Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    6:07:29 PM

  • storm wreaks havoc in punjab

    ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ...

  • rain and hailstorms in punjab bring a chill

    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ,...

  • dhirubhai ambani made common indians a participant in the stock market

    ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ...

  • ashwani the main accused is on a 10 day remand

    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਬੱਸ 'ਚ ਸਵਾਰ ਨਾਈਜੀਰੀਅਨ ਔਰਤ ਗ੍ਰਿਫ਼ਤਾਰ, 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

NATIONAL News Punjabi(ਦੇਸ਼)

ਬੱਸ 'ਚ ਸਵਾਰ ਨਾਈਜੀਰੀਅਨ ਔਰਤ ਗ੍ਰਿਫ਼ਤਾਰ, 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

  • Edited By Tanu,
  • Updated: 20 Jun, 2025 12:09 PM
Mumbai
nigerian woman  arrest
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ) ਨੇ ਦਿੱਲੀ ਤੋਂ ਮੁੰਬਈ ਬੱਸ ਰਾਹੀਂ ਆ ਰਹੀ ਇਕ ਨਾਈਜੀਰੀਅਨ ਔਰਤ ਕੋਲੋਂ ਲਗਭਗ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਾਅਦ ਵਿਚ ਉਸ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨੂੰ ਇਹ ਨਸ਼ੀਲੇ ਪਦਾਰਥ ਦਿੱਤੇ ਜਾਣੇ ਸਨ। ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਪਦਾਰਥ ਭੋਜਨ (ਓਟਸ) ਦੇ ਪੈਕੇਟਾਂ ਅਤੇ ਜੂਸ ਦੇ ਪੈਕੇਟਾਂ ਵਿਚ ਲੁਕਾਇਆ ਗਿਆ ਸੀ।

ਸਟੀਕ ਜਾਣਕਾਰੀ ਮਿਲਣ 'ਤੇ ਡੀ. ਆਰ. ਆਈ ਅਧਿਕਾਰੀਆਂ ਨੇ ਵੀਰਵਾਰ ਸਵੇਰੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦਿੱਲੀ ਤੋਂ ਆ ਰਹੀ ਬੱਸ ਦਾ 50 ਕਿਲੋਮੀਟਰ ਤੱਕ ਪਿੱਛਾ ਕੀਤਾ। ਡੀ. ਆਰ. ਆਈ. ਅਧਿਕਾਰੀਆਂ ਨੇ 2.56 ਕਿਲੋਗ੍ਰਾਮ ਮੇਥਾਮਫੇਟਾਮਾਈਨ ਅਤੇ 584 ਗ੍ਰਾਮ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਨ੍ਹਾਂ ਦੀ ਕੁੱਲ ਅਨੁਮਾਨਿਤ ਕੀਮਤ 5 ਕਰੋੜ ਰੁਪਏ ਹੈ। ਅਧਿਕਾਰੀ ਨੇ ਕਿਹਾ ਕਿ ਨਾਈਜੀਰੀਅਨ ਨਾਗਰਿਕ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ. ਡੀ. ਪੀ. ਐਸ.) ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।

  • Nigerian woman
  • arrest
  • bus
  • ਨਾਈਜੀਰੀਅਨ ਔਰਤ
  • ਨਸ਼ੀਲੇ ਪਦਾਰਥ
  • ਬੱਸ
  • ਗ੍ਰਿਫ਼ਤਾਰ

ਵੱਡੀ ਖ਼ਬਰ ; ਡਿਪਟੀ CM ਤੇ ਕਾਂਗਰਸੀ ਵਿਧਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

NEXT STORY

Stories You May Like

  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • 4 arrested including a famous social media influencer
    ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਸਮੇਤ 4 ਗ੍ਰਿਫ਼ਤਾਰ ! ਨਸ਼ੀਲੇ ਪਦਾਰਥ ਬਰਾਮਦ ਹੋਣ ਮਗਰੋਂ ਐਕਸ਼ਨ
  • amritsar 5 modules busted in a single operation
    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
  • accident case
    ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
  • two pesco employees arrested for supplying narcotics
    ਸੈਂਟਰਲ ਤੇ ਬ੍ਰੌਸਟਲ ਜੇਲ੍ਹਾਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ 'ਚ ਪੈਸਕੋ ਦੇ 2 ਮੁਲਾਜ਼ਮ ਗ੍ਰਿਫ਼ਤਾਰ
  • cannabis worth  5 26 crore seized at chennai airport
    ਚੇਨਈ ਹਵਾਈ ਅੱਡੇ ਤੋਂ 5.26 ਕਰੋੜ ਰੁਪਏ ਦਾ ਗਾਂਜਾ ਬਰਾਮਦ
  • woman  s murder  accused arrested
    ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ ਗ੍ਰਿਫ਼ਤਾਰ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi brics
      BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ
    • manipur arrest
      ਮਣੀਪੁਰ 'ਚ ਸੁਰੱਖਿਆ ਫੋਰਸਾਂ ਦੀ ਵੱਡੀ ਕਾਰਵਾਈ ! 2 ਅੱਤਵਾਦੀਆਂ ਨੂੰ ਕੀਤਾ...
    • prime minister modi will inaugurate the brics parliamentary forum
      ਬ੍ਰਿਕਸ ਸੰਸਦੀ ਮੰਚ ਦਾ ਉਦਘਾਟਨ ਕਰਨਗੇ ਮੋਦੀ
    • btech student
      BTech ਦੇ ਵਿਦਿਆਰਥੀ ਨੇ ਚੁੱਕਿਆ ਵੱਡਾ ਕਦਮ, ਕਿਰਾਏ ਦੇ ਕਮਰੇ 'ਚ...
    • illegal arms factory unearthed in kolkata
      ਕੋਲਕਾਤਾ ’ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼
    • canara bank  recruitment  candidate  apply
      Canara Bank 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • cjp  delhi  security  jantar mantar
      ਭਲਕੇ CJP ਦੇ 'ਲਹਿਰਾ ਦੋ ਤਿਰੰਗਾ' ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ 'ਚ...
    • sfio official and two others arrested in rs 1 crore bribery case
      ਇੱਕ ਕਰੋੜ ਰੁਪਏ ਲੈਂਦੇ SFIO ਅਫਸਰ ਤੇ 2 ਹੋਰ ਕਾਬੂ!
    • district magistrate  female student  chair  ias
      DM ਦੀ ਕੁਰਸੀ 'ਤੇ ਬੈਠੀ 7ਵੀਂ ਜਮਾਤ ਦੀ ਵਿਦਿਆਰਥਣ, ਬੋਲੀ- IAS ਬਣ ਕੇ ਕਰਾਂਗੀ...
    • delhi cm  rekha cabinet
      ਦਿੱਲੀ ਉਦਯੋਗਿਕ ਨੀਤੀ ਨੂੰ ਰੇਖਾ ਕੈਬਨਿਟ ਦੀ ਪ੍ਰਵਾਨਗੀ, ‘ਉਧਮਸ਼੍ਰੀ’ ਯੋਜਨਾ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +