Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:50:17 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • TV ਸੈਂਟਰ 'ਤੇ ਹੋ ਗਿਆ ਹਮਲਾ, ਕੰਬ ਗਈ ਪੂਰੀ ਬਿਲਡਿੰਗ, ਖ਼ਬਰਾਂ ਪੜ੍ਹਦੀ ਐਂਕਰ ਦੇ ਸੁੱਕੇ ਸਾਹ

NATIONAL News Punjabi(ਦੇਸ਼)

TV ਸੈਂਟਰ 'ਤੇ ਹੋ ਗਿਆ ਹਮਲਾ, ਕੰਬ ਗਈ ਪੂਰੀ ਬਿਲਡਿੰਗ, ਖ਼ਬਰਾਂ ਪੜ੍ਹਦੀ ਐਂਕਰ ਦੇ ਸੁੱਕੇ ਸਾਹ

  • Edited By Harpreet Singh,
  • Updated: 17 Jun, 2025 02:38 PM
National
news tv center
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਬੀਤੇ ਕੁਝ ਦਿਨਾਂ ਤੋਂ ਈਰਾਨ-ਇਜ਼ਰਾਈਲ ਵਿਚਾਲੇ ਜੰਗ ਵਾਲੀ ਸਥਿਤੀ ਬਣੀ ਹੋਈ ਹੈ। ਦੋਵੇਂ ਦੇਸ਼ ਇਕ-ਦੂਜੇ 'ਤੇ ਤੇਜ਼ੀ ਨਾਲ ਹਮਲੇ ਕਰ ਰਹੇ ਹਨ, ਜਿਸ ਦੌਰਾਨ ਹੁਣ ਤੱਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸੇ ਦੌਰਾਨ ਇਜ਼ਰਾਈਲ 'ਚ ਅਮਰੀਕੀ ਅੰਬੈਸੀ 'ਤੇ ਵੀ ਈਰਾਨੀ ਮਿਜ਼ਾਈਲ ਹਮਲਾ ਹੋਇਆ ਸੀ, ਜਿਸ ਮਗਰੋਂ ਅੰਬੈਸੀ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। 

ਇਸੇ ਦਰਮਿਆਨ ਇਜ਼ਰਾਈਲੀ ਹਮਲੇ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿੱਥੇ ਈਰਾਨ ਦੇ ਇਕ ਟੀ.ਵੀ. ਸੈਂਟਰ 'ਤੇ ਚੱਲਦੇ ਸ਼ੋਅ ਦੌਰਾਨ ਹਮਲਾ ਹੋ ਗਿਆ ਤੇ ਨਿਊਜ਼ ਆਫ਼ਿਸ ਹਮਲੇ ਮਗਰੋਂ ਬੁਰੀ ਤਰ੍ਹਾਂ ਕੰਬ ਗਿਆ। ਇਸ ਟੀ.ਵੀ. ਸੈਂਟਰ 'ਤੇ ਖ਼ਬਰਾਂ ਪੜ੍ਹਦੀ ਨਿਊਜ਼ ਐਂਕਰ ਨੇ ਹਮਲੇ ਮਗਰੋਂ ਭੱਜ ਕੇ ਆਪਣੀ ਜਾਨ ਬਚਾਈ। 

ਇੰਟਰਨੈਸ਼ਨਲ ਡੈਸਕ- ਬੀਤੇ ਕੁਝ ਦਿਨਾਂ ਤੋਂ ਈਰਾਨ-ਇਜ਼ਰਾਈਲ ਵਿਚਾਲੇ ਜੰਗ ਵਾਲੀ ਸਥਿਤੀ ਬਣੀ ਹੋਈ ਹੈ। ਦੋਵੇਂ ਦੇਸ਼ ਇਕ-ਦੂਜੇ 'ਤੇ ਤੇਜ਼ੀ ਨਾਲ ਹਮਲੇ ਕਰ ਰਹੇ ਹਨ, ਜਿਸ ਦੌਰਾਨ ਹੁਣ ਤੱਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸੇ ਦੌਰਾਨ ਇਜ਼ਰਾਈਲ 'ਚ ਅਮਰੀਕੀ ਅੰਬੈਸੀ 'ਤੇ ਵੀ ਈਰਾਨੀ ਮਿਜ਼ਾਈਲ ਹਮਲਾ ਹੋਇਆ ਸੀ, ਜਿਸ ਮਗਰੋਂ ਅੰਬੈਸੀ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। 

An Israeli strike hit Iran's state TV during a live broadcast on Monday, forcing anchor Sahar Emami to flee the Tehran studio. Four bombs struck the building, according to the network. Iran’s Foreign Ministry called the attack a “wicked war crime.” #Iran #Israel pic.twitter.com/hqZdGaVwtf

— WatchTower 环球瞭望台 (@WatchTowerGW) June 17, 2025

ਇਸੇ ਦਰਮਿਆਨ ਇਜ਼ਰਾਈਲੀ ਹਮਲੇ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿੱਥੇ ਈਰਾਨ ਦੇ ਤਹਿਰਾਨ ਸਥਿਤ ਇਕ ਟੀ.ਵੀ. ਸੈਂਟਰ 'ਤੇ ਚੱਲਦੇ ਸ਼ੋਅ ਦੌਰਾਨ ਹਮਲਾ ਹੋ ਗਿਆ ਤੇ ਨਿਊਜ਼ ਆਫ਼ਿਸ ਹਮਲੇ ਮਗਰੋਂ ਬੁਰੀ ਤਰ੍ਹਾਂ ਕੰਬ ਗਿਆ। 

ਇਹ ਵੀ ਪੜ੍ਹੋ- ਪਾਕਿਸਤਾਨ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ !

ਇਸ ਟੀ.ਵੀ. ਸੈਂਟਰ 'ਤੇ ਖ਼ਬਰਾਂ ਪੜ੍ਹਦੀ ਨਿਊਜ਼ ਐਂਕਰ ਨੇ ਹਮਲੇ ਮਗਰੋਂ ਭੱਜ ਕੇ ਆਪਣੀ ਜਾਨ ਬਚਾਈ। ਹਮਲੇ ਮਗਰੋਂ ਪੂਰੀ ਬਿਲਡਿੰਗ ਕੰਬ ਗਈ ਤੇ ਅੰਦਰ ਮੌਜੂਦ ਲੋਕ ਡਰ ਦੇ ਮਾਰੇ ਲੋਕ ਅੱਲ੍ਹਾ ਦਾ ਨਾਂ ਲੈਣ ਲੱਗ ਪਏ। ਇਸ ਹਮਲੇ ਮਗਰੋਂ ਚੈਨਲ ਦੀ ਬ੍ਰਾਡਕਾਸਟਿੰਗ ਵੀ ਕੁਝ ਸਮੇਂ ਲਈ ਬੰਦ ਹੋ ਗਈ ਸੀ। 

ਇਸ ਹਮਲੇ ਨੂੰ ਈਰਾਨ ਨੇ ਜੰਗ ਦਾ ਐਲਾਨ ਤੇ ਘਿਨੌਣਾ ਹਮਲਾ ਦੱਸਿਆ ਹੈ। ਇਸਲਾਮਿਕ ਰਿਵੌਲਿਊਸ਼ਨਰੀ ਗਾਰਡ ਕੌਪਸ ਨੇ ਇਸ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਅਣਮਨੁੱਖੀ ਤੇ ਅੱਤਵਾਦੀ ਕਰਾਰ ਦਿੱਤਾ। ਈਰਾਨ ਨੇ ਇਸ ਹਮਲੇ ਬਾਰੇ ਸੰਯੁਕਤ ਰਾਜ ਨੂੰ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ- ਪੰਜਾਬੀਆਂ ਦੇ 2 ਗੁੱਟਾਂ 'ਚ ਹੋ ਗਈ ਗੈਂਗਵਾਰ ! ਧੜਾਧੜ ਚੱਲੀਆਂ ਗੋਲ਼ੀਆਂ, ਇਕ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran
  • Israel
  • War
  • Builing

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ ਰੋਲਦਾ ਰਿਹਾ ਪੱਤ

NEXT STORY

Stories You May Like

  • engine of a flying plane fails 186 passengers gasp in the air
    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ 186 ਯਾਤਰੀਆਂ ਦੇ ਸੁੱਕੇ ਸਾਹ
  • tv presenter sarah khalifa
    ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • building collapses in south delhis satya niketan
    ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ ਬਿਲਡਿੰਗ, ਮਲਬੇ ਹੇਠ ਦੱਬੇ ਕਈ ਲੋਕ, ਰੈਸਕਿਊ ਆਪ੍ਰੇਸ਼ਨ ਜਾਰੀ
  • ludhiana police station police officer
    ਲੁਧਿਆਣਾ ਦੇ ਪੁਲਸ ਥਾਣੇ 'ਚ ਹੋ ਗਿਆ ਵੱਡਾ ਵਾਕਾ, ਪੂਰੀ ਘਟਨਾ ਜਾਣ ਉਡਣਗੇ ਹੋਸ਼
  • indonesia shaken by explosion
    ਫਟ ਗਿਆ ਜਵਾਲਾਮੁਖੀ ! ਧਮਾਕੇ ਨਾਲ ਕੰਬ ਗਿਆ ਇੰਡੋਨੇਸ਼ੀਆ ! ਕਈ ਫਲਾਈਟਾਂ ਰੱਦ
  • immigrants attack family for stopping them from selling drugs
    ਨਸ਼ੇ ਵੇਚਣ ਤੋਂ ਰੋਕਣ 'ਤੇ ਪ੍ਰਵਾਸੀਆਂ ਨੇ ਕੀਤਾ ਪਰਿਵਾਰ 'ਤੇ ਹਮਲਾ, ਇਕ ਨੌਜਵਾਨ ਗੰਭੀਰ ਜ਼ਖ਼ਮੀ
  • film   nayak    anil kapoor is making a comeback with a new tv show
    ਫਿਲਮ ‘ਨਾਇਕ’ ਦੇ 25 ਸਾਲ ਪੂਰੇ: ਨਵੇਂ ਟੀਵੀ ਸ਼ੋਅ ਨਾਲ ਵਾਪਸੀ ਕਰ ਰਹੇ ਹਨ ਅਨਿਲ ਕਪੂਰ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prajwal revanna sent to 2 day police remand
      ਜੇਲ੍ਹ 'ਚ ਮੋਬਾਈਲ ਵਰਤਣ ਦੇ ਮਾਮਲੇ 'ਚ ਪ੍ਰਜਵਲ ਰੇਵੰਨਾ 2 ਦਿਨਾਂ ਦੇ ਪੁਲਸ...
    • peskov statement
      ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ
    • himachal pradesh  red meat  smoking  cancer  cases
      ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ...
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • big news 2 suspects arrested before pm modi event
      ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ...
    • bageshwar baba  police  complaint filed
      ਬਾਗੇਸ਼ਵਰ ਬਾਬਾ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
    • uttarakhand nikahnama
      ਉੱਤਰਾਖੰਡ 'ਚ ਆਵੇਗਾ ਨਵਾਂ ਨਿਕਾਹਨਾਮਾ ! ਹੁਣ ਸਿਰਫ਼ ਰਜਿਸਟਰਡ ਕਾਜ਼ੀ ਹੀ ਪੜ੍ਹਾ...
    • major road accident in maharashtra
      ਮਹਾਰਾਸ਼ਟਰ 'ਚ ਵੱਡਾ ਸੜਕ ਹਾਦਸਾ ! ਟਰੱਕ ਦੀ ਟੱਕਰ ਨਾਲ ਗੱਡੀ ਦੇ ਉੱਡੇ ਪਰਖੱਚੇ, 6...
    • supreme court
      ਅਰਾਵਲੀ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ ! 30 ਨਵੰਬਰ ਤੱਕ ਰਿਪੋਰਟ ਪੇਸ਼ ਕਰਨ ਦੇ...
    • jairam ramesh  punjab  aam aadmi party  harpal cheema
      ਸਵਾਲ ਪੁੱਛਣ ਵਾਲੇ ਨੂੰ ਜਾਨ ਦੇਣ ਲਈ ਕੀਤਾ ਗਿਆ ਮਜ਼ਬੂਰ, ਮੰਤਰੀ ਚੀਮਾ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +