ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਵੱਲੋਂ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐੱਨ. ਸੀ. ਆਰ. ਖੇਤਰਾਂ 'ਚ ਛਾਪੇਮਾਰੀ ਕੀਤੀ ਗਈ। ਟੀਮ ਵੱਲੋ ਇਹ ਛਾਪੇਮਾਰੀ ਭਾਰਤ ਅਤੇ ਵਿਦੇਸ਼ਾਂ 'ਚ ਮੌਜੂਦ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਅਤੇ ਤਸਕਰਾਂ ਵਿਚਕਾਰ ਉੱਭਰ ਰਹੇ ਗਠਜੋੜ ਨੂੰ ਖ਼ਤਮ ਕਰਨ ਲਈ ਕੀਤੀ ਗਈ। ਐੱਨ. ਆਈ. ਏ. ਨੇ ਪੰਜਾਬ 'ਚ ਵੀ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਰਾਹਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼ਰਾਬ ਨੀਤੀ ਘਪਲਾ: ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਤੋਂ ਤਕਰੀਬਨ 9 ਘੰਟੇ ਹੋਈ ਪੁੱਛਗਿੱਛ
NEXT STORY