਼ਨਜ਼ ਨੂੰ ਲੀਡ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਰਵਾਇਤੀ ਤੌਰ ’ਤੇ ਆਈ.ਪੀ.ਐੱਸ. ਸੰਭਾਲਦੇ ਸਨ। ਇਸ ’ਚ ਸ਼ਾਮਲ ਹੋਣ ਵਾਲੇ ਸਭ ਤੋਂ ਨਵੇਂ ਆਫੀਸਰ ਕਮਲ ਸਿੰਘ ਚੌਧਰੀ ਹਨ, ਜੋ ਕਿ 2012 ਬੈਚ ਦੇ ਇੰਡੀਅਨ ਡਿਫੈਂਸ ਅਕਾਊਂਟਸ ਸਰਵਿਸ (ਆਈ.ਡੀ.ਏ.ਐੱਸ.) ਆਫੀਸਰ ਹਨ, ਜਿਨ੍ਹਾਂ ਨੂੰ ਸੁਪਰਡੈਂਟ ਆਫ ਪੁਲਸ (ਐੱਸ.ਪੀ.) ਨਿਯੁਕਤ ਕੀਤਾ ਗਿਆ ਹੈ। 

ਉਹ ਆਪਣੀ ਸਰਵਿਸ ਤੋਂ ਸੀ.ਬੀ.ਆਈ. ’ਚ ਸ਼ਾਮਲ ਹੋਣ ਵਾਲੇ ਪਹਿਲੇ ਵਿਅਕਤੀ ਹਨ। ਡਿਫੈਂਸ ਆਡਿਟਸ ਅਤੇ ਫਾਈਨਾਂਸ਼ੀਅਲ ਓਵਰਸਾਈਟ ’ਚ ਉਨ੍ਹਾਂ ਦਾ ਬੈਕਗ੍ਰਾਊਂਡ ਵ੍ਹਾਈਟ-ਕਾਲਰ ਕ੍ਰਾਈਮ ਖਿਲਾਫ ਏਜੰਸੀ ਦੀ ਲੜਾਈ ’ਚ ਇਕ ਅਹਿਮ ਐਸੇਟ ਦੇ ਤੌਰ ’ਤੇ ਦੇਖਿਆ ਜਾਂਦਾ ਹੈ। ਉਨ੍ਹਾਂ ਦੇ ਨਾਲ, 2014 ਅਤੇ 2016 ਬੈਚ ਦੇ 5 ਇੰਡੀਅਨ ਰੈਵੇਨਿਊ ਸਰਵਿਸ (ਆਈ.ਆਰ.ਐੱਸ.) ਆਫੀਸਰਜ਼ ਨੂੰ ਐੱਸ.ਪੀ. ਦੇ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ-ਇਹ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ’ਚ ਨਾਨ-ਆਈ.ਪੀ.ਐੱਸ. ਭਰਤੀਆਂ ਦੇ ਵਧ ਰਹੇ ਰੁਝਾਨ ਦਾ ਹਿੱਸਾ ਹੈ।

ਸੀ.ਬੀ.ਆਈ. ’ਚ ਨਿਯੁਕਤੀ ਨੂੰ ਕੰਟਰੋਲ ਕਰਨ ਵਾਲੇ ਡਿਪਾਰਟਮੈਂਟ ਆਫ ਪਰਸਨਲ ਐਂਡ ਟ੍ਰੇਨਿੰਗ ਦੇ ਮਾਰਚ ਮਹੀਨੇ ਦੇ ਇਕ ਆਰਡਰ ਨੇ 6 ਨਵੇਂ ਐੱਸ.ਪੀਜ਼ ਅਪਰੂਵ ਕੀਤੇ (ਚਾਰ ਆਈ.ਪੀ.ਐੱਸ. ਬਾਹਰ ਤੋਂ, ਜਿਨ੍ਹਾਂ ’ਚ ਆਈ.ਆਰ.ਐੱਸ., ਆਈ.ਡੀ.ਏ.ਐੱਸ. ਅਤੇ ਇੰਡੀਅਨ ਟੈਲੀਕਾਮ ਸਰਵਿਸ (ਆਈ.ਟੀ.ਐੱਸ.) ਸ਼ਾਮਲ ਹਨ। ਸੀ.ਬੀ.ਆਈ. ਕਾਨੂੰਨੀ ਤੌਰ ’ਤੇ ਇਕ ‘ਪੁਲਸ ਸਟੇਸ਼ਨ’ ਹੈ ਪਰ ਸਰਕਾਰ ਨੇ ਇਨ੍ਹਾਂ ਅਧਿਕਾਰੀਆਂ ਨੂੰ ਸੀ.ਆਰ.ਪੀ.ਸੀ. ਅਤੇ ਨਵੇਂ ਭਾਰਤੀ ਸੁਰੱਖਿਆ ਕੋਡ (ਬੀ.ਐੱਨ.ਐੱਸ.ਐੱਸ.) ਦੇ ਤਹਿਤ ਪੂਰੀਆਂ ਪੁਲਸ ਸ਼ਕਤੀਆਂ ਦਿੱਤੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ, ਜਾਂਚ ਕਰਨ ਅਤੇ ਹਥਿਆਰ ਲੈ ਕੇ ਜਾਣ ਦੀ ਆਗਿਆ ਦਿੱਤੀ ਗਈ ਹੈ। 

ਇਸ ਕਦਮ ਨਾਲ ਬਹਿਸ ਛਿੜ ਗਈ ਹੈ। ਆਈ. ਪੀ. ਐੱਸ. ਕੇਡਰ ਦੇ ਕੁਝ ਲੋਕ ਇਸ ਨੂੰ ਕਮਜ਼ੋਰੀ ਵਜੋਂ ਦੇਖਦੇ ਹਨ, ਤਾਂ ਕੁਝ ਦਾ ਕਹਿਣਾ ਹੈ ਕਿ ਸੀ.ਬੀ.ਆਈ. ਨੂੰ ਵਿੱਤੀ ਧੋਖਾਦੇਹੀ ਦੀ ਵਧਦੀ ਮੁਸ਼ਕਲ ਸਥਿਤੀ ਨਾਲ ਨਜਿੱਠਣ ਲਈ ਡੋਮੇਨ ਮਾਹਿਰਾਂ ਦੀ ਲੋੜ ਹੈ। ਇਹ ਤਰੀਕਾ 2014 ਤੋਂ ਵਧਿਆ ਹੈ, ਜਿਸ ਦੀ ਸ਼ੁਰੂਆਤ ਆਈ.ਆਰ.ਐੱਸ. ਅਧਿਕਾਰੀ ਸੰਜੀਵ ਗੌਤਮ ਨੂੰ ਡੀ.ਆਈ.ਜੀ. ਵਜੋਂ ਨਿਯੁਕਤ ਕਰਨ ਤੋਂ ਬਾਅਦ ਹੋਈ, ਜਿਸ ਤੋਂ ਬਾਅਦ ਕਈ ਅਜਿਹੇ ਹੀ ਡੈਪੂਟੇਸ਼ਨ ਹੋਏ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਇਕ ਸੋਚੀ-ਸਮਝੀ ਪਾਲਿਸੀ ’ਚ ਤਬਦੀਲੀ ਹੈ : ਜਿਵੇਂ-ਜਿਵੇਂ ਕ੍ਰਾਈਮ ਦਾ ਨੇਚਰ ਬਦਲਦਾ ਹੈ, ਉਵੇਂ-ਉਵੇਂ ਭਾਰਤ ਦੀ ਟਾਪ ਇਨਵੈਸਟੀਗੇਸ਼ਨ ਏਜੰਸੀ ਦੀ ਬਣਤਰ ਵੀ ਬਦਲਣੀ ਚਾਹੀਦੀ ਹੈ।

  • CBI
  • Experiment
  • Lateral Talent
  • Change

ਅਰਰੀਆ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਪੁਲ ਦਾ ਥੰਮ੍ਹ ਡਿੱਗਿਆ, ਆਵਾਜਾਈ ਹੋਈ ਠੱਪ

NEXT STORY

Stories You May Like

  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • democracy and the freedom to use force cannot coexist
    ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
  • presidential election trumpet sounds in bangladesh
    ਬੰਗਲਾਦੇਸ਼ ’ਚ ਰਾਸ਼ਟਰਪਤੀ ਚੋਣਾਂ ਦਾ ਵੱਜਿਆ ਬਿਗੁਲ, 20 ਅਗਸਤ ਨੂੰ ਚੁਣਿਆ ਜਾਵੇਗਾ ਨਵਾਂ ਰਾਸ਼ਟਰਪਤੀ
  • new rules for asylum seekers
    ਅਮਰੀਕਾ 'ਚ 'ਸ਼ਰਣ' ਮੰਗਣ ਵਾਲਿਆਂ ਲਈ ਨਵਾਂ ਨਿਯਮ ਲਾਗੂ ! ਟਰੰਪ ਸਰਕਾਰ ਦਾ ਵੱਡਾ ਫ਼ੈਸਲਾ
  • japan  ntt data  india  new payment platform  launch
    ਜਾਪਾਨ ਦੇ NTT ਡਾਟਾ ਨੇ ਭਾਰਤ 'ਚ ਨਵਾਂ ਪੇਮੈਂਟ ਪਲੇਟਫਾਰਮ ਕੀਤਾ ਲਾਂਚ
  • new bill
    ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼
  • bhv services opens new office in aprilia italy
    ਇਮੀਗ੍ਰੇਸ਼ਨ ਤੇ ਕਾਨੂੰਨੀ ਮੁਸ਼ਕਲਾਂ ਦਾ ਹੋਵੇਗਾ ਹੱਲ, ਇਟਲੀ ਦੇ ਅਪ੍ਰੀਲੀਆ 'ਚ BHV ਸਰਵਿਸਿਜ਼ ਨੇ ਖੋਲ੍ਹਿਆ ਨਵਾਂ ਦਫ਼ਤਰ
  • amarnath yatra  964 pilgrims
    ਅਮਰਨਾਥ ਯਾਤਰਾ ਲਈ 964 ਸ਼ਰਧਾਲੂਆਂ ਦਾ ਇੱਕ ਹੋਰ ਨਵਾਂ ਜੱਥਾ ਜੰਮੂ ਤੋਂ ਰਵਾਨਾ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • jharkhand  lightning 4 people
      ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
    • msmes  free registration  digital platform  bill approval
      MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • india china new delhi meeting lac
      ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
    • dabur india challenges fssai ban on   100  claims
      ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • supreme court  neet exam  petitioner  central government
      NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ...
    • adjournment  lok sabha  rajya sabha
      ਹੰਗਾਮੇ ਕਾਰਨ 12 ਵਜੇ ਤੱਕ ਮੁਲਤਵੀ ਲੋਕ ਸਭਾ-ਰਾਜ ਸਭਾ, ਬਿਰਲਾ ਬੋਲੇ-ਮਹਾਤਮਾ...
    • rbi s banks will have to pay a fine of rs 250 per hour if they misbehave
      RBI ਦਾ ਵੱਡਾ ਫੈਸਲਾ: ...ਦੁਰਵਿਵਹਾਰ ਕੀਤਾ ਤਾਂ ਬੈਂਕਾਂ ਨੂੰ ਭਰਨਾ ਹੋਵੇਗਾ ਪ੍ਰਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +