Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:24:53 PM

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗਾਜ਼ੀਆਬਾਦ ਜਾਸੂਸੀ ਮਾਮਲੇ ’ਚ ਐੱਨ. ਆਈ. ਏ. ਵੱਲੋਂ ਵੱਡਾ ਐਕਸ਼ਨ, 13 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ

NATIONAL News Punjabi(ਦੇਸ਼)

ਗਾਜ਼ੀਆਬਾਦ ਜਾਸੂਸੀ ਮਾਮਲੇ ’ਚ ਐੱਨ. ਆਈ. ਏ. ਵੱਲੋਂ ਵੱਡਾ ਐਕਸ਼ਨ, 13 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ

  • Edited By Sandeep Kumar,
  • Updated: 06 Sep, 2026 08:30 AM
National
nia takes major action in ghaziabad spy case
  • Share
    • Facebook
    • Tumblr
    • Linkedin
    • Twitter
  • Comment

ਲਖਨਊ (ਇੰਟ.) : ਗਾਜ਼ੀਆਬਾਦ ਜਾਸੂਸੀ ਮਾਮਲੇ ’ਚ ਇਕ ਵੱਡੀ ਕਾਰਵਾਈ ਕਰਦਿਆਂ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਲਖਨਊ ਦੀ ਵਿਸ਼ੇਸ਼ ਐੱਨ. ਆਈ. ਏ ਅਦਾਲਤ ’ਚ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਏਜੰਸੀ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਭਾਰਤ ਦੀ ਪ੍ਰਭੂਸੱਤਾ, ਏਕਤਾ ਤੇ ਅਖੰਡਤਾ ਵਿਰੁੱਧ ਸਾਜ਼ਿਸ਼ ਰਚੀ ਤੇ ਇਕ ਦੁਸ਼ਮਣ ਦੇਸ਼ ਨਾਲ ਜੁੜੇ ਅਦਾਰਿਆਂ ਨੂੰ ਨਾਜ਼ੁਕ ਜਾਣਕਾਰੀ ਦਿੱਤੀ। ਐੱਨ. ਆਈ. ਏ. ਦੀ ਜਾਂਚ ਅਨੁਸਾਰ ਮੁਲਜ਼ਮ ਗੈਰ-ਕਾਨੂੰਨੀ ਢੰਗ ਨਾਲ ਨਾਜ਼ੁਕ ਖੇਤਰਾਂ ’ਚ ਦਾਖਲ ਹੋਏ, ਜਾਸੂਸੀ ਕੈਮਰੇ ਲਾਏ, ਤਸਵੀਰਾਂ ਖਿੱਚੀਆਂ ਅਤੇ ਵੀਡੀਓ ਬਣਾਏ। ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਜੀਓ-ਟੈਗ ਕੀਤਾ ਗਿਆ ਸੀ । ਇਨ੍ਹਾਂ ਨੂੰ ਇਕ ਦੁਸ਼ਮਣ ਦੇਸ਼ ਨਾਲ ਜੁੜੇ ਵਿਅਕਤੀਆਂ ਜਾਂ ਅਦਾਰਿਆਂ ਨੂੰ ਭੇਜਿਆ ਗਿਆ ਸੀ। ਮੁਲਜ਼ਮਾਂ ’ਤੇ ਗੈਰ-ਕਾਨੂੰਨੀ ਸਰਗਰਮੀਆਂ ਲਈ ਭਾਰਤੀ ਸਿਮ ਕਾਰਡਾਂ ਨੂੰ ਹਾਸਲ ਕਰਨ ਤੇ ਵਰਤੋਂ ’ਕਰਨ ਚ ਮਦਦ ਕਰਨ ਦਾ ਵੀ ਦੋਸ਼ ਹੈ।

ਇਹ ਵੀ ਪੜ੍ਹੋ : ਪੰਜਾਬ ਤੇ ਯੂਪੀ ਸਣੇ 4 ਸੂਬਿਆਂ 'ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਚਾਰਜਸ਼ੀਟ ’ਚ ਪ੍ਰਵੀਨ, ਰਾਜ ਵਾਲਮੀਕੀ, ਸ਼ਿਵ ਵਾਲਮੀਕੀ, ਰਿਤਿਕ ਗੰਗਵਾਰ, ਸਮੀਰ ਉਰਫ਼ ਸ਼ੂਟਰ, ਦੁਰਗੇਸ਼ ਨਿਸ਼ਾਦ, ਨੌਸ਼ਾਦ, ਗਗਨ ਕੁਮਾਰ, ਵਿਵੇਕ, ਸ਼ਿਵਰਾਜ, ਮੀਰਾ ਠਾਕੁਰ ਤੇ ਸ਼ੇਨ ਇਰਾਮ ਉਰਫ਼ ਮਹਿਕ ਸਮੇਤ 13 ਮੁਲਜ਼ਮਾਂ ਦੇ ਨਾਂ ਹਨ। ਇਸ ਮਾਮਲੇ ’ਚ 5 ਨਾਬਾਲਗਾਂ ਵਿਰੁੱਧ ਜਾਂਚ ਰਿਪੋਰਟ ਇਸ ਸਾਲ 18 ਮਈ ਨੂੰ ਗਾਜ਼ੀਆਬਾਦ ਦੇ ਜੁਵੇਨਾਈਲ ਜਸਟਿਸ ਬੋਰਡ ਨੂੰ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੀ ਗਈ ਹੈ। ਮਾਮਲਾ ਇਸ ਸਾਲ 14 ਮਾਰਚ ਨੂੰ ਕੌਸ਼ਾਂਬੀ ਪੁਲਸ ਸਟੇਸ਼ਨ ’ਚ ਦਰਜ ਕੀਤਾ ਗਿਆ ਸੀ। ਬਾਅਦ ’ਚ ਜਾਂਚ ਦੌਰਾਨ ਯੂ. ਏ. ਪੀ. ਏ. ਦੀ ਧਾਰਾ 18 ਵੀ ਜੋੜ ਦਿੱਤੀ ਗਈ। ਪੁਲਸ ਨੇ ਹੁਣ ਤੱਕ 21 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Ghaziabad
  • Espionage case
  • NIA
  • action
  • Chargesheet filed
  • ਗਾਜ਼ੀਆਬਾਦ
  • ਜਾਸੂਸੀ ਮਾਮਲਾ
  • ਐੱਨ. ਆਈ. ਏ.
  • ਐਕਸ਼ਨ
  • ਚਾਰਜਸ਼ੀਟ ਦਾਇਰ

ਕਸ਼ਮੀਰ ’ਚ ਮੌਸਮ ਦੀ ਪਹਿਲੀ ਬਰਫਬਾਰੀ, ਮੈਦਾਨਾਂ ’ਚ ਮੀਂਹ ਤੇ ਗੜ੍ਹੇਮਾਰੀ

NEXT STORY

Stories You May Like

  • 13 navy personnel among 18 suspects of spying for pakistan  andhra police
    ਪਾਕਿ ਲਈ ਜਾਸੂਸੀ ਦੇ 18 ਸ਼ੱਕੀਆਂ ’ਚ 13 ਸਮੁੰਦਰੀ ਫੌਜ ਦੇ ਜਵਾਨ : ਆਂਧਰਾ ਪੁਲਸ
  • neet paper leak case  cbi  charge sheet
    ਨੀਟ ਪੇਪਰ ਲੀਕ ਮਾਮਲੇ ’ਚ CBI ਨੇ ਇਕ ਮੁਲਜ਼ਮ ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ
  • apple may launch new products on october 13
    ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ ਹੈ ਨਵੇਂ ਉਤਪਾਦ
  • delhi  13 new air quality monitoring stations
    ਦਿੱਲੀ ’ਚ 24 ਘੰਟੇ ਕੰਮ ਕਰਨ ਵਾਲੇ 13 ਨਵੇਂ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸ਼ੁਰੂ
  • major police action against drug smugglers  6 arrested
    ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ: 6 ਕਾਬੂ, ਵੱਡਾ ਨੈੱਟਵਰਕ ਬੇਨਕਾਬ
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
  • singapore travellers india 13 countries visa free transit
    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ ਨਾਗਰਿਕਾਂ ਨੂੰ ਸਿੰਗਾਪੁਰ 'ਚ ਮਿਲੇਗੀ 96 ਘੰਟੇ ਦੀ ਫ੍ਰੀ ਟਰਾਂਜ਼ਿਟ ਸਹੂਲਤ
  • bhullar wins the am green igpl title
    ਭੁੱਲਰ ਨੇ ਜਿੱਤਿਆ ਏ. ਐੱਮ. ਗ੍ਰੀਨ ਆਈ. ਜੀ. ਪੀ. ਐੱਲ. ਖਿਤਾਬ
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • festive season sweets shops cockroaches
      ਹਿਮਾਚਲ: ਤਿਉਹਾਰੀ ਸੀਜ਼ਨ 'ਚ ਸਿਹਤ ਨਾਲ ਖਿਲਵਾੜ, ਮਿਠਾਈ ਦੀਆਂ ਦੁਕਾਨਾਂ 'ਤੇ ਮਿਲੇ...
    • woman kills two children with scissors
      ਔਰਤ ਨੇ ਕੈਂਚੀ ਨਾਲ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਕੇ ਕੀਤੀ ਖ਼ੁਦਕੁਸ਼ੀ
    • akshay kumar met with uttarakhand cm dhami
      ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ ਮੁਲਾਕਾਤ, ਇਸ ਮਾਮਲੇ 'ਤੇ ਹੋਈ...
    • 21 workers  acquitted
      ਵਰਕਰ ਜੈਨੁਲ ਆਬਿਦ ਦੇ ਕਤਲ ਮਾਮਲੇ ’ਚ ਭਾਜਪਾ-RSS ਦੇ 21 ਵਰਕਰ ਬਰੀ
    • wife  triple talaq  accused person  jail  patna court
      ਪਤਨੀ ਨੂੰ ‘ਤਿੰਨ ਤਲਾਕ’ ਦੇਣ ਦੇ ਦੋਸ਼ੀ ਵਿਅਕਤੀ ਨੂੰ 2 ਸਾਲ ਦੀ ਜੇਲ੍ਹ, ਪਟਨਾ...
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • education   rahul gandhi
      ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ
    • jammu kashmir  bus omar abdullah
      ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ...
    • defence minister rajnath singh will represent india in tajikistan
      ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +