Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    10:58:27 AM

  • defence minister rajnath singh  s warning to pakistan

    ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪਾਕਿ ਨੂੰ ਚਿਤਾਵਨੀ;...

  • not 1 or 2 now give birth to a third child get 50000 rupees

    1 ਜਾਂ 2 ਨਹੀਂ..., ਹੁਣ ਪੈਦਾ ਕਰੋ ਤਿੰਨ ਬੱਚੇ,...

  • punjab government employees

    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ...

  • petrol diesel will not be available anpr cameras at petrol pumps

    ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੈਟਰੋਲ ਪੰਪਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • IGI ਹਵਾਈ ਅੱਡੇ ਦਾ ਬੋਝ ਘੱਟ ਕਰਨਗੇ ਨਵੇਂ ਰਨਵੇ

NATIONAL News Punjabi(ਦੇਸ਼)

IGI ਹਵਾਈ ਅੱਡੇ ਦਾ ਬੋਝ ਘੱਟ ਕਰਨਗੇ ਨਵੇਂ ਰਨਵੇ

  • Updated: 12 Sep, 2018 11:40 AM
National
new runways reduce burden igi airport
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਇੰਦਰਾ ਗਾਂਧੀ ਅੰਤਰ-ਰਾਸ਼ਟਰੀ ਹਵਾਈ ਅੱਡੇ 'ਤੇ ਲਗਾਤਾਰ ਵਧਦੀ ਯਾਤਰੀਆਂ ਦੀ ਸੰਖਿਆ ਦਾ ਬੋਝ ਘੱਟ ਕਰਨ ਲਈ ਦਿੱਲੀ ਅੰਤਰ-ਰਾਸ਼ਟਰੀ ਏਅਰਪੋਰਟ ਲਿਮਿਟਡ ਨੇ ਇਸ ਦੇ ਵਿਸਥਾਰ ਦੀ ਯੋਜਨਾ ਤਿਆਰ ਕੀਤੀ ਹੈ। ਟਰਮਿਨਲ 1 ਅਤੇ 3 'ਤੇ ਨਵੇਂ ਰਨਵੇ ਅਤੇ ਟੈਕਸੀ ਵੇਅ ਬਣਾਏ ਜਾਣਗੇ। ਆਈ.ਜੀ.ਆਈ. ਨਾਲ 24 ਘੰਟਿਆਂ 'ਚ 1300 ਫਲਾਇਟ ਆਵਾਜਾਈ ਕਰਦੀ ਹੈ। ਇਸ ਏਅਰਪੋਰਟ 'ਤੇ ਰੋਜ਼ 2 ਲੱਖ ਯਾਤਰੀ ਆਉਂਦੇ-ਜਾਂਦੇ ਹਨ।
ਏਅਰਪੋਰਟ ਦੇ ਵਿਸਥਾਰ ਦੀ ਯੋਜਨਾ 3 ਪੜਾਵਾਂ 'ਚ ਬਣਾਈ ਗਈ ਹੈ। ਪਹਿਲੇ ਪੜਾਅ 'ਚ ਟਰਮਿਨਲ ਦਾ ਵਿਸਥਾਰ ਪੂਰਾ ਹੋਵੇਗਾ। ਇਸ ਟਰਮਿਨਲ 3 ਦੀ ਤਰਜ਼ 'ਤੇ ਸ਼ਾਨਦਾਰ ਰੂਪ 'ਚ ਵਿਕਸਿਤ ਕੀਤਾ ਜਾਵੇਗਾ। ਇਸ ਦਾ ਨਾਂ 2018 ਤੋਂ ਲੈ ਕੇ 2021 ਤੱਕ ਪੂਰਾ ਹੋਵੇਗਾ। ਦੂਜੇ ਪੜਾਅ ਦਾ ਕੰਮ 2021 ਤੋਂ 2025 ਅਤੇ ਤੀਜੇ ਪੜਾਅ 'ਚ 2026 ਤੋਂ ਅੱਗੇ ਤੱਕ ਵਿਸਥਾਰ ਦਾ ਕੰਮ ਪੂਰਾ ਹੋਵੇਗਾ। 
ਟਰਮਿਨਲ1 ਮੈਟਰੋ ਨਾਲ ਜੁੜ ਜਾਵੇਗਾ
ਟਰਮਿਨਲ1 'ਤੇ ਹੁਣ ਘਰੇਲੂ ਫਲਾਇਟ ਦਾ ਟ੍ਰੈਫਿਕ ਹੈ। ਇੱਥੇ ਪੁੱਜਣ ਲਈ ਏਅਰੋਸਿਟੀ ਮੈਟਰੋ ਮਸ਼ੀਨ ਤੋਂ ਕਰੀਬ 2 ਕਿਲੋਮੀਟਰ ਦੀ ਦੂਰੀ ਤੈਅ ਕਰਨੀ ਪਵੇਗੀ। ਦੱਖਣੀ ਅਤੇ ਮੱਧ ਦਿੱਲੀ ਦੇ ਇਲਾਕਿਆਂ 'ਚ ਮੈਟਰੋ ਤੋਂ ਟਰਮਿਨਲ 1 ਨਾਲ ਜੋੜਿਆ ਜਾਵੇਗਾ। ਨਵਾਂ ਮੈਟਰੋ ਸਟੇਸ਼ਨ ਟਰਮਿਨਲ 3 ਦੀ ਤਰ੍ਹਾਂ 1 ਤੱਕ ਸਿੱਧਾ ਪਹੁੰਚਾ ਦੇਵੇਗਾ। ਟਰਮਿਨਲ 1 ਅਤੇ ਟਰਮਿਨਲ 3 ਵਿਚਾਲੇ ਇੰਟਰ-ਟਰਮਿਨਲ ਕਨੈਕਟੀਵਿਟੀ ਵੀ ਹੋ ਜਾਵੇਗੀ। ਇਸ ਦੇ ਇਲਾਵਾ ਇੱਥੇ ਯਾਤਰੀਆਂ ਲਈ ਐਲੀਵੇਟੇਡ ਕ੍ਰਾਸ ਕੈਰਿਜ਼-ਵੇਅ ਬਣਾਇਆ ਜਾਵੇਗਾ, ਜਿਸ ਦੇ ਉਪਰ ਟੈਕਸੀ ਰਨਵੇ ਹੋਵੇਗਾ ਅਤੇ ਹੇਠਾਂ ਤੋਂ ਗੱਡੀਆਂ ਲੰਘਣਗੀਆਂ।
ਭੰਨਤੋੜ ਦਾ ਕੰਮ ਪੂਰਾ
ਟਰਮਿਨਲ 1 'ਤੇ ਭੰਨਤੋੜ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ। ਇੱਥੇ 2 ਮਹੀਨੇ ਤੋਂ ਕੰਮ ਚੱਲ ਰਿਹਾ ਹੈ। ਡੀ.ਜੀ.ਸੀ.ਏ. ਦੇ ਪੁਰਾਣੇ ਦਫਤਰ ਨੂੰ ਵੀ ਇਸ ਮਹੀਨੇ ਦੇ ਅੰਤ ਤੱਕ ਤੋੜ ਦਿੱਤਾ ਜਾਵੇਗਾ। 
ਟਰਮਿਨਲ 4 ਵੀ ਬਣੇਗਾ
ਲੋਕਾਂ ਦੀਆਂ ਸੁਵਿਧਾ ਲਈ ਏਅਰਪੋਰਟ 'ਤੇ ਟਰਮਿਨਲ 4 ਵੀ ਬਣਾਇਆ ਜਾਵੇਗਾ। ਇਸ ਦੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ। ਪਹਿਲੇ ਪੜਾਅ ਦੇ ਬਾਅਦ ਨਵੇਂ ਟਰਮਿਨਲ 4 ਦਾ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ। 
ਲੰਡਨ ਦੇ ਹੀਥਰੋ ਹਵਾਈ ਅੱਡੇ ਨੂੰ ਪਿੱਛੇ ਛੱਡ ਦੇਵੇਗਾ
ਸਾਲ 2019-20 ਤੱਕ ਯਾਤਰੀਆਂ ਦੀ ਸੰਖਿਆ ਦੇ ਹਿਸਾਬ ਨਾਲ ਆਈ.ਜੀ.ਆਈ. ਲੰਡਨ ਦੇ ਹੀਥਰੋ ਹਵਾਈ ਅੱਡੇ ਨੂੰ ਵੀ ਪਿੱਛੇ ਛੱਡ ਦੇਵੇਗਾ।

  • new runways
  • reduce
  • burden
  • igi airport
  • IGI ਹਵਾਈ ਅੱਡੇ
  • ਬੋਝ ਘੱਟ
  • ਨਵੇਂ ਰਨਵੇ

ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ 'ਤੇ ਅੱਤਵਾਦੀ ਹਮਲਾ

NEXT STORY

Stories You May Like

  • ahmedabad airport limited flights start
    ਸੀਮਤ ਉਡਾਣਾਂ ਦੇ ਨਾਲ ਅਹਿਮਦਾਬਾਦ ਹਵਾਈ ਅੱਡੇ ਤੋਂ ਸੰਚਾਲਨ ਮੁੜ ਹੋਇਆ ਸ਼ੁਰੂ
  • indian woman arrested at kathmandu airport
    ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ
  • plane crashes into jet bridge at brisbane airport  australia
    ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
  • bomb threat received at airport
    ਹਵਾਈ ਅੱਡੇ 'ਤੇ ਬੰਬ ਹੋਣ ਦੀ ਮਿਲੀ ਧਮਕੀ, ਜਾਂਚ ਕਰਨ 'ਤੇ ਨਿਕਲੀ ਝੂਠੀ
  • two indian women detained at singapore
    ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ 'ਚ
  • pnb account holders  emi burden will reduce
    PNB ਦੇ ਖ਼ਾਤਾਧਾਰਕਾਂ ਲਈ ਖ਼ੁਸ਼ਖ਼ਬਰੀ! ਘਟੇਗਾ EMI ਦਾ ਬੋਝ
  • air travel  flights are becoming increasingly expensive and longer
    ਹਵਾਈ ਯਾਤਰਾ ਦਾ ਵਿਗੜਿਆ ਗਣਿਤ, ਉਡਾਣਾਂ ਲਗਾਤਾਰ ਹੋ ਰਹੀਆਂ ਮਹਿੰਗੀਆਂ ਅਤੇ ਲੰਬੀਆਂ
  • diljit dosanjh  s next film with filmmaker imtiaz ali will release next year
    ਇਮਤਿਆਜ਼ ਅਲੀ ਨੇ ਦਿਲਜੀਤ ਦੋਸਾਂਝ ਨਾਲ ਮੁੜ ਮਿਲਾਇਆ ਹੱਥ, ਜਲਦ ਕਰਨਗੇ ਨਵੇਂ ਪ੍ਰੌਜੈਕਟ 'ਤੇ ਕੰਮ ਸ਼ੁਰੂ
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
  • punjab weather update
    ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...
  • another by election in punjab
    ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ...
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • akali dal big statement on jammu kashmir s refusal to provide water to punjab
    ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...
Trending
Ek Nazar
for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਦੇਸ਼ ਦੀਆਂ ਖਬਰਾਂ
    • 290 indian students return from iran under   operation sindhu
      'Operation Sindhu' ਤਹਿਤ ਈਰਾਨ ਤੋਂ 290 ਭਾਰਤੀ ਵਿਦਿਆਰਥੀਆਂ ਦੀ...
    • at what temperature should ac be operated in rain
      ਬਾਰਿਸ਼ 'ਚ AC ਨੂੰ 24°C ਤੋਂ 28°C ਵਿਚਕਾਰ ਕਿਸ ਟੈਂਪ੍ਰੇਚਰ 'ਤੇ ਚਲਾਉਣਾ...
    • wife murdered and body buried in 10 feet deep pit
      ਪਤਨੀ ਦੀ ਹੱਤਿਆ ਕਰ ਕੇ 10 ਫੁੱਟ ਡੂੰਘੇ ਟੋਏ ’ਚ ਦੱਬੀ ਲਾਸ਼
    • how are the preparations going on across the country on international yoga day
      ਅੰਤਰਰਾਸ਼ਟਰੀ ਯੋਗ ਦਿਵਸ 'ਤੇ ਦੇਸ਼ ਭਰ 'ਚ ਕਿਹੋ ਜਿਹੀ ਹੈ ਤਿਆਰੀ? PM ਮੋਦੀ 5 ਲੱਖ...
    • maggi party gang busted
      ਮੈਗੀ ਪਾਰਟੀ ਗੈਂਗ ਦਾ ਪਰਦਾਫਾਸ਼, ਇੰਝ ਬਣਾਉਂਦੇ ਸੀ ਲੋਕਾਂ ਨੂੰ ਨਿਸ਼ਾਨਾ
    • 53 new corona cases reported in maharashtra
      ਮੁੜ ਲਗਾਤਾਰ ਫੈਲ ਰਿਹਾ ਕੋਰੋਨਾ, ਮਹਾਰਾਸ਼ਟਰ 'ਚ 53 ਨਵੇਂ ਮਾਮਲੇ ਆਏ ਸਾਹਮਣੇ
    • president murmu releases postage stamp on historic raj bhavan
      ਰਾਸ਼ਟਰਪਤੀ ਮੁਰਮੂ ਨੇ ਇਤਿਹਾਸਕ ਰਾਜ ਭਵਨ 'ਤੇ ਡਾਕ ਟਿਕਟ ਕੀਤੀ ਜਾਰੀ
    • discussions of shah yogi friendship intensify
      ਸ਼ਾਹ-ਯੋਗੀ ਦੀ ਦੋਸਤੀ ਦੀਆਂ ਚਰਚਾਵਾਂ ਤੇਜ਼
    • elon musk planning to launch x super app
      ਸੈਟੇਲਾਈਟ ਇੰਟਰਨੈੱਟ ਮਗਰੋਂ ਡਿਜੀਟਲ ਪੇਮੈਂਟ ਦੀ ਦੁਨੀਆ 'ਚ ਤਹਿਲਕਾ ਮਚਾਉਣਗੇ...
    • 183 crore scam in punjab national bank
      ਪੰਜਾਬ ਨੈਸ਼ਨਲ ਬੈਂਕ 'ਚ 183 ਕਰੋੜ ਰੁਪਏ ਦਾ ਘੁਟਾਲਾ, ਮੈਨੇਜਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +