Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:18:01 PM

  • pm modi visit to jalandhar land of doaba has become a launching pad for bjp

    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ...

  • punjab police employee found in an intoxicated state drug positive in dope test

    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ...

  • indian nurses demand in us

    ਅਮਰੀਕਾ 'ਚ ਵਧਦੀ ਜਾ ਰਹੀ ਭਾਰਤੀ ਨਰਸਾਂ ਦੀ ਡਿਮਾਂਡ...

  • beauty parlor workers theft

    ਪੰਜਾਬ: ਔਰਤਾਂ ਦਾ ਮੇਕਅੱਪ ਕਰਨ ਘਰ ਆਈਆਂ ਬਿਊਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲੋਕ ਸਭਾ 'ਚ NIA ਸੋਧ ਬਿੱਲ ਪਾਸ, 278 ਵੋਟਾਂ ਪਈਆਂ ਪੱਖ 'ਚ

NATIONAL News Punjabi(ਦੇਸ਼)

ਲੋਕ ਸਭਾ 'ਚ NIA ਸੋਧ ਬਿੱਲ ਪਾਸ, 278 ਵੋਟਾਂ ਪਈਆਂ ਪੱਖ 'ਚ

  • Edited By Tanu,
  • Updated: 15 Jul, 2019 05:38 PM
New Delhi
nia amendment bill 2019 passed in lok sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਲੋਕ ਸਭਾ 'ਚ ਸੋਮਵਾਰ ਨੂੰ ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ. ਆਈ. ਏ.) ਸੋਧ ਬਿੱਲ 2019 ਬਿੱਲ ਭਾਰੀ ਵੋਟਾਂ ਨਾਲ ਪਾਸ ਹੋਇਆ। ਬਿੱਲ 'ਤੇ ਹੋਈ ਵੋਟਿੰਗ ਤੋਂ ਬਾਅਦ ਸਦਨ 'ਚ ਬਿੱਲ ਪਾਸ ਕਰ ਦਿੱਤਾ ਗਿਆ। ਇਸ ਬਿੱਲ ਦੇ ਪੱਖ 'ਚ 278 ਵੋਟਾਂ ਪਈਆਂ, ਜਦਕਿ 6 ਵੋਟਾਂ ਵਿਰੋਧ 'ਚ ਪਈਆਂ।

ਆਓ ਜਾਣਦੇ ਹਾਂ ਕੀ ਹੈ ਐਨ. ਆਈ. ਏ. ਬਿੱਲ—
ਇਹ ਬਿੱਲ ਰਾਸ਼ਟਰੀ ਜਾਂਚ ਏਜੰਸੀ ਨੂੰ ਵਿਦੇਸ਼ੀ ਧਰਤੀ 'ਤੇ ਜਾਂਚ ਦਾ ਅਧਿਕਾਰ ਦੇਵੇਗਾ। ਬਿੱਲ 'ਚ ਵਿਵਸਥਾ ਹੈ ਕਿ ਭਾਰਤ ਦੇ ਬਾਹਰ ਭਾਰਤੀ ਨਾਗਰਿਕਾਂ ਵਿਰੁੱਧ ਜਾਂ ਭਾਰਤ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲਾ ਕੋਈ ਅਪਰਾਧ ਕਰਦਾ ਹੈ ਤਾਂ ਉਨ੍ਹਾਂ ਵਿਰੁੱਧ ਜਾਂਚ ਦਾ ਅਧਿਕਾਰ ਐੱਨ. ਆਈ. ਏ. ਨੂੰ ਹੋਵੇਗਾ। ਏਜੰਸੀ ਨੂੰ ਭਾਰਤ ਦੇ ਬਾਹਰ ਕੀਤੇ ਗਏ ਕਿਸੇ ਅਪਰਾਧ ਦੇ ਸੰਬੰਧ 'ਚ ਮਾਮਲਾ ਦਰਜ ਕਰਨ ਅਤੇ ਜਾਂਚ ਸ਼ੁਰੂ ਕਰਨ ਦਾ ਵੀ ਅਧਿਕਾਰ ਹੋਵੇਗਾ। ਇਸ ਤੋਂ ਇਲਾਵਾ ਨਵੇਂ ਅਪਰਾਧਾਂ ਨੂੰ ਐਕਟ ਦੇ ਦਾਇਰੇ ਵਿਚ ਲਿਆਉਣ ਦੀ ਵੀ ਬਿੱਲ 'ਚ ਵਿਵਸਥਾ ਹੈ। ਹੁਣ ਇਹ ਬਿੱਲ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ।

'ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ'
ਲੋਕ ਸਭਾ 'ਚ ਇਸ ਬਿੱਲ 'ਤੇ ਸੰਸਦ ਮੈਂਬਰਾਂ ਵਲੋਂ ਚਰਚਾ ਕੀਤੀ ਗਈ। ਸਾਰਿਆਂ ਨੇ ਇਸ ਬਿੱਲ ਨੂੰ ਮਜ਼ਬੂਤ ਬਣਾਉਣ ਦੀ ਗੱਲ ਕੀਤੀ। ਬਿੱਲ 'ਤੇ ਹੋਈ ਚਰਚਾ ਦੌਰਾਨ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਕਿਹਾ ਕਿ ਅੱਜ ਜਦੋਂ ਦੇਸ਼ ਦੁਨੀਆ ਨੂੰ ਅੱਤਵਾਦ ਦੇ ਖਤਰੇ ਨਾਲ ਨਜਿੱਠਣਾ ਹੈ, ਅਜਿਹੇ ਵਿਚ ਐੱਨ. ਆਈ. ਏ. ਸੋਧ ਬਿੱਲ ਦਾ ਉਦੇਸ਼ ਜਾਂਚ ਏਜੰਸੀ ਨੂੰ ਰਾਸ਼ਟਰ ਹਿੱਤ 'ਚ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ, ਜਾਤੀ ਅਤੇ ਖੇਤਰ ਨਹੀਂ ਹੁੰਦਾ। ਇਹ ਮਨੁੱਖਤਾ ਦੇ ਖਿਲਾਫ ਹੈ। ਇਸ ਦੇ ਖਿਲਾਫ ਲੜਨ ਦੀ ਸਰਕਾਰ, ਸੰਸਦ, ਸਾਰੇ ਸਿਆਸੀ ਦਲਾਂ ਦੀ ਜ਼ਿੰਮੇਵਾਰੀ ਹੈ। ਦੇਸ਼ ਦੀ ਸੁਰੱਖਿਆ ਲਈ ਸਰਕਾਰ ਅੱਗੇ ਰਹੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅੱਤਵਾਦ ਨੂੰ ਜੜ੍ਹੋ ਉਖਾੜ ਸੁੱਟਣ ਦੀ ਜ਼ਿੰਮੇਵਾਰੀ ਹੱਥ 'ਚ ਲਵੇਗੀ। ਐੱਨ. ਆਈ. ਏ. ਨੂੰ ਸ਼ਕਤੀਸ਼ਾਲੀ ਏਜੰਸੀ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿੱਥੋਂ ਤਕ ਐੱਨ. ਆਈ. ਏ. ਅਦਾਲਤਾਂ 'ਚ ਜੱਜਾਂ ਦੀ ਨਿਯੁਕਤੀ ਦਾ ਵਿਸ਼ਾ ਹੈ ਤਾਂ ਅਸੀਂ ਸਿਰਫ ਪ੍ਰਕਿਰਿਆ ਨੂੰ ਸੌਖਾ ਬਣਾਉਣਾ ਚਾਹੁੰਦੇ ਹਾਂ। ਕਈ ਵਾਰ ਜੱਜ ਦਾ ਤਬਾਦਲਾ ਹੋ ਜਾਂਦਾ ਹੈ, ਤਰੱਕੀ ਹੋ ਜਾਂਦੀ ਹੈ, ਉਦੋਂ ਨੋਟੀਫਿਕੇਸ਼ਨ ਜਾਰੀ ਕਰਨੀ ਪੈਂਦੀ ਹੈ ਅਤੇ ਇਸ ਲਈ 2-3 ਮਹੀਨੇ ਲੰਘ ਜਾਂਦੇ ਹਨ। ਸਾਨੂੰ ਇਸ ਨੂੰ ਰੋਕਣਾ ਹੋਵੇਗਾ। ਅੱਤਵਾਦ ਦੇ ਵਿਸ਼ੇ 'ਤੇ ਕੇਂਦਰ ਸਰਕਾਰ ਸੂਬਿਆਂ ਨਾਲ ਮਿਲ ਕੇ ਕੰਮ ਕਰੇਗੀ। ਦੋਹਾਂ ਵਿਚ ਤਾਲਮੇਲ ਹੋਣਾ ਲਾਜ਼ਮੀ ਹੈ, ਤਾਂ ਕਿ ਅੱਤਵਾਦ 'ਤੇ ਨਕੇਲ ਕੱਸੀ ਜਾਵੇ। ਅਜਿਹੇ ਵਿਚ ਐੱਨ. ਆਈ. ਏ. ਨੂੰ ਮਜ਼ਬੂਤ ਬਣਾਉਣਾ ਜ਼ਰੂਰੀ ਹੈ।

ਅਮਿਤ ਸ਼ਾਹ ਨੇ ਬਿੱਲ 'ਤੇ ਕੀਤੀ ਵੋਟ-ਵੰਡ ਦੀ ਮੰਗ—
ਐੱਨ. ਆਈ. ਏ. ਸੋਧ ਬਿੱਲ 'ਤੇ ਚਰਚਾ ਦੌਰਾਨ ਏ. ਆਈ. ਐੱਮ. ਆਈ. ਐੱਮ. ਦੇ ਅਸਦੁਦੀਨ ਓਵੈਸੀ ਨੇ ਵੋਟ-ਵੰਡ ਦੀ ਮੰਗ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਕਿ ਇਸ 'ਤੇ ਵੋਟ-ਵੰਡ ਹੋਣੀ ਚਾਹੀਦੀ ਹੈ, ਤਾਂ ਕਿ ਪਤਾ ਲੱਗ ਸਕੇ ਕਿ ਕੌਣ ਅੱਤਵਾਦ ਨਾਲ ਹੈ ਅਤੇ ਕੌਣ ਨਹੀਂ। ਵੋਟ-ਵੰਡ 'ਚ ਸਦਨ ਨੇ 6 ਦੇ ਮੁਕਾਬਲੇ 278 ਵੋਟਾਂ ਨਾਲ ਬਿੱਲ ਨੂੰ ਪਾਸ ਕੀਤੇ ਜਾਣ ਲਈ ਵਿਚਾਰ ਕਰਨ ਵਾਸਤੇ ਰੱਖਣ ਦੀ ਆਗਿਆ ਦੇ ਦਿੱਤੀ। ਓਧਰ ਗ੍ਰਹਿ ਰਾਜ ਮੰਤਰੀ ਰੈੱਡੀ ਨੇ ਕਿਹਾ ਕਿ ਸੋਧ ਬਿੱਲ ਦਾ ਮਕਸਦ ਐੱਨ. ਆਈ. ਏ. ਐਕਟ ਨੂੰ ਮਜ਼ਬੂਤ ਬਣਾਉਣਾ ਹੈ। ਅੱਜ ਅੱਤਵਾਦ ਵੱਡੀ ਸਮੱਸਿਆ ਹੈ, ਦੇਸ਼ 'ਚ ਅਜਿਹੇ ਕਈ ਉਦਾਹਰਣ ਹਨ, ਜਦੋਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਅੱਤਵਾਦ ਦੇ ਸ਼ਿਕਾਰ ਹੋਏ ਹਨ। ਅੱਤਵਾਦ ਅੱਜ ਅੰਤਰਰਾਜੀ ਅਤੇ ਕੌਮਾਂਤਰੀ ਸਮੱਸਿਆ ਹੈ।

  • lok sabha
  • NIA Amendment Bill
  • passed
  • ਲੋਕ ਸਭਾ
  • ਰਾਸ਼ਟਰੀ ਸੁਰੱਖਿਆ ਏਜੰਸੀ ਸੋਧ ਬਿੱਲ
  • ਪਾਸ

'ਸੜਕ ਹਾਦਸਿਆਂ 'ਚ ਲੋਕਾਂ ਦੀ ਜਾਨ ਬਚਾਉਣ ਲਈ ਮੋਟਰ-ਗੱਡੀ ਸੋਧ ਬਿੱਲ ਪਾਸ ਹੋਣਾ ਜ਼ਰੂਰੀ'

NEXT STORY

Stories You May Like

  • nia  srinagar violence  separatist leaders  chargesheet
    NIA ਨੇ 1996 ਦੀ ਸ਼੍ਰੀਨਗਰ ਹਿੰਸਾ 'ਚ 6 ਵੱਖਵਾਦੀ ਆਗੂਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ
  • hafiz saeed  pakistan  pahalgam attack  nia  supplementary chargesheet
    ਹਾਫਿਜ਼ ਸਈਦ ਨੇ ਪਾਕਿਸਤਾਨ ਤੋਂ ਰਚੀ ਸੀ ਪਹਿਲਗਾਮ ਹਮਲੇ ਦੀ ਸਾਜਿਸ਼, NIA ਨੇ ਸਪਲੀਮੈਂਟ੍ਰੀ ਚਾਰਜਸ਼ੀਟ ਕੀਤੀ ਦਾਖ਼ਲ
  • common people are in panic due to the activities of extortion gangs
    ‘ਦੇਸ਼ ’ਚ ਜਬਰਨ ਵਸੂਲੀ ਗਿਰੋਹਾਂ ਦੀ’ ਸਰਗਰਮੀ ਕਾਰਨ ਆਮ ਲੋਕ ਦਹਿਸ਼ਤ ’ਚ!
  • jagat jyot sri guru granth sahib satkar amendment act 2026
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ
  • bhojshala dispute  muslim side  petition  sc
    ਭੋਜਸ਼ਾਲਾ ਵਿਵਾਦ: ਮੁਸਲਿਮ ਪੱਖ ਦੀ ਪਟੀਸ਼ਨ 'ਤੇ SC ਨੇ ASI ਅਤੇ MP ਸਰਕਾਰ ਤੋਂ ਮੰਗਿਆ ਜਵਾਬ
  • nia arrest spain
    ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ ਗ੍ਰਿਫ਼ਤਾਰ
  • demand for amendment to exempt teachers from mandatory tet requirement
    ਅਧਿਆਪਕਾਂ ਲਈ ਲਾਜ਼ਮੀ ਟੈੱਟ ਦੀ ਸ਼ਰਤ ਤੋਂ ਛੋਟ ਦੇਣ ਲਈ RTI ਐਕਟ ’ਚ ਸੋਧ ਦੀ ਮੰਗ
  • people are committing crimes under the spell of witchcraft
    ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਅਪਰਾਧ!
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
Trending
Ek Nazar
heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ajit doval   cooperation  bimstec nations
      ਡੋਭਾਲ ਨੇ ਬਿਮਸਟੇਕ ਦੇਸ਼ਾਂ ਨੂੰ ਅੱਤਵਾਦ ਤੇ ਸਾਈਬਰ ਖ਼ਤਰਿਆਂ ਨਾਲ ਇਕੱਠੇ ਮਿਲ ਕੇ...
    • ladakh  puga valley  india  geothermal well
      ਸਵੱਛ ਊਰਜਾ ਮਿਸ਼ਨ ਵੱਲ ਭਾਰਤ ਦਾ ਵੱਡਾ ਕਦਮ ! ਪੁਗਾ ਘਾਟੀ 'ਚ ਦੇਸ਼ ਦੇ ਪਹਿਲੇ ਤੇ...
    • letter going viral in the name of rbi don t fall for the scam
      RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ...
    • iron factory fire people burnt
      ਲੋਹਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 5 ਲੋਕ ਝੁਲਸੇ, ਕਈਆਂ ਦੇ ਫਸੇ ਹੋਣ ਦਾ ਖ਼ਦਸ਼ਾ
    • indian private rocket launched
      ਭਾਰਤ ਦੀ ਸਪੇਸ ਸੈਕਟਰ 'ਚ ਇਤਿਹਾਸਕ ਉਡਾਣ ! ਪਹਿਲਾ ਪ੍ਰਾਈਵੇਟ ਰਾਕੇਟ...
    • mumbai ahmedabad bullet train  japan  former minister  project
      ‘ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ’ ਪ੍ਰਾਜੈਕਟ ’ਤੇ ਜਾਪਾਨ ਦੇ ਸਾਬਕਾ ਮੰਤਰੀ ਦੇ...
    • hunger strike  sonam wangchuk  hospital  medical report  delhi
      ਕਿਹੋ ਜਿਹੀ ਹੈ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਦੀ ਹਾਲਤ ?...
    • 1 55 lakh women accounts no rs 1000
      1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...
    • cjp founder abhijeet dipke  hunger strike start
      ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ 'ਤੇ ਬੈਠੇ CJP ਮੁਖੀ ਅਭਿਜੀਤ...
    • sonam wangchuk hospital admission police statement
      ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ, ਹੈਰਾਨ ਕਰੇਗੀ ਅਸਲ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +