Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 13, 2026

    2:16:46 PM

  • rs 50 lottery ticket makes a man a lakhpati wins a prize of rs 21 lakh

    ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ,...

  • gurnoor and seifert clashed on the field during the india new zealand match

    ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ,...

  • team india embarrassing defeat in the fourth odi match

    ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ !...

  • britain  pm burnham plan

    ਬ੍ਰਿਟੇਨ 'ਚ ਖਾਲਿਸਤਾਨੀ ਨੈੱਟਵਰਕ 'ਤੇ ਕਾਰਵਾਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 19 ਨਵੰਬਰ ਤੱਕ ਬਣਾਏ ਜਾਣਗੇ 90,000 ਨਵੇਂ ਰਾਸ਼ਨ ਕਾਰਡ, ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

NATIONAL News Punjabi(ਦੇਸ਼)

19 ਨਵੰਬਰ ਤੱਕ ਬਣਾਏ ਜਾਣਗੇ 90,000 ਨਵੇਂ ਰਾਸ਼ਨ ਕਾਰਡ, ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

  • Edited By Rajwinder Kaur,
  • Updated: 04 Nov, 2024 06:16 PM
New Delhi
new ration cards holidays cancel
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਨਵੇਂ ਰਾਸ਼ਨ ਕਾਰਡ ਨੂੰ ਲੈ ਕੇ ਦਿੱਲੀ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ। ਸਰਕਾਰ ਨੇ ਕਿਹਾ ਕਿ ਉਹ 19 ਨਵੰਬਰ ਤੱਕ 90,000 ਨਵੇਂ ਰਾਸ਼ਨ ਕਾਰਡ ਬਣਾਏਗੀ। ਇਸ ਟੀਚੇ ਨੂੰ ਸਮੇਂ ਸਿਰ ਹਾਸਲ ਕਰਨ ਲਈ ਫੂਡ ਸਪਲਾਈ ਵਿਭਾਗ ਨੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਸ਼ਨੀਵਾਰ ਅਤੇ ਐਤਵਾਰ ਸਮੇਤ ਸਾਰੀਆਂ ਛੁੱਟੀਆਂ ਵਾਲੇ ਦਿਨ ਸਾਰੇ ਦਫ਼ਤਰ ਖੁੱਲ੍ਹੇ ਰਹਿਣਗੇ।

ਇਹ ਵੀ ਪੜ੍ਹੋ - ਇੰਝ ਬਣਵਾਓ ਆਪਣੇ ਬੱਚਿਆਂ ਦਾ Birth Certificate, ਖ਼ਰਚ ਹੋਣਗੇ ਸਿਰਫ਼ 20 ਰੁਪਏ

ਖੁਰਾਕ ਵਿਭਾਗ ਦੇ ਸਹਾਇਕ ਕਮਿਸ਼ਨਰ (ਪ੍ਰਸ਼ਾਸਨ) ਨਵੀਨ ਮਦੀਰੱਤਾ ਨੇ ਸਾਰੇ ਜ਼ਿਲ੍ਹਾ ਦਫ਼ਤਰਾਂ ਅਤੇ 70 ਸਰਕਲ ਦਫ਼ਤਰਾਂ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ 19 ਨਵੰਬਰ ਤੱਕ ਸਾਰੇ ਯੋਗ ਵਿਅਕਤੀਆਂ ਨੂੰ ਰਾਸ਼ਨ ਕਾਰਡ ਜਾਰੀ ਕਰ ਦਿੱਤੇ ਜਾਣਗੇ। ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (NFSA) ਦੇ ਤਹਿਤ ਅਨਾਜ ਦੀ ਉਪਲਬਧਤਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ - ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਪਟੀਸ਼ਨ 'ਤੇ ਇਸ ਦਿਨ ਹੋਵੇਗੀ ਸੁਣਵਾਈ

ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਖੁਰਾਕ, ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ 19 ਨਵੰਬਰ ਤੱਕ ਦਫ਼ਤਰ ਵਿੱਚ ਆਉਣਾ ਹੋਵੇਗਾ। ਕਿਸੇ ਕਿਸਮ ਦੀ ਛੁੱਟੀ ਨਹੀਂ ਦਿੱਤੀ ਜਾਵੇਗੀ। ਜੇਕਰ ਕਿਸੇ ਨੇ ਪਹਿਲਾਂ ਹੀ ਛੁੱਟੀ ਲੈ ਲਈ ਹੈ ਤਾਂ ਉਹ ਵੀ ਰੱਦ ਕਰ ਦਿੱਤੀ ਜਾਵੇਗੀ। ਐਮਰਜੈਂਸੀ ਦੀ ਸਥਿਤੀ ਵਿੱਚ ਵਿਸ਼ੇਸ਼ ਆਗਿਆ ਨਾਲ ਹੀ ਛੁੱਟੀ ਲਈ ਜਾ ਸਕਦੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲਾਪਰਵਾਹੀ ਵਰਤਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਮੁੰਡੇ ਦੇ ਢਿੱਡ 'ਚੋਂ ਨਿਕਲੇ ਘੜੀ ਦੇ ਸੈੱਲ ਸਣੇ 56 ਚੀਜ਼ਾਂ, ਡਾਕਟਰਾਂ ਦੇ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਇਹ ਧਿਆਨ ਦੇਣਾ ਜ਼ਿਆਦਾ ਮਹੱਤਵਪੂਰਣ ਹੈ ਕਿ ਅੰਤੋਦਿਆ ਅੰਨ ਯੋਜਨਾ (AAY) ਦੇ ਰਾਸ਼ਨ ਕਾਰਡ ਨੂੰ ਲੈ ਕੇ ਖੁਰਾਕ ਵਿਭਾਗ 'ਤੇ ਕਈ ਸਵਾਲ ਖੜ੍ਹੇ ਹੋ ਚੁੱਕੇ ਹਨ। ਦਿੱਲੀ ਵਿੱਚ AAY ਸ਼੍ਰੇਣੀ ਦੇ ਤਹਿਤ ਕੁੱਲ 1,56,800 ਰਾਸ਼ਨ ਕਾਰਡ ਹੋਣੇ ਚਾਹੀਦੇ ਹਨ ਪਰ ਵਰਤਮਾਨ ਵਿੱਚ ਸਿਰਫ਼ 66,800 ਕਾਰਡ ਉਪਲਬਧ ਹਨ। ਕਰੀਬ 90,000 ਕਾਰਡਾਂ ਦੀ ਘਾਟ ਹੈ। ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਪਿਛਲੇ ਅੱਠ ਸਾਲਾਂ ਤੋਂ ਠੱਪ ਪਈ ਹੈ, ਜਿਸ ਕਾਰਨ ਲੋੜਵੰਦਾਂ ਨੂੰ ਨਵੇਂ ਕਾਰਡ ਨਹੀਂ ਮਿਲ ਰਹੇ। ਇਸ ਸੰਦਰਭ 'ਚ ਭਾਜਪਾ ਦਿੱਲੀ ਸਰਕਾਰ 'ਤੇ ਵੀ ਦੋਸ਼ ਲਗਾ ਰਹੀ ਹੈ, ਜਿਸ ਕਾਰਨ ਵਿਭਾਗ ਨੇ ਇਹ ਹੁਕਮ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ - WhatsApp ਯੂਜ਼ਰ ਨੂੰ ਮਿਲਿਆ ਨਵਾਂ ਫੀਚਰ: ਹੁਣ 'ਬਾਬੂ ਸ਼ੋਨਾ' ਦੀ ਚੈਟ ਲੱਭਣੀ ਹੋਵੇਗੀ ਸੌਖੀ!

ਗਾਜ਼ੀਆਬਾਦ ਵਿੱਚ ਇਸ ਮਹੀਨੇ ਰਾਸ਼ਨ ਕਾਰਡ ਧਾਰਕਾਂ ਦੀ 100% ਤਸਦੀਕ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜ਼ਿਲ੍ਹਾ ਸਪਲਾਈ ਅਧਿਕਾਰੀ ਅਮਿਤ ਤਿਵਾੜੀ ਨੇ ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਤਸਦੀਕ ਪ੍ਰਕਿਰਿਆ ਨੂੰ ਜਲਦੀ ਪੂਰਾ ਕਰਨ ਦੀ ਅਪੀਲ ਕੀਤੀ ਹੈ, ਜ਼ਿਲ੍ਹੇ ਵਿੱਚ 543 ਰਾਸ਼ਨ ਦੀਆਂ ਦੁਕਾਨਾਂ ਹਨ, ਜਿੱਥੇ 19.91. ਲੱਖ ਤੋਂ ਵੱਧ ਲੋਕਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ -  ਖ਼ੁਸ਼ਖ਼ਬਰੀ : ਔਰਤਾਂ ਨੂੰ ਦੀਵਾਲੀ ਦੇ ਮੌਕੇ ਮਿਲਿਆ ਖ਼ਾਸ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • November 19
  • 90000 new ration cards
  • created
  • Delhi government
  • important decision
  • Holidays Cancel
  • 19 ਨਵੰਬਰ
  • 90000 ਨਵੇਂ ਰਾਸ਼ਨ ਕਾਰਡ
  • ਦਿੱਲੀ ਸਰਕਾਰ

ਵੱਡਾ ਹਾਦਸਾ; ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

NEXT STORY

Stories You May Like

  • chief minister vijay  tamil nadu  school children  cake  childrens day
    CM ਵਿਜੇ ਨੇ ਸਕੂਲੀ ਬੱਚਿਆਂ ਵਿਚਾਲੇ ਕੇਕ ਵੰਡ ਕੇ ਮਨਾਇਆ ਬਾਲ ਦਿਵਸ
  • amit shah  delhi  meeting  sukhbir badal
    ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ
  • the wait for auspicious wedding dates has come to an end
    ਵਿਆਹਾਂ ਦੇ ਸ਼ੁੱਭ ਮਹੂਰਤਾਂ ਦੀ ਉਡੀਕ ਹੋਈ ਖਤਮ ! ਇਸ ਦਿਨ ਤੋਂ ਵੱਜਣਗੀਆਂ ਸ਼ਹਿਨਾਈਆਂ , ਜਾਣੋ ਸ਼ੁੱਭ ਸਮਾਂ
  • school students  fan  air purifier  filter
    ਸਕੂਲੀ ਵਿਦਿਆਰਥੀਆਂ ਨੇ ਆਮ ਪੱਖੇ ਨੂੰ ਬਣਾ ਦਿੱਤਾ ਏਅਰ ਪਿਊਰੀਫਾਇਰ, ਜਿੱਤਿਆ ਇੰਟਰਨੈਸ਼ਨਲ ਐਵਾਰਡ
  • haryana chief minister nayab singh saini visit jalandhar
    ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ
  • collision  6 vehicles  suv catches fire
    ਮੁੰਬਈ ਕੋਸਟਲ ਰੋਡ 'ਤੇ ਇਕ-ਇਕ ਕਰਕੇ ਆਪਸ 'ਚ ਟਕਰਾਏ 6 ਵਾਹਨ, SUV ਨੂੰ ਲੱਗੀ ਅੱਗ, ਫੈਲੀ ਸਨਸਨੀ
  • indians passion for buying gold has increased
    ਸੋਨਾ ਖ਼ਰੀਦਣ ਦਾ ਜਨੂੰਨ! ਭਾਰਤੀਆਂ ਨੇ ਖ਼ਰੀਦ ਲਿਆ 720000000000 ਰੁਪਏ ਦਾ Gold
  • grandfather  property  grandson  right  supreme court  father
    ਦਾਦੇ ਦੀ ਜਾਇਦਾਦ 'ਤੇ ਪੋਤੇ ਦਾ  ਕੋਈ ਹੱਕ ਨਹੀਂ...!, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
  • haryana chief minister nayab singh saini visit jalandhar
    ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ...
  • shots fired in the air in front of the mayor at a dj party video viral jalandhar
    DJ ਪਾਰਟੀ 'ਚ ਮੇਅਰ ਦੇ ਸਾਹਮਣੇ ਹਵਾਈ ਫਾਇਰ! ਡੱਬ 'ਚ ਪਿਸਤੌਲਾਂ ਲਾਈ ਦਿਸੇ...
  • accident occurs near football chowk in jalandhar
    ਜਲੰਧਰ ਦੇ ਫੁੱਟਬਾਲ ਚੌਕ ਨੇੜੇ ਵਾਪਰਿਆ ਹਾਦਸਾ! ਤੇਜ਼ ਰਫ਼ਤਾਰ ਬੱਸ ਨੇ ਕਈ ਵਾਹਨਾਂ...
  • preliminary publication of the electoral roll in jalandhar
    ਜਲੰਧਰ 'ਚ ਵੋਟਰ ਸੂਚੀ ਦਾ ਮੁੱਢਲਾ ਪ੍ਰਕਾਸ਼ਨ, ਜ਼ਿਲ੍ਹੇ ’ਚ ਕੁੱਲ੍ਹ 15,25,450...
  • security stepped up in punjab strict orders issued to officials
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸਖ਼ਤ ਹੁਕਮ
  • 2022 batch pcs officer tushita gulati charge as regional transport officer
    2022 ਬੈਚ ਦੀ PCS ਅਧਿਕਾਰੀ ਤੁਸ਼ਿਤਾ ਗੁਲਾਟੀ ਨੇ ਸੰਭਾਲਿਆ ਰਿਜਨਲ ਟਰਾਂਸਪੋਰਟ...
  • jalandhar punjab rain weather
    ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਠੰਢ ਨੇ ਫੜਿਆ ਜ਼ੋਰ
  • 3 companies of crpf deployed in border areas
    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਹੱਦੀ ਇਲਾਕਿਆਂ ’ਚ ਸੀ. ਆਰ. ਪੀ. ਐੱਫ....
Trending
Ek Nazar
govinda and komal  s new photoshoot creates a stir

ਗੋਵਿੰਦਾ ਦੀਆਂ ਬਾਹਾਂ 'ਚ ਕੋਮਲ ਰਾਣੀ ! 'ਰੂਪਾ' ਦੇ ਪ੍ਰਮੋਸ਼ਨਲ ਫੋਟੋਸ਼ੂਟ ਨੇ...

chinese dissident

ਅਮਰੀਕਾ 'ਚ ਬੀਜਿੰਗ ਲਈ ਜਾਸੂਸੀ ਕਰਨ ਵਾਲਾ ਚੀਨੀ ਅਸੰਤੁਸ਼ਟ ਰਿਹਾਅ

passenger van plunges into river

PoK'ਚ ਦਰਿਆ 'ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ

new zealand sets india a target of 334 runs

IND vs NZ 4th ODI: ਨਿਊਜ਼ੀਲੈਂਡ ਨੇ ਭਾਰਤ ਅੱਗੇ ਰੱਖਿਆ 334 ਦੌੜਾਂ ਦਾ ਵੱਡਾ...

police operation in pakistan

ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ

maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold prices have made a long move silver prices have also increased
      Gold ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, Silver ਦੇ ਵੀ ਚੜ੍ਹੇ ਭਾਅ, ਜਾਣੋ ਕਿੰਨੇ...
    • fcra bill  christian organizations  rss  foreign contribution
      FCRA ਬਿੱਲ : ਵਿਰੋਧ 'ਚ ਈਸਾਈ ਸੰਗਠਨ, RSS ਨਾਲ ਜੁੜੇ ਸੰਗਠਨਾਂ ਨੇ ਕੀਤਾ ਸਮਰਥਨ
    • defence entrepreneur  5 crore rupees  ransom
      ਦਿੱਲੀ ਦੇ ਰੱਖਿਆ ਉੱਦਮੀ ਨੂੰ ਜਾਨ ਤੋਂ ਮਾਰਨ ਦੀ ਧਮਕੀ, ₹5 ਕਰੋੜ ਦੀ ਮੰਗੀ ਫਿਰੌਤੀ
    • reel  girl  boy  custody   police
      ਅਸ਼ਲੀਲ ਰੀਲ ਦੇਖਣ ਮਗਰੋਂ ਕੁੜੀ ਨਾਲ ਜਬਰ ਜ਼ਿਨਾਹ, ਪੁਲਸ ਨੇ ਹਿਰਾਸਤ 'ਚ ਲਿਆ...
    • delhi  train  search  police
      ਦਿੱਲੀ-NCR ਨੂੰ ਦਹਿਲਾਉਣ ਦੀ ਸੀ ਵੱਡੀ ਸਾਜ਼ਿਸ਼! ਟ੍ਰੇਨ ਧਮਾਕੇ ਮਗਰੋਂ ਪੁਲਸ ਨੂੰ...
    • president  security guard  accused  arrested
      ਰਾਸ਼ਟਰਪਤੀ ਮੁਰਮੂ ਦੇ BodyGuard ਨੂੰ ਗੋਲੀ ਮਾਰਨ ਦੇ ਮਾਮਲੇ 'ਚ 2 ਮੁਲਜ਼ਮ...
    • narendra modi  chhath puja  best wishes
      PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ
    • ladakh  sonam wangchuk  home  under house arrest  police
      ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ...
    • kashmir  himachal peaks  snowfall
      ਕਸ਼ਮੀਰ ਤੇ ਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਮੈਦਾਨੀ ਇਲਾਕਿਆਂ ’ਚ ਮੀਂਹ ਕਾਰਨ...
    • jammu  pia  aircraft  balloon  police
      ਜੰਮੂ ’ਚ ‘PIA’ ਲਿਖਿਆ ਜਹਾਜ਼ ਵਰਗਾ ਗੁਬਾਰਾ ਮਿਲਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +