ਸ਼੍ਰੀਨਗਰ- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬੁੱਧਵਾਰ ਨੂੰ ਕਸ਼ਮੀਰ ’ਚ ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ (ਜੇ.ਈ.ਆਈ.) ਦੇ ਮੈਂਬਰਾਂ ਵਲੋਂ ਅੱਤਵਾਦੀ ਗਤੀਵਿਧੀਆਂ ਸਹਿਯੋਗ ਅਤੇ ਫੰਡਿੰਗ ਦੇ ਮਾਮਲੇ ’ਚ ਕਈ ਥਾਂਵਾਂ ’ਤੇ ਛਾਪੇਮਾਰੀ ਕੀਤੀ। ਅਧਿਕਾਰੀ ਨੇ ਦੱਸਿਆ ਕਿ ਐੱਨ.ਆਈ.ਏ. ਘਾਟੀ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਇਕੱਠੇ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਦੇ 4 ਦਿਨਾਂ ਬਾਅਦ ਲਾੜੀ ਗਹਿਣੇ-ਨਕਦੀ ਲੈ ਕੇ ਪ੍ਰੇਮੀ ਨਾਲ ਹੋਈ ਫ਼ਰਾਰ
ਉਨ੍ਹਾਂ ਕਿਹਾ,‘‘ਆਰਸੀ-3/2021 ਦੇ ਮਾਮਲਿਆਂ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ।’’ ਅਗਸਤ ’ਚ ਐੱਨ.ਆਈ.ਏ. ਨੇ ਕਸ਼ਮੀਰ ’ਚ ਜਮਾਤ ਵਿਰੁੱਧ ਇਕ ਵੱਡੀ ਕਾਰਵਾਈ ਕੀਤੀ। ਫਰਵਰੀ 2019 ’ਚ ਗ੍ਰਹਿ ਮੰਤਰਾਲਾ ਨੇ ਜਮਾਤ ’ਤੇ 5 ਸਾਲਾਂ ਲਈ ਪਾਬੰਦੀ ਲਗਾ ਦਿੱਤੀ ਗਈ ਸੀ। ਪਾਬੰਦੀ ਲਗਾਉਣ ਦੇ ਤੁਰੰਤ ਬਾਅਦ ਜਮਾਤ ਦੇ ਕਈ ਨੇਤਾਵਾਂ ’ਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : ਕਲਯੁੱਗੀ ਮਾਂ ਨੇ 3 ਮਹੀਨੇ ਦੀ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਇੰਟਰਨੈੱਟ ’ਤੇ ਦੇਖਿਆ ਸੀ ‘ਮਾਰਨ ਦਾ ਤਰੀਕਾ’
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਦੀਵਾਲੀ ਦੀ ਛੁੱਟੀਆਂ ਤੋਂ ਬਾਅਦ ਸੂਰਤ ਪਰਤਣ ਵਾਲਿਆਂ ਲਈ RT-PCR ਰਿਪੋਰਟ ਲਿਆਉਣਾ ਜ਼ਰੂਰੀ
NEXT STORY